ਜਗਤਾਰ ਸਿੰਘ ਸਿੱਧੂ ਮੈਨੇਜਿੰਗ ਐਡੀਟਰ ਮੁੱਖ ਮੰਤਰੀ ਭਗਵੰਤ ਮਾਨ ਨੇ ਸਰਕਾਰ ਦਾ ਇੱਕ ਸਾਲ ਮੁਕੰਮਲ ਹੋਣ ’ਤੇ ਬਹੁਤ ਸਾਰੇ ਮੁੱਦਿਆਂ ਉੱਪਰ ਸਰਕਾਰ ਦੀ ਕਾਰਗੁਜ਼ਾਰੀ ਦੀ ਦਾਅਵੇਦਾਰੀ ਕੀਤੀ ਹੈ। ਇਨ੍ਹਾਂ ਵਿੱਚ ਸਿੱਖਿਆ, ਸਿਹਤ, ਰੁਜ਼ਗਾਰ, ਖੇਤੀਬਾੜੀ ਅਤੇ ਕਈ ਮੁੱਦੇ ਸ਼ਾਮਿਲ ਹਨ। ਅੱਜ ਆਪਾਂ ਸਰਕਾਰ ਦੇ ਉਸ ਦਾਅਵੇ ਦਾ ਜ਼ਿਕਰ ਕਰ ਰਹੇ ਹਾਂ …
Read More »ਵਿਰੋਧੀ ਧਿਰਾਂ ਇਕੱਠੀਆਂ ਹੋ ਕੇ ਮੋਦੀ ਨੂੰ ਚੁਣੌਤੀ ਦੇਣਗੀਆਂ ?
ਜਗਤਾਰ ਸਿੰਘ ਸਿੱਧੂ ਮੈਨੇਜਿੰਗ ਐਡੀਟਰ ਕੇਂਦਰ ਵਿਚ ਮੋਦੀ ਸਰਕਾਰ ਆਉਣ ਤੋਂ ਬਾਅਦ ਇਹ ਪਹਿਲਾ ਮੌਕਾ ਹੈ ਕਿ ਜਦੋਂ ਦੇਸ਼ ਦੇ 9 ਵੱਡੇ ਆਗੂਆਂ ਅਤੇ ਮੁੱਖ ਮੰਤਰੀਆਂ ਵੱਲੋਂ ਸਾਂਝੇ ਤੌਰ ’ਤੇ ਪ੍ਰਧਾਨ ਮੰਤਰੀ ਨੂੰ ਪੱਤਰ ਲਿੱਖ ਕੇ ਕਿਹਾ ਗਿਆ ਹੈ ਕਿ ਕੇਂਦਰੀ ਏੰਜਸੀਆਂ ਵਿਰੋਧੀ ਆਗੂਆਂ ਵਿਰੁੱਧ ਸ਼ਰੇਆਮ ਆਪਣੀ ਤਾਕਤ ਦੀ ਦੁਰਵਰਤੋਂ …
Read More »ਵਿਧਾਨ ਸਭਾ ਸੈਸ਼ਨ ਲਈ ਸੁਪਰੀਮ ਕੋਰਟ ਨੂੰ ਦਖ਼ਲ ਕਿਉਂ ਦੇਣਾ ਪਿਆ
ਜਗਤਾਰ ਸਿੰਘ ਸਿੱਧੂ ਮੈਨੇਜਿੰਗ ਐਡੀਟਰ ਆਖ਼ਰ ਪੰਜਾਬ ਵਿਧਾਨ ਸਭਾ ਦੇ ਬਜਟ ਸੈਸ਼ਨ ਦੀ ਗੈਰ ਯਕੀਨੀ ਵਾਲੀ ਹਾਲਤ ਖ਼ਤਮ ਹੋ ਹੀ ਗਈ ਹੈ। ਹੁਣ ਵਿਧਾਨ ਸਭਾ ਦਾ ਮੁੱਖ ਮੰਤਰੀ ਭਗਵੰਤ ਮਾਨ ਦੀ ਸਰਕਾਰ ਦਾ ਪਲੇਠਾ ਮੁਕੰਮਲ ਬਜਟ ਸੈਸ਼ਨ 3 ਮਾਰਚ ਨੂੰ ਸ਼ੁਰੂ ਹੋ ਰਿਹਾ ਹੈ। ਇਹ ਵੱਖਰੀ ਗੱਲ ਹੈ ਕਿ ਦੇਸ਼ …
Read More »ਪੰਜਾਬ ਦੇ ਕਾਲਜਾਂ ਨੂੰ ਕਿਉਂ ਵੱਜਣ ਜਿੰਦਰੇ?
ਜਗਤਾਰ ਸਿੰਘ ਸਿੱਧੂ ਮੈਨੇਜਿੰਗ ਐਡੀਟਰ ਪੰਜਾਬ ‘ਚ ਭਗਵੰਤ ਮਾਨ ਦੀ ਸਰਕਾਰ ਇਕ ਪਾਸੇ ਨੌਜਵਾਨਾਂ ਨੂੰ ਰੁਜ਼ਗਾਰ ਮੁਹੱਈਆ ਕਰਨ ਅਤੇ ਪੂੰਜੀ ਨਿਵੇਸ਼ ਦੇ ਬਹੁਤ ਵੱਡੇ ਦਾਅਵੇ ਕਰ ਰਹੀ ਹੈ। ਦੂਜੇ ਪਾਸੇ ਜ਼ਮੀਨੀ ਹਕੀਕਤ ਇਹ ਹੈ ਕਿ ਤਕਨੀਕੀ ਸਿੱਖਿਆ ਨਾਲ ਸੰਬੰਧਿਤ ਪੰਜਾਬ ਦੇ 140 ਕਾਲਜਾਂ ਨੂੰ ਜਿੰਦਰੇ ਵੱਜ ਚੁੱਕੇ ਹਨ। ਮੁੱਖ ਮੰਤਰੀ …
Read More »ਚੰਡੀਗੜ੍ਹ ‘ਚ ਮਹਿੰਗਾਈ ਖ਼ਿਲਾਫ਼ ਪ੍ਰਦਰਸ਼ਨ ਦੌਰਾਨ ਸਿੱਧੂ ਤੇ ਬਰਿੰਦਰ ਢਿੱਲੋਂ ‘ਚ ਇਮਾਨਦਾਰੀ ਦੇ ਮੁੱਦੇ ਨੂੰ ਲੈ ਕੇ ਹੋਈ ਬਹਿਸ
ਚੰਡੀਗੜ੍ਹ: ਕਾਂਗਰਸ ਵੱਲੋਂ ਵੱਧਦੀ ਮਹਿੰਗਾਈ ਨੂੰ ਲੈ ਕੇ ਰੋਸ ਪ੍ਰਦਰਸ਼ਨ ਕੀਤੇ ਜਾ ਰਹੇ ਹਨ। ਚੰਡੀਗੜ੍ਹ ਦੇ ਕਾਂਗਰਸ ਭਵਨ ਵਿੱਚ ਸਿੱਧੂ ਅਤੇ ਕਈ ਕਾਂਗਰਸੀਆਂ ਆਗੂਆਂ ਵੱਲੋਂ ਰੋਸ ਪ੍ਰਦਰਸ਼ਨ ਕੀਤਾ ਜਾ ਰਿਹਾ ਹੈ। ਇਸ ਦੌਰਾਨ ਸਿੱਧੂ ਅਤੇ ਬਰਿੰਦਰ ਢਿੱਲੋਂ ਵਿਚਾਲੇ ਬਹਿਸ ਹੋ ਗਈ। ਮਹਿੰਗਾਈ ਖ਼ਿਲਾਫ਼ ਇਸ ਪ੍ਰਦਰਸ਼ਨ ਵਿੱਚ ਨਵਜੋਤ ਸਿੰਘ ਸਿੱਧੂ, ਬਰਿੰਦਰ ਸਿੰਘ …
Read More »ਅਮਰੀਕਾ ਦੇ ਇਤਿਹਾਸ ‘ਚ ਪਹਿਲੀ ਵਾਰ ਮੁਸਲਮਾਨਾਂ ਨੇ ਟਾਈਮਜ਼ ਸਕੁਏਅਰ ‘ਤੇ ਪੜ੍ਹੀ ਨਮਾਜ਼, ਦੁਨੀਆ ਭਰ ‘ਚ ਛਿੜੀ ਬਹਿਸ
ਨਿਊਯਾਰਕ- ਅਮਰੀਕੀ ਇਤਿਹਾਸ ਵਿੱਚ ਪਹਿਲੀ ਵਾਰ ਮੁਸਲਮਾਨਾਂ ਨੇ ਨਿਊਯਾਰਕ ਦੇ ਵਿਸ਼ਵ ਪ੍ਰਸਿੱਧ ਟਾਈਮਜ਼ ਸਕੁਏਅਰ ਦੀਆਂ ਸੜਕਾਂ ਉੱਤੇ ਤਰਾਵੀਹ ਦੀ ਨਮਾਜ਼ ਅਦਾ ਕੀਤੀ ਹੈ। ਆਪਣੀ ਕਿਸਮ ਦੀ ਇੱਕ ਦੁਰਲੱਭ ਘਟਨਾ ਵਿੱਚ, ਰਮਜ਼ਾਨ ਦੇ ਪਵਿੱਤਰ ਮਹੀਨੇ ਦੀ ਸ਼ੁਰੂਆਤ ਨੂੰ ਦਰਸਾਉਂਦੇ ਹੋਏ, ਸ਼ਨੀਵਾਰ ਨੂੰ ਹਜ਼ਾਰਾਂ ਮੁਸਲਮਾਨ ਇਕੱਠੇ ਹੋਏ ਅਤੇ ਤਰਾਵੀਹ ਦੀ ਨਮਾਜ਼ ਅਦਾ …
Read More »PM ਮੋਦੀ ਨਾਲ ਡਿਬੇਟ ਕਰਨਾ ਚਾਹੁੰਦੇ ਹਨ ਇਮਰਾਨ ਖਾਨ
ਇਸਲਾਮਾਬਾਦ: ਪਾਕਿਸਤਾਨ ਦੇ ਪ੍ਰਧਾਨ ਮੰਤਰੀ ਇਮਰਾਨ ਖਾਨ ਨੇ ਮੰਗਲਵਾਰ ਨੂੰ ਕਿਹਾ ਕਿ ਉਹ ਭਾਰਤ ਅਤੇ ਪਾਕਿਸਤਾਨ ਵਿਚਾਲੇ ਮਤਭੇਦਾਂ ਨੂੰ ਸੁਲਝਾਉਣ ਲਈ ਪ੍ਰਧਾਨ ਮੰਤਰੀ ਨਰਿੰਦਰ ਮੋਦੀ ਨਾਲ ਟੈਲੀਵਿਜ਼ਨ ‘ਤੇ ਡਿਬੇਟ ਕਰਨਾ ਚਾਹੁੰਦੇ ਹਨ। ਪਿਛਲੇ ਦੋ ਦਹਾਕਿਆਂ ਵਿੱਚ ਪਹਿਲੀ ਵਾਰ ਕੋਈ ਪਾਕਿਸਤਾਨੀ ਪ੍ਰਧਾਨ ਮੰਤਰੀ ਰੂਸ ਦਾ ਦੌਰਾ ਕਰ ਰਿਹਾ ਹੈ। ਆਪਣੀ ਦੋ …
Read More »ਆਰਿਆ ਬੱਬਰ ਦਾ ਵੀਡੀਓ ਸੋਸ਼ਲ ਮੀਡੀਆ ‘ਤੇ ਵਾਇਰਲ, ਪਾਇਲਟ ਅਤੇ ਆਰਿਆ ਬੱਬਰ ਦੀ ਹੋਈ ਬਹਿਸ
ਨਿਊਜ਼ ਡੈਸਕ: ਇਕ ਵੀਡੀਓ ਸੋਸ਼ਲ ਮੀਡੀਆ ‘ਤੇ ਵਾਇਰਲ ਹੋ ਰਹੀ ਹੈ ਜਿਸ ‘ਚ ਅਦਾਕਾਰ ਪਾਇਲਟ ਨਾਲ ਬਹਿਸ ਕਰਦੇ ਨਜ਼ਰ ਆ ਰਹੇ ਹਨ। ਪਾਇਲਟ ਨੇ ਅਦਾਕਾਰ ‘ਤੇ ਟਿੱਪਣੀ ਕਰਨ ਦਾ ਦੋਸ਼ ਲਗਾਇਆ, ਜਿਸ ਦੇ ਜਵਾਬ ‘ਚ ਉਹ ਵੀ ਬੋਲਿਆ। ਰਾਜ ਬੱਬਰ ਦੇ ਬੇਟੇ ਆਰਿਆ ਬੱਬਰ ਨੇ ਆਪਣੇ ਇੰਸਟਾਗ੍ਰਾਮ ਅਕਾਊਂਟ ‘ਤੇ ਇਕ …
Read More »ਡੋਨਾਲਡ ਟਰੰਪ ਨੇ ਮੋਦੀ ਨੂੰ ਕਹੀ ਅਜਿਹੀ ਗੱਲ ਕਿ ਹੁਣ ਹੋ ਰਿਹਾ ਹੈ ਵਿਰੋਧ!
ਨਵੀਂ ਦਿੱਲੀ : ਅਮਰੀਕਾ ਦੇ ਰਾਸ਼ਟਰਪਤੀ ਡੋਨਾਲਡ ਟਰੰਪ ਵੱਲੋਂ ਪ੍ਰਧਾਨ ਮੰਤਰੀ ਨਰਿੰਦਰ ਮੋਦੀ ਨੂੰ ਫਾਦਰ ਆਫ ਨੇਸ਼ਨ ਕਹੇ ਜਾਣ ‘ਤੇ ਵਿਵਾਦ ਖੜ੍ਹਾ ਹੋ ਗਿਆ ਹੈ। ਦਰਅਸਲ ਬੀਤੀ ਕੱਲ੍ਹ ਟਰੰਪ ਅਤੇ ਮੋਦੀ
Read More »