ਚੰਡੀਗੜ੍ਹ: ਪੰਜਾਬ ਦੇ ਮੁੱਖ ਮੰਤਰੀ ਭਗਵੰਤ ਮਾਨ ਵੱਲੋਂ ਸਿੱਧੂ ਮੂਸੇਵਾਲਾ ਦੇ ਕਤਲ ਦੇ ਮਾਸਟਰਮਾਈਂਡ ਗੋਲਡੀ ਬਰਾੜ ਨੂੰ ਅਮਰੀਕਾ ਵਿੱਚ ਹਿਰਾਸਤ ਵਿੱਚ ਲਏ ਜਾਣ ਦੀਆਂ ਰਿਪੋਰਟਾਂ ਦੀ ਪੁਸ਼ਟੀ ਕੀਤੇ ਜਾਣ ਤੋਂ ਤਿੰਨ ਦਿਨ ਬਾਅਦ ਗੈਂਗਸਟਰ ਗੋਲਡੀ ਬਰਾੜ ਨੇ ਸਾਹਮਣੇ ਆ ਕੇ ਦਾਅਵਾ ਕੀਤਾ ਹੈ ਕਿ ਉਹ ਅਮਰੀਕਾ ਵਿੱਚ ਹੈ ਹੀ ਨਹੀਂ …
Read More »ਹਥਿਆਰ-ਨਸ਼ਾ ਤਸਕਰੀ ਮਾਮਲੇ ‘ਚ ਗੈਂਗਸਟਰ ਲਾਰੈਂਸ ਬਿਸ਼ਨੋਈ ਜਲੰਧਰ ਅਦਾਲਤ ‘ਚ ਪੇਸ਼
ਜਲੰਧਰ: ਨਾਜਾਇਜ਼ ਹਥਿਆਰਾਂ ਦੇ ਮਾਮਲੇ ’ਚ ਗੈਂਗਸਟਰ ਲਾਰੈਂਸ਼ ਬਿਸ਼ਨੋਈ ਨੂੰ ਅੱਜ ਜਲੰਧਰ ਦੀ ਅਦਾਲਤ ਵਿੱਚ ਪੇਸ਼ ਕੀਤਾ ਗਿਆ।ਦਸ ਦਈਏ ਕਿ 21 ਅਕਤੂਬਰ ਨੂੰ ਜਲੰਧਰ ਦੀ ਅਦਾਲਤ ਨੇ ਲਾਰੈਂਸ ਦਾ 31 ਅਕਤੂਬਰ ਤੱਕ 10 ਦਿਨ ਦਾ ਪੁਲਿਸ ਰਿਮਾਂਡ ਦਿੱਤਾ ਸੀ। ਅੱਜ ਰਿਮਾਂਡ ਦੀ ਮਿਆਦ ਪੂਰੀ ਹੋਣ ਤੋਂ ਬਾਅਦ ਉਸ ਨੂੰ ਮੁੜ …
Read More »ਭੁਪਿੰਦਰ ਹਨੀ ਨੂੰ ਰੇਤ ਦੀ ਨਾਜਾਇਜ਼ ਮਾਈਨਿੰਗ ਮਾਮਲੇ ’ਚ 14 ਦਿਨਾਂ ਲਈ ਜਲੰਧਰ ਸਪੈਸ਼ਲ ਕੋਰਟ ਨੇ ਭੇਜਿਆ ਹਿਰਾਸਤ ‘ਚ
ਜਲੰਧਰ: ਪੰਜਾਬ ਦੇ ਮੁੱਖ ਮੰਤਰੀ ਚਰਨਜੀਤ ਸਿੰਘ ਚੰਨੀ ਦੇ ਭਾਣਜੇ ਭੁਪਿੰਦਰ ਸਿੰਘ ਹਨੀ ਨੂੰ ਰੇਤ ਦੀ ਨਾਜਾਇਜ਼ ਮਾਈਨਿੰਗ ਮਾਮਲੇ ’ਚ 14 ਦਿਨਾਂ ਲਈ ਜਲੰਧਰ ਸਪੈਸ਼ਲ ਕੋਰਟ ਨੇ ਹਿਰਾਸਤ ‘ਚ ਭੇਜਿਆ ਹੈ।ਈਡੀ ਸੱਤ ਦਿਨ ਦਾ ਹੋਰ ਰਿਮਾਂਡ ਮੰਗ ਰਹੀ ਸੀ। ਅਦਾਲਤ ਨੇ ਈਡੀ ਦੀ ਰਿਮਾਂਡ ਐਪਲੀਕੇਸ਼ਨ ਖਾਰਜ ਕਰ ਦਿੱਤੀ ਹੈ। ਦੱਸਣਯੋਗ …
Read More »ਗਣਤੰਤਰ ਦਿਵਸ ਮੌਕੇ ਝੰਡਾ ਲਹਿਰਾਉਣ ਪਹੁੰਚੇ ਵਿੱਤ ਮੰਤਰੀ ਦਾ ਪ੍ਰਦਰਸ਼ਨਕਾਰੀਆਂ ਵੱਲੋਂ ਵਿਰੋਧ
ਪਟਿਆਲਾ : ਗਣਤੰਤਰ ਦਿਵਸ ਮੌਕੇ ਝੰਡਾ ਲਹਿਰਾਉਣ ਪਹੁੰਚੇ ਵਿੱਤ ਮੰਤਰੀ ਮਨਪ੍ਰੀਤ ਸਿੰਘ ਬਾਦਲ ਦਾ ਯੂਟੀ ਮੁਲਾਜ਼ਮ ਤੇ ਪੈਨਸ਼ਨਰ ਫਰੰਟ ਵੱਲੋਂ ਵਿਰੋਧ ਕੀਤਾ ਗਿਆ। ਮੁਲਾਜ਼ਮਾਂ ਨੇ ਉਨ੍ਹਾਂ ਨੂੰ ਕਾਲੇ ਝੰਡੇ ਦਿਖਾਏ। ਇਸ ਦੌਰਾਨ ਪੁਲਿਸ ਨੇ ਮੁਲਾਜ਼ਮਾਂ ਨਾਲ ਧੱਕਾ-ਮੁੱਕੀ ਕੀਤੀ ਤੇ ਉਨ੍ਹਾਂ ਨੂੰ ਹਿਰਾਸਤ ਵਿੱਚ ਲੈ ਲਿਆ। ਪ੍ਰਦਰਸ਼ਨਕਾਰੀਆਂ ਦਾ ਕਹਿਣਾ ਹੈ ਕਿ ਵਿੱਤ ਮੰਤਰੀ …
Read More »ਫਰਿਜ਼ਨੋ ਪੁਲਿਸ ਦੀ ਹਿਰਾਸਤ ‘ਚ ਮਰਨ ਵਾਲੇ ਵਿਅਕਤੀ ਦਾ ਨਾਮ ਜਾਰੀ
ਫਰਿਜ਼ਨੋ (ਕੈਲੀਫੋਰਨੀਆ) (ਗੁਰਿੰਦਰਜੀਤ ਨੀਟਾ ਮਾਛੀਕੇ/ ਕੁਲਵੰਤ ਧਾਲੀਆਂ) : ਫਰਿਜ਼ਨੋ ਪੁਲਿਸ ਅਧਿਕਾਰੀਆਂ ਨੇ ਸ਼ਨੀਵਾਰ ਦੁਪਹਿਰ ਨੂੰ ਪੁਲਿਸ ਹਿਰਾਸਤ ਦੌਰਾਨ ਮਰਨ ਵਾਲੇ ਇੱਕ ਵਿਅਕਤੀ ਦੀ ਪਛਾਣ ਜਾਰੀ ਕੀਤੀ ਹੈ। ਇਸ ਮਾਮਲੇ ਸਬੰਧੀ ਪੁਲਿਸ ਦਾ ਕਹਿਣਾ ਹੈ ਕਿ ਪਾਰਲੀਅਰ ਦੇ 39 ਸਾਲਾਂ ਜੋਰਜ ਕੈਲੇਰਸ ਦੀ ਉਸ ਸਮੇਂ ਪੁਲਿਸ ਹਿਰਾਸਤ ਵਿੱਚ ਮੌਤ ਹੋ ਗਈ …
Read More »ਉੱਤਰੀ ਕੈਰੋਲੀਨਾ ਹਾਈ ਸਕੂਲ ‘ਚ ਗੋਲੀਬਾਰੀ ‘ਚ ਵਿਦਿਆਰਥੀ ਦੀ ਮੌਤ, ਸ਼ੱਕੀ ਗ੍ਰਿਫਤਾਰ
ਵਾਸ਼ਿੰਗਟਨ: ਉੱਤਰੀ ਕੈਰੋਲੀਨਾ ਦੇ ਇੱਕ ਹਾਈ ਸਕੂਲ ਵਿੱਚ ਬੁੱਧਵਾਰ ਨੂੰ ਇੱਕ ਵਿਦਿਆਰਥੀ ਨੂੰ ਗੋਲੀ ਮਾਰ ਕੇ ਉਸ ਦਾ ਕਤਲ ਕਰ ਦਿੱਤਾ ਗਿਆ। ਅਧਿਕਾਰੀਆਂ ਨੇ ਬੁੱਧਵਾਰ ਸ਼ਾਮ ਘੋਸ਼ਣਾ ਕੀਤੀ ਕਿ ਉੱਤਰੀ ਕੈਰੋਲਿਨਾ ਦੇ ਵਿੰਸਟਨ-ਸਲੇਮ ਦੇ ਮਾਊਂਟ ਟੈਬੋਰ ਹਾਈ ਸਕੂਲ ਵਿੱਚ ਗੋਲੀਬਾਰੀ ਦੇ ਇੱਕ ਘੰਟੇ ਬਾਅਦ ਇੱਕ ਸ਼ੱਕੀ ਵਿਅਕਤੀ ਨੂੰ ਬਿਨਾਂ ਕਿਸੇ ਘਟਨਾ …
Read More »Sagar Dhankar Murder Case: ਸੁਸ਼ੀਲ ਕੁਮਾਰ ਦੀਆਂ ਵਧ ਸਕਦੀਆਂ ਹਨ ਮੁਸ਼ਕਲਾਂ, ਹਮਲਾ ਕਰਦੇ ਦੀ ਤਸਵੀਰ ਆਈ ਸਾਹਮਣੇ
ਨਵੀਂ ਦਿੱਲੀ : ਓਲੰਪੀਅਨ ਸੁਸ਼ੀਲ ਕੁਮਾਰ ਦੀਆਂ ਮੁਸ਼ਕਲਾਂ ਵਧਦੀਆਂ ਜਾ ਰਹੀਆਂ ਹਨ। ਜੂਨੀਅਰ ਪਹਿਲਵਾਨ ਸਾਗਰ ਧਨਖੜ ਹੱਤਿਆਕਾਂਡ ਮਾਮਲੇ ‘ਚ ਦਿੱਲੀ ਪੁਲਿਸ ਦੀ ਜਾਂਚ ਦੌਰਾਨ ਸਬੂਤ ਸਾਹਮਣੇ ਆ ਰਹੇ ਹਨ। ਸੁਸ਼ੀਲ ਕੁਮਾਰ ਦੀ ਅਤੇ ਉਸਦੇ ਦੋਸਤਾਂ ਦੀ ਇਕ ਵੀਡੀਓ ਦੀ ਸਕ੍ਰੀਨਗ੍ਰਾਬ ਸਾਹਮਣੇ ਆਈ ਹੈ ਜਿਸ ‘ਚ ਪਹਿਲਵਾਨ ਨੂੰ ਡੰਡਿਆਂ ਨਾਲ ਕੁੱਟਿਆ ਜਾ …
Read More »#JusticeForPriyankaReddy : ਪ੍ਰਿਯੰਕਾ ਰੈੱਡੀ ਦੇ ਹੱਕ ‘ਚ ਆਏ ਪੰਜਾਬੀ ਇੰਡਸਟਰੀ ਦੇ ਵੱਡੇ ਕਲਾਕਾਰ
ਭਾਰਤ : ਭਾਰਤ ਵਿੱਚ ਵਾਪਰੀ ਇੱਕ ਹੋਰ ਬਲਾਤਕਾਰ ਅਤੇ ਕਤਲ ਦੀ ਅਜਿਹੀ ਘਟਨਾ ਸਾਹਮਣੇ ਆਈ ਹੈ ਜਿਸ ਨੇ ਦੇਸ਼ ਨੂੰ ਸ਼ਰਮ ਦੇ ਘੇਰੇ ਵਿੱਚ ਲਿਆ ਕੇ ਖੜ੍ਹਾ ਕਰ ਦਿੱਤਾ ਹੈ। ਜੀ ਹਾਂ ਹੈਦਰਾਬਾਦ ‘ਚ ਇੱਕ ਜਾਨਵਰਾਂ ਦੀ ਡਾਕਟਰ ਦੀ ਜਿਨਸੀ ਸ਼ੋਸ਼ਣ ਤੋਂ ਬਾਅਦ ਜ਼ਿੰਦਾ ਸਾੜਨ ਦੀ ਘਟਨਾ ਨੇ ਪੂਰੇ ਦੇਸ਼ …
Read More »