ਨਵੀਂ ਦਿੱਲੀ- ਕੋਰੋਨਾ ਵਾਇਰਸ ਇੱਕ ਵਾਰ ਫਿਰ ਫੈਲਣਾ ਸ਼ੁਰੂ ਹੋ ਗਿਆ ਹੈ। ਅਜਿਹੇ ਵਿੱਚ ਦਿੱਲੀ ਸਰਕਾਰ ਨੇ ਸਾਵਧਾਨੀ ਵਰਤਦੇ ਹੋਏ ਇੱਕ ਨਵੀਂ ਐਡਵਾਈਜ਼ਰੀ ਜਾਰੀ ਕੀਤੀ ਹੈ। ਗਾਈਡਲਾਈਨ ਮੁਤਾਬਕ ਜੇਕਰ ਸਕੂਲ ਵਿੱਚ ਇੱਕ ਵੀ ਕੋਰੋਨਾ ਦਾ ਕੇਸ ਪਾਇਆ ਜਾਂਦਾ ਹੈ ਤਾਂ ਸਕੂਲ ਨੂੰ ਬੰਦ ਕਰ ਦਿੱਤਾ ਜਾਵੇ, ਨਹੀਂ ਤਾਂ ਉਸ ਵਿੰਗ …
Read More »ਚੀਨ ‘ਚ ਫੈਲਿਆ ਕੋਰੋਨਾ, ਪਿਛਲੇ 24 ਘੰਟਿਆਂ ‘ਚ 5,280 ਨਵੇਂ ਮਾਮਲੇ ਆਏ ਸਾਹਮਣੇ, ਕਈ ਸ਼ਹਿਰਾਂ ‘ਚ ਲੌਕਡਾਊਨ
ਬੀਜਿੰਗ- ਚੀਨ ‘ਚ ਇੱਕ ਵਾਰ ਫਿਰ ਤੋਂ ਕੋਰੋਨਾ ਦੇ ਮਾਮਲਿਆਂ ‘ਚ ਤੇਜ਼ੀ ਦੇਖਣ ਨੂੰ ਮਿਲੀ ਹੈ। ਇੱਕ ਨਿਊਜ਼ ਏਜੰਸੀ ਦੇ ਅਨੁਸਾਰ, ਚੀਨ ਵਿੱਚ ਇੱਕ ਦਿਨ ਵਿੱਚ 5,280 ਨਵੇਂ ਕੋਵਿਡ ਮਾਮਲੇ ਦਰਜ ਕੀਤੇ ਗਏ ਹਨ। ਜੋ ਕਿ ਮਹਾਂਮਾਰੀ ਦੀ ਸ਼ੁਰੂਆਤ ਤੋਂ ਬਾਅਦ ਸਭ ਤੋਂ ਵੱਧ ਕੇਸ ਹਨ। ਜਾਣਕਾਰੀ ਮੁਤਾਬਕ ਕੋਰੋਨਾ ਤੋਂ …
Read More »ਕੈਨੇਡਾ ‘ਚ ਵਿਰੋਧ ਪ੍ਰਦਰਸ਼ਨਾਂ ਤੋਂ ਡਰਿਆ ਫਰਾਂਸ, ਕੋਵਿਡ ਪਾਬੰਦੀਆਂ ਦੇ ਵਿਰੋਧ ‘ਚ ਹੋਵੇਗੀ ਜੇਲ੍ਹ
ਪੈਰਿਸ- ਫਰਾਂਸ ਵਿੱਚ ਵੀ ਕੈਨੇਡਾ ਵਾਂਗ ਟਰੱਕਾਂ ਦੇ ਪ੍ਰਦਰਸ਼ਨ ਦਾ ਖਤਰਾ ਪੈਦਾ ਹੋ ਗਿਆ ਹੈ। ਅਜਿਹੇ ‘ਚ ਪੈਰਿਸ ਪੁਲਿਸ ਨੇ ਵੀਰਵਾਰ ਨੂੰ ਕਿਹਾ ਕਿ ਉਹ ਕੈਨੇਡਾ ਦੀ ਰਾਜਧਾਨੀ ਓਟਾਵਾ ‘ਚ ਕੋਰੋਨਾ ਵਾਇਰਸ ਪਾਬੰਦੀਆਂ ਦੇ ਖਿਲਾਫ਼ ਹੋਏ ‘ਆਜ਼ਾਦੀ ਦੇ ਕਾਫਲਿਆਂ’ ‘ਤੇ ਪਾਬੰਦੀ ਲਗਾ ਰਹੇ ਹਨ। ਟਰੱਕ ਡਰਾਈਵਰਾਂ ਦੇ ਇਸ ਪ੍ਰਦਰਸ਼ਨ ਕਾਰਨ …
Read More »ਆਸਟ੍ਰੇਲੀਆ 2 ਸਾਲ ਬਾਅਦ 21 ਫਰਵਰੀ ਤੋਂ ਸੈਲਾਨੀਆਂ ਲਈ ਖੋਲ੍ਹੇਗਾ ਬਾਰਡਰ, ਇਹ ਰਹੇਗੀ ਸ਼ਰਤ
ਸਿਡਨੀ- ਆਸਟ੍ਰੇਲੀਆ 21 ਫਰਵਰੀ ਤੋਂ ਪੂਰੀ ਤਰ੍ਹਾਂ ਟੀਕਾਕਰਨ ਵਾਲੇ ਸੈਲਾਨੀਆਂ ਲਈ ਆਪਣੀਆਂ ਸਰਹੱਦਾਂ ਮੁੜ ਖੋਲ੍ਹ ਰਿਹਾ ਹੈ। ਪ੍ਰਧਾਨ ਮੰਤਰੀ ਸਕਾਟ ਮੌਰੀਸਨ ਨੇ ਅੱਜ ਦੁਨੀਆ ਦੀਆਂ ਕੁਝ ਸਖਤ ਅਤੇ ਸਭ ਤੋਂ ਲੰਬੇ ਸਮੇਂ ਤੋਂ ਚੱਲੀ ਆ ਰਹੀ ਮਹਾਂਮਾਰੀ ਯਾਤਰਾ ਪਾਬੰਦੀਆਂ ਨੂੰ ਖਤਮ ਕਰਨ ਦਾ ਐਲਾਨ ਕੀਤਾ। ਪ੍ਰਧਾਨ ਮੰਤਰੀ ਮੌਰੀਸਨ ਨੇ ਕਿਹਾ, …
Read More »ਕੇਂਦਰੀ ਮੁਲਾਜ਼ਮਾਂ ਦਾ ਵਰਕ ਫਰੋਮ ਹੋਮ ਖ਼ਤਮ, ਅੱਜ ਤੋਂ ਸਾਰਿਆਂ ਨੂੰ ਜਾਣਾ ਪਵੇਗਾ ਦਫ਼ਤਰ
ਨਵੀਂ ਦਿੱਲੀ- ਕੇਂਦਰ ਸਰਕਾਰ ਨੇ ਕੋਰੋਨਾ ਵਾਇਰਸ ਦੇ ਮਾਮਲਿਆਂ ਵਿੱਚ ਆਈ ਗਿਰਾਵਟ ਅਤੇ ਇਸ ਦੇ ਓਮਾਈਕਰੋਨ ਵੇਰੀਐਂਟ ਦੇ ਘੱਟ ਜੋਖਮ ਦੇ ਮੱਦੇਨਜ਼ਰ ਅੱਜ ਤੋਂ ਸਾਰੇ ਕਰਮਚਾਰੀਆਂ ਲਈ ਦਫਤਰ ਵਿੱਚ ਪੂਰੀ ਹਾਜ਼ਰੀ ਬਹਾਲ ਕਰ ਦਿੱਤੀ ਹੈ। ਕੇਂਦਰੀ ਮੰਤਰੀ ਜਤਿੰਦਰ ਸਿੰਘ ਨੇ ਐਤਵਾਰ ਨੂੰ ਕਿਹਾ ਕਿ ਇਹ ਫੈਸਲਾ ਕਰੋਨਾ ਵਾਇਰਸ ਦੇ ਮਾਮਲਿਆਂ …
Read More »ਬੰਦ ਪਏ ਸਕੂਲਾਂ ਨੂੰ ਖੁਲ੍ਹਵਾਉਣ ਲਈ ਬੱਚਿਆਂ ਦੇ ਮਾਪਿਆਂ ਦੇ ਨਾਲ ਅਧਿਆਪਕ ਵੀ ਉਤਰੇ ਸੜਕਾਂ ‘ਤੇ
ਪਟਿਆਲਾ- ਅਧਿਆਪਕਾਂ ਨੇ ਚੋਣ ਕਮਿਸ਼ਨ ਨੂੰ ਚਿਤਾਵਨੀ ਦਿੰਦਿਆਂ ਕਿਹਾ ਕਿ ਜੇਕਰ ਸਕੂਲ ਨਾ ਖੋਲ੍ਹੇ ਗਏ ਤਾਂ ਉਹ ਸਕੂਲਾਂ ਵਿੱਚ ਪੋਲਿੰਗ ਬੂਥ ਨਹੀਂ ਬਣਨ ਦੇਣਗੇ ਅਤੇ ਨਾ ਹੀ ਆਪਣੀ ਵੋਟ ਦਾ ਭੁਗਤਾਨ ਕਰਨਗੇ। ਪੰਜਾਬ ਵਿੱਚ ਕੋਰੋਨਾ ਵਰ੍ਹੇ ਦੀ ਤੀਜੀ ਲਹਿਰ ਨੂੰ ਦੇਖਦਿਆਂ ਪੰਜਾਬ ਸਰਕਾਰ ਵੱਲੋਂ ਨਵੀਆਂ ਪਾਬੰਦੀਆਂ ਲਾਗੂ ਕੀਤੀਆਂ ਗਈਆਂ ਸੀ …
Read More »ਅਮਰੀਕਾ ‘ਚ ਕੋਰੋਨਾ ਮਹਾਮਾਰੀ ਕਾਰਨ 9 ਲੱਖ ਲੋਕਾਂ ਦੀ ਮੌਤ, ਰਾਸ਼ਟਰਪਤੀ ਜੋਅ ਬਾਇਡਨ ਨੇ ਜਤਾਇਆ ਦੁੱਖ
ਵਾਸ਼ਿੰਗਟਨ- ਅਮਰੀਕਾ ਵਿੱਚ ਕੋਰੋਨਾ ਵਾਇਰਸ ਦਾ ਕਹਿਰ ਲਗਾਤਾਰ ਵਧਦਾ ਜਾ ਰਿਹਾ ਹੈ। ਅਮਰੀਕਾ ‘ਚ ਕੋਰੋਨਾ ਵਾਇਰਸ ਕਾਰਨ ਮਰਨ ਵਾਲਿਆਂ ਦੀ ਗਿਣਤੀ 9 ਲੱਖ ਨੂੰ ਪਾਰ ਕਰ ਗਈ ਹੈ। ਜੌਨਸ ਹੌਪਕਿੰਸ ਯੂਨੀਵਰਸਿਟੀ (JHU) ਦੁਆਰਾ ਜਾਰੀ ਕੀਤੇ ਗਏ ਅੰਕੜਿਆਂ ਦੇ ਅਨੁਸਾਰ, ਸ਼ੁੱਕਰਵਾਰ ਨੂੰ ਅਮਰੀਕਾ ਵਿੱਚ ਕੋਵਿਡ -19 ਮਹਾਂਮਾਰੀ ਨਾਲ ਮਰਨ ਵਾਲਿਆਂ ਦੀ …
Read More »ਕਾੜ੍ਹਾ ਬਣਾਉਣ ਸਮੇਂ ਇਨ੍ਹਾਂ ਗੱਲਾਂ ਦਾ ਰੱਖੋ ਧਿਆਨ
ਨਿਊਜ਼ ਡੈਸਕ: ਇਸ ਵਿੱਚ ਕੋਈ ਸ਼ੱਕ ਨਹੀਂ ਹੈ ਕਿ ਭਾਰਤੀ ਆਯੁਰਵੇਦ ਪਰੰਪਰਾ ਤੋਂ ਲਿਆ ਗਿਆ ਕਾੜ੍ਹਾ ਕੋਰੋਨਾ ਦੇ ਦੌਰ ਵਿੱਚ ਪ੍ਰਤੀਰੋਧਕ ਸ਼ਕਤੀ ਨੂੰ ਮਜ਼ਬੂਤ ਕਰਨ ਵਿੱਚ ਮਹੱਤਵਪੂਰਨ ਭੂਮਿਕਾ ਨਿਭਾਉਂਦਾ ਹੈ। ਜਦੋਂ ਕਾੜ੍ਹਾ ਪੀਣ ਦਾ ਰੁਝਾਨ ਵਧਿਆ ਤਾਂ ਕਈ ਕੰਪਨੀਆਂ ਨੇ ਆਪਣੇ ਉਤਪਾਦ ਬਾਜ਼ਾਰ ਵਿੱਚ ਉਤਾਰ ਦਿੱਤੇ। ਇਸ ਨੂੰ ਬਣਾਉਣ ਦਾ …
Read More »ਅੱਜ ਤੋਂ ਸ਼ੁਰੂ ਹੋਵੇਗਾ 15 ਤੋਂ 18 ਸਾਲ ਤੱਕ ਦੇ ਬੱਚਿਆਂ ਦਾ ਟੀਕਾਕਰਨ
ਨਵੀਂ ਦਿੱਲੀ : ਕੋਰੋਨਾ ਮਹਾਮਾਰੀ ਦੀ ਤੀਜੀ ਲਹਿਰ ਦੇ ਡੂੰਘੇ ਖ਼ਤਰੇ ਵਿਚਾਲੇ 15 ਤੋਂ 18 ਸਾਲ ਤੱਕ ਦੇ ਬੱਚਿਆਂ ਦਾ ਟੀਕਾਕਰਨ ਸ਼ੁਰੂ ਹੋ ਰਿਹਾ ਹੈ। ਦੱਸ ਦਈਏ ਕਿ ਪੀਐਮ ਮੋਦੀ ਨੇ ਹਾਲ ਹੀ ਵਿੱਚ ਬੱਚਿਆਂ ਦੇ ਟੀਕਾਕਰਨ ਦਾ ਐਲਾਨ ਕੀਤਾ ਸੀ। ਇਸ ਤੋਂ ਬਾਅਦ 1 ਜਨਵਰੀ ਤੋਂ ਕੋਵਿਨ ਐਪ ‘ਤੇ …
Read More »ਕੋਰੋਨਾ ਵਾਇਰਸ ਨੇ ਸਕੂਲੀ ਬੱਚਿਆਂ ਨੂੰ ਲਿਆ ਆਪਣੀ ਲਪੇਟ ‘ਚ,ਵੱਖ-ਵੱਖ ਜ਼ਿਲ੍ਹਿਆਂ ਦੇ 27 ਬੱਚੇ ਕੋੋਰੋਨਾ ਪਾਜ਼ੀਟਿਵ
ਅਜੇ ਸਕੂਲ ਖੁੱਲ੍ਹਣ ‘ਚ ਕੁਝ ਦਿਨ ਹੀ ਹੋਏ ਹਨ ਕਿ ਕੋਰੋਨਾ ਮਹਾਮਾਰੀ ਨੇ ਸਕੂਲਾਂ ਵਿਚ ਦਸਤਕ ਦੇਣੀ ਸ਼ੁਰੂ ਕਰ ਦਿੱਤੀ ਹੈ। ਕੋਰੋਨਾ ਵਾਇਰਸ ਨੇ ਸਕੂਲੀ ਬੱਚਿਆਂ ਨੂੰ ਆਪਣੀ ਲਪੇਟ ‘ਚ ਲੈਣਾ ਸ਼ੁਰੂ ਕਰ ਦਿੱਤਾ ਹੈ।ਪੰਜਾਬ ਦੇ ਲੁਧਿਆਣਾ ਦੇ ਦੋ ਸਰਕਾਰੀ ਸਕੂਲਾਂ ਵਿੱਚ 20 ਵਿਦਿਆਰਥੀ ਕੋਰੋਨਾ ਪੌਜ਼ੇਟਿਵ ਪਾਏ ਗਏ। ਬੱਚਿਆਂ ਵਿੱਚ …
Read More »