Breaking News

Tag Archives: covid-19 vaccine

ਦੇਸ਼ ‘ਚ 24 ਘੰਟਿਆਂ ਦੌਰਾਨ ਕੋਰੋਨਾ ਕਾਰਨ 600 ਤੋਂ ਵੱਧ ਮੌਤਾਂ, ਜਾਣੋ ਪੰਜਾਬ ਦਾ ਹਾਲ

ਨਵੀਂ ਦਿੱਲੀ: ਭਾਰਤ ਵਿੱਚ ਕੋਰੋਨਾ ਮਹਾਮਾਰੀ ਦਾ ਖਤਰਾ ਲਗਾਤਾਰ ਵਧਦਾ ਜਾ ਰਿਹਾ ਹੈ। ਪਿਛਲੇ 24 ਘੰਟਿਆਂ ਦੌਰਾਨ ਕੋਰੋਨਾ ਦੇ 2,35,532 ਨਵੇਂ ਮਾਮਲੇ ਦਰਜ ਕੀਤੇ ਗਏ ਹਨ। 2,35,532 ਇਸ ਦੇ ਨਾਲ ਹੀ ਪਿਛਲੇ 24 ਘੰਟਿਆਂ ਵਿੱਚ ਕੋਰੋਨਾ ਨਾਲ 871 ਲੋਕਾਂ ਦੀ ਮੌਤ ਹੋਈ ਹੈ। #Unite2FightCorona#OmicronVariant ➡️ 2,35,532 New Cases reported in …

Read More »

ਦੇਸ਼ ‘ਚ 24 ਘੰਟਿਆਂ ਦੌਰਾਨ 600 ਤੋਂ ਵੱਧ ਮੌਤਾਂ, ਢਾਈ ਲੱਖ ਨਵੇਂ ਮਾਮਲੇ ਦਰਜ

ਨਵੀਂ ਦਿੱਲੀ: ਦੇਸ਼ ਵਿੱਚ ਕੋਰੋਨਾ ਵਾਇਰਸ ਦੇ ਮਾਮਲੇ ਵੱਧਦੇ ਜਾ ਰਹੇ ਹਨ। ਸਿਹਤ ਮੰਤਰਾਲੇ ਵਲੋਂ ਜਾਰੀ ਕੋਰੋਨਾ ਦੇ ਨਵੇਂ ਅੰਕੜਿਆਂ ਮੁਤਾਬਕ ਦੇਸ਼ ਭਰ ‘ਚ 24 ਘੰਟਿਆਂ ਦੌਰਾਨ 2,51,209 ਨਵੇਂ ਮਾਮਲੇ ਸਾਹਮਣੇ ਆਏ ਹਨ। ਹਾਲਾਂਕਿ ਇਸ ਦੌਰਾਨ ਕੋਰੋਨਾ ਨਾਲ 627 ਲੋਕਾਂ ਦੀ ਮੌਤ ਹੋਈ ਹੈ। ਇਸ ਦੌਰਾਨ ਸਿਹਤਯਾਬ ਹੋਣ ਵਾਲੇ ਲੋਕਾਂ …

Read More »

ਕੋਰੋਨਾ ਦਾ ਕਹਿਰ ਜਾਰੀ, ਦੇਸ਼ ‘ਚ ਬੀਤੇ 24 ਘੰਟਿਆਂ ਦੌਰਾਨ 614 ਮੌਤਾਂ ਦਰਜ

ਨਵੀਂ ਦਿੱਲੀ: ਦੇਸ਼ ’ਚ ਪਿਛਲੇ 24 ਘੰਟਿਆਂ ਵਿੱਚ ਦੇਸ਼ ਵਿੱਚ ਕੋਵਿਡ-19 ਦੇ 2,55,874 ਨਵੇਂ ਮਾਮਲੇ ਸਾਹਮਣੇ ਆਏ ਹਨ। ਇਸ ਦੇ ਨਾਲ ਹੀ ਪਿਛਲੇ 24 ਘੰਟਿਆਂ ਵਿੱਚ 614 ਲੋਕਾਂ ਦੀ ਮੌਤ ਹੋਈ ਹੈ। ਸਿਹਤ ਮੰਤਰਾਲੇ ਵੱਲੋਂ ਜਾਰੀ ਕੀਤੇ ਗਏ ਅੰਕੜਿਆਂ ਮੁਤਾਬਕ ਦੇਸ਼ ਵਿੱਚ 2,67,753 ਮਰੀਜ਼ ਸਿਹਤਯਾਬ ਹੋ ਚੁੱਕੇ ਹਨ। ਦੇਸ਼ ਵਿੱਚ …

Read More »

ਅਮਰੀਕਾ ਨੇ ਮੋਡਰਨਾ ਵੈਕਸੀਨ ਦੀਆਂ 3.5 ਮਿਲੀਅਨ ਖੁਰਾਕਾਂ ਨਾਲ ਕੀਤੀ ਕੋਲੰਬੀਆ ਦੀ ਸਹਾਇਤਾ

ਫਰਿਜ਼ਨੋ (ਗੁਰਿੰਦਰਜੀਤ ਨੀਟਾ ਮਾਛੀਕੇ/ ਕੁਲਵੰਤ ਧਾਲੀਆਂ) : ਅਮਰੀਕਾ ਨੇ ਮੋਡਰਨਾ ਕੰਪਨੀ ਦੀਆਂ ਲੱਖਾਂ ਕੋਰੋਨਾ ਵੈਕਸੀਨ ਦੀਆਂ ਖੁਰਾਕਾਂ ਨਾਲ ਕੋਲੰਬੀਆ ਦੀ ਸਹਾਇਤਾ ਕੀਤੀ ਹੈ। ਇਸ ਸਬੰਧੀ ਵਾਈਟ ਹਾਊਸ ਦੇ ਅਧਿਕਾਰੀਆਂ ਨੇ ਜਾਣਕਾਰੀ ਦਿੱਤੀ ਕਿ ਬਾਈਡੇਨ ਸਰਕਾਰ ਨੇ ਸ਼ੁੱਕਰਵਾਰ ਨੂੰ ਮੋਡਰਨਾ ਵੈਕਸੀਨ ਦੀਆਂ 3.5 ਮਿਲੀਅਨ ਖੁਰਾਕਾਂ ਕੋਲੰਬੀਆ ਭੇਜੀਆਂ ਹਨ, ਜੋ ਕਿ ਐਤਵਾਰ …

Read More »

ਕੋਰੋਨਾ ਦੇ ਮਾਮਲਿਆਂ ‘ਚ ਫਿਰ ਦਰਜ ਕੀਤਾ ਗਿਆ ਵਾਧਾ, 24 ਘੰਟਿਆਂ ਦੌਰਾਨ 900 ਤੋਂ ਵੱਧ ਮੌਤਾਂ

ਨਵੀਂ ਦਿੱਲੀ : ਦੇਸ਼ ਵਿੱਚ ਕੋਰੋਨਾ ਵਾਇਰਸ ਦੀ ਦੂਜੀ ਲਹਿਰ ਦੇ ਵਚਾਲੇ ਅੱਜ ਕੋਵਿਡ-19 ਦੇ ਨਵੇਂ ਮਾਮਲਿਆਂ ਵਿੱਚ ਵਾਧਾ ਦਰਜ ਕੀਤਾ ਗਿਆ ਹੈ। ਸਿਹਤ ਮੰਤਰਾਲੇ ਦੇ ਅਨੁਸਾਰ ਬੁੱਧਵਾਰ ਨੂੰ ਪਿਛਲੇ 24 ਘੰਟਿਆਂ ਵਿੱਚ ਦੇਸ਼ ਵਿੱਚ ਕੋਰੋਨਾ ਦੇ 43 ਹਜ਼ਾਰ 733 ਨਵੇਂ ਮਾਮਲੇ ਸਾਹਮਣੇ ਆਏ ਹਨ, ਜਦਕਿ 930 ਮਰੀਜ਼ਾਂ ਦੀ ਮੌਤ …

Read More »

ਕੈਨੇਡਾ ਦੀ ਕੋਵਿਡ 19 ਵੈਕਸੀਨ ਵੰਡ ਸਬੰਧੀ ਪ੍ਰੋਗਰਾਮ ਨੂੰ ਪੈ ਰਿਹੈ ਬੂਰ, ਕਮਜ਼ੋਰ ਲੋਕਾਂ ਵਿੱਚ ਵੀ ਮੌਤ ਦੇ ਅੰਕੜੇ ਘਟੇ: ਡਾ· ਥੈਰੇਸਾ ਟੈਮ

ਕਈ ਮਹੀਨਿਆਂ ਤੱਕ ਵੈਕਸੀਨ ਸਪਲਾਈ ਵਿੱਚ ਕਮੀ ਰਹਿਣ ਤੋਂ ਬਾਅਦ ਹੁਣ ਹੈਲਥ ਕੈਨੇਡਾ ਦਾ ਕਹਿਣਾ ਹੈ ਕਿ ਦੇਸ਼ ਵਿੱਚ ਹਰ ਹਫਤੇ ਕੋਵਿਡ-19 ਵੈਕਸੀਨ ਦੀਆਂ ਕਈ ਮਿਲੀਅਨ ਡੋਜਾਂ ਆ ਰਹੀਆਂ ਹਨ। ਇਹ ਡੋਜ਼ਾਂ ਉਨ੍ਹਾਂ ਸਾਰੇ ਕੈਨੇਡੀਅਨਾਂ ਦੇ ਟੀਕਾਕਰਣ ਲਈ ਕਾਫੀ ਹਨ ਜਿਹੜੇ ਟੀਕਾ ਲਵਾਉਣਾ ਚਾਹੁੰਦੇ ਹਨ ਤੇ ਸਤੰਬਰ ਦੇ ਅੰਤ ਤੱਕ …

Read More »

ਦੇਸ਼ ‘ਚ 70 ਦਿਨਾਂ ਬਾਅਦ ਕੋਰੋਨਾ ਦੇ ਸਭ ਤੋਂ ਘੱਟ ਮਾਮਲੇ ਆਏ ਸਾਹਮਣੇ, 4,002 ਮੌਤਾਂ

ਨਵੀਂ ਦਿੱਲੀ : ਭਾਰਤ ਵਿੱਚ ਕੋਰੋਨਾ ਵਾਇਰਸ ਦਾ ਕਹਿਰ ਹੁਣ ਖਤਮ ਹੁੰਦਾ ਤਾਂ ਨਜ਼ਰ ਆ ਰਿਹਾ ਹੈ, ਪਰ ਮੌਤਾਂ ਦਾ ਅੰਕੜਾ ਹਾਲੇ ਵੀ ਪਰੇਸ਼ਾਨ ਕਰਨ ਵਾਲਾ ਹੈ। ਦੇਸ਼ ਵਿੱਚ ਕੋਰੋਨਾ 70 ਦਿਨਾਂ ਦੇ ਆਪਣੇ ਸਭ ਤੋਂ ਹੇਠਲੇ ਪੱਧਰ ‘ਤੇ ਆ ਚੁੱਕਿਆ ਹੈ। ਬੀਤੇ 24 ਘੰਟਿਆਂ ਦੌਰਾਨ ਦੇਸ਼ ਵਿੱਚ ਕੋਰੋਨਾ ਦੇ …

Read More »

ਕੋਵਿਡ-19 ਵੈਕਸੀਨ ਦੀ ਦੂਜੀ ਡੋਜ਼ ਜਿੰਨੀ ਜਲਦੀ ਸੰਭਵ ਹੋ ਸਕੇ ਓਨੀ ਜਲਦੀ ਲੱਗਣੀ ਚਾਹੀਦੀ ਹੈ :NACI

ਨੈਸ਼ਨਲ ਐਡਵਾਈਜ਼ਰੀ ਕਮੇਟੀ ਵੱਲੋਂ ਕੋਵਿਡ-19 ਵੈਕਸੀਨ ਸਬੰਧੀ ਆਪਣੇ ਨਵੇਂ ਨਿਰਦੇਸ਼ ਜਾਰੀ ਕੀਤੇ ਗਏ ਹਨ। ਐਨ ਏ ਸੀ ਆਈ ਦਾ ਕਹਿਣਾ ਹੈ ਕਿ ਦੂਜੀ ਡੋਜ਼ ਜਿੰਨੀ ਜਲਦੀ ਸੰਭਵ ਹੋ ਸਕੇ ਓਨੀ ਜਲਦੀ ਲੱਗਣੀ ਚਾਹੀਦੀ ਹੈ। ਪਹਿਲਾਂ ਐਨ ਏ ਸੀ ਆਈ ਵੱਲੋਂ ਇਹ ਸਿਫਾਰਸ਼ ਕੀਤੀ ਗਈ ਸੀ ਕਿ ਕੋਵਿਡ-19 ਵੈਕਸੀਨ ਦੀ ਦੂਜੀ …

Read More »

ਭਾਰਤ ‘ਚ Sputnik V ਦਾ ਉਤਪਾਦਨ ਸ਼ੁਰੂ, ਭਾਰਤੀ ਬਾਇਓਟੈਕ ਕੰਪਨੀ ਬਣਾਏਗੀ 10 ਕਰੋੜ ਖੁਰਾਕਾਂ

ਨਵੀਂ ਦਿੱਲੀ : ਭਾਰਤੀ ਬਾਇਓਟੈਕ ਕੰਪਨੀ ਪੈਨੇਸੀਆ ਬਾਇਓਟੈਕ ਲਿਮਿਟਿਡ (Panacea Biotec) ਨੇ ਰੂਸ ਦੀ ਵੈਕਸੀਨ ਸੁਪਤਨਿਕ-ਵੀ ਦਾ ਭਾਰਤ ਵਿੱਚ ਉਤਪਾਦਨ ਸ਼ੁਰੂ ਕਰ ਦਿੱਤਾ ਹੈ। ਪੈਨੇਸੀਆ ਬਾਇਓਟੈਕ ਨੇ ਰੂਸ ਦੇ ਸਿੱਧੇ ਨਿਵੇਸ਼ ਫੰਡ-ਆਰਡੀਆਈਐਫ ਨਾਲ ਸਮਝੌਤਾ ਕੀਤਾ ਹੈ। ਪੈਨੇਸੀਆ ਬਾਇਓਟੈਕ ਹਰ ਸਾਲ 10 ਕਰੋੜ ਟੀਕੇ ਦੀਆਂ ਖੁਰਾਕਾਂ ਤਿਆਰ ਕਰੇਗੀ। ਇਹ ਵੀ ਦੱਸਣਯੋਗ …

Read More »

Moderna ਤੋਂ ਬਾਅਦ Pfizer ਨੇ ਵੀ ਸਿੱਧੇ ਟੀਕੇ ਭੇਜਣ ਸਬੰਧੀ ਪੰਜਾਬ ਦੀ ਮੰਗ ਕੀਤੀ ਨਾ-ਮਨਜ਼ੂਰ

ਚੰਡੀਗੜ੍ਹ : ਮੌਡਰਨਾ ਤੋਂ ਬਾਅਦ ਇਕ ਹੋਰ ਕੋਵਿਡ ਟੀਕਾ ਨਿਰਮਾਤਾ ਫਾਈਜ਼ਰ ਨੇ ਪੰਜਾਬ ਨੂੰ ਸਿੱਧੇ ਟੀਕੇ ਭੇਜਣ ਤੋਂ ਵੀ ਇਨਕਾਰ ਕਰ ਦਿੱਤਾ ਹੈ। ਸੂਬਾ ਸਰਕਾਰ ਵੱਲੋਂ ਪਹੁੰਚ ਕਰਨ ਤੋਂ ਬਾਅਦ ‘ਫਾਈਜ਼ਰ’ ਨੇ ਸੂਬੇ ਵਿਚ ਕੋਵਿਡ-19 ਮਹਾਂਮਾਰੀ ਨਾਲ ਨਜਿੱਠਣ ਸਬੰਧੀ ਪੰਜਾਬ ਸਰਕਾਰ ਦੀਆਂ ‘ਅਸਧਾਰਨ ਕੋਸ਼ਿਸ਼ਾਂ ਦੀ ਸ਼ਲਾਘਾ ਕਰਦਿਆਂ ਕਿਹਾ ਕਿ ਉਨ੍ਹਾਂ …

Read More »