Breaking News

Tag Archives: cocaine

ਬਰੈਂਪਟਨ: 46 ਸਾਲਾ ਪੰਜਾਬੀ ਟਰੱਕ ਡਰਾਇਵਰ 83 ਕਿਲੋ ਕੋਕੀਨ ਨਾਲ ਕੀਤਾ ਗਿਆ ਚਾਰਜ ,19 ਅਗਸਤ ਨੂੰ ਹੋਵੇਗੀ ਪੇਸ਼ੀ

ਅਮਰੀਕਾ-ਕੈਨੇਡਾ ਬਾਰਡਰ ‘ਤੇ ਕਮਰਸ਼ੀਅਲ ਟਰਾਂਸਪੋਰਟ ਟਰੱਕ ਟਰੇਲਰ ‘ਚ ਲੁਕਾ ਕੇ ਲਿਜਾਈ ਜਾ ਰਹੀ 83 ਕਿਲੋ ਕੋਕੀਨ ਨਾਲ ਬਰੈਂਪਟਨ ਦੇ ਇਕ 46 ਸਾਲਾ ਟਰੱਕ ਡਰਾਇਵਰ ਗੁਰਦੀਪ ਸਿੰਘ ਮਾਂਗਟ ਨੂੰ ਕੈਨੇਡੀਅਨ ਬਾਰਡਰ ਅਧਿਕਾਰੀਆਂ ਅਤੇ ਆਰ.ਸੀ.ਐੱਮ.ਪੀ. ਵੱਲੋਂ ਗ੍ਰਿਫ਼ਤਾਰ ਅਤੇ ਚਾਰਜ ਕੀਤਾ ਗਿਆ ਹੈ। ਲੰਘੀ 9 ਅਗਸਤ 2021 ਵਾਲੇ ਦਿਨ ਅਮਰੀਕਾ ਤੋਂ ਕੈਨੇਡਾ ਦਾਖ਼ਲ …

Read More »

ਕੇਲਿਆਂ ਦੇ ਲੋਡ ਵਿੱਚ 211 ਪੌਂਡ ਕੌਕੀਨ ਲੰਘਾਉਣ ਦੀ ਕੋਸ਼ਿਸ਼ ਦੇ ਦੋਸ਼ ‘ਚ ਪੰਜਾਬੀ ਨੌਜਵਾਨ ਗ੍ਰਿਫ਼ਤਾਰ, ਅਦਾਲਤ ‘ਚ ਕਬੂਲ ਕੀਤਾ ਦੋਸ਼

ਕੈਨੇਡਾ: ਅਮਰੀਕਾ ਤੋਂ ਕੈਨੇਡਾ ਵਿਚ ਦਾਖਲ ਹੁੰਦਿਆ ਇਸ ਸਾਲ 30 ਜਨਵਰੀ ਨੂੰ ਯੂ.ਐਸ. ਬਾਰਡਰ ਪ੍ਰੋਟੇਕਸ਼ਨ ਏਜੰਟਾਂ ਵੱਲੋਂ ਇਕ ਪੰਜਾਬੀ ਟਰੱਕ ਡਰਾਈਵਰ ਨੂੰ ਫੜਿਆ ਗਿਆ ਸੀ। 39 ਸਾਲਾਂ ਪੰਜਾਬੀ ਡਰਾਈਵਰ ਗੁਰਪਾਲ ਸਿੰਘ ਗਿੱਲ ਨੂੰ ਕੇਲਿਆਂ ਦੇ ਲੋਡ ਵਿੱਚ 211 ਪੌਂਡ ਤਕਰੀਬਨ 96 ਕਿਲੋ ਕੌਕੀਨ ਲੰਘਾਉਣ ਦੀ ਕੋਸ਼ਿਸ਼ ਦੇ ਦੋਸ਼ ਗ੍ਰਿਫ਼ਤਾਰ ਕੀਤਾ …

Read More »

ਨਸ਼ਾ ਤਸਕਰੀ ਮਾਮਲੇ ‘ਚ ਦੋ ਪੰਜਾਬੀਆਂ ਨੂੰ ਜੇਲ੍ਹ

ਲੰਡਨ : ਨਸ਼ਾ ਇੱਕ ਭੈੜੀ ਲਾਹਨਤ ਦੁਨੀਆਂ ਦੇ ਲਗਭਗ ਹਰ ਕੋਨੇ ਵਿੱਚ ਦਿਨੋਂ ਦਿਨ ਵਧਦਾ ਜਾ ਰਿਹਾ ਹੈ। ਇਸੇ ਸਿਲਸਿਲੇ ‘ਚ ਬ੍ਰਿਟੇਨ ਵਿਚ ਦੋ ਭਾਰਤੀ ਮੂਲ ਦੇ  ਵਿਅਕਤੀਆਂ ਨੂੰ 2-2 ਸਾਲ ਜੇਲ ਦੀ ਸਜ਼ਾ ਸੁਣਾਈ ਗਈ ਹੈ। ਜਾਣਕਾਰੀ ਮੁਤਾਬਿਕ ਇਹ ਦੋਵੇਂ ਭਾਰਤੀ ਮੀਟ ਅੰਦਰ ਲੱਖਾਂ ਪੌਂਡ ਦਾ ਨਸ਼ਾ ਛੁਪਾ ਕੇ …

Read More »

ਬਰੈਂਪਟਨ ਵਾਸੀ ਪੰਜਾਬੀ ਟਰੱਕ ਡਰਾਈਵਰ 40 ਕਿੱਲੋ ਕੋਕੀਨ ਸਣੇ ਗ੍ਰਿਫਤਾਰ

ਓਨਟਾਰੀਓ: ਅਮਰੀਕਾ-ਕੈਨੇਡਾ ਸਰਹੱਦ ‘ਤੇ ਇਕ ਪੰਜਾਬੀ ਟਰੱਕ ਡਰਾਈਵਰ ਨੂੰ 40 ਕਿੱਲੋ ਕੋਕੀਨ ਸਣੇ ਗ੍ਰਿਫ਼ਤਾਰ ਕੀਤਾ ਗਿਆ ਹੈ। ਬਰੈਂਪਟਨ ਦੇ 44 ਸਾਲਾ ਮਨਜਿੰਦਰ ਗਿੱਲ ‘ਤੇ ਤਸਕਰੀ ਦੇ ਦੋਸ਼ਾਂ ਤਹਿਤ ਮਾਮਲਾ ਦਰਜ ਕੀਤਾ ਗਿਆ ਹੈ। ਕੈਨੇਡੀਅਨ ਬਾਰਡਰ ਸਰਵਿਸਿਜ਼ ਏਜੰਸੀ ਅਤੇ ਆਰਸੀਐਮਪੀ ਨੇ  ਬਰੈਂਪਟਨ ਵਾਸੀ ਪੰਜਾਬੀ ਟਰੱਕ ਡਰਾਈਵਰ ਨੂੰ 30 ਪੈਕੇਟ ਕੋਕੀਨ ਸਣੇ …

Read More »

ਲੰਡਨ ‘ਚ ਦੋ ਭਾਰਤੀ ਕਰ ਰਹੇ ਸਨ ਗਲਤ ਕੰਮ, ਹੁਣ ਜਾਣਗੇ ਜੇਲ੍ਹ

ਲੰਡਨ : ਨਸ਼ਾ ਇੱਕ ਭੈੜੀ ਲਾਹਨਤ ਦੁਨੀਆਂ ਦੇ ਲਗਭਗ ਹਰ ਕੋਨੇ ਵਿੱਚ ਦਿਨੋਂ ਦਿਨ ਵਧਦਾ ਜਾ ਰਿਹਾ ਹੈ। ਇਸੇ ਸਿਲਸਿਲੇ ‘ਚ ਬ੍ਰਿਟੇਨ ਵਿਚ ਦੋ ਭਾਰਤੀ ਮੂਲ ਦੇ 

Read More »

ਸਰੀ ‘ਚ 2 ਪੰਜਾਬੀਆਂ ਸਣੇ 5 ਵਿਅਕਤੀ ਨਸ਼ਾ ਤਸਕਰੀ ਮਾਮਲੇ ‘ਚ ਗ੍ਰਿਫਤਾਰ

trafficking offences in Surrey

ਓਨਟਾਰੀਓ : ਸਰੀ ਦੀ R.C.M.P ਨੇ ਨਸ਼ਾ ਤਸਕਰੀ ਦੇ ਮਾਮਲੇ ਵਿਚ 2 ਪੰਜਾਬੀਆਂ ਸਣੇ ਪੰਜ ਵਿਅਕਤੀਆਂ ਨੂੰ ਗ੍ਰਿਫਤਾਰ ਕਰ ਲਿਆ। ਨਸ਼ਾ ਤਸਕਰੀ ਦੇ ਇਸ ਰੈਕਟ ਦੀ ਜਾਂਚ ਸਾਲ 2018 ਸਤੰਬਰ ਵਿਚ ਸ਼ੁਰੂ ਕੀਤੀ ਗਈ ਸੀ ਤੇ ਜਾਂਚਕਰਤਾਵਾਂ ਮੁਤਾਬਕ ਛੇ ਜਣਿਆਂ ਵਿਰੁੱਧ 38 ਦੋਸ਼ ਆਇਦ ਕੀਤੇ ਗਏ ਹਨ। ਪੁਲਿਸ ਵੱਲੋਂ ਗ੍ਰਿਫ਼ਤਾਰ …

Read More »

ਪੰਜਾਬ ‘ਚ ਸ਼ਰਾਬ ਪੀਣ ਵਾਲੇ ਬੱਚਿਆਂ ਦੀ ਗਿਣਤੀ ਸਭ ਤੋਂ ਜ਼ਿਆਦਾ: ਸਰਵੇ

Punjab tops list for alcohol consumption among children

ਚੰਡੀਗੜ੍ਹ: ਨੈਸ਼ਨਲ ਡਰਗ ਡਿਪੇਂਡੇਂਸ ਟਰੀਟਮੈਂਟ ਸੈਂਟਰ (AIIMS) ਵਿੱਚ ਕੀਤੇ ਗਏ ਇੱਕ ਸਰਵੇ ‘ਚ ਇਹ ਗੱਲ ਸਾਹਮਣੇ ਆਈ ਹੈ ਕਿ ਪੰਜਾਬ ਵਿੱਚ 10 – 17 ਦੀ ਉਮਰ ਦੇ 1.2 ਲੱਖ ਬੱਚੇ ਸ਼ਰਾਬ ਪੀਂਦੇ ਹਨ। ਮੈਗਨਿਟਿਊਡ ਆਫ ਸਬਸਟੈਂਸ ਅਬਿਊਜ਼ ਇਨ ਇੰਡੀਆ ਨਾਮ ਦੀ ਜਾਂਚ ਵਿੱਚ ਪਤਾ ਚੱਲਿਆ ਹੈ ਕਿ ਸਭ ਤੋਂ ਜ਼ਿਆਦਾ …

Read More »