ਸੰਗਰੂਰ- ਦਿੱਲੀ ਦੇ ਮੁੱਖ ਮੰਤਰੀ ਅਤੇ ਆਮ ਆਦਮੀ ਪਾਰਟੀ ਦੇ ਕਨਵੀਨਰ ਅਰਵਿੰਦ ਕੇਜਰੀਵਾਲ ਇਨ੍ਹੀਂ ਦਿਨੀਂ ਪੂਰੇ ਚੋਣ ਮੋਡ ਵਿੱਚ ਨਜ਼ਰ ਆ ਰਹੇ ਹਨ। ਹਿਮਾਚਲ ਪ੍ਰਦੇਸ਼ ਅਤੇ ਹਰਿਆਣਾ ‘ਚ ਰੋਡ ਸ਼ੋਅ ਅਤੇ ਰੈਲੀਆਂ ਕਰਨ ਤੋਂ ਬਾਅਦ ਹੁਣ ਉਹ ਪੰਜਾਬ ‘ਚ ਵੀ ਜਨਤਾ ਤੱਕ ਪਹੁੰਚ ਕਰਨਗੇ। ਅਰਵਿੰਦ ਕੇਜਰੀਵਾਲ ਅੱਜ ਪੰਜਾਬ ਦੇ ਸੰਗਰੂਰ …
Read More »ਦਿੱਲੀ ‘ਚ ਸ਼ਹੀਦ ਭਗਤ ਸਿੰਘ ਦੇ ਨਾਮ ‘ਤੇ ਖੁਲ੍ਹੇਗਾ ਸਕੂਲ, ਫੌਜ ‘ਚ ਭਰਤੀ ਹੋਣ ਲਈ ਦਿੱਤੀ ਜਾਵੇਗੀ ਟ੍ਰੇਨਿੰਗ
ਨਵੀਂ ਦਿੱਲੀ: ਸ਼ਹੀਦ-ਏ-ਆਜ਼ਮ ਭਗਤ ਸਿੰਘ ਦੇ ਸ਼ਹੀਦੀ ਦਿਹਾੜੇ ਤੋਂ ਇੱਕ ਦਿਨ ਪਹਿਲਾਂ ਦਿੱਲੀ ਦੇ ਮੁੱਖ ਮੰਤਰੀ ਅਰਵਿੰਦ ਕੇਜਰੀਵਾਲ ਨੇ ਵੱਡਾ ਐਲਾਨ ਕੀਤਾ ਹੈ। ਸੀਐੱਮ ਕੇਜਰੀਵਾਲ ਨੇ ਕਿਹਾ ਕਿ ਦਿੱਲੀ ਸਰਕਾਰ ਆਰਮੀ ਸਕੂਲ ਖੋਲ੍ਹਣ ਜਾ ਰਹੀ ਹੈ, ਜਿਸ ਦਾ ਨਾਮ ਸ਼ਹੀਦ ਭਗਤ ਸਿੰਘ ਦੇ ਨਾਮ ‘ਤੇ ਰੱਖਿਆ ਜਾਵੇਗਾ। ਦਿੱਲੀ ਸਰਕਾਰ ਨੇ …
Read More »ਵਿਆਹ ਤੋਂ ਪਹਿਲਾਂ ਵਿਧਾਇਕ ਬਲਜਿੰਦਰ ਕੌਰ ਦੀ ਸੱਸ ਨੇ ਕਰਤਾ ਵੱਡਾ ਖੁਲਾਸਾ
ਅੰਮ੍ਰਿਤਸਰ : ਆਮ ਆਦਮੀ ਪਾਰਟੀ ਦੀ ਵਿਧਾਇਕ ਦਾ ਵਿਆਹ ਆਮ ਆਦਮੀ ਪਾਰਟੀ ਦੇ ਮਾਝੇ ਦ ਜਰਨੈਲ ਸੁਖਰਾਜ ਸਿੰਘ ਨਾਲ 17 ਫਰਵਰੀ ਨੂੰ ਹੋਣ ਜਾ ਰਿਹਾ ਹੈ। ਇਸ ਨੂੰ ਲੈ ਕੇ ਦੋਵਾਂ ਪਰਿਵਾਰਾਂ ਵੱਲੋਂ ਜ਼ੋਰਾਂ-ਸ਼ੋਰਾਂ ਨਾਲ ਤਿਆਰੀਆਂ ਜ਼ਾਰੀ ਹਨ। ਜਿੱਥੇ ਇਹ ਵਿਆਹ ਬਲਜਿੰਦਰ ਕੌਰ ਅਤੇ ਉਨ੍ਹਾਂ ਦੇ ਹੋਣ ਵਾਲੇ ਸਹੁਰਾ ਪਰਿਵਾਰ …
Read More »ਸੈਂਕੜੇ ਲੋਕਾਂ ਵੱਲੋਂ ਡਾਂਗਾਂ ਸੋਟਿਆਂ ਨਾਲ ਕੇਜਰੀਵਾਲ ‘ਤੇ ਹਮਲਾ
ਨਵੀਂ ਦਿੱਲੀ : ਦਿੱਲੀ ਦੇ ਮੁੱਖ ਮੰਤਰੀ ਅਰਵਿੰਦ ਕੇਜ਼ਰੀਵਾਲ ‘ਤੇ ਇੱਕ ਵਾਰ ਫਿਰ ਉਨ੍ਹਾਂ ਦੇ ਆਪਣੇ ਰਾਜ ਵਿੱਚ ਹਮਲਾ ਕੀਤਾ ਗਿਆ ਹੈ। ਆਮ ਆਦਮੀ ਪਾਰਟੀ ਸੁਪਰੀਮੋਂ ‘ਤੇ ਇਸ ਵਾਰ ਇਹ ਹਮਲਾ ਸੈਂਕੜੇ ਲੋਕਾਂ ਦੀ ਭੀੜ੍ਹ ਵੱਲੋਂ ਡਾਂਗਾਂ ਸੋਟਿਆਂ ਨਾਲ ਲੈਸ ਹੋ ਕੇ ਕੀਤਾ ਗਿਆ ਸੀ। ਇਹ ਜਾਣਕਾਰੀ ਮੁੱਖ ਮੰਤਰੀ ਦਫਤਰ …
Read More »