ਸੰਗਰੂਰ: ਲੋਕ ਸਭਾ ਹਲਕਾ-12 ਸੰਗਰੂਰ ਦੇ ਰਿਟਰਨਿੰਗ ਅਫਸਰ ਜਤਿੰਦਰ ਜੋਰਵਾਲ ਨੇ ਐਤਵਾਰ ਨੂੰ ਦੱਸਿਆ ਕਿ ਹਲਕੇ ਵਿੱਚ ਚੋਣਾਂ ਸਬੰਧੀ ਸਾਰੀਆਂ ਤਿਆਰੀਆਂ ਕਰ ਲਈਆਂ ਗਈਆਂ ਹਨ ਅਤੇ ਜ਼ਿਮਨੀ ਚੋਣਾਂ ਨੂੰ ਸੁਤੰਤਰ, ਨਿਰਪੱਖ ਅਤੇ ਸ਼ਾਂਤੀਪੂਰਵਕ ਢੰਗ ਨਾਲ ਕਰਵਾਉਣ ਦੇ ਮੱਦੇਨਜ਼ਰ ਸਾਰੇ ਪ੍ਰਬੰਧ ਯਕੀਨੀ ਬਣਾਏ ਜਾ ਰਹੇ ਹਨ। ਰਿਟਰਨਿੰਗ ਅਫ਼ਸਰ ਨੇ ਦੱਸਿਆ ਕਿ …
Read More »