ਚੰਡੀਗੜ੍ਹ: ਚੰਡੀਗੜ੍ਹ ਦੀ ਸੰਸਦ ਮੈਂਬਰ ਅਤੇ ਭਾਜਪਾ ਆਗੂ ਕਿਰਨ ਖੇਰ ਆਪਣੇ ਬਿਆਨ ਨੂੰ ਲੈ ਕੇ ਵਿਵਾਦਾਂ ਵਿੱਚ ਘਿਰ ਗਈ ਹੈ। ਕਿਰਨ ਖੇਰ ਬੁੱਧਵਾਰ ਨੂੰ ਰਾਮਦਰਬਾਰ ਕਾਲੋਨੀ ‘ਚ ਬਣੇ ਕਮਿਊਨਿਟੀ ਸੈਂਟਰ ਦੇ ਉਦਘਾਟਨ ਸਮਾਰੋਹ ‘ਚ ਪਹੁੰਚੇ ਸਨ। ਦਾਅਵਾ ਕੀਤਾ ਜਾ ਰਿਹੈ ਕਿ ਇਸ ਦੌਰਾਨ ਉਹਨਾਂ ਨੇ ਕੁਝ ਅਜਿਹੇ ਸ਼ਬਦਾਂ ਦੀ ਵਰਤੋਂ …
Read More »ਬਟਾਲਾ ‘ਚ ਸਾਬਕਾ ਸੰਸਦ ਦਾ ਪੁੱਤ ਨੌਜਵਾਨ ਨੂੰ ਗੋਲੀ ਮਾਰ ਕੇ ਹੋਇਆ ਫਰਾਰ
ਨਿਊਜ਼ ਡੈਸਕ: ਬਟਾਲਾ ‘ਚ ਕਾਂਗਰਸ ਦੇ ਸਾਬਕਾ ਸੰਸਦ ਦੇ ਬੇਟੇ ਨੇ ਇਕ ਨੌਜਵਾਨ ਨੂੰ ਗੋਲੀ ਮਾਰ ਦਿੱਤੀ। ਵਾਰਦਾਤ ਨੂੰ ਅੰਜਾਮ ਦੇਣ ਦੇ ਬਾਅਦ ਮੁਲਜ਼ਮ ਮੌਕੇ ਤੋਂ ਫਰਾਰ ਹੋ ਗਿਆ। ਜ਼ਖਮੀ ਨੂੰ ਬਟਾਲਾ ਦੇ ਹਸਪਤਾਲ ਤੋਂ ਅੰਮ੍ਰਿਤਸਰ ਰੈਫਰ ਕਰ ਦਿੱਤਾ ਗਿਆ ਹੈ, ਜਿੱਥੇ ਉਸ ਦੀ ਹਾਲਤ ਨਾਜ਼ੁਕ ਬਣੀ ਹੋਈ ਹੈ। ਘਟਨਾ …
Read More »ਪੰਜਾਬ ਦਾ 1 ਲੱਖ 96 ਕਰੋੜ 462 ਕਰੋੜ ਦਾ ਬਜਟ ਪੇਸ਼
ਚੰਡੀਗੜ੍ਹ: ਮਾਨ ਸਰਕਾਰ ਵੱਲੋਂ ਵਿਧਾਨ ਸਭਾ ਵਿਚ ਪਹਿਲਾਂ ਪੂਰਨ ਬਜਟ ਪੇਸ਼ ਕੀਤਾ ਜਾ ਰਿਹਾ ਹੈ। ਵਿੱਤ ਮੰਤਰੀ ਹਰਪਾਲ ਸਿੰਘ ਚੀਮਾ ਬਜਟ ਨਾਲ ਪੰਜਾਬ ਨੂੰ ਸੌਗਾਤ ਦੇ ਰਹੇ ਹਨ। ਚੀਮਾ ਨੇ ਬਜਟ 2023-24 ਦੇ ਐਲਾਨ ਤੋਂ ਪਹਿਲਾਂ ਆਪਣੀ ਸਰਕਾਰ ਦੀਆਂ ਉਪਲਬਧੀਆਂ ਗਿਣਾਉਣੀਆਂ ਸ਼ੁਰੂ ਕਰ ਦਿੱਤੀਆਂ ਹਨ। ਹਰਪਾਲ ਚੀਮਾ ਭਗਵੰਤ ਮਾਨ ਸਰਕਾਰ …
Read More »ਵਿਧਾਨ ਸਭਾ ਸੈਸ਼ਨ ‘ਚ ਸਿੱਧੂ ਮੂਸੇਵਾਲ ਦੇ ਕਤਲਕਾਂਡ ਨੂੰ ਲੈਕੇ ਸਰਕਾਰ ਤੇ ਵਿਰੋਧੀ ਧਿਰ ਹੋਏ ਆਹਮੋ -ਸਾਹਮਣੇ
ਚੰਡੀਗੜ੍ਹ: ਪੰਜਾਬ ਵਿਧਾਨਸਭਾ ਦੇ ਬਜਟ ਇਜਲਾਸ ਦਾ ਅੱਜ ਚੌਥਾ ਦਿਨ ਹੈ। ਸਦਨ ਵਿਚ ਸਿੱਧੂ ਮੂਸੇਵਾਲ ਦੇ ਕਤਲਕਾਂਡ ਨੂੰ ਲੈਕੇ ਸਰਕਾਰ ਤੇ ਵਿਰੋਧੀ ਧਿਰ ਆਹਮੋ – ਸਾਹਮਣੇ ਹੋ ਗਏ ਹਨ। ਸੱਤਾ ਤੇ ਵਿਰੋਧੀ ਧਿਰ ‘ਚ ਇਸ ਮਾਮਲੇ ‘ਚ ਬਹਿਸ ਭਖਦੀ ਹੋਈ ਨਜ਼ਰ ਆਈ ਹੈ। ਕਾਂਗਰਸ ਵੱਲੋਂ ਸਿੱਧੂ ਮੂਸੇਵਾਲਾ ਕਤਲਕਾਂਡ ਮਾਮਲੇ ’ਚ ਪਰਿਵਾਰ …
Read More »ਕਾਂਗਰਸੀ ਸਾਬਕਾ MLA ਜਲਾਲਪੁਰ ਵਿਜੀਲੈਂਸ ਦੇ ਨਿਸ਼ਾਨੇ ‘ਤੇ, ਲੁਕ ਆਉਟ ਨੋਟਿਸ ਜਾਰੀ
ਨਿਊਜ਼ ਡੈਸਕ: ਕਾਂਗਰਸ ਸਰਕਾਰ ਦੇ ਕਈ ਸਾਬਕਾ ਮੰਤਰੀ ਤੇ ਵਿਧਾਇਕ ਵਿਜੀਲੈਂਸ ਦੇ ਨਿਸ਼ਾਨੇ ‘ਤੇ ਆ ਚੁੱਕੇ ਹਨ।ਸਾਬਕਾ ਕਾਂਗਰਸੀ ਵਿਧਾਇਕ ਮਦਨ ਲਾਲ ਜਲਾਲਪੁਰ ਖਿਲਾਫ ਵਿਜੀਲੈਂਸ ਨੇ ਕੇਸ ਦਰਜ ਕੀਤਾ ਹੈ। ਘਨੌਰ ਹਲਕੇ ਦੇ ਅੰਮ੍ਰਿਤਸਰ-ਕੋਲਕਾਤਾ ਇੰਟੈਗਰੇਟੇਡ ਕਾਰੀਡੋਰ ਲਈ ਬਲਾਕ ਸ਼ੰਭੂ ਦੇ 5 ਪਿੰਡਾਂ ਦੀ 1104 ਏਕੜ ਜ਼ਮੀਨ ਐਕਵਾਇਰ ਕਰਨ ‘ਚ ਹੋਏ ਕਥਿਤ …
Read More »‘ਸਾਨੂੰ ਸ਼ਿਕਾਇਤਾਂ ਭੁੱਲ ਕੇ ਇਕਜੁੱਟ ਹੋਣਾ ਪਵੇਗਾ’, ਪ੍ਰਿਅੰਕਾ ਨੇ ਰਾਏਪੁਰ ‘ਚ ਧੜੇਬੰਦੀ ਖਤਮ ਕਰਨ ਦਾ ਦਿੱਤਾ ਮੰਤਰ
ਰਾਏਪੁਰ: ਕਾਂਗਰਸ ਦੇ ਤਿੰਨ ਦਿਨਾਂ ਸੰਮੇਲਨ ਦਾ ਐਤਵਾਰ ਨੂੰ ਆਖਰੀ ਦਿਨ ਹੈ। ਕਨਵੈਨਸ਼ਨ ਨੂੰ ਸੰਬੋਧਨ ਕਰਦਿਆਂ ਪ੍ਰਿਅੰਕਾ ਗਾਂਧੀ ਨੇ ਕਿਹਾ ਕਿ ਅੱਜ ਕਾਂਗਰਸ ਲਈ ਮੁਸ਼ਕਲ ਸਫ਼ਰ ਹੈ। ਪ੍ਰਿਅੰਕਾ ਨੇ ਕਿਹਾ ਕਿ ਸਾਨੂੰ ਆਪਣੇ ਦੁੱਖਾਂ ਨੂੰ ਦੂਰ ਕਰਕੇ ਇਸ ਦੇਸ਼ ਲਈ ਲੜਨਾ ਪਵੇਗਾ। ਕਾਂਗਰਸ ਦੀਆਂ ਨੀਤੀਆਂ ਨੂੰ ਆਮ ਲੋਕਾਂ ਤੱਕ ਲੈ …
Read More »ਲਾਰੇਂਸ ਬਿਸ਼ਨੋਈ ਦੀ ਜਾਨ ਨੂੰ ਕਾਂਗਰਸ ਅਤੇ ਆਮ ਆਦਮੀ ਪਾਰਟੀ ਤੋਂ ਖ਼ਤਰਾ: ਵਕੀਲ ਦੀਪਕ ਚੌਹਾਨ
ਜੈਪੁਰ: ਗੈਂਗਸਟਰ ਲਾਰੇਂਸ ਬਿਸ਼ਨੋਈ ਇਨ੍ਹੀਂ ਦਿਨੀਂ ਜੈਪੁਰ ਪੁਲਿਸ ਦੀ ਹਿਰਾਸਤ ਵਿੱਚ ਹੈ। ਜੈਪੁਰ ਸ਼ਹਿਰ ਦੇ ਦੁਰਗਾਪੁਰਾ ਸਥਿਤ ਜ਼ੀ ਕਲੱਬ ‘ਤੇ 28 ਜਨਵਰੀ ਨੂੰ ਹੋਈ ਗੋਲੀਬਾਰੀ ਦੇ ਮਾਮਲੇ ਦੀ ਜਾਂਚ ਚੱਲ ਰਹੀ ਹੈ। ਜੈਪੁਰ ਪੁਲਿਸ ਗੈਂਗਸਟਰ ਲਾਰੈਂਸ ਬਿਸ਼ਨੋਈ ਨੂੰ ਚੰਡੀਗੜ੍ਹ ਜੇਲ੍ਹ ਤੋਂ ਲੈ ਕੇ ਆਈ ਹੈ। 7 ਦਿਨ ਦਾ ਪੁਲਿਸ ਰਿਮਾਂਡ …
Read More »ਪੰਜਾਬ ‘ਚ ਯੂਥ ਕਾਂਗਰਸ ਚੋਣਾਂ ਦਾ ਐਲਾਨ, 10 ਮਾਰਚ ਤੋਂ ਹੋਵੇਗੀ ਆਨਲਾਈਨ ਵੋਟਿੰਗ
ਨਿਊਜ਼ ਡੈਸਕ: ਪੰਜਾਬ ‘ਚ ਯੂਥ ਕਾਂਗਰਸ ਦੀਆਂ ਚੋਣਾਂ ਹੋਣ ਜਾ ਰਹੀਆਂ ਹਨ। ਇਸ ਦੇ ਲਈ ਆਨਲਾਈਨ ਵੋਟਿੰਗ 10 ਮਾਰਚ ਤੋਂ 10 ਅਪ੍ਰੈਲ ਤੱਕ ਹੋਵੇਗੀ। ਇਹ ਪਹਿਲੀ ਵਾਰ ਹੈ ਜਦੋਂ ਵੋਟਿੰਗ ਆਨਲਾਈਨ ਹੋਣ ਜਾ ਰਹੀ ਹੈ। ਉਮੀਦ ਕੀਤੀ ਜਾ ਰਹੀ ਹੈ ਕਿ ਨਵੀਂ ਕਾਰਜਕਾਰਨੀ ਕਮੇਟੀ ਦਾ ਐਲਾਨ ਅਪ੍ਰੈਲ ਮਹੀਨੇ ਵਿੱਚ ਹੋ …
Read More »ਲੁਧਿਆਣਾ ਕੰਪਲੈਕਸ ਦੇ ਬਾਹਰ ਫ਼ਾਇਰਿੰਗ ‘ਚ ਕਾਂਗਰਸੀ ਲੀਡਰ ਦਾ ਹੱਥ, 6 ਗ੍ਰਿਫਤਾਰ
ਲੁਧਿਆਣਾ: ਲੁਧਿਆਣਾ ਕੋਰਟ ਕੰਪਲੈਕਸ ਦੇ ਬਾਹਰ ਚੱਲੀਆਂ ਗੋਲ਼ੀਆਂ ਦੇ ਮਾਮਲੇ ਵਿੱਚ ਪੁਲਿਸ ਨੇ ਕਾਂਗਰਸੀ ਆਗੂ ਇੰਦਰਪਾਲ ਸਿੰਘ ਜੰਡੂ ਸਣੇ 8 ਵਿਅਕਤੀਆਂ ਨੂੰ ਨਾਮਜ਼ਦ ਕਰਕੇ 6 ਨੂੰ ਗ੍ਰਿਫ਼ਤਾਰ ਕਰ ਲਿਆ ਹੈ।ਜੰਡੂ ਹਲਕਾ ਆਤਮਾ ਨਗਰ ਤੋਂ ਕਾਂਗਰਸੀ ਆਗੂ ਕਮਲਜੀਤ ਸਿੰਘ ਕੜਵਲ ਦੇ ਨਜ਼ਦੀਕੀ ਹਨ। ਪੁਲਿਸ ਅਨੁਸਾਰ ਕੋਰਟ ਕੰਪਲੈਕਸ ਦੇ ਬਾਹਰ ਗੋਲ਼ੀ ਲਾਇਸੈਂਸੀ …
Read More »‘PM ਮੋਦੀ ਨੂੰ ਮਾਰਨ ਲਈ ਤਿਆਰ ਰਹੋ’ ਕਾਂਗਰਸੀ ਆਗੂ ਰਾਜਾ ਪਟੇਰੀਆ ਦੇ ਵਿਵਾਦਿਤ ਬਿਆਨ ‘ਤੇ ਭੱਖਿਆ ਮਾਹੌਲ
ਨਿਊਜ਼ ਡੈਸਕ: ਮੱਧ ਪ੍ਰਦੇਸ਼ ਕਾਂਗਰਸ ਦੇ ਆਗੂ ਅਤੇ ਸਾਬਕਾ ਮੰਤਰੀ ਰਾਜਾ ਪਟੇਰਿਆ ਨੇ ਪ੍ਰਧਾਨ ਮੰਤਰੀ ਨਰਿੰਦਰ ਮੋਦੀ ਬਾਰੇ ਵਿਵਾਦਿਤ ਬਿਆਨ ਦਿੱਤਾ ਹੈ। ਇਸ ਨੂੰ ਲੈ ਕੇ ਵਾਇਰਲ ਹੋਈ ਵੀਡੀਓ ‘ਚ ਰਾਜਾ ਪਟੇਰਿਆ ਜਨ ਸਭਾ ਦੌਰਾਨ ਕਾਂਗਰਸੀ ਵਰਕਰਾਂ ਨੂੰ ਪ੍ਰਧਾਨ ਮੰਤਰੀ ਖ਼ਿਲਾਫ਼ ਭੜਕਾਉਂਦੇ ਨਜ਼ਰ ਆ ਰਹੇ ਹਨ। ਰਾਜਾ ਪਟੇਰਿਆ ਨੇ ਕਾਂਗਰਸ …
Read More »