ਚੰਡੀਗੜ੍ਹ: ਜਸਟਿਸ ਸੰਤ ਪ੍ਰਕਾਸ਼ ਨੇ ਅੱਜ ਚੰਡੀਗੜ੍ਹ ਦੇ ਸੈਕਟਰ 34 ਸਥਿਤ ਕਮਿਸ਼ਨ ਦੇ ਦਫ਼ਤਰ ਵਿਖੇ ਪੰਜਾਬ ਅਤੇ ਯੂਟੀ ਚੰਡੀਗੜ੍ਹ ਰਾਜ ਮਨੁੱਖੀ ਅਧਿਕਾਰ ਕਮਿਸ਼ਨ ਦੇ ਚੇਅਰਮੈਨ ਵਜੋਂ ਅਹੁਦਾ ਸੰਭਾਲ ਲਿਆ ਹੈ। ਇਸ ਮੌਕੇ ਬੋਲਦਿਆਂ ਜਸਟਿਸ ਸੰਤ ਪ੍ਰਕਾਸ਼ ਨੇ ਕਿਹਾ ਕਿ ਮਨੁੱਖੀ ਅਧਿਕਾਰ ਐਕਟ ਦੇ ਉਦੇਸ਼ਾਂ ਦੀ ਪਾਲਣਾ ਕਰਨਾ ਉਨ੍ਹਾਂ ਦੀ ਪਹਿਲ …
Read More »ਮਨੀਸ਼ਾ ਗੁਲਾਟੀ ਨੂੰ HC ਤੋਂ ਮਿਲੀ ਰਾਹਤ, ਸਰਕਾਰ ਨੇ ਲਿਆ ਇਹ ਫੈਸਲਾ
ਚੰਡੀਗੜ੍ਹ: ਪੰਜਾਬ ਰਾਜ ਮਹਿਲਾ ਕਮਿਸ਼ਨ ਮਨੀਸ਼ਾ ਗੁਲਾਟੀ ਦੀ ਪਟੀਸ਼ਨ ‘ਤੇ ਅੱਜ ਪੰਜਾਬ ਐਂਡ ਹਰਿਆਣਾ ਹਾਈਕੋਰਟ ਵਿੱਚ ਸੁਣਵਾਈ ਹੋਈ। ਮਹਿਲਾ ਕਮਿਸ਼ਨ ਦੀ ਚੇਅਰਮੈਨ ਦੇ ਅਹੁਦੇ ਤੋਂ ਹਟਾਉਣ ਦੇ ਫੈਸਲੇ ਨੂੰ ਮਨੀਸ਼ਾ ਗੁਲਾਟੀ ਨੇ ਹਾਈਕੋਰਟ ‘ਚ ਚੁਣੌਤੀ ਦਿੱਤੀ ਸੀ। ਜਿਸ ਤੋਂ ਬਾਅਦ ਅੱਜ ਪੰਜਾਬ ਐਂਡ ਹਰਿਆਣਾ ਹਾਈਕੋਰਟ ਵੱਲੋਂ ਮਨੀਸ਼ਾ ਗੁਲਾਟੀ ਨੂੰ ਵੱਡੀ …
Read More »