ਨਵੀਂ ਦਿੱਲੀ : ਪਿਛਲੇ ਦਹਾਕਿਆਂ ਤੋਂ ਸ਼ੁਰੂ ਹੋਈ ਕੋਰੋਨਾ ਮਹਾਂਮਾਰੀ ਦਾ ਪ੍ਰਭਾਵ ਅੱਜ ਵੀ ਕਈ ਲੋਕਾਂ ਤੇ ਪੈ ਰਿਹਾ ਹੈ। ਦੱਸ ਦਿੰਦੇ ਹਾਂ ਕਿ ਇਸ ਮਹਾਂਮਾਰੀ ਦਾ ਪ੍ਰਭਾਵ ਸੁਪ੍ਰੀਮ ਕੋਰਟ ਦੇ ਜੱਜਾਂ ‘ਤੇ ਵੀ ਪੈ ਚੁੱਕਾ ਹੈ। ਜਿਸ ਦੇ ਚੱਲਦੇ ਕਈ ਮਾਮਲਿਆਂ ਤੇ ਹੋਣ ਵਾਲੀ ਸੁਣਵਾਈ ਨੂੰ ਕੁੱਝ ਦਿਨਾਂ ਲਈ …
Read More »ਪੰਜਾਬ ‘ਚ ਕੋ/ਰੋਨਾ ਦੀ ਸਥਿਤੀ ਬਿਲਕੁਲ ਕੰਟਰੋਲ ‘ਚ ਹੈ : CM ਮਾਨ
ਚੰਡੀਗੜ੍ਹ: ਪੰਜਾਬ ਦੇ ਮੁੱਖ ਮੰਤਰੀ ਭਗਵੰਤ ਮਾਨ ਨੇ ਕੋਰੋਨਾ ਵਾਇਰਸ ਨੂੰ ਲੈ ਕੇ ਬਿਆਨ ਦਿੱਤਾ ਹੈ। ਉਨ੍ਹਾਂ ਨੇ ਟਵੀਟ ਕਰਕੇ ਕਿਹਾ ਕਿ “ਪੰਜਾਬ ਵਿਚ ਕੋਰੋਨਾ ਦੀ ਸਥਿਤੀ ਬਿਲਕੁਲ ਕੰਟਰੋਲ ‘ਚ ਹੈ। ਕੋਈ ਵੀ ਮਰੀਜ਼ ਵੈਂਟੀਲੇਟਰ ’ਤੇ ਨਹੀਂ ਹੈ”। ਹਸਪਤਾਲਾਂ ਵਿਚ ਸਾਰੀਆਂ ਮੈਡੀਕਲ ਸਹੂਲਤਾਂ, ਦਵਾਈਆਂ, ਆਕਸੀਜਨ ਵਗੈਰਾ ਦਾ ਪੂਰਾ ਪ੍ਰਬੰਧ ਹੈ। …
Read More »ਅਮਿਤਾਭ ਬੱਚਨ ਕੋਰੋਨਾ ਪਾਜ਼ੀਟਿਵ, ਟਵੀਟ ਕਰਕੇ ਕਹੀ ਇਹ ਗੱਲ
ਨਿਊਜ਼ ਡੈਸਕ: ਕੋਰੋਨਾ ਵਾਇਰਸ ਨੇ ਫਿਰ ਤੋਂ ਪੈਰ ਪਸਾਰਨੇ ਸ਼ੁਰੂ ਕਰ ਦਿੱਤੇ ਹਨ। ਅਭਿਨੇਤਾ ਅਮਿਤਾਭ ਬੱਚਨ ਵੀ ਕੋਵਿਡ ਪਾਜ਼ੀਟਿਵ ਹੋ ਗਏ ਹਨ। ਅਮਿਤਾਭ ਨੇ ਸੋਸ਼ਲ ਮੀਡੀਆ ‘ਤੇ ਇਹ ਜਾਣਕਾਰੀ ਦਿੱਤੀ। ਉਨ੍ਹਾਂ ਸਾਰੇ ਲੋਕਾਂ ਨੂੰ ਵੀ ਅਪੀਲ ਕੀਤੀ ਜੋ ਉਨ੍ਹਾਂ ਦੇ ਸੰਪਰਕ ਵਿੱਚ ਆਏ ਹਨ, ਉਹ ਆਪਣਾ ਟੈਸਟ ਕਰਵਾਉਣ। ਮੇਗਾਸਟਾਰ ਅਮਿਤਾਭ …
Read More »ਸੰਸਦ ਮੈਂਬਰ ਡਾਕਟਰ ਸੁਭਾਸ਼ ਚੰਦਰ ਨੇ ਆਦਮਪੁਰ ‘ਚ ਕੋਰੋਨਾ ਟੀਕਾਕਰਨ ਦਾ ਟੀਚਾ ਪੂਰਾ ਹੋਣ ‘ਤੇ ਦਿੱਤੀ ਵਧਾਈ
ਹਿਸਾਰ: ਰਾਜ ਸਭਾ ਮੈਂਬਰ ਡਾ: ਸੁਭਾਸ਼ ਚੰਦਰ ਵੱਲੋਂ ਸੰਸਦ ਆਦਰਸ਼ ਗ੍ਰਾਮ ਯੋਜਨਾ ਦੇ ਤਹਿਤ ਗੋਦ ਲਏ ਗਏ ਹਿਸਾਰ ਜ਼ਿਲ੍ਹੇ ਦੇ ਪਿੰਡ ਆਦਮਪੁਰ ਦੇ ਸਰਕਾਰੀ ਹਸਪਤਾਲ ਨੇ ਕੋਰੋਨਾ ਟੀਕਾਕਰਨ ਦੀ ਦੂਜੀ ਖੁਰਾਕ ਦਾ 100 ਫ਼ੀਸਦੀ ਟੀਚਾ ਪੂਰਾ ਕਰ ਲਿਆ ਹੈ। ਸੰਸਦ ਮੈਂਬਰ ਡਾ: ਸੁਭਾਸ਼ ਚੰਦਰ ਨੇ ਇਸ ਪ੍ਰਾਪਤੀ ‘ਤੇ ਹਸਪਤਾਲ ਦੇ …
Read More »ਪੰਜਾਬ ਸਰਕਾਰ ਵਲੋਂ ਕੋਰੋਨਾ ਪਾਬੰਦੀਆਂ ਨੂੰ ਲੈ ਕੇ ਨਵੇਂ ਹੁਕਮ ਜਾਰੀ
ਚੰਡੀਗੜ੍ਹ : ਪੰਜਾਬ ਸਰਕਾਰ ਵਲੋਂ ਅੱਜ ਕੋਰੋਨਾ ਪਾਬੰਦੀਆਂ ਨੂੰ ਲੈ ਕੇ ਨਵੇਂ ਹੁਕਮ ਜਾਰੀ ਕੀਤੇ ਗਏ ਹਨ। ਹੁਣ ਕੋਰੋਨਾ ਪਾਬੰਦੀਆਂ 25 ਫਰਵਰੀ ਤਕ ਜਾਰੀ ਰਹਿਣਗੀਆਂ। ਸਕੂਲ, ਕਾਲਜ, ਯੂਨੀਵਰਸਿਟੀ ਆਦਿ ਨੂੰ ਪੂਰੀ ਤਰ੍ਹਾਂ ਖੋਲ੍ਹਣ ਦੀ ਆਗਿਆ ਦੇ ਦਿੱਤੀ ਗਈ ਹੈ। ਸਰਕਾਰ ਵੱਲੋਂ 15 ਸਾਲ ਤੋਂ ਵੱਧ ਉਮਰ ਦੇ ਵਿਦਿਆਰਥੀਆਂ ਲਈ ਕੋਰੋਨਾ …
Read More »ਯੂਪੀ ਸਰਕਾਰ ਦਾ ਵੱਡਾ ਫੈਸਲਾ, 7 ਫਰਵਰੀ ਤੋਂ ਸਕੂਲ ਅਤੇ ਕਾਲਜ ਖੋਲ੍ਹਣ ਦੀ ਤਿਆਰੀ
ਲਖਨਊ: ਯੂਪੀ ਵਿੱਚ ਕੋਰੋਨਾ ਸੰਕਰਮਣ ਦੀ ਰਫ਼ਤਾਰ ਮੱਠੀ ਹੋਣ ਕਾਰਨ ਉੱਤਰ ਪ੍ਰਦੇਸ਼ ਸਰਕਾਰ ਨੇ ਸੋਮਵਾਰ(7ਫਰਵਰੀ) ਤੋਂ ਸਕੂਲ ਅਤੇ ਕਾਲਜ ਖੋਲ੍ਹਣ ਦੀ ਤਿਆਰੀ ਕਰ ਲਈ ਹੈ। ਸਰਕਾਰੀ ਹੁਕਮਾਂ ਤਹਿਤ, ਸਾਰੇ ਵਿਦਿਅਕ ਅਦਾਰਿਆਂ ਵਿੱਚ, ਮੌਜੂਦਾ ਸਮੇਂ ਵਿੱਚ, ਸਿਰਫ 9ਵੀਂ ਜਮਾਤ ਤੋਂ ਅਗਲੀਆਂ ਜਮਾਤਾਂ ਦੇ ਵਿਦਿਆਰਥੀਆਂ ਨੂੰ ਆਫਲਾਈਨ ਬੁਲਾਇਆ ਜਾਵੇਗਾ। ਇਸ ਦੇ ਨਾਲ …
Read More »ਕਿਸਾਨ ਯੂਨੀਅਨ ਨੇ ਪਿੰਡ ਖੋਖਰ ਦਾ ਸਰਕਾਰੀ ਸਕੂਲ ਖੁਲ੍ਹਵਾਇਆ
ਲਹਿਰਾਗਾਗਾ :ਕੋਰੋਨਾ ਦੀਆਂ ਹਦਾਇਤਾਂ ਦੀ ਆੜ ਹੇਠ ਬੰਦ ਪਏ ਸਰਕਾਰੀ ਪ੍ਰਾਇਮਰੀ ਅਤੇ ਸੈਕੰਡਰੀ ਸਕੂਲ ਖੋਖਰ ਕਲਾਂ ਨੂੰ ਇਸ ਸਕੂਲ ਵਿੱਚ ਪੜ੍ਹਦੇ ਬੱਚਿਆਂ ਦੇ ਮਾਪਿਆਂ ਵੱਲੋਂ ਭਾਰਤੀ ਕਿਸਾਨ ਯੂਨੀਅਨ (ਏਕਤਾ ਉਗਰਾਹਾਂ) ਦੀ ਪਿੰਡ ਇਕਾਈ ਦੇ ਸਹਿਯੋਗ ਨਾਲ ਅੱਜ ਚਾਲੂ ਕਰਵਾ ਦਿੱਤਾ ਗਿਆ ਹੈ। ਇਸ ਸਮੇਂ ਇਕਾਈ ਪ੍ਰਧਾਨ ਬਿੱਕਰ ਸਿੰਘ ਖੋਖਰ ਕਲਾਂ …
Read More »ਕੋਰੋਨਾ ਪੀੜਤ ਵਿਅਕਤੀ ਨੇ ਆਪਣੀ ਪਤਨੀ ਦਾ ਰੂਪ ਧਾਰ ਕੇ ਕੀਤੀ ਹਵਾਈ ਯਾਤਰਾ
ਟਰਨੈਟ : ਇੰਡੋਨੇਸ਼ੀਆ ‘ਚ ਜਦੋਂ ਇਕ ਕੋਰੋਨਾ ਪੀੜਤ ਵਿਅਕਤੀ ਨੂੰ ਸ਼ਹਿਰ ਛੱਡਣ ਤੋਂ ਮਨ੍ਹਾ ਕੀਤਾ ਗਿਆ ਤਾਂ ਉਸਨੇ ਇੱਕ ਅਲੱਗ ਢੰਗ ਵਰਤਿਆ। ਵਿਅਕਤੀ ਨੇ ਆਪਣੀ ਪਤਨੀ ਦਾ ਰੂਪ ਧਾਰ ਕੇ ਹਵਾਈ ਯਾਤਰਾ ਕੀਤੀ। ਅਜਿਹਾ ਕਰਨ ਲਈ ਉਸ ਨੇ ਆਪਣੀ ਪਤਨੀ ਦੇ ਨਾਮ ਤੋਂ ਘਰੇਲੂ ਉਡਾਣ ਦੀ ਟਿਕਟ ਖਰੀਦੀ। ਉਸ ਦਾ …
Read More »PM ਮੋਦੀ ਨੇ ‘ਮਨ ਕੀ ਬਾਤ’ ‘ਚ ਕੀਤਾ ਮਿਲਖਾ ਸਿੰਘ ਨੂੰ ਯਾਦ, 21 ਜੂਨ ਨੂੰ ਮੁਫ਼ਤ ਕੋਰੋਨਾ ਟੀਕਾ ਦੇਣ ਦਾ ਬਣਾਇਆ ਸੀ ਰਿਕਾਰਡ
ਨਵੀਂ ਦਿੱਲੀ: ਪ੍ਰਧਾਨ ਮੰਤਰੀ ਨਰਿੰਦਰ ਮੋਦੀ ਨੇ ਅੱਜ ਦੇਸ਼ ਨੂੰ ਆਪਣੇ ਮਾਸਿਕ ਰੇਡੀਓ ਪ੍ਰੋਗਰਾਮ ‘ਮਨ ਕੀ ਬਾਤ’ ਰਾਹੀਂ ਸੰਬੋਧਿਤ ਕੀਤਾ। ਇਹ ਪ੍ਰਧਾਨ ਮੰਤਰੀ ਮੋਦੀ ਦੇ ਪ੍ਰੋਗਰਾਮ ਦਾ 78 ਵਾਂ ਐਡੀਸ਼ਨ ਹੈ। ਜਿਸਦੀ ਸ਼ੁਰੂਆਤ ਪੀਐੱਮ ਮੋਦੀ ਨੇ ਟੋਕੀਓ ਉਲੰਪਿਕ ਦਾ ਜ਼ਿਕਰ ਕਰਦੇ ਹੋਏ ਕੀਤੀ। ਪ੍ਰਧਾਨ ਮੰਤਰੀ ਨੇ ਕਿਹਾ ਕਿ ਟੋਕੀਓ ਓਲੰਪਿਕ …
Read More »ਦਿੱਲੀ ‘ਚ ਅਨਲੌਕ 5 ਦਾ ਐਲਾਨ,ਦਿੱਲੀ ‘ਚ ਖੁੱਲ੍ਹਣਗੇ ਜਿਮ ਅਤੇ ਯੋਗ ਸੰਸਥਾਨ, ਵਿਆਹ ਸਮਾਰੋਹ ‘ਚ 50 ਲੋਕਾਂ ਨੂੰ ਮਿਲੀ ਇਜਾਜ਼ਤ
ਨਵੀਂ ਦਿੱਲੀ: ਕੋਰੋਨਾ ਦੀ ਰਫ਼ਤਾਰ ਘੱਟ ਹੁੰਦੀ ਦਿਖਾਈ ਦੇ ਰਹੀ ਹੈ। ਜਿਸ ਤੋਂ ਬਾਅਦ ਦਿੱਲੀ ‘ਚ ਅਨਲੌਕ 5 ਦਾ ਐਲਾਨ ਕੀਤਾ ਗਿਆ ਹੈ। ਇਸ ਦੇ ਤਹਿਤ ਜਿਮ ਅਤੇ ਯੋਗ ਸੰਸਥਾਨਾਂ ਨੂੰ 50 ਫੀਸਦੀ ਸਮਰੱਥਾ ਦੇ ਨਾਲ ਖੋਲ੍ਹਣ ਦੀ ਇਜਾਜ਼ਤ ਦੇ ਦਿੱਤੀ ਗਈ ਹੈ। ਵਿਆਹ ਹਾਲ, ਹੋਟਲ ਅਤੇ ਬੈਂਕਵੇਟ ਹਾਲ ਸੋਮਵਾਰ …
Read More »