Breaking News

Tag Archives: delegation

ਜਹਾਜ਼ ‘ਚ ਆਈ ਤਕਨੀਕੀ ਖਰਾਬੀ ਕਾਰਨ ਹਾਲੇ ਵੀ ਦਿੱਲੀ ‘ਚ ਹਨ ਜਸਟਿਨ ਟਰੂਡੋ

ਨਿਊਜ਼ ਡੈਸਕ: ਕੈਨੇਡੀਅਨ ਪ੍ਰਧਾਨ ਮੰਤਰੀ ਜਸਟਿਨ ਟਰੂਡੋ (51) ਆਪਣੇ ਏਅਰਬੱਸ ਜਹਾਜ਼ ਵਿੱਚ ਖਰਾਬੀ ਤੋਂ ਬਾਅਦ ਅਜੇ ਵੀ ਨਵੀਂ ਦਿੱਲੀ ਵਿੱਚ ਫਸੇ ਹੋਏ ਹਨ। ਉਹ ਜੀ-20 ਦੀ 18ਵੀਂ ਬੈਠਕ ‘ਚ ਹਿੱਸਾ ਲੈਣ ਲਈ ਭਾਰਤ ਪਹੁੰਚੇ ਸਨ।  ਭਾਰਤ ਵਿੱਚ ਫਸੇ ਕੈਨੇਡੀਅਨ ਪ੍ਰਧਾਨ ਮੰਤਰੀ ਨੇ ਰਾਜਧਾਨੀ ਦੇ ਲਲਿਤ ਹੋਟਲ ਵਿੱਚ ਆਪਣੇ ਕਮਰੇ ਵਿੱਚ …

Read More »

ਅਫ਼ਗ਼ਾਨਿਸਤਾਨ ਦੇ ਸਿੱਖਾਂ ਤੇ ਹਿੰਦੂਆਂ ਦੇ ਵਫ਼ਦ ਨੇ ਮੋਦੀ ਨਾਲ ਕੀਤੀ ਮੁਲਾਕਾਤ

ਨਵੀਂ ਦਿੱਲੀ: ਅਫ਼ਗ਼ਾਨਿਸਤਾਨ ਦੇ ਸਿੱਖਾਂ ਅਤੇ ਹਿੰਦੂਆਂ ਦੇ ਵਫਦ ਨੇ ਅੱਜ ਪ੍ਰਧਾਨ ਮੰਤਰੀ ਨਰਿੰਦਰ ਮੋਦੀ ਨਾਲ ਉਨ੍ਹਾਂ ਦੀ ਰਿਹਾਇਸ਼ ’ਤੇ ਮੁਲਾਕਾਤ ਕੀਤੀ। ਭਾਰਤ ਵਿੱਚ ਵੱਡੀ ਗਿਣਤੀ ਵਿੱਚ ਅਫ਼ਗ਼ਾਨ ਸਿੱਖ ਅਤੇ ਹਿੰਦੂ ਰਹਿੰਦੇ ਹਨ। ਭਾਰਤ ਸਰਕਾਰ ਨੇ ਹਾਲ ਹੀ ਵਿੱਚ ਅਫ਼ਗ਼ਾਨਿਸਤਾਨ ਵਿੱਚ ਤਾਲਿਬਾਨ ਦੇ ਸੱਤਾ ਸੰਭਾਲਣ ਤੋਂ ਬਾਅਦ ਬਹੁਤ ਸਾਰੇ ਸਿੱਖਾਂ …

Read More »

ਅੱਜ PM ਮੋਦੀ ਨਾਲ ਉੱਧਵ ਠਾਕਰੇ ਕਰਨਗੇ ਮੁਲਾਕਾਤ,ਇਨ੍ਹਾਂ 12 ਵਿਸ਼ਿਆਂ ‘ਤੇ ਹੋਵੇਗੀ ਚਰਚਾ

ਮੁੰਬਈ – ਮਹਾਰਾਸ਼ਟਰ ਦੇ ਮੁੱਖ ਮੰਤਰੀ ਉੱਧਵ ਠਾਕਰੇ ਮੰਗਲਵਾਰ ਨੂੰ ਨਵੀਂ ਦਿੱਲੀ ਵਿੱਚ ਪ੍ਰਧਾਨ ਮੰਤਰੀ ਮੋਦੀ ਨਾਲ ਮੁਲਾਕਾਤ ਕਰਨਗੇ।  ਇਸ ਦੌਰਾਨ 12 ਮਹੱਤਵਪੂਰਣ ਮੁੱਦਿਆਂ ‘ਤੇ ਗੱਲ ਹੋਣੀ ਹੈ। ਜਿਨ੍ਹਾਂ ਵਿਚੋਂ ਮਰਾਠਾ, ਓ.ਬੀ.ਸੀ., ਤਰੱਕੀ ਵਿੱਚ ਰਾਖਵਾਂਕਰਨ, ਫਸਲਾਂ ਦਾ ਬੀਮਾ, ਜੀ.ਐੱਸ.ਟੀ., ਕੋਵਿਡ ਵੈਕਸੀਨੇਸ਼ਨ ਆਦਿ ਨੂੰ ਲੈ ਕੇ ਚਰਚਾ ਕੀਤੀ ਜਾਵੇਗੀ।ਮਹਾਰਾਸ਼ਟਰ ਦੇ ਗ੍ਰਹਿ ਮੰਤਰੀ …

Read More »

ਕਰਤਾਰਪੁਰ ਲਾਂਘੇ ਸਬੰਧੀ ਭਾਰਤ-ਪਾਕਿਸਤਾਨ ਵਿਚਾਲੇ ਵਾਹਗਾ ਬਾਰਡਰ ‘ਤੇ ਮੀਟਿੰਗ ਅੱਜ

ਨਵੀਂ ਦਿੱਲੀ: ਕਰਤਾਰਪੁਰ ਸਾਹਿਬ ਲਾਂਘੇ ਸਬੰਧੀ ਚਰਚਾ ਕਰਨ ਅਤੇ ਇਸ ਲਾਂਘੇ ਦੀ ਰੂਪ ਰੇਖਾ ਤਿਆਰ ਕਰਨ ਲਈ ਅੱਜ ਪਾਕਿਸਤਾਨੀ ਵਫਦ ਭਾਰਤ ਆ ਰਿਹਾ ਹੈ। ਇਹ ਮੀਟਿੰਗ ਕਰਤਾਰਪੁਰ ਲਾਂਘੇ ‘ਤੇ ਦੋਹਾਂ ਦੇਸ਼ਾਂ ਦੀ ਸਹਿਮਤੀ ਤੋਂ ਤਿੰਨ ਮਹੀਨੇ ਬਾਅਦ ਹੋਣ ਜਾ ਰਹੀ ਪਹਿਲੀ ਬੈਠਕ ਹੈ। ਇਸ ਦੇ ਚਲਦਿਆਂ ਭਾਰਤ ਸਰਕਾਰ ਦੇ ਵੱਖ-ਵੱਖ …

Read More »