ਚੰਡੀਗੜ੍ਹ: ਨੈਸ਼ਨਲ ਲੈਵਲ ਦੇ ਸ਼ੂਟਰ ਅਤੇ ਕਾਰਪੋਰੇਟ ਵਕੀਲ ਸੁਖਮਨਪ੍ਰੀਤ ਸਿੰਘ ਉਰਫ ਸਿੱਪੀ ਸਿੱਧੂ ਦੇ 2015 ‘ਚ ਹੋਏ ਕਤਲ ਕੇਸ ਵਿੱਚ ਦੋਸ਼ੀ ਕਲਿਆਣੀ ਸਿੰਘ ਨੂੰ ਚਾਰ ਦਿਨ ਦਾ ਰਿਮਾਂਡ ਖਤਮ ਹੋਣ ਤੋਂ ਬਾਅਦ ਅੱਜ ਅਦਾਲਤ ਵਿੱਚ ਪੇਸ਼ ਕੀਤਾ ਗਿਆ। ਸੀਬੀਆਈ ਨੇ ਕਤਲ ਦੌਰਾਨ ਵਰਤਿਆ ਹਥਿਆਰ ਬਰਾਮਦ ਕਰਨ ਅਤੇ ਇਸ ਵਿੱਚ ਸ਼ਾਮਲ …
Read More »