Tag Archives: CM writes letter to Amit Shah

ਮੁੱਖ ਮੰਤਰੀ ਨੇ ਅਮਿਤ ਸ਼ਾਹ ਨੂੰ ਲਿਖੀ ਚਿੱਠੀ,PU ਦੇ ਸਰੂਪ ‘ਚ ਕਿਸੇ ਤਰ੍ਹਾਂ ਦੇ ਬਦਲਾਅ ਦੀਆਂ ਕੋਸ਼ਿਸ਼ਾਂ ਨੂੰ ਰੋਕਣ ਦੀ ਕੀਤੀ ਅਪੀਲ

ਚੰਡੀਗੜ੍ਹ : ਪੰਜਾਬ ਦੇ ਮੁੱਖ ਮੰਤਰੀ ਭਗਵੰਤ ਮਾਨ ਨੇ ਕੇਂਦਰੀ ਗ੍ਰਹਿ ਮੰਤਰੀ ਅਮਿਤ ਸ਼ਾਹ  ਅਤੇ ਕੇਂਦਰੀ ਸਿੱਖਿਆ ਮੰਤਰੀ ਧਰਮਿੰਦਰ ਪ੍ਰਧਾਨ ਨੂੰ ਪੰਜਾਬ ਯੂਨੀਵਰਸਿਟੀ, ਚੰਡੀਗੜ੍ਹ ਦੇ ਸਰੂਪ ਵਿਚ ਕਿਸੇ ਤਰ੍ਹਾਂ ਦੇ ਬਦਲਾਅ ਨੂੰ ਰੋਕਣ ਲਈ ਚਿੱਠੀ ਲਿਖੀ ਹੈ । CM ਮਾਨ ਨੇ ਟਵੀਟ ਕਰਦਿਆਂ ਕਿਹਾ ਕਿ ਪੰਜਾਬ ਯੂਨੀਵਰਸਿਟੀ ਸਾਡੇ ਪੰਜਾਬ ਦੀ …

Read More »