ਚੰਡੀਗੜ੍ਹ- ਗਾਇਕ ਸਿੱਧੂ ਮੂਸੇਵਾਲਾ ਦੇ ਸ਼ੂਟਰਾਂ ਨੂੰ ਗ੍ਰਿਫਤਾਰ ਕਰਨ ਵਿੱਚ ਅਸਫਲ ਰਹਿਣ ਤੋਂ ਬਾਅਦ ਹੁਣ ਪੰਜਾਬ ਪੁਲਿਸ ਦਿੱਲੀ ਪੁਲਿਸ ਵੱਲੋਂ ਗ੍ਰਿਫਤਾਰ ਕੀਤੇ ਗਏ ਦੋ ਸ਼ੂਟਰਾਂ ਨੂੰ ਪ੍ਰੋਡਕਸ਼ਨ ਵਾਰੰਟ ‘ਤੇ ਮਾਨਸਾ ਲਿਆਉਣ ਦੀ ਤਿਆਰੀ ਕਰ ਰਹੀ ਹੈ। ਪੁਲਿਸ ਹੁਣ ਇਨ੍ਹਾਂ ਦੋਵਾਂ ਸ਼ੂਟਰਾਂ ਨੂੰ ਪੰਜਾਬ ਲਿਆਉਣ ਲਈ ਅਦਾਲਤ ਦਾ ਰੁਖ ਕਰੇਗੀ। ਗਾਇਕ …
Read More »ਮੂਸੇਵਾਲਾ ਕਤਲ ਕਾਂਡ ਵਿੱਚ ਹੁਣ ਗੁਜਰਾਤ ਤੋਂ ਗ੍ਰਿਫ਼ਤਾਰ ਕੀਤੇ ਗਏ ਦੋ ਸ਼ੂਟਰਾਂ ਨੂੰ ਪੰਜਾਬ ਲਿਆਉਣ ਦੀ ਤਿਆਰੀ
ਚੰਡੀਗੜ੍ਹ- ਗਾਇਕ ਸਿੱਧੂ ਮੂਸੇਵਾਲਾ ਦੇ ਸ਼ੂਟਰਾਂ ਨੂੰ ਗ੍ਰਿਫਤਾਰ ਕਰਨ ਵਿੱਚ ਅਸਫਲ ਰਹਿਣ ਤੋਂ ਬਾਅਦ ਹੁਣ ਪੰਜਾਬ ਪੁਲਿਸ ਦਿੱਲੀ ਪੁਲਿਸ ਵੱਲੋਂ ਗ੍ਰਿਫਤਾਰ ਕੀਤੇ ਗਏ ਦੋ ਸ਼ੂਟਰਾਂ ਨੂੰ ਪ੍ਰੋਡਕਸ਼ਨ ਵਾਰੰਟ ‘ਤੇ ਮਾਨਸਾ ਲਿਆਉਣ ਦੀ ਤਿਆਰੀ ਕਰ ਰਹੀ ਹੈ। ਪੁਲਿਸ ਹੁਣ ਇਨ੍ਹਾਂ ਦੋਵਾਂ ਸ਼ੂਟਰਾਂ ਨੂੰ ਪੰਜਾਬ ਲਿਆਉਣ ਲਈ ਅਦਾਲਤ ਦਾ ਰੁਖ ਕਰੇਗੀ। ਗਾਇਕ …
Read More »ਤਜਿੰਦਰ ਬੱਗਾ ਦੇ ਪਰਿਵਾਰ ਨੂੰ ਸੁਰੱਖਿਆ ਦੇਣ ਦੀ ਪਟੀਸ਼ਨ ‘ਤੇ ਅਦਾਲਤ ਨੇ ਫੈਸਲਾ ਰਾਖਵਾਂ ਰੱਖਿਆ
ਨਵੀਂ ਦਿੱਲੀ- ਭਾਜਪਾ ਆਗੂ ਤਜਿੰਦਰ ਬੱਗਾ ਦੇ ਪਰਿਵਾਰਕ ਮੈਂਬਰਾਂ ਦੀ ਸੁਰੱਖਿਆ ਵਧਾਉਣ ਦੀ ਅਰਜ਼ੀ ‘ਤੇ ਦਿੱਲੀ ਦੀ ਸਾਕੇਤ ਅਦਾਲਤ ਨੇ ਸੁਣਵਾਈ ਕਰਦਿਆਂ ਫੈਸਲਾ ਸੁਰੱਖਿਅਤ ਰੱਖ ਲਿਆ ਹੈ। ਇਸ ਦੇ ਨਾਲ ਹੀ ਅਦਾਲਤ ਨੇ ਬੱਗਾ ਅਤੇ ਉਸ ਦੇ ਪਿਤਾ ਦਾ ਮੋਬਾਈਲ ਵਾਪਸ ਕਰਨ ਬਾਰੇ ਵੀ ਫੈਸਲਾ ਸੁਣਾਇਆ ਹੈ। ਹੁਣ ਅਦਾਲਤ ਇਸ …
Read More »ਤਜਿੰਦਰ ਪਾਲ ਸਿੰਘ ਬੱਗਾ ਨੂੰ ਹਾਈਕੋਰਟ ਤੋਂ ਮਿਲੀ ਵੱਡੀ ਰਾਹਤ, 5 ਜੁਲਾਈ ਤੱਕ ਨਹੀਂ ਹੋਵੇਗੀ ਗ੍ਰਿਫਤਾਰੀ
ਚੰਡੀਗੜ੍ਹ- ਭਾਰਤੀ ਜਨਤਾ ਪਾਰਟੀ ਦੇ ਆਗੂ ਤਜਿੰਦਰ ਬੱਗਾ ਨੂੰ ਪੰਜਾਬ-ਹਰਿਆਣਾ ਹਾਈਕੋਰਟ ਤੋਂ ਵੱਡੀ ਰਾਹਤ ਮਿਲੀ ਹੈ। ਪੰਜਾਬ ਅਤੇ ਹਰਿਆਣਾ ਹਾਈ ਕੋਰਟ ਨੇ ਭਾਜਪਾ ਦੇ ਤਜਿੰਦਰ ਪਾਲ ਸਿੰਘ ਬੱਗਾ ਨੂੰ 5 ਜੁਲਾਈ ਤੱਕ ਗ੍ਰਿਫਤਾਰੀ ਤੋਂ ਅੰਤਰਿਮ ਰਾਹਤ ਦੇ ਦਿੱਤੀ ਹੈ। ਹਾਈਕੋਰਟ ਨੇ ਕਿਹਾ ਕਿ ਬੱਗਾ ਖਿਲਾਫ਼ 5 ਜੁਲਾਈ ਤੱਕ ਕੋਈ ਕਾਰਵਾਈ …
Read More »AIMIM ਨੇਤਾ ਅਕਬਰੂਦੀਨ ਓਵੈਸੀ ਨੇ ਦਿੱਲੀ ਪੁਲਿਸ ਦੀ ਕਾਰਵਾਈ ‘ਤੇ ਚੁੱਕੇ ਸਵਾਲ
ਨਵੀਂ ਦਿੱਲੀ: AIMIM ਦੇ ਨੇਤਾ ਅਕਬਰੂਦੀਨ ਓਵੈਸੀ ਨੇ ਦਿੱਲੀ ਦੇ ਜਹਾਂਗੀਰਪੁਰੀ ਵਿੱਚ ਹਨੂੰਮਾਨ ਦੀ ਜਯੰਤੀ ‘ਤੇ ਜਲੂਸ ਦੌਰਾਨ ਹੋਈ ਹਿੰਸਾ ਨੂੰ ਲੈ ਕੇ ਦਿੱਲੀ ਪੁਲਿਸ ਦੀ ਕਾਰਵਾਈ ‘ਤੇ ਸਵਾਲ ਚੁੱਕੇ ਹਨ। ਓਵੈਸੀ ਨੇ ਆਪਣੇ ਟਵਿੱਟਰ ਅਕਾਊਂਟ ਰਾਹੀਂ ਦਿੱਲੀ ਪੁਲਿਸ ਨੂੰ ਸਵਾਲ ਪੁੱਛਿਆ ਕਿ ਤੁਸੀਂ ਹੁਣ ਤੱਕ ਕਿੰਨੇ ਦੰਗਾਕਾਰੀਆਂ ਨੂੰ ਗ੍ਰਿਫਤਾਰ …
Read More »ਦਿੱਲੀ ਪੁਲਿਸ ਦੀ ਕ੍ਰਾਈਮ ਬ੍ਰਾਂਚ ਲਈ ਵੱਡੀ ਸਫਲਤਾ, ਬਿਹਾਰ ਦੇ ਸਭ ਤੋਂ ਵੱਡੇ ਸਾਈਬਰ ਅਪਰਾਧੀ ਨੂੰ ਕੀਤਾ ਗ੍ਰਿਫ਼ਤਾਰ
ਦਿੱਲੀ ਪੁਲਿਸ ਦੀ ਕ੍ਰਾਈਮ ਬ੍ਰਾਂਚ ਨੇ ਬਿਹਾਰ ਤੋਂ ਸਭ ਤੋਂ ਵੱਡੇ ਸਾਈਬਰ-ਅਪਰਾਧੀ ਛੋਟੂ ਚੌਧਰੀ ਨੂੰ ਗ੍ਰਿਫਤਾਰ ਕੀਤਾ ਹੈ। ਨਾਲੰਦਾ ਖੇਤਰ ਦਾ ਰਹਿਣ ਵਾਲਾ ਛੋਟੂ ਚੌਧਰੀ ਅਤੇ ਉਸਦੇ ਗਿਰੋਹ ਦੇ ਗੁੰਡਿਆਂ ਨੇ ਕੋਰੋਨਾ ਪੀਰੀਅਡ ਦੌਰਾਨ ਦਿੱਲੀ, ਉੱਤਰ ਪ੍ਰਦੇਸ਼, ਹਰਿਆਣਾ ਅਤੇ ਮੁੰਬਈ ਵਿੱਚ ਲੋਕਾਂ ਨਾਲ ਧੋਖਾ ਕੀਤਾ ਹੈ। ਇਹ ਲੋਕ ਆਕਸੀਜਨ ਸਮੇਤ …
Read More »ਦਿੱਲੀ ਪੁਲਿਸ ਦੀ ਚਾਰਜਸ਼ੀਟ ‘ਚ ਦਾਅਵਾ, ਲਾਲ ਕਿਲ੍ਹੇ ‘ਤੇ ਕਬਜ਼ਾ ਕਰ ਕੇ ਪ੍ਰਦਰਸ਼ਨਾਂ ਦੀ ਥਾਂ ਬਣਾਉਣ ਦੀ ਸੀ ਸਾਜਿਸ਼!
ਨਵੀਂ ਦਿੱਲੀ: 26 ਜਨਵਰੀ ਨੂੰ ਲਾਲ ਕਿਲ੍ਹੇ ‘ਚ ਹੋਈ ਹਿੰਸਾ ਦੇ ਮਾਮਲੇ ਵਿੱਚ ਦਿੱਲੀ ਪੁਲਿਸ ਦੀ ਚਾਰਜਸ਼ੀਟ ‘ਚ ਕਈ ਹੈਰਾਨ ਕਰਨ ਵਾਲੇ ਦਾਅਵੇ ਕੀਤੇ ਗਏ ਹਨ। ਦਿੱਲੀ ਪੁਲਿਸ ਦੀ ਅਪਰਾਧ ਸ਼ਾਖਾ ਨੇ ਕੁਝ ਦਿਨ ਪਹਿਲਾਂ 26 ਜਨਵਰੀ ਨੂੰ ਹੋਈ ਹਿੰਸਾ ਮਾਮਲੇ ਵਿੱਚ ਅਦਾਲਤ ਵਿੱਚ ਚਾਰਜਸ਼ੀਟ ਦਾਇਰ ਕੀਤੀ ਸੀ, ਜਿਸ ‘ਤੇ …
Read More »ਸਾਗਰ ਧਨਖੜ ਕਤਲ ਕੇਸ ’ਚ ਗ੍ਰਿਫ਼ਤਾਰ ਸੁਸ਼ੀਲ ਕੁਮਾਰ ਦੀ ਭਾਰਤੀ ਰੇਲਵੇ ਦੀ ਨੌਕਰੀ ਖ਼ਤਰੇ ’ਚ
ਨਵੀਂ ਦਿੱਲੀ: ਸਾਗਰ ਧਨਖੜ ਕਤਲ ਕੇਸ ’ਚ ਗ੍ਰਿਫ਼ਤਾਰ ਓਲੰਪਿਕ ਤਗਮਾ ਜੇਤੂ ਪਹਿਲਵਾਨ ਸੁਸ਼ੀਲ ਕੁਮਾਰ ਦੀ ਭਾਰਤੀ ਰੇਲਵੇ ਦੀ ਨੌਕਰੀ ਖ਼ਤਰੇ ’ਚ ਪੈ ਗਈ ਹੈ। ਇਕ ਬੁਲਾਰੇ ਨੇ ਸੋਮਵਾਰ ਨੂੰ ਕਿਹਾ ਕਿ ਉੱਤਰੀ ਰੇਲਵੇ ਪਹਿਲਵਾਨ ਸੁਸ਼ੀਲ ਕੁਮਾਰ ਨੂੰ ਮੁਅੱਤਲ ਕਰਨ ਲਈ ਤਿਆਰ ਹੈ। ਉਸ ਨੂੰ 2013 ’ਚ ਉੱਤਰੀ ਰੇਲਵੇ ਦੀ ਖੇਡ ਐਸੋਸੀਏਸ਼ਨ …
Read More »ਮੋਦੀ ਦੇ ਵਿਰੁੱਧ ਪੋਸਟਰ ਲਗਾਉਣ ਵਾਲਿਆਂ 25 ਲੋਕਾਂ ਨੂੰ ਦਿੱਲੀ ਪੁਲਿਸ ਨੇ ਕੀਤਾ ਗ੍ਰਿਫਤਾਰ
ਨਵੀਂ ਦਿੱਲੀ: ਕੋਵਿਡ- 19 ਖ਼ਿਲਾਫ਼ ਟੀਕਾਕਰਨ ਮੁਹਿੰਮ ਦੇ ਸਬੰਧ ‘ਚ ਮੋਦੀ ਤੋਂ ਭੱਖੇ ਲੋਕਾਂ ਨੇ ਆਪਣਾ ਗੁੱਸਾ ਜ਼ਾਹਿਰ ਕਰਨ ਲਈ ਕੰਧਾਂ ‘ਤੇ ਮੋਦੀ ਦੇ ਵਿਰੁਧ ਪੋਸਟਰ ਲਗਾ ਦਿਤੇ ਸਨ।ਪੋਸਟਰਾਂ ’ ਤੇ ਲਿਖਿਆ ਸੀ, ‘ਮੋਦੀ ਜੀ ਹਮਾਰੇ ਬੱਚੋਂ ਕੇ ਟੀਕੇ ਵਿਦੇਸ਼ ਕਿਉਂ ਭੇਜ ਦੀਏ (ਪ੍ਰਧਾਨ ਮੰਤਰੀ ਤੁਸੀਂ ਸਾਡੇ ਬੱਚਿਆਂ ਦੇ ਟੀਕੇ …
Read More »ਦਿੱਲੀ ਪੁਲਿਸ ਨੇ ਪਹਿਲਵਾਨ ਸੁਸ਼ੀਲ ਕੁਮਾਰ ਖ਼ਿਲਾਫ਼ ਗੈਰ-ਜ਼ਮਾਨਤੀ ਵਾਰੰਟ ਕੀਤਾ ਜਾਰੀ
ਪਹਿਲਵਾਨ ਸਾਗਰ ਦੀ ਹੱਤਿਆ ਦਾ ਮਾਮਲਾ ਨਵੀਂ ਦਿੱਲੀ : ਦਿੱਲੀ ਪੁਲਿਸ ਨੇ ਓਲੰਪਿਕ ਤਮਗਾ ਜੇਤੂ ਪਹਿਲਵਾਨ ਸੁਸ਼ੀਲ ਕੁਮਾਰ ਖਿਲਾਫ ਇੱਕ ਵੱਡੀ ਕਾਰਵਾਈ ਕਰਦਿਆਂ, ਗੈਰ-ਜ਼ਮਾਨਤੀ ਵਾਰੰਟ ਜਾਰੀ ਕੀਤਾ ਹੈ। 23 ਸਾਲਾਂ ਪਹਿਲਵਾਨ ਸਾਗਰ ਦੀ ਮੌਤ ਦੇ ਸਿਲਸਿਲੇ ਵਿਚ, ਦਿੱਲੀ ਪੁਲਿਸ ਪਹਿਲਵਾਨ ਸੁਸ਼ੀਲ ਕੁਮਾਰ ਦੀ ਭਾਲ ਕਰ ਰਹੀ ਹੈ, ਜੋ ਫਰਾਰ ਹੈ। …
Read More »