ਨਵੀਂ ਦਿੱਲੀ: ਦੇਸ਼ ਵਿੱਚ ਜਾਰੀ ਕੋਰੋਨਾ ਵਾਇਰਸ ਦੇ ਕਹਿਰ ਦੌਰਾਨ ਪ੍ਰਧਾਨ ਮੰਤਰੀ ਨਰਿੰਦਰ ਮੋਦੀ ਨੇ ਦੇਸ਼ ਨੂੰ ਸੰਬੋਧਨ ਕੀਤਾ। ਮੋਦੀ ਨੇ ਆਪਣੇ ਸੰਬੋਧਨ ਵਿੱਚ ਐਲਾਨ ਕੀਤਾ ਕਿ ਪ੍ਰਧਾਨ ਮੰਤਰੀ ਗਰੀਬ ਕਲਿਆਣ ਯੋਜਨਾ ਦੇ ਅਨੁਸਾਰ ਗਰੀਬਾਂ ਨੂੰ ਮੁਫਤ ਰਾਸ਼ਨ ਦੀ ਯੋਜਨਾ ਪੰਜ ਮਹੀਨੇ ਵਧਾਈ ਜਾ ਰਹੀ ਹੈ। ਹੁਣ ਇਹ ਯੋਜਨਾ ਨਵੰਬਰ …
Read More »ਕੋਰੋਨਾ ਨਾਲ ਪ੍ਰਭਾਵਿਤ ਦੇਸ਼ਾਂ ‘ਚ ਭਾਰਤ ਹੁਣ ਚੌਥੇ ਨੰਬਰ ‘ਤੇ, 3 ਲੱਖ ਦੇ ਨੇੜ੍ਹੇ ਪਹੁੰਚਿਆ ਕੁੱਲ ਅੰਕੜਾ
ਨਵੀਂ ਦਿੱਲੀ: ਦੇਸ਼ ਵਿੱਚ ਕੋਰੋਨਾ ਵਾਇਰਸ ਨਾਲ ਸੰਕਰਮਿਤ ਮਰੀਜ਼ਾਂ ਦੀ ਗਿਣਤੀ ਪਹਿਲੀ ਵਾਰ ਇੱਕ ਦਿਨ ਵਿੱਚ ਦਸ ਹਜ਼ਾਰ ਤੋਂ ਜ਼ਿਆਦਾ ਹੋ ਗਈ ਹੈ। ਸ਼ੁੱਕਰਵਾਰ ਸਵੇਰੇ ਆਏ ਅੰਕੜਿਆਂ ਅਨੁਸਾਰ, ਪਿਛਲੇ 24 ਘੰਟੇ ਵਿੱਚ ਕੋਰੋਨਾ ਦੇ 10,956 ਨਵੇਂ ਮਾਮਲੇ ਸਾਹਮਣੇ ਆਏ ਹਨ। ਸਿਹਤ ਮੰਤਰਾਲੇ ਅਨੁਸਾਰ, ਦੇਸ਼ ਵਿੱਚ ਕੋਰੋਨਾ ਮਰੀਜ਼ਾਂ ਦੀ ਗਿਣਤੀ ਵਧ …
Read More »ਟਰੰਪ ਨੇ ਭਾਰਤ ਨੂੰ ਵੈਂਟਿਲੇਟਰ ਦੇਣ ਦਾ ਕੀਤਾ ਐਲਾਨ
ਵਾਸ਼ਿੰਗਟਨ: ਅਮਰੀਕਾ ਦੇ ਰਾਸ਼ਟਰਪਤੀ ਡੋਨਲਡ ਟਰੰਪ ਨੇ ਕੋਵਿਡ – 19 ਮਹਾਮਾਰੀ ਦੇ ਖਿਲਾਫ ਲੜਾਈ ਵਿੱਚ ਸਹਾਇਤਾ ਕਰਨ ਲਈ ਭਾਰਤ ਨੂੰ ਵੈਂਟਿਲੇਟਰ ਦੇਣ ਦਾ ਐਲਾਨ ਕੀਤਾ ਹੈ। ਸ਼ਨੀਵਾਰ ਨੂੰ ਟਰੰਪ ਨੇ ਟਵੀਟ ਕਰ ਕਿਹਾ , ਮੈਨੂੰ ਇਹ ਐਲਾਨ ਕਰਦੇ ਹੋਏ ਮਾਣ ਹੈ ਕਿ ਅਮਰੀਕਾ ਭਾਰਤ ਵਿੱਚ ਸਾਡੇ ਦੋਸਤਾਂ ਨੂੰ ਵੈਂਟਿਲੇਟਰ ਦਾਨ …
Read More »ਨਹੀਂ ਰੁਕ ਰਿਹਾ ਕੋਰੋਨਾ ਦਾ ਪ੍ਰਕੋਪ ! ਅੱਜ ਫਿਰ ਹੋਈਆਂ ਕਈ ਮੌਤਾਂ
ਨਵੀਂ ਦਿੱਲੀ : ਦੇਸ਼ ਵਿੱਚ ਕੋਰੋਨਾ ਵਾਇਰਸ ਕਾਰਨ ਮਰਨ ਵਾਲਿਆਂ ਦੀ ਗਿਣਤੀ ਲਗਾਤਾਰ ਵਧਦੀ ਜਾ ਰਹੀ ਹੈ। ਅੱਜ ਯਾਨੀ ਐਤਵਾਰ ਨੂੰ ਇਸ ਭੈੜੀ ਲੈ ਇਲਾਜ਼ ਬਿਮਾਰੀ ਨਾਲ ਚਾਰ ਲੋਕਾਂ ਨੇ ਦਮ ਤੋੜ ਦਿੱਤਾ ਹੈ। ਜਾਣਕਾਰੀ ਮੁਤਾਬਿਕ ਤਾਮਿਲਨਾਡੂ ਵਿਚ ਦੋ, ਰਾਜਸਥਾਨ ਅਤੇ ਗੁਜਰਾਤ ਵਿਚ ਇਕ-ਇਕ ਦੀ ਮੌਤ ਹੋ ਗਈ ਹੈ । …
Read More »ਕੋਰੋਨਾ ਵਾਇਰਸ : ਬੇਰੁਜਗਾਰ ਰਿਕਸ਼ਾ ਚਾਲਕਾਂ ਨੂੰ ਕੇਜਰੀਵਾਲ ਸਰਕਾਰ ਦੇਵੇਗੀ 5 -5 ਹਜ਼ਾਰ ਰੁਪਏ ਦੀ ਸਹਾਇਤਾ !
ਨਵੀ ਦਿੱਲੀ : ਕੋਰੋਨਾ ਵਾਇਰਸ ਸੰਕਟ ਦੇ ਵਿਚਕਾਰ, ਮੁੱਖ ਮੰਤਰੀ ਅਰਵਿੰਦ ਕੇਜਰੀਵਾਲ ਨੇ ਦਿੱਲੀ ਦੇ ਆਟੋ, ਟੈਕਸੀ ਅਤੇ ਰਿਕਸ਼ਾ ਚਾਲਕਾਂ ਲਈ 5000 ਰੁਪਏ ਦੀ ਸਹਾਇਤਾ ਦੇਣ ਦਾ ਐਲਾਨ ਕੀਤਾ ਹੈ। ਮੁੱਖ ਮੰਤਰੀ ਅਰਵਿੰਦ ਕੇਜਰੀਵਾਲ ਨੇ ਕਿਹਾ ਕਿ ਆਟੋ ਅਤੇ ਟੈਕਸੀ ਚਾਲਕਾਂ ਵੱਲੋਂ ਫੋਨ ਆ ਰਹੇ ਹਨ ਕਿ ਉਨ੍ਹਾਂ ਦੀ ਰੋਜ਼ੀ …
Read More »ਯੂਪੀ ਵਿਚ ਪ੍ਰਸਾਸ਼ਨ ਨੇ ਮਜ਼ਦੂਰਾਂ ਤੇ ਛਿੜਕਿਆ ਸੇਨੇਟਾਈਜ਼ਰ ! ਪ੍ਰਿਅੰਕਾ ਨੇ ਦਿਤੀ ਸਖਤ ਪ੍ਰਤੀਕਿਰਿਆ
ਨਵੀ ਦਿੱਲੀ : ਦੇਸ਼ ਅੰਦਰ ਵੱਧ ਰਹੇ ਕੋਰੋਨਾ ਵਾਇਰਸ ਦੇ ਪ੍ਰਭਾਵ ਨੂੰ ਦੇਖਦਿਆਂ ਸਾਰੇ ਪਰਵਾਸੀ ਮਜ਼ਦੂਰ ਅਤੇ ਹੋਰ ਕਾਮੇ ਆਪੋ ਆਪਣੇ ਘਰਾਂ ਨੂੰ ਵਾਪਿਸ ਜਾ ਰਹੇ ਹਨ। ਇਸ ਦੌਰਾਨ ਯੂਪੀ ਦੇ ਬਰੇਲੀ ਤੋਂ ਇਕ ਅਜਿਹਾ ਵੀਡੀਓ ਹੋ ਰਿਹਾ ਹੈ ਜਿਸ ਨੂੰ ਦੇਖ ਕੇ ਇਸ ਦੀ ਨਿੰਦਾ ਕੀਤੀ ਜਾ ਰਹੀ ਹੈ। …
Read More »ਭਾਰਤ ‘ਚ ਤੇਜ਼ੀ ਨਾਲ ਫੈਲ ਰਿਹੈ ਕੋਵਿਡ-19, ਮਰੀਜ਼ਾਂ ਦੀ ਗਿਣਤੀ ਵਧ ਕੇ ਹੋਈ 107
ਨਵੀਂ ਦਿੱਲੀ: ਭਾਰਤ ‘ਚ ਤੇਜੀ ਨਾਲ ਫੈਲ ਰਹੇ ਕੋਰੋਨਾਵਾਇਰਸ ਦੇ ਚਲਦੇ ਦੇਸ਼ ਦੇ ਕਈ ਰਾਜਾਂ ਵਿੱਚ ਕਫਰਿਊ ਵਰਗੇ ਹਾਲਾਤ ਬਣਦੇ ਜਾ ਰਹੇ ਹਨ। ਮਾਲ, ਸਿਨੇਮਾ ਹਾਲ, ਪੱਬ, ਜਿੰਮ, ਸਕੂਲ ਅਤੇ ਕਾਲਜ ਤਾਂ ਬੰਦ ਕਰ ਹੀ ਦਿੱਤੇ ਗਏ ਹਨ, ਲੋਕਾਂ ਨੂੰ ਬਹੁਤ ਜ਼ਰੂਰੀ ਹੋਣ ‘ਤੇ ਹੀ ਘਰਾਂ ਤੋਂ ਨਿੱਕਲਣ ਦੀ ਅਪੀਲ …
Read More »ਭਾਰਤ ‘ਚ ਕੋਰੋਨਾਵਾਇਰਸ ਦੇ ਇੱਕ ਹੋਰ ਮਾਮਲੇ ਦੀ ਹੋਈ ਪੁਸ਼ਟੀ
ਨਵੀਂ ਦਿੱਲੀ: ਭਾਰਤ ‘ਚ ਕੋਰੋਨਾਵਾਇਰਸ ਕਾਰਨ ਦੇਸ਼ ਵਿੱਚ ਦੂਜੀ ਮੌਤ ਹੋ ਗਈ ਹੈ ਦਿੱਲੀ ਦੇ ਰਾਮ ਮਨੋਹਰ ਲੋਹੀਆ ਹਸਪਤਾਲ ਵਿੱਚ ਭਰਤੀ ਬਜ਼ੁਰਗ ਮਹਿਲਾ ਨੇ ਦਮ ਤੋੜ ਦਿੱਤਾ ਹੈ। ਇਸ ਤੋਂ ਪਹਿਲਾਂ ਕਰਨਾਟਕ ਵਿੱਚ ਇੱਕ ਬਜ਼ੁਰਗ ਦੀ ਕੋਰੋਨਾ ਕਾਰਨ ਮੌਤ ਹੋਈ ਸੀ। ਕੇਂਦਰੀ ਸਿਹਤ ਮੰਤਰਾਲੇ ਵੱਲੋਂ ਦਿੱਤੀ ਤਾਜ਼ਾ ਜਾਣਕਾਰੀ ਮੁਤਬਕ ਭਾਰਤ …
Read More »ਕੋਵਿਡ-19: ਪ੍ਰਭਾਵਿਤ ਦੇਸ਼ਾਂ ਦੀ ਯਾਤਰਾ ਕਰਕੇ ਆਏ 335 ਯਾਤਰੀ ਪੰਜਾਬ ਸਰਕਾਰ ਦੀ ਨਿਗਰਾਨੀ ਤੋਂ ਗਾਇਬ
ਚੰਡੀਗੜ੍ਹ: ਪੰਜਾਬ ਸਰਕਾਰ ਦੇ ਸਿਹਤ ਮੰਤਰਾਲੇ ਮੁਤਾਬਕ 350 ਤੋਂ ਵੱਧ ਭਾਰਤੀ ਵਿਦੇਸ਼ਾਂ ਚੋਂ ਵਾਪਸ ਪੰਜਾਬ ਪਰਤੇ ਸਨ ਤੇ ਸੂਬੇ ‘ਚ ਆਉਂਦੇ ਸਾਰ ਹੀ ਇਹ ਸਰਕਾਰ ਦੀ ਨਿਗਰਾਨੀ ਤੋਂ ਗਾਇਬ ਹਨ। ਜਿਸ ਕਰਕੇ ਪੰਜਾਬ ਸਰਕਾਰ ਨੂੰ ਕਾਫੀ ਚਿੰਤਾ ਹੋ ਰਹੀ ਹੈ। ਲੁਧਿਆਣਾ ਪੁਲਿਸ ਵੱਲੋਂ ਵੀ ਕੁੱਝ ਨਾਮ ਜਾਰੀ ਕੀਤੇ ਗਏ ਹਨ …
Read More »ਭਾਰਤ ‘ਚ ਕੋਰੋਨਾਵਾਇਰਸ ਦੇ ਮਰੀਜ਼ਾਂ ਦੀ ਗਿਣਤੀ 50 ਤੋਂ ਪਾਰ
ਨਵੀਂ ਦਿੱਲੀ: ਭਾਰਤ ਵਿੱਚ ਕੋਰੋਨਾਵਾਇਰਸ ਤੇਜੀ ਨਾਲ ਪੈਰ ਪਸਾਰ ਰਿਹਾ ਹੈ। ਦੇਸ਼ ਵਿੱਚ ਸੰਕਰਮਿਤ ਮਾਮਲਿਆਂ ਦੀ ਗਿਣਤੀ ਵਿੱਚ ਲਗਾਤਾਰ ਵਾਧਾ ਹੋ ਰਿਹਾ ਹੈ ਅਤੇ ਹੁਣ ਮਰੀਜ਼ਾਂ ਦੀ ਗਿਣਤੀ 50 ਦੇ ਪਾਰ ਪਹੁੰਚ ਗਿਆ ਹੈ। ਪੁਣੇ ਵਿੱਚ ਕੋਰੋਨਾਵਾਇਰਸ ਦੇ ਪੰਜ ਮਾਮਲੇ ਪਾਜ਼ਿਟਿਵ ਪਾਏ ਗਏ ਹਨ। ਪੁਣੇ ਵਿੱਚ ਕੋਰੋਨਾ ਵਾਇਰਸ ਕੋਵਿਡ-19 ਦੇ …
Read More »