Breaking News

Tag Archives: delhi farmers protest

ਕਿਸਾਨ ਅੰਦੋਲਨ: ਵਿਦਿਆਰਥੀ ਵੀ ਪਾਉਣਗੇ ਦਿੱਲੀ ਵੱਲ ਚਾਲੇ

ਫਿਰੋਜ਼ਪੁਰ: ਖੇਤੀਬਾੜੀ ਕਾਨੂੰਨਾਂ ਨੂੰ ਰੱਦ ਕਰਨ ਲਈ ਵਿਦਿਆਰਥੀ ਵੀ ਕਿਸਾਨਾਂ ਦੇ ਸਮਰਥਨ ‘ਚ ਮੈਦਾਨ ‘ਚ ਉੱਤਰ ਆਏ ਹਨ। ਅੱਜ ਫਿਰੋਜ਼ਪੁਰ ਦੇ ਹੁਸੈਨੀਵਾਲਾ ਸ਼ਹੀਦੀ ਯਾਦਗਾਰ ਤੋਂ ਦਿੱਲੀ ਲਈ ਬਾਈਕ ਰੈਲੀ ਸ਼ੁਰੂ ਕੀਤੀ ਗਈ, ਜੋ 19 ਜਨਵਰੀ ਨੂੰ ਕਿਸਾਨ ਅੰਦੋਲਨ ‘ਚ ਸ਼ਾਮਲ ਹੋਵੇਗੀ। ਇਸ ਰੈਲੀ ‘ਚ ਦੇਸ਼ ਭਰ ਦੇ 13 ਤੋਂ ਵੱਧ …

Read More »

ਕੇਂਦਰ ਤੇ ਕਿਸਾਨਾਂ ਵਿਚਾਲੇ ਅੱਜ ਅਹਿਮ ਮੀਟਿੰਗ, ਬਾਕੀ ਰਹਿੰਦੀਆਂ ਮੰਗਾਂ ‘ਤੇ ਹੋਵੇਗਾ ਵਿਚਾਰ

ਚੰਡੀਗੜ੍ਹ : ਕੇਂਦਰ ਸਰਕਾਰ ਅਤੇ ਕਿਸਾਨਾਂ ਵਿਚਾਲੇ ਖੇਤੀ ਕਾਨੂੰਨ ਮੁੱਦੇ ਤੇ ਡੈੱਡਲਾਕ ਦੀ ਸਥਿਤੀ ਬਣੀ ਹੋਈ ਹੈ । ਇਸ ਨੂੰ ਤੋੜਨ ਲਈ ਅੱਜ 7ਵੇਂ ਗੇੜ ਦੀ ਮੀਟਿੰਗ ਹੋਵੇਗੀ, ਜਿਸ ਨੂੰ ਲੈ ਕੇ ਕਿਸਾਨ ਜਥੇਬੰਦੀਆਂ ਪੂਰੀ ਤਰ੍ਹਾਂ ਤਿਆਰ ਹਨ। ਕਿਸਾਨ ਜਥੇਬੰਦੀਆਂ ਅੱਜ ਕੇਂਦਰ ਸਰਕਾਰ ਦੇ ਨਾਲ ਇਸ ਮੁੱਦੇ ‘ਤੇ ਗੱਲਬਾਤ ਕਰਨਗੀਆਂ …

Read More »

ਜੇ ਮੰਗਾਂ ਨਾ ਮੰਨੀਆਂ ਤਾਂ 26 ਜਨਵਰੀ ਨੂੰ ਕਿਸਾਨ ਦਿੱਲੀ ‘ਚ ਕੱਢਣਗੇ ਟਰੈਕਟਰ ਮਾਰਚ

ਨਵੀਂ ਦਿੱਲੀ: ਕਿਸਾਨ ਜਥੇਬੰਦੀਆਂ ਨੇ ਦਿੱਲੀ ਮੋਰਚੇ ਨੂੰ ਸੰਬੋਧਨ ਕਰਦਿਆਂ ਐਲਾਨ ਕੀਤਾ ਹੈ ਕਿ 26 ਜਨਵਰੀ ਨੂੰ ਲੱਖਾਂ ਕਿਸਾਨ ਟਰੈਕਟਰਾਂ ਜਰੀਏ ਪਰੇਡ ਮਾਰਚ ਕਰਕੇ ਗਣਰਾਜ ਦਿਹਾੜਾ ਦਿੱਲੀ ਵਿਖੇ ਮਨਾਉਣਗੇ। ਕਿਸਾਨ ਆਗੂਆਂ ਨੇ ਕਿਹਾ ਕਿ ਸਰਕਾਰ ’ਤੇ ਦਬਾਅ ਪਾਉਣ ਲਈ 26 ਜਨਵਰੀ ਨੂੰ ਦਿੱਲੀ ਵੱਲ ਟਰੈਕਟਰ ਮਾਰਚ ਕਰਨ ਦਾ ਸੱਦਾ ਦਿੱਤਾ …

Read More »

‘ਕਿਸਾਨਾਂ ਦੇ ਅੰਦੋਲਨ ਨੂੰ ਸ਼ਾਹੀਨ ਬਾਗ ਵਾਂਗ ਨਾ ਸਮਝੋ ਜ਼ਰੂਰਤ ਪਈ ਤਾਂ ਅੱਗੇ ਵਧਾਂਗੇ’

ਨਵੀਂ ਦਿੱਲੀ: ਖੇਤੀ ਕਾਨੂੰਨ ਮੁੱਦੇ ‘ਤੇ ਕਿਸਾਨ ਜਥੇਬੰਦੀਆਂ ਨੇ ਆਪਣਾ ਅੰਦੋਲਨ ਹੋਰ ਤੇਜ਼ ਕਰਨ ਦਾ ਫ਼ੈਸਲਾ ਕੀਤਾ ਹੈ। ਕਿਸਾਨ ਜਥੇਬੰਦੀਆਂ ਵੱਲੋਂ ਅੱਜ ਸਿੰਘੂ ਬਾਰਡਰ ‘ਤੇ ਵਿਚਾਰ ਚਰਚਾ ਕੀਤੀ ਗਈ। ਜਿਸ ਤੋਂ ਬਾਅਦ ਕਿਸਾਨਾਂ ਨੇ ਫ਼ੈਸਲਾ ਕੀਤਾ ਕਿ ਜੇਕਰ 4 ਜਨਵਰੀ ਦੀ ਮੀਟਿੰਗ ਵੀ ਬੇਸਿੱਟਾ ਰਹਿੰਦੀ ਹੈ ਤਾਂ 6 ਜਨਵਰੀ ਨੂੰ …

Read More »