ਨਵੀਂ ਦਿੱਲੀ: ਭਾਰਤ ‘ਚ ਕੋਰੋਨਾ ਦੀ ਦੂਜੀ ਲਹਿਰ ਕਮਜ਼ੋਰ ਹੁੰਦੀ ਨਜ਼ਰ ਆ ਰਹੀ ਹੈ। ਹਰ ਰੋਜ਼ ਆਉਣ ਵਾਲੇ ਨਵੇਂ ਮਾਮਲਿਆਂ ਦੀ ਗਿਣਤੀ ਲਗਾਤਾਰ ਘੱਟ ਰਹੀ ਹੈ। ਪਿਛਲੇ 24 ਘੰਟਿਆਂ ਦੌਰਾਨ ਦੇਸ਼ ‘ਚ ਕੋਰੋਨਾ ਦੇ 1.73 ਲੱਖ ਨਵੇਂ ਮਾਮਲੇ ਦਰਜ ਕੀਤੇ ਗਏ ਹਨ। ਪਿਛਲੇ 45 ਦਿਨਾਂ ‘ਚ ਅਜਿਹਾ ਪਹਿਲੀ ਵਾਰ ਹੈ …
Read More »ਭਾਰਤ ‘ਚ ਕੋਰੋਨਾ ਮਰੀਜ਼ਾਂ ਦਾ ਅੰਕੜਾ 53 ਲੱਖ ਪਾਰ
ਨਵੀਂ ਦਿੱਲੀ: ਭਾਰਤ ਸਣੇ ਦੁਨੀਆ ਭਰ ਦੇ 180 ਤੋਂ ਜ਼ਿਆਦਾ ਦੇਸ਼ਾਂ ਵਿੱਚ ਕੋਰੋਨਾਵਾਇਰਸ ਦਾ ਖੌਫ ਦੇਖਣ ਨੂੰ ਮਿਲ ਰਿਹਾ ਹੈ। ਹੁਣੇ ਤੱਕ 3.04 ਕਰੋੜ ਤੋਂ ਜ਼ਿਆਦਾ ਲੋਕ ਇਸ ਸੰਕਰਮਣ ਦੀ ਲਪੇਟ ਵਿੱਚ ਆ ਚੁੱਕੇ ਹਨ। ਇਹ ਵਾਇਰਸ 9.51 ਲੱਖ ਤੋਂ ਜ਼ਿਆਦਾ ਸੰਕਰਮਿਤਾਂ ਦੀ ਜਾਨ ਲੈ ਚੁੱਕਿਆ ਹੈ। ਭਾਰਤ ਵਿੱਚ ਵੀ …
Read More »ਭਾਰਤ ‘ਚ ਲਗਾਤਾਰ ਵੱਧ ਰਹੇ ਕੋਰੋਨਾਵਾਇਰਸ ਦੇ ਮਾਮਲੇ, 24 ਘੰਟੇ ‘ਚ ਲਗਭਗ 7,000 ਨਵੇਂ ਮਰੀਜ਼
ਨਵੀਂ ਦਿੱਲੀ: ਦੇਸ਼ ਵਿੱਚ ਕੋਰੋਨਾ ਵਾਇਰਸ ਦੇ ਮਰੀਜ਼ਾਂ ਦੀ ਗਿਣਤੀ ਵਿੱਚ ਰੋਜ਼ਾਨਾ ਰਿਕਾਰਡ ‘ਚ ਵਾਧਾ ਹੋ ਰਿਹਾ ਹੈ। ਪਿਛਲੇ 24 ਘੰਟੇ ਵਿੱਚ ਲਗਭਗ 7 ਹਜਾਰ ਨਵੇਂ ਕੋਰੋਨਾ ਮਰੀਜ਼ ਮਿਲੇ ਹਨ। ਇਸ ਤਰ੍ਹਾਂ ਗਿਣਤੀ ਲਗਭਗ ਇੱਕ ਲੱਖ 40 ਹਜ਼ਾਰ ਦੇ ਨੇੜ੍ਹੇ ਪਹੁੰਚ ਗਈ ਹੈ। ਸਿਹਤ ਮੰਤਰਾਲੇ ਦੇ ਤਾਜ਼ਾ ਅੰਕੜੀਆਂ ਅਨੁਸਾਰ , …
Read More »ਕੋਰੋਨਾ ਵਾਇਰਸ : ਡਿਊਟੀਆਂ ਤੇ ਤੈਨਾਤ ਕਰਮਚਾਰੀਆਂ ਲਈ ਦਿੱਲੀ ਸਰਕਾਰ ਦਾ ਵੱਡਾ ਐਲਾਨ!
ਨਵੀ ਦਿੱਲੀ : ਦੇਸ਼ ਵਿੱਚ ਕੋਰੋਨਾ ਵਾਇਰਸ ਦੇ ਮਰੀਜ਼ਾਂ ਦੀ ਗਿਣਤੀ ਤੇਜੀ ਨਾਲ ਵੱਧ ਰਹੀ ਹੈ। ਇਸ ਦੌਰਾਨ ਪੁਲਿਸ ਪ੍ਰਸਾਸ਼ਨ, ਡਾਕਟਰ, ਅਤੇ ਹੋਰ ਕਰਮਚਾਰੀ ਆਪਣੀ ਜਾਨ ਤੇ ਖੇਡ ਕਿ ਇਸ ਬਿਮਾਰੀ ਨਾਲ ਲੜ ਰਹੇ ਹਨ ਪਰ ਉਹ ਖੁਦ ਵੀ ਕਈ ਥਾਈਂ ਇਸ ਬਿਮਾਰੀ ਦੇ ਚੁੰਗਲ ਵਿੱਚ ਫਸ ਰਹੇ ਹਨ। ਇਨ੍ਹਾਂ …
Read More »ਕੋਰੋਨਾ ਵਾਇਰਸ ਨਾਲ ਲੜ ਰਹੇ ਮਰੀਜ਼ਾਂ ਅਤੇ ਹੋਰ ਸਾਮਾਨ ਲਈ 500 ਕਰੋੜ ਰੁਪਏ ਖਰਚ ਕਰੇਗਾ ਟਾਟਾ ਟ੍ਰਸਟ
ਨਿਊਜ਼ ਡੈਸਕ : ਕੋਰੋਨਾ ਵਾਇਰਸ ਨੇ ਭਾਰਤ ਸਣੇ ਪੂਰੀ ਦੁਨੀਆ ਨੂੰ ਆਪਣੀ ਲਪੇਟ ਵਿਚ ਲੈ ਲਿਆ ਹੈ। ਇਸ ਨੂੰ ਫੈਲਣ ਤੋਂ ਰੋਕਣ ਲਈ ਪ੍ਰਧਾਨ ਮੰਤਰੀ ਨਰਿੰਦਰ ਮੋਦੀ ਨੇ ਪੂਰੇ ਭਾਰਤ ਵਿਚ ਲਾਕ ਡਾਊਨ ਕਰ ਦਿੱਤਾ ਹੈ ਅਤੇ ਪੂਰੇ ਦੇਸ਼ ਨੂੰ ਸਾਥ ਦੇਣ ਦੀ ਅਪੀਲ ਕੀਤੀ ਗਈ ਹੈ। ਕੋਰੋਨਾ ਵਾਇਰਸ ਕਾਰਨ …
Read More »ਭਾਰਤ ‘ਚ ਕੋਰੋਨਾਵਾਇਰਸ ਦੇ ਇੱਕ ਹੋਰ ਮਾਮਲੇ ਦੀ ਹੋਈ ਪੁਸ਼ਟੀ
ਨਵੀਂ ਦਿੱਲੀ: ਭਾਰਤ ‘ਚ ਕੋਰੋਨਾਵਾਇਰਸ ਕਾਰਨ ਦੇਸ਼ ਵਿੱਚ ਦੂਜੀ ਮੌਤ ਹੋ ਗਈ ਹੈ ਦਿੱਲੀ ਦੇ ਰਾਮ ਮਨੋਹਰ ਲੋਹੀਆ ਹਸਪਤਾਲ ਵਿੱਚ ਭਰਤੀ ਬਜ਼ੁਰਗ ਮਹਿਲਾ ਨੇ ਦਮ ਤੋੜ ਦਿੱਤਾ ਹੈ। ਇਸ ਤੋਂ ਪਹਿਲਾਂ ਕਰਨਾਟਕ ਵਿੱਚ ਇੱਕ ਬਜ਼ੁਰਗ ਦੀ ਕੋਰੋਨਾ ਕਾਰਨ ਮੌਤ ਹੋਈ ਸੀ। ਕੇਂਦਰੀ ਸਿਹਤ ਮੰਤਰਾਲੇ ਵੱਲੋਂ ਦਿੱਤੀ ਤਾਜ਼ਾ ਜਾਣਕਾਰੀ ਮੁਤਬਕ ਭਾਰਤ …
Read More »ਭਾਰਤ ‘ਚ ਕੋਰੋਨਾਵਾਇਰਸ ਦੇ ਮਰੀਜ਼ਾਂ ਦੀ ਗਿਣਤੀ 50 ਤੋਂ ਪਾਰ
ਨਵੀਂ ਦਿੱਲੀ: ਭਾਰਤ ਵਿੱਚ ਕੋਰੋਨਾਵਾਇਰਸ ਤੇਜੀ ਨਾਲ ਪੈਰ ਪਸਾਰ ਰਿਹਾ ਹੈ। ਦੇਸ਼ ਵਿੱਚ ਸੰਕਰਮਿਤ ਮਾਮਲਿਆਂ ਦੀ ਗਿਣਤੀ ਵਿੱਚ ਲਗਾਤਾਰ ਵਾਧਾ ਹੋ ਰਿਹਾ ਹੈ ਅਤੇ ਹੁਣ ਮਰੀਜ਼ਾਂ ਦੀ ਗਿਣਤੀ 50 ਦੇ ਪਾਰ ਪਹੁੰਚ ਗਿਆ ਹੈ। ਪੁਣੇ ਵਿੱਚ ਕੋਰੋਨਾਵਾਇਰਸ ਦੇ ਪੰਜ ਮਾਮਲੇ ਪਾਜ਼ਿਟਿਵ ਪਾਏ ਗਏ ਹਨ। ਪੁਣੇ ਵਿੱਚ ਕੋਰੋਨਾ ਵਾਇਰਸ ਕੋਵਿਡ-19 ਦੇ …
Read More »ਦੁਬਈ ‘ਚ 16 ਸਾਲਾ ਭਾਰਤੀ ਮੂਲ ਦੀ ਵਿਦਿਆਰਥਣ ਦੀ ਕੋਰੋਨਾਵਾਇਰਸ ਰਿਪੋਰਟ ਪਾਜ਼ਿਟਿਵ
ਦੁਬਈ: ਸੰਯੁਕਤ ਅਰਬ ਅਮੀਰਾਤ ਵਿੱਚ 16 ਸਾਲਾ ਦੀ ਭਾਰਤੀ ਮੂਲ ਦੀ ਵਿਦਿਆਰਥਣ ਕੋਰੋਨਾਵਾਇਰਸ ਦੀ ਚਪੇਟ ‘ਚ ਆ ਗਈ ਹੈ। ਜਿਸ ਨਾ ਇੱਥੇ ਸੰਕਰਮਿਤ ਲੋਕਾਂ ਦੀ ਗਿਣਤੀ ਵੱਧ ਕੇ 28 ਹੋ ਗਈ ਹੈ। ਖਬਰਾਂ ਮੁਤਾਬਕ ਸਿਹਤ ਅਧਿਕਾਰੀਆਂ ਨੇ ਬੁੱਧਵਾਰ ਨੂੰ ਇੱਥੇ ਇਸ ਗੱਲ ਦੀ ਪੁਸ਼ਟੀ ਕੀਤੀ ਕਿ ਦੁਬਈ ਵਿੱਚ ਇੱਕ ਭਾਰਤੀ …
Read More »ਚੀਨ ‘ਚ ਫੈਲੇ ਵਾਇਰਸ ਦਾ ਕਹਿਰ, 43 ਮੌਤਾਂ, ਇੱਕ ਭਾਰਤੀ ਵੀ ਪੀੜਤ
ਸ਼ੇਨਜ਼ੇਨ (Shenzhen) : ਚੀਨ ‘ਚ ਫੈਲੇ ਹੋਏ ਭਿਆਨਕ ਵਾਇਰਸ ਤੋਂ ਹੁਣ ਭਾਰਤੀ ਵੀ ਬਚ ਨਹੀਂ ਸਕੇ। ਰਿਪੋਰਟਾਂ ਮੁਤਾਬਿਕ ਭਾਰਤ ਦੀ ਰਹਿਣ ਵਾਲੀ ਪ੍ਰੀਤੀ ਨਾਮਕ ਔਰਤ ਇਸ ਵਾਇਰਸ ਦੀ ਗ੍ਰਿਫਤ ਵਿੱਚ ਆ ਗਈ ਹੈ ਅਤੇ ਉਸ ਨੂੰ ਚੀਨ ਦੇ ਗੁਆਂਗਦੋਂਗ ਪ੍ਰਾਂਤ ‘ਚ ਸਥਿਤ ਸ਼ੇਨਜ਼ੇਨ (Shenzhen) ਦੇ ਇੱਕ ਹਸਪਤਾਲ ‘ਚ ਦਾਖਲ ਕਰਵਾਇਆ …
Read More »