Breaking News

Tag Archives: Delhi

ਬੁਖਾਰੇਸਟ ਤੋਂ 250 ਭਾਰਤੀ ਨਾਗਰਿਕਾਂ ਨੂੰ ਲੈ ਕੇ ਦਿੱਲੀ ਪਹੁੰਚੀ ਦੂਜੀ ਫਲਾਈਟ, ਹੰਗਰੀ ਤੋਂ 240 ਨਾਗਰਿਕਾਂ ਨੂੰ ਲੈ ਕੇ ਆ ਰਹੀ ਹੈ ਤੀਜੀ ਉਡਾਣ

ਨਵੀਂ ਦਿੱਲੀ- ਰੂਸ ਦੇ ਹਮਲੇ ਕਾਰਨ ਯੂਕਰੇਨ ਵਿੱਚ ਫਸੇ 250 ਭਾਰਤੀ ਨਾਗਰਿਕਾਂ ਨੂੰ ਲੈ ਕੇ ਬੁਖਾਰੇਸਟ ਤੋਂ ਇੱਕ ਹੋਰ ਫਲਾਈਟ ਦਿੱਲੀ ਏਅਰਪੋਰਟ ਪਹੁੰਚੀ। ਕੇਂਦਰੀ ਸ਼ਹਿਰੀ ਹਵਾਬਾਜ਼ੀ ਮੰਤਰੀ ਜੋਤੀਰਾਦਿੱਤਿਆ ਸਿੰਧੀਆ ਅਤੇ ਵਿਦੇਸ਼ ਰਾਜ ਮੰਤਰੀ ਵੀ. ਮੁਰਲੀਧਰਨ ਨੇ ਹਵਾਈ ਅੱਡੇ ‘ਤੇ ਬੁਖਾਰੇਸਟ (ਰੋਮਾਨੀਆ) ਰਾਹੀਂ ਯੂਕਰੇਨ ਤੋਂ ਸੁਰੱਖਿਅਤ ਕੱਢੇ ਗਏ ਭਾਰਤੀਆਂ ਦਾ ਸਵਾਗਤ …

Read More »

ਦਿੱਲੀ ਪਹੁੰਚਿਆ ਹਿਜਾਬ ਮਾਮਲਾ: ਰਾਜਧਾਨੀ ਦੇ ਸਕੂਲਾਂ ‘ਚ ਧਾਰਮਿਕ ਪਹਿਰਾਵਾ ਪਹਿਨਣ ‘ਤੇ ਪਾਬੰਦੀ 

ਨਵੀਂ ਦਿੱਲੀ- ਸਕੂਲਾਂ ਵਿੱਚ ਹਿਜਾਬ ਪਹਿਨਣ ਦੀ ਬਹਿਸ ਹੁਣ ਦਿੱਲੀ ਤੱਕ ਵੀ ਪਹੁੰਚ ਗਈ ਹੈ। ਦੱਖਣੀ ਦਿੱਲੀ ਨਗਰ ਨਿਗਮ (SDMC) ਦੀ ਚੇਅਰਮੈਨ ਨਿਕਿਤਾ ਸ਼ਰਮਾ ਨੇ ਇੱਕ ਨੋਟਿਸ ਜਾਰੀ ਕਰਕੇ ਕਿਹਾ ਹੈ ਕਿ ਬੱਚਿਆਂ ਨੂੰ ਸਕੂਲ ਦੇ ਪਹਿਰਾਵੇ ਵਿੱਚ ਹੀ ਸਕੂਲ ਵਿੱਚ ਦਾਖਲ ਹੋਣ ਦਿੱਤਾ ਜਾਵੇਗਾ। ਉਨ੍ਹਾਂ ਨੇ ਕਿਹਾ ਕਿ ਕਿਸੇ …

Read More »

ਕਿਸਾਨ ਅੰਦੋਲਨ ਦੌਰਾਨ ਦਰਜ FIR ਹੋਣਗੀਆਂ ਵਾਪਿਸ, LG ਬੈਜਲ ਨੇ ਦਿੱਲੀ ਸਰਕਾਰ ਨੂੰ ਭੇਜੀ ਫਾਈਲ

ਨਵੀਂ ਦਿੱਲੀ- ਕੇਂਦਰੀ ਖੇਤੀ ਕਾਨੂੰਨਾਂ ਖ਼ਿਲਾਫ਼ ਆਵਾਜ਼ ਬੁਲੰਦ ਕਰਨ ਅਤੇ ਦਿੱਲੀ ਦੀਆਂ ਸਰਹੱਦਾਂ ’ਤੇ ਰੋਸ ਪ੍ਰਦਰਸ਼ਨ ਕਰਨ ਵਾਲੇ ਕਿਸਾਨਾਂ ਖ਼ਿਲਾਫ਼ ਪੁਲਿਸ ਨੇ ਕੇਸ ਦਰਜ ਕਰ ਲਿਆ ਸੀ। ਦਿੱਲੀ ਪੁਲੀਸ ਵੱਲੋਂ ਇਸ ਸਬੰਧੀ 54 ਕੇਸ ਦਰਜ ਕੀਤੇ ਗਏ ਸਨ, ਜਿਨ੍ਹਾਂ ਨੂੰ ਵਾਪਿਸ ਲੈਣ ਦੀ ਕਵਾਇਦ ਸ਼ੁਰੂ ਕਰ ਦਿੱਤੀ ਗਈ ਹੈ। ਪ੍ਰਧਾਨ …

Read More »

ਰਾਕੇਸ਼ ਟਿਕੈਤ ਨੇ ਕੇਂਦਰ ‘ਤੇ ਲਾਏ ਵਾਅਦਾ ਖ਼ਿਲਾਫ਼ੀ ਦੇ ਇਲਜ਼ਾਮ, ਕਿਹਾ 9 ਦਸੰਬਰ ਦੇ ਵਾਅਦੇ ਪੂਰੇ ਨਹੀਂ ਹੋਏ, ਕੀਤਾ ਇਹ ਐਲਾਨ

ਨਵੀਂ ਦਿੱਲੀ- ਭਾਰਤੀ ਕਿਸਾਨ ਯੂਨੀਅਨ (ਬੀਕੇਯੂ) ਦੇ ਆਗੂ ਰਾਕੇਸ਼ ਸਿੰਘ ਟਿਕੈਤ ਨੇ ਕੇਂਦਰ ਸਰਕਾਰ ’ਤੇ ਵਾਅਦਾ ਖ਼ਿਲਾਫ਼ੀ ਦਾ ਦੋਸ਼ ਲਾਉਂਦਿਆਂ ਅੰਨਦਾਤਾਵਾਂ ਦੇ ਹਿੱਤਾਂ ਦੀ ਰਾਖੀ ਲਈ ਇੱਕ ਵਾਰ ਫਿਰ ਦੇਸ਼ ਭਰ ਵਿੱਚ ਜਾਣ ਦਾ ਐਲਾਨ ਕੀਤਾ ਹੈ। ਟਿਕੈਤ ਨੇ ਕਿਹਾ ਕਿ ਆਰਥਿਕ ਮੰਦੀ ਅਤੇ ਲਾਕਡਾਊਨ ਦੌਰਾਨ ਵੀ ਕਿਸਾਨਾਂ ਅਤੇ ਮਜ਼ਦੂਰਾਂ …

Read More »

ਪੀਐਮ ਮੋਦੀ ਨੇ ਮਹਾਰਾਣੀ ਐਲਿਜ਼ਾਬੈਥ II ਦੇ ਜਲਦੀ ਠੀਕ ਹੋਣ ਦੀ ਕੀਤੀ ਕਾਮਨਾ

ਨਵੀਂ ਦਿੱਲੀ- ਬ੍ਰਿਟੇਨ ਦੀ ਮਹਾਰਾਣੀ ਐਲਿਜ਼ਾਬੇਥ II ਦੇ ਕੋਰੋਨਾ ਵਾਇਰਸ ਨਾਲ ਸੰਕਰਮਿਤ ਪਾਏ ਜਾਣ ਤੋਂ ਬਾਅਦ ਪ੍ਰਧਾਨ ਮੰਤਰੀ ਨਰਿੰਦਰ ਮੋਦੀ ਨੇ ਉਨ੍ਹਾਂ ਦੇ ਜਲਦੀ ਠੀਕ ਹੋਣ ਦੀ ਕਾਮਨਾ ਕੀਤੀ ਹੈ। ਬ੍ਰਿਟੇਨ ਦੇ ਪ੍ਰਧਾਨ ਮੰਤਰੀ ਬੋਰਿਸ ਜੌਹਨਸਨ ਦੇ ਟਵੀਟ ਦਾ ਹਵਾਲਾ ਦਿੰਦੇ ਹੋਏ ਪੀਐਮ ਮੋਦੀ ਨੇ ਇੱਕ ਟਵੀਟ ਵਿੱਚ ਕਿਹਾ, “ਮੈਂ …

Read More »

ਸੀਨੀਅਰ ਪੱਤਰਕਾਰ ਰਵੀਸ਼ ਤਿਵਾਰੀ ਦਾ ਦਿਹਾਂਤ, ਰਾਸ਼ਟਰਪਤੀ ਅਤੇ ਪ੍ਰਧਾਨ ਮੰਤਰੀ ਮੋਦੀ ਨੇ ਜਤਾਇਆ ਦੁੱਖ

ਨਵੀਂ ਦਿੱਲੀ- ਸੀਨੀਅਰ ਪੱਤਰਕਾਰ ਅਤੇ ਇੰਡੀਅਨ ਐਕਸਪ੍ਰੈਸ ਨੈਸ਼ਨਲ ਬਿਊਰੋ ਦੇ ਮੁਖੀ ਰਵੀਸ਼ ਤਿਵਾਰੀ ਦਾ ਸ਼ਨੀਵਾਰ ਨੂੰ ਦਿਹਾਂਤ ਹੋ ਗਿਆ। ਉਹ ਕੈਂਸਰ ਤੋਂ ਪੀੜਤ ਸਨ ਅਤੇ ਪਿਛਲੇ ਦੋ ਸਾਲਾਂ ਤੋਂ ਇਸ ਬਿਮਾਰੀ ਨਾਲ ਜੂਝ ਰਹੇ ਸਨ। ਇਹ ਜਾਣਕਾਰੀ ਉਸ ਦੇ ਪਰਿਵਾਰ ਅਤੇ ਦੋਸਤਾਂ ਨੇ ਦਿੱਤੀ। ਉਹ 40 ਸਾਲਾਂ ਦੇ ਸਨ। ਉਹ …

Read More »

ਕੇੰਦਰ ਨੇ ਕਵੀ ਅਤੇ ਸਾਬਕਾ ਆਪ ਆਗੂ ਕੁਮਾਰ ਵਿਸ਼ਵਾਸ ਨੂੰ ‘Y Category’ ਸੁਰੱਖਿਆ ਦਿੱਤੀ

ਦਿੱਲੀ  – ਸਾਬਕਾ ਆਮ ਆਦਮੀ ਪਾਰਟੀ  ਆਗੂ ਅਤੇ  ਕਵੀ ਕੁਮਾਰ ਵਿਸ਼ਵਾਸ ਨੂੰ ਕੇਂਦਰ ਵੱਲੋਂ ਵਾਈ (Y) ਕੈਟੇਗਰੀ ਦਾ ਸੁਰੱਖਿਆ ਦਸਤਾ ਦੇ ਦਿੱਤਾ ਗਿਆ ਹੈ  ਜਿਸ ਵਿੱਚ ਸੀਆਰਪੀ ਐਫ ਜਵਾਨ ਤੈਨਾਤ ਹੋਣਗੇ। ਕਵੀ ਦੇ ਤੋੌਰ ਤੇ ਜਾਣੇ ਜਾਂਦੇ ਕੁਮਾਰ ਵਿਸ਼ਵਾਸ ਪਹਿਲਾਂ ਆਮ ਆਦਮੀ ਪਾਰਟੀ ‘ਚ ਹਨ ਤੇ ਫੇਰ ਪਾਰਟੀ ਨਾਲ ਉਨ੍ਹਾਂ …

Read More »

ਮੈਂ ਦੁਨੀਆ ਦਾ ਸਭ ਤੋਂ ‘ਸਵੀਟ ਅੱਤ ਵਾਦੀ’, ਜੋ ਹਸਪਤਾਲ ਬਣਵਾਉਂਦਾ ਹੈ ਤੇ ਲੋਕਾਂ ਦੀ ਸੇਵਾ ਕਰਦਾ ਹੈ: ਕੇਜਰੀਵਾਲ

ਚੰਡੀਗੜ੍ਹ: ਸ਼ਾਇਰ ਕੁਮਾਰ ਵਿਸ਼ਵਾਸ ਵਲੋਂ ਲਾਏ ਗਏ ਦੋਸ਼ਾਂ ਤੋਂ ਬਾਅਦ ਆਮ ਆਦਮੀ ਪਾਰਟੀ ਦੇ ਕਨਵੀਨਰ ਅਰਵਿੰਦ ਕੇਜਰੀਵਾਲ ਨੇ ਪਹਿਲੀ ਵਾਰ ਤੇ ਚੁੱਪੀ ਤੋੜੀ ਹੈ। ਕੇਜਰੀਵਾਲ ਨੇ ਕਿਹਾ ਕਿ ਕੁਮਾਰ ਵਿਸ਼ਵਾਸ ਨੇ ਸ਼ਾਇਦ ਕੋਈ ਹਾਸਰਸ ਕਵੀ ਹਨ, ਉਹ ਕੁਝ ਵੀ ਕਹਿ ਦਿੰਦੇ ਹਨ ਤੇ ਜਿਸਨੂੰ ਮੋਦੀ ਤੇ ਰਾਹੁਲ ਗਾਂਧੀ ਨੇ ਗੰਭੀਰਤਾ …

Read More »

ਦਿੱਲੀ ਨੂੰ ਹਿਲਾ ਦੇਣ ਦੀ ਵੱਡੀ ਸਾਜਿਸ਼ ਨਾਕਾਮ

ਨਵੀਂ ਦਿੱਲੀ: ਦਿੱਲੀ ਦੇ ਸੀਮਾਪੁਰੀ ‘ਚ ਇਕ ਘਰ ‘ਚੋਂ ਧਮਾਕਾਖੇਜ਼ ਸਮੱਗਰੀ ਮਿੱਲੀ ਹੈ। ਦਿੱਲੀ ਪੁਲਿਸ ਅਤੇ ਐਨਐਸਜੀ ਦੀ ਟੀਮ ਜਾਂਚ ਵਿੱਚ ਲੱਗੀ ਹੋਈ ਹੈ। ਜਿਸ ਘਰ ਤੋਂ ਵਿਸਫੋਟਕ ਮਿਲੇ ਹਨ, ਉਸ ਨਾਲ ਜੁੜੇ ਸ਼ੱਕੀ ਫਰਾਰ ਹੋ ਗਏ ਹਨ। ਦਿੱਲੀ ਦੀਆਂ ਦੋ ਥਾਵਾਂ ’ਤੇ ਵੀਰਵਾਰ ਨੂੰ ਬੰਬ ਧਮਾਕਿਆਂ ਦੀਆਂ ਧਮਕੀਆਂ ਸਬੰਧੀ …

Read More »

ਮਨਮੋਹਨ ਸਿੰਘ ਦਾ ਵੱਡਾ ਸ਼ਬਦੀ ਹਮਲਾ, ਕਿਹਾ- ਬੀਜੇਪੀ ਦਾ ਰਾਸ਼ਟਰਵਾਦ ਵੰਡੋ ਤੇ ਰਾਜ ਕਰੋ ‘ਤੇ ਆਧਾਰਿਤ ਹੈ 

ਨਵੀਂ ਦਿੱਲੀ- ਦੇਸ਼ ਦੇ ਸਾਬਕਾ ਪ੍ਰਧਾਨ ਮੰਤਰੀ ਅਤੇ ਕਾਂਗਰਸ ਦੇ ਸੀਨੀਅਰ ਨੇਤਾ ਡਾ. ਮਨਮੋਹਨ ਸਿੰਘ ਨੇ ਵੀਰਵਾਰ ਨੂੰ ਭਾਜਪਾ ਅਤੇ ਕੇਂਦਰ ਸਰਕਾਰ ‘ਤੇ ਤਿੱਖਾ ਹਮਲਾ ਕੀਤਾ ਹੈ। ਉਨ੍ਹਾਂ ਨੇ ਇੱਕ ਵੀਡੀਓ ਜਾਰੀ ਕਰਕੇ ਭਾਜਪਾ ‘ਤੇ ਦੋਸ਼ ਲਾਇਆ ਹੈ ਕਿ ਇਸ ਦਾ ਰਾਸ਼ਟਰਵਾਦ ਅੰਗਰੇਜ਼ਾਂ ਦੀ ਵੰਡੋ ਤੇ ਰਾਜ ਕਰੋ ਦੀ ਨੀਤੀ …

Read More »