Breaking News

Tag Archives: Delhi NCR Photos

ਨਿਰਭਿਆ ਕੇਸ : ਦੋਸ਼ੀ ਅਕਸ਼ੈ ਦੀ ਪਟੀਸ਼ਨ ‘ਤੇ ਅੱਜ ਹੋਵੇਗੀ ਸੁਣਵਾਈ

ਨਵੀਂ ਦਿੱਲੀ : ਨਿਰਭਿਆ ਸਮੂਹਿਕ ਬਲਾਤਕਾਰ ਮਾਮਲੇ ਦੇ ਦੋਸ਼ੀਆਂ ਵੱਲੋਂ ਫਾਂਸੀ ਤੋਂ ਬਚਣ ਲਈ ਸਾਰੇ ਹਥਕੰਡੇ ਅਪਣਾਏ ਜਾ ਰਹੇ ਹਨ। ਇਸ ਦੇ ਚਲਦਿਆਂ ਬੀਤੀ ਕੱਲ੍ਹ ਦੋਸ਼ੀ ਅਕਸ਼ੈ ਕੁਮਾਰ ਵੱਲੋਂ ਸੁਪਰੀਮ ਕੋਰਟ ‘ਚ ਕਿਊਰੇਟਿਵ ਪਟੀਸ਼ਨ ਪਾਈ ਗਈ ਹੈ। ਜਿਸ ‘ਤੇ ਅੱਜ ਸੁਣਵਾਈ ਹੋਣੀ ਹੈ। ਜਾਣਕਾਰੀ ਮੁਤਾਬਿਕ ਪੰਜ ਜੱਜਾਂ ਦੇ ਬੈਂਚ ਵੱਲੋਂ …

Read More »

ਦੋ ਮੈਟਰੋ ਸਟੇਸ਼ਨਾ ਸਮੇਤ ਦਿੱਲੀ ਦੀਆਂ ਕਈ ਸੜਕਾਂ ਬੰਦ,ਆਵਾਜਾਈ ‘ਤੇ ਲੱਗੀ ਰੋਕ! ਜਾਣੋ ਵਜ੍ਹਾ

ਨਵੀਂ ਦਿੱਲੀ : ਦਿੱਲੀ ‘ਚ ਗਣਤੰਤਰ ਦਿਵਸ ਦੇ ਮੱਦੇਨਜ਼ਰ ਤਿਆਰੀਆਂ ਪੂਰੇ ਜੋਰਾਂ ਸ਼ੋਰਾਂ ਨਾਲ ਚੱਲ ਰਹੀਆਂ ਹਨ। ਇਸ ਲਈ ਅੱਜ ਯਾਨੀਕਿ 23 ਜਨਵਰੀ ਨੂੰ ਫੁੱਲ ਡ੍ਰੈਸ ਰਿਹਰਸਲ ਹੋਣ ਜਾ ਰਹੀ ਹੈ। ਇਸੇ ਸਿਲਸਿਲੇ ‘ਚ ਟ੍ਰੈਫਿਕ ਪੁਲਿਸ ਨੇ ਇਸ ਲਈ ਜਿਹੜੀਆਂ ਸੜਕਾਂ ‘ਤੇ ਆਵਾਜਾਈ ਬੰਦ ਰਹੇਗਾ ਉਸ ਦੀ ਸੂਚੀ ਜਾਰੀ ਕਰ …

Read More »

ਨਿਰਭਿਯਾ ਕੇਸ : ਅੰਤਰਰਾਸ਼ਟਰੀ ਸ਼ੂਟਰ ਵਰਤਿਕਾ ਸਿੰਘ ਨੇ ਲਿਖੀ ਖੂਨ ਨਾਲ ਚਿੱਠੀ, ਖੁਦ ਦੇਣਾ ਚਾਹੁੰਦੀ ਹੈ ਦੋਸ਼ੀਆਂ ਨੂੰ ਫਾਂਸੀ

ਲਖਨਊ : ਨਿਰਭਿਯਾ ਕੇਸ ਦੇ ਦੋਸ਼ੀਆਂ ਨੂੰ ਫਾਂਸੀ ਦੀ ਸਜ਼ਾ ਦੀ ਮੰਗ ਲਗਾਤਾਰ ਤੇਜ਼ ਹੁੰਦੀ ਜਾ ਰਹੀ ਹੈ। ਇਸੇ ਲਈ ਦਿੱਲੀ ਮਹਿਲਾ ਆਯੋਗ ਦੀ ਪ੍ਰਧਾਨ ਸਵਾਤੀ ਮਾਲੀਵਾਲ  ਵੀ ਨਿਰਭਿਯਾ ਕੇਸ ਦੇ ਦੋਸ਼ੀਆਂ ਨੂੰ ਜਲਦ ਫਾਂਸੀ ਦੇਣ ਦੀ ਮੰਗ ਕਰਦਿਆਂ ਭੁੱਖ ਹੜਤਾਲ ‘ਤੇ ਵੀ ਬੈਠੀ ਸੀ। ਬੀਤੇ ਕੱਲ੍ਹ ਜਦੋਂ ਉਹ ਬੇਹੋਸ਼ …

Read More »