ਬਿੰਦੂ ਸਿੰਘ ਪੰਜਾਬ ਮੰਤਰੀਮੰਡਲ ਦੀ ਹੋਈ ਅੱਜ ਕੈਬਿਨੇਟ ਮੀਟਿੰਗ ਵਿੱਚ ਵਿਧਾਨ ਸਭਾ ਦੇ ਸਪੈਸ਼ਲ ਇਜਲਾਜ਼ ਨੂੰ 1 ਅਪ੍ਰੈਲ ਨੂੰ ਬੁਲਾਏ ਜਾਣ ਲਈ ਪ੍ਰਵਾਨਗੀ ਦੇ ਦਿੱਤੀ ਗਈ ਹੈ। ਮਿਲੀ ਜਾਣਕਾਰੀ ਮੁਤਾਬਿਕ ਸਰਕਾਰ ਕੱਲ੍ਹ ਦੋ- ਤਿੰਨ ਬਿੱਲਾਂ ਨੂੰ ਸਦਨ ਵਿੱਚ ਟੇਬਲ ਕਰੇਗੀ। ਜਾਣਕਾਰੀ ਮੁਤਾਬਿਕ ਮੰਤਰੀ ਮੰਡਲ ਦੀ ਬੈਠਕ ਮੁੱਖਮੰਤਰੀ ਭਗਵੰਤ ਮਾਨ ਦੀ …
Read More »ਕਾਂਗਰਸ ਕਿਵੇਂ ਬਣੇਗੀ ਮਜ਼ਬੂਤ ਵਿਰੋਧੀ ਪਾਰਟੀ , ਅਜੇ ਤਾਂ ਅੰਦਰੋਂ ਮਸਲੇ ਨਹੀਂ ਹੋਏ ਹੱਲ !
ਬਿੰਦੂ ਸਿੰਘ ਪੰਜਾਬ ਕਾਂਗਰਸ ਦੇ ਵਿਧਾਇਕਾਂ ਦੀ ਮੀਟਿੰਗ ਲੁਧਿਆਣਾ ‘ਚ ਹੋਈ ਹੈ ਤੇ ਮਿਲ ਕੇ ਵਿਚਾਰਾਂ ਹੋਈਆਂ ਹਨ ਕਿ ਪਾਰਟੀ ਵਿੱਚ ਲੰਮੇ ਸਮੇਂ ਤੋਂ ਚੱਲ ਰਹੇ ਪਾਟੋਧਾੜ ਤੇ ਖ਼ਾਨਾਜੰਗੀ ਦੇ ਮਹੌਲ ਨੂੰ ਕਿਵੇਂ ਦੂਰ ਕੀਤਾ ਜਾਵੇ ਇਸ ਮੁੱਦੇ ਤੇ ਵਿਚਾਰ ਕਰਨ ਦੇ ਨਾਲ ਨਾਲ ਪਾਰਟੀ ਦੇ ਨਵੇਂ ਪ੍ਰਧਾਨ ਦੀ ਚੋਣ …
Read More »ਸਾਬਕਾ ਮੰਤਰੀ ਪਰਗਟ ਸਿੰਘ ਨੇ ਕਾਂਗਰਸ ਵਰਕਰ ਦੀ ਮੌਤ ਦੇ ਜ਼ਿੰਮੇਵਾਰ ਦੋਸ਼ੀਆਂ ਦੀ ਗ੍ਰਿਫ਼ਤਾਰੀ ਦੀ ਮੰਗ ਕੀਤੀ।
ਚੰਡੀਗੜ੍ਹ – ਪੰਜਾਬ ਕਾਂਗਰਸ ਲੀਡਰ ਅਤੇ ਸਾਬਕਾ ਕੈਬਨਿਟ ਮੰਤਰੀ ਪਰਗਟ ਸਿੰਘ ਨੇ ਆਮ ਆਦਮੀ ਪਾਰਟੀ ਦੇ ਉਨ੍ਹਾਂ ਤਿੰਨਾਂ ਕਾਰਕੁਨਾਂ ਦੀ ਗ੍ਰਿਫ਼ਤਾਰੀ ਦੀ ਮੰਗ ਕੀਤੀ ਹੈ ਜਿਨ੍ਹਾਂ ਨੇ ਕਥਿਤ ਤੌਰ ਤੇ ਕਾਂਗਰਸ ਦੇ ਵਰਕਰ ਇਕਬਾਲ ਸਿੰਘ ਤੇ ਹਮਲਾ ਕੀਤਾ ਸੀ ਜਿਸ ਦੀ ਵਜ੍ਹਾ ਨਾਲ ਅੱਜ ਉਸ ਦੀ ਮੌਤ ਹੋ ਗਈ ਹੈ। …
Read More »2007 ਚੋਣਾਂ ‘ਚ ਆਜ਼ਾਦ ਉਮੀਦਵਾਰ ਦੇ ਤੌਰ ਤੇ ਜਿੱਤਣ ਵਾਲੇ ਸਾਬਕਾ ਵਿਧਾਇਕ ਅਜੀਤ ਸਿੰਘ ਸ਼ਾਂਤ ਦਾ ਹੋਇਆ ਦੇਹਾਂਤ
ਮੋਗਾ – ਮੋਗਾ ਦੇ ਵਿੱਚ ਪੈਂਦੇ ਹਲਕੇ ਨਿਹਾਲ ਸਿੰਘ ਵਾਲਾ ਤੋਂ ਸਾਬਕਾ ਵਿਧਾਇਕ ਮਾਸਟਰ ਅਜੀਤ ਸਿੰਘ ਸਾਂਤ ਇਸ ਫਾਨੀ ਦੁਨੀਆਂ ਨੂੰ ਛੱਡ ਕੇ ਚਲੇ ਗਏ ਹਨ। ਸ਼ਾਂਤ ਨੇ ਆਪਣਾ ਆਖਰੀ ਸਾਹ ਨਿਹਾਲ ਸਿੰਘ ਵਾਲਾ ਦੇ ਦੀਪ ਹਸਪਤਾਲ ‘ਚ ਲਿਆ। ਉਨ੍ਹਾਂ ਦੇ ਪੁੱਤਰ ਰਾਜੂ ਸਾਂਤ ਨੇ ਜਾਣਕਾਰੀ ਸਾਂਝੀ ਕਰਦਿਆਂ ਕਿਹਾ ਕਿ …
Read More »ਰੋਡ ਰੇਜ ਕੇਸ ਚ ਸੁਪਰੀਮ ਕੋਰਟ ਨੇ ਰੀਵਿਊ ਪਟੀਸ਼ਨ ਤੇ ਫੈਸਲਾ ਰੱਖਿਆ ਰਾਖਵਾਂ
ਦਿੱਲੀ – ਰੋਡ ਰੇਜ ਕੇਸ ਵਿੱਚ ਦੋਸ਼ੀ ਬਣਾਏ ਗਏ ਨਵਜੋਤ ਸਿੰਘ ਸਿੱਧੂ ਦੇ ਖ਼ਿਲਾਫ਼ ਪੀਡ਼ਤ ਪਰਿਵਾਰ ਵੱਲੋਂ ‘ਰੀਵਿਊ ਪਟੀਸ਼ਨ’ ਨੂੰ ਲੈ ਕੇ ਸੁਪਰੀਮ ਕੋਰਟ ਨੇ ਫ਼ੈਸਲਾ ਰਾਖਵਾਂ ਰੱਖ ਲਿਆ ਹੈ। ਜ਼ਿਕਰਯੋਗ ਹੈ ਕਿ 1987 ਵਿੱਚ ਵਾਪਰੀ ‘ਰੋਡ ਰੇਜ’ ਘਟਨਾ ਜਿਸ ‘ਤੇ ਸੁਪਰੀਮ ਕੋਰਟ ਨੇ 2018 ਵਿੱਚ ਫ਼ੈਸਲਾ ਦਿੱਤਾ ਗਿਆ ਸੀ …
Read More »ਬਰਗਾੜੀ ਕੇਸਾਂ ਵਿੱਚ ਦੋਸ਼ੀਆਂ ਨੂੰ ਫੜਨ ਤੋਂ ਹੁਣ ਕੌਣ ਰੋਕਦਾ ਹੇੈ – ਸਿੱਧੂ
ਚੰਡੀਗੜ੍ਹ – ਪੰਜਾਬ ਕਾਂਗਰਸ ਦੇ ਸਾਬਕਾ ਪ੍ਰਧਾਨ ਰਹਿ ਚੁੱਕੇ ਨਵਜੋਤ ਸਿੰਘ ਸਿੱਧੂ ਇਨ੍ਹਾਂ ਚੋਣਾਂ ਚ ਅੰਮ੍ਰਿਤਸਰ ਪੂਰਬੀ ਤੋਂ ਹਾਰ ਗਏ ਸਨ ਪਰ ਟਵਿੱਟਰ ਤੇ ਪੰਜਾਬ ਦੇ ਵੱਖ ਵੱਖ ਮੁੱਦਿਆਂ ਨੂੰ ਲੈ ਕੇ ਉਨ੍ਹਾਂ ਵੱਲੋਂ ਪੋਸਟਾਂ ਪਾਉਣ ਦਾ ਦੌਰ ਅਜੇ ਵੀ ਜਾਰੀ ਹੈ। ਨਵਜੋਤ ਸਿੰਘ ਸਿੱਧੂ ਨੇ ਅੱਜ ਆਪਣੇ ਟਵਿੱਟਰ ਅਕਾਉਂਟ …
Read More »ਸਰਕਾਰ ਨੂੰ ਬਣਿਆ ਹੋਏ ਚੰਦ ਦਿਨ ਤੇ ਭਗਵੰਤ ਮਾਨ ਆਰਥਿਕ ਮਦਦ ਮੰਗਣ ਕੇਂਦਰ ਸਰਕਾਰ ਕੋਲ ਪੁੱਜੇ: ਗੁਪਤਾ
ਚੰਡੀਗੜ੍ਹ – ਕੁਝ ਦਿਨ ਪਹਿਲਾਂ ਪੰਜਾਬ ਦੇ ਨਵੇਂ ਬਣੇ ਮੁੱਖ ਮੰਤਰੀ ਭਗਵੰਤ ਮਾਨ ਨੇ ਪ੍ਰਧਾਨ ਮੰਤਰੀ ਨਰਿੰਦਰ ਮੋਦੀ ਨਾਲ ਮੁਲਾਕਾਤ ਕਰਕੇ ਪੰਜਾਬ ਦੇ ਖ਼ਾਲੀ ਖ਼ਜ਼ਾਨੇ ਨੂੰ ਲੈ ਕੇ ਉਨ੍ਹਾਂ ਤੋਂ ਇੱਕ ਲੱਖ ਕਰੋੜ ਰੁਪਏ ਦੀ ਮੰਗ ਕਰਨ ‘ਤੇ ਵਿਅੰਗ ਕਰਦਿਆਂ ਭਾਜਪਾ ਦੇ ਸੂਬਾ ਜਨਰਲ ਸਕੱਤਰ ਜੀਵਨ ਗੁਪਤਾ ਨੇ ਕਿਹਾ ਕਿ …
Read More »ਵਿਧਾਨ ਸਭਾ ‘ਚ ‘ਬੁੱਤ’ ਲਾਉਣ ਜਾਂ ਨਾ ਲਾਉਣ ‘ਤੇ ਪੇਚ ਫਸਿਆ।
ਬਿੰਦੂ ਸਿੰਘ ਆਮ ਆਦਮੀ ਪਾਰਟੀ ਦੀ ਸਰਕਾਰ ਬਣਨ ਤੋਂ ਬਾਅਦ ਹੋਏ ਪਲੇਠੀ ਵਿਧਾਨ ਸਭਾ ਇਜਲਾਸ ਦੇ ਆਖ਼ਰੀ ਦਿਨ ਮੁੱਖ ਮੰਤਰੀ ਅਤੇ ਸਦਨ ਦੇ ਲੀਡਰ ਭਗਵੰਤ ਮਾਨ ਵੱਲੋਂ ਵਿਧਾਨ ਸਭਾ ਦੀ ਬਿਲਡਿੰਗ ਅੰਦਰ ਸੰਵਿਧਾਨ ਦੀ ਰਚਨਾ ਕਰਨ ਵਾਲੇ ਬਾਬਾ ਸਾਹਿਬ ਅੰਬੇਡਕਰ ਅਤੇ ਸ਼ਹੀਦ- ਏ- ਆਜ਼ਮ ਭਗਤ ਸਿੰਘ ਦੇ ਬੁੱਤ ਲਾਉਣ ਨੂੰ …
Read More »ਪਰਗਟ ਸਿੰਘ ਨੇ ਰਾਜ ਸਭਾ ਲਈ ਨਾਮਜ਼ਦ ਕੀਤੇ ਅਰੋਡ਼ਾ ਦੇ ਕਾਰੋਬਾਰ ਦੀ ਜਾਂਚ ਦੀ ਮੰਗ ਕੀਤੀ
ਚੰਡੀਗੜ੍ਹ – ਕਾਂਗਰਸ ਤੋੰ ਹਲਕਾ ਜਲੰਧਰ ਦੇ ਐਮ ਐਲ ਏ ਪਰਗਟ ਸਿੰਘ ਨੇ ਆਪਣੇ ਟਵਿੱਟਰ ਹੈਂਡਲ ਤੇ ਪੋਸਟ ਪਾ ਕੇ ਰਾਜ ਸਭਾ ਮੈਂਬਰੀ ਲਈ ਭੇਜੇ ਗਏ ਲੁਧਿਆਣਾ ਦੋ ਸੰਜੀਵ ਅਰੋੜਾ ਨੂੰ ਆਮ ਆਦਮੀ ਪਾਰਟੀ ਵੱਲੋਂ ਨਾਮਜ਼ਦ ਕੀਤੇ ਜਾਣ ਲਈ ਘੇਰਿਆ ਹੈ। https://twitter.com/PargatSOfficial/status/1506226090037366787?t=X56Kjs53sZuomhthb88pug&s=19 ਉਨ੍ਹਾਂ ਨੇ ਪੋਸਟ ‘ਚ ਲਿਖਿਆ ਹੈ ਕਿ ਜੇਕਰ …
Read More »ਬੀਬੀ ਖਾਲੜਾ ਨੂੰ ਰਾਜਸਭਾ ਵਿੱਚ ਭੇਜਣਾ ਚਾਹੀਦਾ – ਖਹਿਰਾ
ਚੰਡੀਗੜ੍ਹ – ਕਾਂਗਰਸ ਦੇ ਭੁਲੱਥ ਤੋਂ ਵਿਧਾਇਕ ਸੁਖਪਾਲ ਸਿੰਘ ਖਹਿਰਾ ਨੇ ਟਵਿੱਟਰ ਤੇ ਪੋਸਟ ਪਾ ਕੇ ਕਿਹਾ ਕਿ ਰਾਜਸਭਾ ‘ਚ ਗੈਰ ਪੰਜਾਬੀਆਂ ਤੇ ਵਪਾਰੀਆਂ ਨੂੰ ਭੇਜਣ ਦੀ ਜਗਾਹ ਬੀਬੀ ਪਰਮਜੀਤ ਖਾਲੜਾ ਦੇ ਨਾਂਅ ਨੂੰ ਅੱਗੇ ਕਰਨਾ ਚਾਹੀਦਾ ਸੀ। ਖਹਿਰਾ ਨੇ ਇਸ ਪੋਸਟ ਰਾਹੀਂ ਮਾਨ ਨੂੰ ਆਪਣੇ ਦਿੱਤੇ ਬਿਆਨ ਨੂੰ ਯਾਦ …
Read More »