Breaking News

Tag Archives: community

ਪਾਕਿਸਤਾਨ: ਸਿੱਖ ਭਾਈਚਾਰੇ ਨੂੰ ਵੱਖਰੀ ਕੌਮ ਦਾ ਮਿਲਿਆ ਦਰਜਾ

ਨਿਊਜ਼ ਡੈਸਕ:  75 ਸਾਲਾਂ ਬਾਅਦ, ਆਖਰਕਾਰ ਪਾਕਿਸਤਾਨ ਵਿੱਚ ਸਿੱਖਾਂ ਨੂੰ ਪਹਿਲੀ ਵਾਰ ਵੱਖਰੀ ਪਛਾਣ ਮਿਲੇਗੀ। ਪਾਕਿਸਤਾਨ ਦੀ ਸੁਪਰੀਮ ਕੋਰਟ ਦੇ ਨਿਰਦੇਸ਼ਾਂ ਦੀ ਪਾਲਣਾ ਕਰਦੇ ਹੋਏ, ਪਾਕਿਸਤਾਨ ਬਿਊਰੋ ਆਫ ਸਟੈਟਿਸਟਿਕਸ ਨੇ ਉਰਦੂ ਵਿੱਚ ਪ੍ਰਕਾਸ਼ਿਤ ਜਨਗਣਨਾ ਫਾਰਮਾਂ ਵਿੱਚ ਇੱਕ ਕਾਲਮ “ਸਿੱਖ” ਸ਼ਾਮਿਲ ਕੀਤਾ ਹੈ। ਪਾਕਿਸਤਾਨ ‘ਚ ਮਰਦਮਸ਼ੁਮਾਰੀ ਵੇਲੇ ਹੁਣ ਸਿੱਖ ਭਾਈਚਾਰੇ ਨੂੰ …

Read More »

ਦਿੱਲੀ ਦੇ ਸਕੂਲਾਂ ਅਤੇ ਮੁਹੱਲਾ ਕਲੀਨਿਕਾਂ ਦਾ ਅਖੌਤੀ ਰੋਲ ਮਾਡਲ ਭੈੜਾ ਅਤੇ ਪੂਰੀ ਤਰ੍ਹਾਂ ਮਜ਼ਾਕ: ਮਨੋਜ ਤਿਵਾਰੀ

ਚੰਡੀਗੜ੍ਹ:  ਅਰਵਿੰਦ ਕੇਜਰੀਵਾਲ ਪਿਛਲੇ ਸੱਤ ਸਾਲਾਂ ਵਿੱਚ ਦਿੱਲੀ ਦੇ ਸਕੂਲਾਂ, ਡਿਸਪੈਂਸਰੀਆਂ ਨੂੰ ਸੁਧਾਰਨ ਜਾਂ ਦਿੱਲੀ ਨੂੰ ਸਾਫ਼-ਸੁਥਰਾ ਪ੍ਰਸ਼ਾਸਨ ਦੇਣ ਵਿੱਚ ਪੂਰੀ ਤਰ੍ਹਾਂ ਨਾਕਾਮ ਰਹੇ ਹਨ। ਹੁਣ ਉਹ ਦਿੱਲੀ ਦੇ ਫਲਾਪ ਅਤੇ ਅਖੌਤੀ ਰੋਲ ਮਾਡਲ ਨੂੰ ਪੰਜਾਬ ਵਿੱਚ ਪੇਸ਼ ਕਰਨ ਦੀ ਪੂਰੀ ਕੋਸ਼ਿਸ਼ ਕਰ ਰਹੇ ਹਨ। ਇਹ ਗੱਲ ਦਿੱਲੀ ਭਾਜਪਾ ਦੇ …

Read More »

ਪੰਜਾਬੀ ਬੀਬੀਆਂ ‘ਤੇ ਇੱਕ ਗੋਰੇ ਜੋੜੇ ਵੱਲੋਂ ਨਸਲੀ ਹਮਲੇ ਤੋਂ ਬਾਅਦ ਨਸਲਵਾਦ ਖ਼ਿਲਾਫ਼ ਕੀਤੀ ਗਈ ਰੈਲੀ, ਵੱਡੀ ਗਿਣਤੀ ‘ਚ ਲੋਕ ਹੋਏ ਸ਼ਾਮਲ

ਸਰੀ : ਬੀਤੇ ਦਿਨੀਂ ਕੈਨੇਡਾ ਦੇ ਪੰਜਾਬੀਆਂ ਦੀ ਸੰਘਣੀ ਆਬਾਦੀ ਵਾਲੇ ਸ਼ਹਿਰ ਸਰੀ ‘ਚ ਸਥਿਤ ਇੱਕ ਪਾਰਕ ਵਿੱਚ ਪੰਜਾਬੀ ਬੀਬੀਆਂ ‘ਤੇ ਇੱਕ ਗੋਰੇ ਜੋੜੇ ਵੱਲੋਂ ਨਸਲੀ ਹਮਲਾ ਕੀਤਾ ਗਿਆ ਸੀ। ਇਸ ਘਟਨਾ ਦੇ ਬਾਅਦ ਸਰੀ ਸ਼ਹਿਰ ਦੇ ਐਸਪਨ ਪਾਰਕ ਵਿਖੇ ਨਸਲਵਾਦ ਖ਼ਿਲਾਫ਼ ਰੈਲੀ ਕੀਤੀ ਗਈ, ਜਿਸ ‘ਚ ਬੱਚਿਆਂ ਤੇ ਬਜ਼ੁਰਗਾਂ …

Read More »

ਅਮਰੀਕਾ ਦੀ ਆਜ਼ਾਦੀ ਦਾ 245ਵਾਂ ਦਿਹਾੜਾ, ਨਿਊ ਜਰਸੀ ਦੇ ਗਲੇਨ ਰੌਕ ਵਿਖੇ ਕੱਢੀ ਗਈ ਪਰੇਡ,ਪੰਜਾਬੀਆਂ ਨੇ ਦਿਖਾਏ ਗੱਤਕੇ ਦੇ ਜੌਹਰ

ਨਿਊ ਜਰਸੀ (ਗਿੱਲ ਪ੍ਰਦੀਪ): ਪੂਰੇ ਅਮਰੀਕਾ ਭਰ ‘ਚ ਆਜ਼ਾਦੀ ਦਾ 245ਵਾਂ ਦਿਹਾੜਾ ਬਹੁਤ ਹੀ ਧੂਮਧਾਮ ਨਾਲ ਮਨਾਇਆ ਗਿਆ। ਜੇ ਗੱਲ ਕੀਤੀ ਜਾਵੇ ਨਿਊ ਜਰਸੀ ਦੇ ਗਲੇਨ ਰੌਕ ਦੀ ਤਾਂ ਉੱਥੇ ਆਜ਼ਾਦੀ ਦੇ ਦਿਹਾੜੇ ਦੇ ਮੱਦੇਨਜ਼ਰ ਪਰੇਡ ਦਾ ਆਯੋਜਨ ਕੀਤਾ ਗਿਆ। ਜਿਸ ‘ਚ ਸਾਰੀਆਂ ਕਮਿਊਨਿਟੀਜ਼ ਵੱਲੋਂ ਆਪੋ ਆਪਣੇ ਫਲੋਟ ਲਗਾਈ ਗਏ। …

Read More »

ਪੰਜਾਬੀ ਕਲਾਕਾਰ ਬੱਬੂ ਮਾਨ ਖਿਲਾਫ ਹੋਈ ਸ਼ਿਕਾਇਤ ਦਰਜ

ਸ੍ਰੀ ਮੁਕਤਸਰ ਸਾਹਿਬ : ਪੰਜਾਬੀ ਕਲਾਕਾਰ ਤੇਜਿੰਦਰ ਸਿੰਘ ਉਰਫ ਬੱਬੂ ਮਾਨ (ਖੰਟ ਵਾਲਾ ਮਾਨ) ਦੀਆਂ ਮੁਸ਼ਕਿਲਾਂ ਵੱਧ ਸਕਦੀਆਂ ਹਨ। ਪ੍ਰਸਿੱਧ ਪੰਜਾਬੀ ਗਾਇਕ ਬੱਬੂ ਮਾਨ ਖਿਲਾਫ ਪੰਜਾਬ ਦੇ ਮੀਰ ਆਮਲ (ਮਰਾਸੀ) ਭਾਈਚਾਰੇ ਵੱਲੋਂ ਸ੍ਰੀ ਮੁਕਤਸਰ ਸਾਹਿਬ ਦੇ ਐੱਸਐੱਚਓ ਕੋਲ ਸ਼ਿਕਾਇਤ ਦਰਜ ਕਰਵਾਈ ਗਈ ਹੈ। ਦੱਸ ਦਈਏ ਕਿ ਮਰਾਸੀ ਭਾਈਚਾਰੇ ਵੱਲੋਂ ਪ੍ਰਸਿੱਧ …

Read More »

ਟੋਰਾਂਟੋ: ਗਰਭਵਤੀ ਮਹਿਲਾ ਨੂੰ ਡਿਪੋਰਟ ਕਰਨ ਦੇ ਹੁਕਮ ਜਾਰੀ

ਟੋਰਾਂਟੋ : ਕੈਨੇਡੀਅਨ ਬਾਰਡਰ ਐਂਡ ਸਰਵਿਸਸ ਏਜੰਸੀ (CBSA) ਵੱਲੋਂ ਟੋਰਾਂਟੋ ਵਿਖੇ ਰਹਿਣ ਵਾਲ ਇੱਕ ਗਰਭਵਤੀ ਮਹਿਲਾ ਨੂੰ ਡਿਪੋਰਟ ਕਰਨ ਦੇ ਹੁਕਮ ਜਾਰੀ ਕੀਤੇ ਗਏ ਹਨ। ਦੱਸ ਦਈਏ ਕਿ ਇਹ ਮਹਿਲਾ 7 ਮਹੀਨੇ ਦੀ ਗਰਭਵਤੀ ਹੈ ਅਤੇ ਇਸਨੂੰ ਡਾਕਟਰਾਂ ਨੇ ਯਾਤਰਾ ਕਰਨ ਤੋਂ ਸਖਤ ਮਨਾ ਕੀਤਾ ਹੋਇਆ ਹੈ। ਮਹਿਲਾ ਦਾ ਨਾਮ …

Read More »

ਸ੍ਰੀ ਗੁਰੂ ਨਾਨਕ ਦੇਵ ਜੀ ਦੇ 550 ਵੇਂ ਪ੍ਰਕਾਸ਼ ਦਿਹਾੜੇ ਨੂੰ ਸਮਰਪਿਤ ਵਿਸ਼ੇਸ਼ ਸਮਾਗਮ!

ਸ੍ਰੀ ਗੁਰੂ ਨਾਨਕ ਦੇਵ ਜੀ ਦੇ 550ਵੇਂ ਪ੍ਰਕਾਸ਼ ਪੁਰਬ ਨੂੰ ਸਮਰਪਿਤ ਦੇਸ਼ਾਂ ਵਿਦੇਸ਼ਾਂ ਵਿੱਚ ਸਮਾਗਮ ਕਰਵਾਏ ਜਾ ਰਹੇ ਹਨ। ਇਸੇ ਸਿਲਸਿਲੇ ‘ਚ ਸ੍ਰੀ ਗੁਰੂ ਨਾਨਕ ਦੇਵ 

Read More »

ਸਿੱਖ ਲੀਡਰ ਤੇ ਮਸ਼ਹੂਰ ਟੀ.ਵੀ. ਹੋਸਟ ਗੁੱਡੀ ਸਿੱਧੂ ਦਾ ਸੜਕ ਹਾਦਸੇ ‘ਚ ਦਿਹਾਂਤ

ਫਰਿਜ਼ਨੋ: ਕੈਲੇਫੋਰਨੀਆ ਦੇ ਫਰਿਜ਼ਨੋ ‘ਚ ਫਰਿਜ਼ਨੋ ਸਿੱਖ ਸੰਸਥਾ ਦੇ ਲੀਡਰ ਗੁੱਡੀ ਸਿੱਧੂ ਦੀ ਸੜਕ ਹਾਦਸੇ ‘ਚ ਮੌਤ ਹੋ ਗਈ। ਮਿਲੀ ਜਾਣਕਾਰੀ ਅਨੁਸਾਰ ਇਹ ਹਾਦਸਾ ਪੱਛਮੀ ਫਰਿਜ਼ਨੋ ਹਾਈਵੇਅ 99 ‘ਤੇ ਦੁਪਹਿਰ ਲਗਭਗ 2.30 ਕੁ ਵਜੇ ਵਾਪਰਿਆ। ਇਹ ਹਾਦਸਾ ਉਸ ਵੇਲੇ ਵਾਪਰਿਆ ਜਦੋਂ ਉਹ ਸਕੂਲ ਵਿੱਚ ਇੱਕ ਸਮਾਗਮ ‘ਚ ਸ਼ਾਮਲ ਹੋਣ ਤੋਂ …

Read More »

ਕੈਨੇਡਾ ਦੇ ਸੂਬੇ ‘ਚ ਸਿੱਖ ਦਸਤਾਰ ਸਮੇਤ ਹੋਰ ਧਾਰਮਿਕ ਚਿੰਨ੍ਹਾਂ ’ਤੇ ਲੱਗੀ ਰੋਕ

ਮਾਂਟਰੀਅਲ: ਕੈਨੇਡਾ ਦੇ ਕਿਊਬੇਕ ਸੂਬੇ ‘ਚ ਵੀ ਸਰਕਾਰੀ ਕਰਮਚਾਰੀਆਂ ਦੇ ਧਾਰਮਿਕ ਪਹਿਰਾਵੇ ‘ਤੇ ਰੋਕ ਲਗਾ ਦਿੱਤੀ ਗਈ ਹੈ। ਧਰਮ–ਨਿਰਪੱਖਤਾ ਦੇ ਨਾਂਅ ’ਤੇ ਇੱਕ ਅਜਿਹਾ ‘ਵਿਵਾਦਗ੍ਰਸਤ’ ਬਿਲ ਪਾਸ ਕੀਤਾ ਹੈ ਕਿ ਜਿਸ ਕਾਰਨ ਕੋਈ ਸਿੱਖ ਸਰਕਾਰੀ ਮੁਲਾਜ਼ਮ ਦਸਤਾਰ ਨਹੀਂ ਸਜਾ ਸਕੇਗਾ, ਕੋਈ ਮੁਸਲਿਮ ਔਰਤ ਆਪਣਾ ਹਿਜਾਬ ਨਹੀਂ ਪਹਿਨ ਸਕੇਗੀ, ਕੋਈ ਮਸੀਹੀ …

Read More »