ਨਵੀਂ ਦਿੱਲੀ: ਭਾਰਤ ਵਿੱਚ ਕੋਰੋਨਾ ਮਹਾਮਾਰੀ ਦਾ ਖਤਰਾ ਲਗਾਤਾਰ ਵਧਦਾ ਜਾ ਰਿਹਾ ਹੈ। ਪਿਛਲੇ 24 ਘੰਟਿਆਂ ਦੌਰਾਨ ਕੋਰੋਨਾ ਦੇ 2,35,532 ਨਵੇਂ ਮਾਮਲੇ ਦਰਜ ਕੀਤੇ ਗਏ ਹਨ। 2,35,532 ਇਸ ਦੇ ਨਾਲ ਹੀ ਪਿਛਲੇ 24 ਘੰਟਿਆਂ ਵਿੱਚ ਕੋਰੋਨਾ ਨਾਲ 871 ਲੋਕਾਂ ਦੀ ਮੌਤ ਹੋਈ ਹੈ। #Unite2FightCorona#OmicronVariant ➡️ 2,35,532 New Cases reported in …
Read More »ਦੇਸ਼ ‘ਚ 24 ਘੰਟਿਆਂ ਦੌਰਾਨ 600 ਤੋਂ ਵੱਧ ਮੌਤਾਂ, ਢਾਈ ਲੱਖ ਨਵੇਂ ਮਾਮਲੇ ਦਰਜ
ਨਵੀਂ ਦਿੱਲੀ: ਦੇਸ਼ ਵਿੱਚ ਕੋਰੋਨਾ ਵਾਇਰਸ ਦੇ ਮਾਮਲੇ ਵੱਧਦੇ ਜਾ ਰਹੇ ਹਨ। ਸਿਹਤ ਮੰਤਰਾਲੇ ਵਲੋਂ ਜਾਰੀ ਕੋਰੋਨਾ ਦੇ ਨਵੇਂ ਅੰਕੜਿਆਂ ਮੁਤਾਬਕ ਦੇਸ਼ ਭਰ ‘ਚ 24 ਘੰਟਿਆਂ ਦੌਰਾਨ 2,51,209 ਨਵੇਂ ਮਾਮਲੇ ਸਾਹਮਣੇ ਆਏ ਹਨ। ਹਾਲਾਂਕਿ ਇਸ ਦੌਰਾਨ ਕੋਰੋਨਾ ਨਾਲ 627 ਲੋਕਾਂ ਦੀ ਮੌਤ ਹੋਈ ਹੈ। ਇਸ ਦੌਰਾਨ ਸਿਹਤਯਾਬ ਹੋਣ ਵਾਲੇ ਲੋਕਾਂ …
Read More »ਕੋਰੋਨਾ ਦਾ ਕਹਿਰ ਜਾਰੀ, ਦੇਸ਼ ‘ਚ ਬੀਤੇ 24 ਘੰਟਿਆਂ ਦੌਰਾਨ 614 ਮੌਤਾਂ ਦਰਜ
ਨਵੀਂ ਦਿੱਲੀ: ਦੇਸ਼ ’ਚ ਪਿਛਲੇ 24 ਘੰਟਿਆਂ ਵਿੱਚ ਦੇਸ਼ ਵਿੱਚ ਕੋਵਿਡ-19 ਦੇ 2,55,874 ਨਵੇਂ ਮਾਮਲੇ ਸਾਹਮਣੇ ਆਏ ਹਨ। ਇਸ ਦੇ ਨਾਲ ਹੀ ਪਿਛਲੇ 24 ਘੰਟਿਆਂ ਵਿੱਚ 614 ਲੋਕਾਂ ਦੀ ਮੌਤ ਹੋਈ ਹੈ। ਸਿਹਤ ਮੰਤਰਾਲੇ ਵੱਲੋਂ ਜਾਰੀ ਕੀਤੇ ਗਏ ਅੰਕੜਿਆਂ ਮੁਤਾਬਕ ਦੇਸ਼ ਵਿੱਚ 2,67,753 ਮਰੀਜ਼ ਸਿਹਤਯਾਬ ਹੋ ਚੁੱਕੇ ਹਨ। ਦੇਸ਼ ਵਿੱਚ …
Read More »ਕੋਰੋਨਾ ਦੇ ਮਾਮਲਿਆਂ ‘ਚ ਫਿਰ ਦਰਜ ਕੀਤਾ ਗਿਆ ਵਾਧਾ, 24 ਘੰਟਿਆਂ ਦੌਰਾਨ 900 ਤੋਂ ਵੱਧ ਮੌਤਾਂ
ਨਵੀਂ ਦਿੱਲੀ : ਦੇਸ਼ ਵਿੱਚ ਕੋਰੋਨਾ ਵਾਇਰਸ ਦੀ ਦੂਜੀ ਲਹਿਰ ਦੇ ਵਚਾਲੇ ਅੱਜ ਕੋਵਿਡ-19 ਦੇ ਨਵੇਂ ਮਾਮਲਿਆਂ ਵਿੱਚ ਵਾਧਾ ਦਰਜ ਕੀਤਾ ਗਿਆ ਹੈ। ਸਿਹਤ ਮੰਤਰਾਲੇ ਦੇ ਅਨੁਸਾਰ ਬੁੱਧਵਾਰ ਨੂੰ ਪਿਛਲੇ 24 ਘੰਟਿਆਂ ਵਿੱਚ ਦੇਸ਼ ਵਿੱਚ ਕੋਰੋਨਾ ਦੇ 43 ਹਜ਼ਾਰ 733 ਨਵੇਂ ਮਾਮਲੇ ਸਾਹਮਣੇ ਆਏ ਹਨ, ਜਦਕਿ 930 ਮਰੀਜ਼ਾਂ ਦੀ ਮੌਤ …
Read More »ਦੇਸ਼ ‘ਚ 70 ਦਿਨਾਂ ਬਾਅਦ ਕੋਰੋਨਾ ਦੇ ਸਭ ਤੋਂ ਘੱਟ ਮਾਮਲੇ ਆਏ ਸਾਹਮਣੇ, 4,002 ਮੌਤਾਂ
ਨਵੀਂ ਦਿੱਲੀ : ਭਾਰਤ ਵਿੱਚ ਕੋਰੋਨਾ ਵਾਇਰਸ ਦਾ ਕਹਿਰ ਹੁਣ ਖਤਮ ਹੁੰਦਾ ਤਾਂ ਨਜ਼ਰ ਆ ਰਿਹਾ ਹੈ, ਪਰ ਮੌਤਾਂ ਦਾ ਅੰਕੜਾ ਹਾਲੇ ਵੀ ਪਰੇਸ਼ਾਨ ਕਰਨ ਵਾਲਾ ਹੈ। ਦੇਸ਼ ਵਿੱਚ ਕੋਰੋਨਾ 70 ਦਿਨਾਂ ਦੇ ਆਪਣੇ ਸਭ ਤੋਂ ਹੇਠਲੇ ਪੱਧਰ ‘ਤੇ ਆ ਚੁੱਕਿਆ ਹੈ। ਬੀਤੇ 24 ਘੰਟਿਆਂ ਦੌਰਾਨ ਦੇਸ਼ ਵਿੱਚ ਕੋਰੋਨਾ ਦੇ …
Read More »ਕੋਵਿਡ-19 ਦੀ ਦੂਜੀ ਲਹਿਰ ਦਾ ਕਹਿਰ: ਦੇਸ਼ ‘ਚ ਤੀਜੀ ਵਾਰ ਕੋਰੋਨਾ ਦੇ ਮਾਮਲੇ 4 ਲੱਖ ਪਾਰ
ਨਵੀਂ ਦਿੱਲੀ: ਦੇਸ਼ ਵਿਚ ਕੋਰੋਨਾ ਦੀ ਦੂਜੀ ਲਹਿਰ ਹੋਰ ਵੀ ਬੇਕਾਬੂ ਹੁੰਦੀ ਜਾ ਰਹੀ ਹੈ। ਕੋਰੋਨਾ ਮਰੀਜ਼ਾਂ ਦੀ ਗਿਣਤੀ ਹਰ ਦਿਨ ਨਵੇਂ ਰਿਕਾਰਡ ਬਣਾ ਰਹੀ ਹੈ। ਬੀਤੇ 24 ਘੰਟਿਆਂ ਦੇ ਅੰਕੜਿਆਂ ਨੇ ਹੁਣ ਤੱਕ ਦੇ ਸਾਰੇ ਪੁਰਾਣੇ ਰਿਕਾਰਡਾਂ ਨੂੰ ਤੋੜ ਦਿੱਤਾ ਹੈ। ਬੀਤੇ ਇੱਕ ਦਿਨ ਵਿੱਚ ਦੇਸ਼ ਭਰ ਵਿੱਚ 4,14,188 …
Read More »ਦੇਸ਼ ‘ਚ 24 ਘੰਟਿਆਂ ਦੌਰਾਨ ਕੋਰੋਨਾ ਕਾਰਨ 3,500 ਦੇ ਲਗਭਗ ਹੋਈਆਂ ਮੌਤਾਂ
ਨਵੀਂ ਦਿੱਲੀ: ਦੇਸ਼ ‘ਚ ਲਗਾਤਾਰ ਕੋਰੋਨਾ ਵਾਇਰਸ ਦਾ ਕਹਿਰ ਵਧਦਾ ਜਾ ਰਿਹਾ ਹੈ। ਹਰ ਦਿਨ ਕੋਰੋਨਾ ਦੇ ਅੰਕੜੇ ਨਵਾਂ ਰਿਕਾਰਡ ਬਣਾ ਰਹੇ ਹਨ। ਭਾਰਤ ‘ਚ ਬੀਤੇ 24 ਘੰਟਿਆਂ ਦੌਰਾਨ ਕੋਰੋਨਾ ਦੇ 3,57,229 ਨਵੇਂ ਕੇਸ ਸਾਹਮਣੇ ਆਏ ਹਨ। ਉੱਥੇ ਹੀ ਕੇਂਦਰੀ ਸਿਹਤ ਮੰਤਰਾਲੇ ਵਲੋਂ ਜਾਰੀ ਅੰਕੜਿਆਂ ਮੁਤਾਬਕ ਇੱਕ ਦਿਨ ‘ਚ 3,449 …
Read More »ਕੋਵਿਡ-19 ਸੰਕਟ: ਅਮਰੀਕਾ ਨੇ ਆਪਣੇ ਨਾਗਰਿਕਾਂ ਨੂੰ ਜਲਦ ਤੋਂ ਜਲਦ ਭਾਰਤ ਛੱਡਣ ਲਈ ਕਿਹਾ
ਵਾਸ਼ਿੰਗਟਨ/ਨਵੀਂ ਦਿੱਲੀ: ਕੋਰੋਨਾ ਵਾਇਰਸ ਸੰਕਟ ਵਿਚਾਲੇ ਅਮਰੀਕਾ ਨੇ ਆਪਣੇ ਨਾਗਰਿਕਾਂ ਨੂੰ ਭਾਰਤ ਯਾਤਰਾ ਨਾਂ ਕਰਨ ਅਤੇ ਜਲਦ ਤੋਂ ਜਲਦ ਦੇਸ਼ ਛੱਡਣ ਦੀ ਸਲਾਹ ਦਿੱਤੀ ਹੈ। ਉਨ੍ਹਾਂ ਨੇ ਕਿਹਾ ਕਿ ਅਜਿਹਾ ਕਰਨਾ ਹੀ ਸੁਰੱਖਿਅਤ ਹੋਵੇਗਾ, ਕਿਉਂਕਿ ਭਾਰਤ ਵਿੱਚ ਸਿਹਤ ਸੇਵਾਵਾਂ ਸੀਮਤ ਹਨ, ਜੇਕਰ ਅਮਰੀਕੀ ਨਾਗਰਿਕ ਉੱਥੇ ਰਹਿੰਦੇ ਹਨ ਤਾਂ ਉਨ੍ਹਾਂ ਲਈ …
Read More »ਕੋਰੋਨਾ ਵਾਇਰਸ: ਭਾਰਤ ‘ਚ ਸੰਕਰਮਣ ਦੇ 67,708 ਨਵੇਂ ਮਾਮਲੇ ਆਏ ਸਾਹਮਣੇ
ਨਵੀਂ ਦਿੱਲੀ: ਭਾਰਤ ‘ਚ ਕੋਰੋਨਾ ਵਾਇਰਸ ਸੰਕਰਮਣ ਦੇ 67,708 ਨਵੇਂ ਮਾਮਲੇ ਸਾਹਮਣੇ ਆਉਣ ਤੋਂ ਬਾਅਦ ਦੇਸ਼ ਵਿੱਚ ਹੁਣ ਤੱਕ ਸੰਕਰਮਿਤ ਹੋਏ ਲੋਕਾਂ ਦੀ ਕੁੱਲ ਗਿਣਤੀ ਵਧਕੇ 73.07 ਲੱਖ ਹੋ ਗਈ। ਕੇਂਦਰੀ ਸਿਹਤ ਮੰਤਰਾਲੇ ਦੇ ਸਵੇਰੇ ਅੱਠ ਵਜੇ ਤੱਕ ਦੇ ਅੰਕੜਿਆਂ ਅਨੁਸਾਰ ਦੇਸ਼ ਵਿੱਚ ਸੰਕਰਮਣ ਦੇ ਕੁੱਲ ਮਾਮਲੇ ਵਧ ਕੇ 73,07,097 …
Read More »ਭਾਰਤ ‘ਚ ਕੋਰੋਨਾ ਦੇ ਮਾਮਲੇ 71 ਲੱਖ ਪਾਰ, ਸਭ ਤੋਂ ਜ਼ਿਆਦਾ ਐਕਟਿਵ ਕੇਸਾਂ ਨਾਲ ਦੁਨੀਆ ‘ਚ ਦੂਜਾ ਦੇਸ਼
ਨਵੀਂ ਦਿੱਲੀ: ਭਾਰਤ ‘ਚ ਕੋਰੋਨਾ ਵਾਇਰਸ ਨਾਲ ਸੰਕਰਮਿਤ ਲੋਕਾਂ ਦੀ ਗਿਣਤੀ 71 ਲੱਖ 20 ਹਜਾਰ 539 ਹੋ ਚੁੱਕੀ ਹੈ। ਐਤਵਾਰ ਨੂੰ 24 ਘੰਟੇ ਅੰਦਰ 66 ਹਜਾਰ 732 ਲੋਕਾਂ ਦੀ ਕੋਰੋਨਾ ਰਿਪੋਰਟ ਪਾਜ਼ਿਟਿਵ ਆਈ। ਉੱਥੇ ਹੀ ਇਸ ਦਿਨ 70 ਹਜਾਰ 195 ਲੋਕ ਰਿਕਵਰ ਹੋ ਗਏ ਅਤੇ 816 ਮਰੀਜ਼ਾਂ ਦੀ ਮੌਤ ਹੋ …
Read More »