Breaking News

Tag Archives: cricket

ਵੱਡੀ ਖਬਰ: ਕ੍ਰਿਕਟਰ ਹਰਭਜਨ ਸਿੰਘ ਨੇ ਲਿਆ ਸੰਨਿਆਸ

ਨਵੀਂ ਦਿੱਲੀ: ਭਾਰਤੀ ਕ੍ਰਿਕਟ ਟੀਮ ਲਈ ਲੰਬੇ ਸਮੇਂ ਤੱਕ ਖੇਡਣ ਵਾਲੇ ਆਫ ਸਪਿੰਨਰ ਹਰਭਜਨ ਸਿੰਘ ਨੇ ਕਰੀਅਰ ਨਾਲ ਜੁੜਿਆ ਵੱਡਾ ਅਤੇ ਅਹਿਮ ਫ਼ੈਸਲਾ ਲੈਂਦੇ ਹੋਏ ਕ੍ਰਿਕਟ ਤੋਂ ਸੰਨਿਆਸ ਲੈਣ ਦਾ ਐਲਾਨ ਕਰ ਦਿੱਤਾ ਹੈ। ਹਰਭਜਨ ਸਿੰਘ ਨੇ ਟਵੀਟ ਕਰ ਕੇ ਇਸ ਦੀ ਜਾਣਕਾਰੀ ਸਾਂਝੀ ਕੀਤੀ ਹੈ। ਹਰਭਜਨ ਸਿੰਘ ਨੇ ਟਵੀਟ …

Read More »

ਸੌਰਵ ਗਾਂਗੁਲੀ ਨੂੰ ਪਿਆ ਦਿਲ ਦਾ ਦੌਰਾ, ਹਸਪਤਾਲ ਭਰਤੀ

ਕੋਲਕਾਤਾ: ਭਾਰਤੀ ਕ੍ਰਿਕੇਟ ਕੰਟਰੋਲ ਬੋਰਡ ਦੇ ਪ੍ਰਧਾਨ ਅਤੇ ਭਾਰਤੀ ਕ੍ਰਿਕਟ ਟੀਮ ਦੇ ਸਾਬਕਾ ਕਪਤਾਨ ਸੌਰਵ ਗਾਂਗੁਲੀ ਨੂੰ ਦਿਲ ਦਾ ਦੌਰਾ ਪੈਣ ਤੋਂ ਦੇ ਬਾਅਦ ਹਸਪਤਾਲ ਵਿੱਚ ਭਰਤੀ ਕਰਾਇਆ ਗਿਆ ਹੈ। ਰਿਪੋਰਟ ਅਨੁਸਾਰ, ਗਾਂਗੁਲੀ ਦੀ ਹਾਲਤ ਹੁਣ ਸਥਿਰ ਦੱਸੀ ਜਾ ਰਹੀ ਹੈ ਅਤੇ ਉਨ੍ਹਾਂ ਨੂੰ ਕੋਲਕਾਤਾ ਦੇ ਵੁਡਲੈਂਡਸ ਹਸਪਤਾਲ ਦੇ ਐਮਰਜੈਂਸੀ …

Read More »

ਚੋਟੀ ਦੇ ਕ੍ਰਿਕਟਰ ਖਿਡਾਰੀ ਨੂੰ ਹੋਇਆ ਕੋਰੋਨਾ, ਟਵੀਟ ਕਰ ਕਿਹਾ ਮੇਰੇ ਲਈ ਦੁਆ ਕਰਿਓ

ਇਸਲਾਮਾਬਾਦ: ਪਾਕਿਸਤਾਨ ਦੇ ਸਾਬਕਾ ਕ੍ਰਿਕਟਰ ਅਤੇ ਕਪਤਾਨ ਸ਼ਾਹਿਦ ਅਫਰੀਦੀ ਵੀ ਕੋਰੋਨਾ ਵਾਇਰਸ ਦੀ ਲਪੇਟ ਵਿੱਚ ਆ ਗਏ ਹਨ ਜਿਸ ਦੀ ਪੁਸ਼ਟੀ ਉਨ੍ਹਾਂ ਖੁਦ ਟਵੀਟ ਕੀਤੀ ਹੈ। ਉਨ੍ਹਾਂ ਨੇ ਕਿਹਾ ਕਿ ਵੀਰਵਾਰ ਤੋਂ ਹੀ ਉਨ੍ਹਾਂ ਦੀ ਸਿਹਤ ਠੀਕ ਨਹੀਂ ਚੱਲ ਰਹੀ ਸੀ। ਦੱਸ ਦਈਏ ਕੋਰੋਨਾ ਦਾ ਸੰਕਰਮਣ ਸ਼ੁਰੂ ਹੋਣ ਤੋਂ ਬਾਅਦ …

Read More »

ਹਾਕੀ ਦੇ ਦਿੱਗਜ ਖਿਡਾਰੀ ਬਲਬੀਰ ਸਿੰਘ ਸੀਨੀਅਰ ਦਾ ਹੋਇਆ ਦੇਹਾਂਤ

ਚੰਡੀਗੜ੍ਹ : ਹਾਕੀ ਦੇ ਦਿੱਗਜ ਖਿਡਾਰੀ ਤੇ ਓਲੰਪੀਅਨ ਬਲਬੀਰ ਸਿੰਘ ਸੀਨੀਅਰ ਜੀ ਦਾ 95 ਸਾਲ ਦੀ ਉਮਰ ‘ਚ ਅੱਜ ਦੇਹਾਂਤ ਹੋ ਗਿਆ ਹੈ। ਮਿਲੀ ਜਾਣਕਾਰੀ ਮੁਤਾਬਕ ਉਨ੍ਹਾ ਨੇ ਅੱਜ ਸਵੇਰੇ 6.00 ਵਜੇ ਆਖਰੀ ਸਾਹ ਲਏ। ਦੱਸ ਦਈਏ ਬਲਬੀਰ ਸਿੰਘ ਦੀ ਸਿਹਤ ਖਰਾਬ ਚਲ ਰਹੀ ਸੀ ਜਿਸ ਤੋਂ ਬਾਅਦ ਉਹ ਕਈ …

Read More »

ਪ੍ਰਸਿੱਧ ਸਾਬਕਾ ਕ੍ਰਿਕਟ ਖਿਡਾਰੀ ਨੂੰ ਪਰਿਵਾਰ ਸਮੇਤ ਜਾਨ ਤੋਂ ਮਾਰਨ ਦੀ ਮਿਲੀ ਧਮਕੀ!

ਨਵੀਂ ਦਿੱਲੀ : ਪ੍ਰਸਿੱਧ ਕ੍ਰਿਕਟ ਖਿਡਾਰੀ ਤੋਂ ਭਾਜਪਾ ਦੇ ਸੰਸਦ ਮੈਂਬਰ ਬਣੇ ਗੌਤਮ ਗੰਭੀਰ ਨੂੰ ਜਾਨ ਤੋਂ ਮਿਲਣ ਦੀਆਂ ਧਮਕੀਆਂ ਮਿਲ ਰਹੀਆਂ ਹਨ। ਇਸ ਸਬੰਧੀ 

Read More »

ਸ੍ਰੀ ਗੁਰੂ ਨਾਨਕ ਦੇਵ ਜੀ ਦੇ 550 ਵੇਂ ਪ੍ਰਕਾਸ਼ ਦਿਹਾੜੇ ਨੂੰ ਸਮਰਪਿਤ ਵਿਸ਼ੇਸ਼ ਸਮਾਗਮ!

ਸ੍ਰੀ ਗੁਰੂ ਨਾਨਕ ਦੇਵ ਜੀ ਦੇ 550ਵੇਂ ਪ੍ਰਕਾਸ਼ ਪੁਰਬ ਨੂੰ ਸਮਰਪਿਤ ਦੇਸ਼ਾਂ ਵਿਦੇਸ਼ਾਂ ਵਿੱਚ ਸਮਾਗਮ ਕਰਵਾਏ ਜਾ ਰਹੇ ਹਨ। ਇਸੇ ਸਿਲਸਿਲੇ ‘ਚ ਸ੍ਰੀ ਗੁਰੂ ਨਾਨਕ ਦੇਵ 

Read More »

India vs Bangladesh: ਮੈਚ ਤੋਂ ਪਹਿਲਾਂ ਹੀ ਵੱਡਾ ਕ੍ਰਿਕਟ ਖਿਡਾਰੀ ਹੋਇਆ ਜ਼ਖਮੀ

ਭਾਰਤ ਅਤੇ ਬੰਗਲਾਦੇਸ਼ ਵਿਚਕਾਰ ਖੇਡੇ ਜਾਣ ਵਾਲੇ ਪਹਿਲੇ ਟੀ-20 ਮੈਚ ਤੋਂ ਠੀਕ ਪਹਿਲਾ ਭਾਰਤੀ ਕ੍ਰਿਕਟ ਟੀਮ ਲਈ ਇੱਕ ਬੁਰੀ ਖ਼ਬਰ ਸਾਹਮਣੇ ਆਈ ਹੈ। ਜਾਣਕਾਰੀ ਮੁਤਾਬਿਕ ਦਿੱਲੀ ਦੇ ਅਰੁਣ ਜੇਟਲੀ

Read More »

India vs Bangladesh ਕ੍ਰਿਕਟ ਲੜੀ ‘ਚ ਇਸ ਖਿਡਾਰੀ ‘ਤੇ ਲੱਗਿਆ ਬੈਨ, ਸੁਣ ਤੁਸੀਂ ਵੀ ਰਹਿ ਜਾਓਗੇ ਹੈਰਾਨ…

ਕ੍ਰਿਕਟ ਦੇ ਇਤਿਹਾਸ ‘ਚ ਇਹ ਪਹਿਲੀ ਵਾਰ ਨਹੀਂ ਹੈ ਜਦੋਂ ਕਿਸੇ ਕ੍ਰਿਕਟ ਖਿਡਾਰੀ ਤੇ ਬੈਨ ਲੱਗਿਆ ਹੋਵੇ ਇਸ ਤਰ੍ਹਾਂ ਦੀਆਂ ਘਟਨਾਵਾਂ ਕ੍ਰਿਕਟ ਇਤਿਹਾਸ ‘ਚ ਪਹਿਲਾਂ ਵੀ ਵਾਪਰ ਚੁੱਕੀਆਂ ਹਨ, ਜਦੋਂ ਕਿਸੇ ਖਿਡਾਰੀ ਨੂੰ ਮੈਚ ਫਿਕਸਿੰਗ ਕਰਕੇ ਕ੍ਰਿਕਟ ਲੜੀ ਤੋਂ ਬੈਨ ਕਰ ਦਿੱਤਾ ਗਿਆ। ਦੱਸ ਦੇਈਏ ਕਿ ਭਾਰਤ ਤੇ ਬੰਗਲਾਦੇਸ਼ ਵਿਚਕਾਰ …

Read More »

ਦੁਨੀਆ ਦਾ ਸਭ ਤੋਂ ਵੱਡਾ ਫਿਟਨੈਸ ਚੈਲੇਂਜ, ਇੱਕ ਮਹੀਨੇ ਲਈ ਜਿਮ ‘ਚ ਬਦਲਿਆ ਪੂਰਾ ਸ਼ਹਿਰ

ਦੁਬਈ: ਦੁਨੀਆ ਦਾ ਸਭ ਤੋਂ ਵੱਡਾ ਸਿਟੀਵਾਈਡ ਇਵੈਂਟ ਦੁਬਈ ਫਿਟਨੈੱਸ ਚੈਲੇਂਜ ( ਡੀਐੱਫਸੀ 2019 ) ਅੱਜ ਤੋਂ ਸ਼ੁਰੂ ਹੋ ਰਿਹਾ ਹੈ। ਇਸ ਦੇ ਤਹਿਤ ਅਗਲੇ ਇੱਕ ਮਹੀਨੇ ਤੱਕ ਸ਼ਹਿਰ ਤੇ ਨੇੜੇ ਦੇ ਸ਼ਹਿਰਾਂ ਦੇ ਲੋਕ ਵੱਖ-ਵੱਖ ਥਾਵਾਂ ‘ਤੇ ਹਰ ਦਿਨ 30 ਮਿੰਟ ਤੱਕ ਕਸਰਤ ਕਰਨਗੇ। ਦੁਬਈ ਨੂੰ ਦੁਨੀਆ ਦੇ ਸਭ …

Read More »

ਮੈਚ ਦੌਰਾਨ ਰੋਹਿਤ ਸ਼ਰਮਾਂ ਨੇ ਕੀਤੀ ਅਜਿਹੀ ਹਰਕਤ ਕਿ ਹੁਣ ਹੋ ਰਹੇ ਹਨ ਟ੍ਰੋਲ?

ਵਿਸ਼ਾਖਾਪਟਨਮ : ਮੈਚ ਦੌਰਾਨ ਕਈ ਵਾਰ ਕੋਈ ਅਜਿਹੀ ਗੱਲ ਹੁੰਦੀ ਹੈ ਕਿ ਖਿਡਾਰੀ ਆਪਣਾ ਆਪਾ ਹੀ ਖੋਹ ਦਿੰਦੇ ਹਨ। ਕੁਝ ਅਜਿਹਾ ਹੀ ਇੰਨੀ ਦਿਨੀਂ ਰੋਹਿਤ ਸ਼ਰਮਾਂ ਨਾਲ ਵੀ ਹੋ ਰਿਹਾ ਹੈ। ਜਿਸ ਦੀ ਵੀਡੀਓ ਸੋਸ਼ਲ ਮੀਡੀਆ ‘ਤੇ ਖੂਬ ਵਾਇਰਲ ਹੋ ਰਹੀ ਹੈ। ਦਰਅਸਲ ਇਸ ਵੀਡੀਓ ਵਿੱਚ ਮੈਚ ਦੇ ਚੌਥੇ ਦਿਨ …

Read More »