Breaking News

Tag Archives: Delhi

ਹੋਲੀ ਮਨਾਉਣ ਦਿੱਲੀ ਆਏ ਮਸ਼ਹੂਰ ਅਦਾਕਾਰ ਸਤੀਸ਼ ਕੌਸ਼ਿਕ ਦਾ ਹੋਇਆ ਦੇਹਾਂਤ

ਨਿਊਜ਼ ਡੈਸਕ: ਮਸ਼ਹੂਰ ਅਦਾਕਾਰ ਸਤੀਸ਼ ਕੌਸ਼ਿਕ ਦਾ ਦਿੱਲੀ ‘ਚ ਦੇਹਾਂਤ ਹੋ ਗਿਆ ਹੈ। ਬਾਲੀਵੁੱਡ ‘ਚ ਸੋਗ ਦੀ ਲਹਿਰ ਹੈ। ਸਤੀਸ਼ ਕੌਸ਼ਿਕ ਆਪਣੇ ਦੋਸਤਾਂ ਦੀ ਸਲਾਹ ‘ਤੇ ਹੋਲੀ ਮਨਾਉਣ ਦਿੱਲੀ ਆਏ ਸਨ। ਦੇਰ ਰਾਤ ਉਨ੍ਹਾਂ ਨੇ ਖਰਾਬ ਸਿਹਤ ਦੀ ਸ਼ਿਕਾਇਤ ਕੀਤੀ, ਜਿਸ ਤੋਂ ਬਾਅਦ ਉਨ੍ਹਾਂ  ਨੂੰ ਫੋਰਟਿਸ ਹਸਪਤਾਲ ਲਿਜਾਇਆ ਗਿਆ। ਜਿਥੇ …

Read More »

ਕਾਂਗਰਸ ਦੀ ਸਾਬਕਾ ਪ੍ਰਧਾਨ ਸੋਨੀਆ ਗਾਂਧੀ ਸਰ ਗੰਗਾਰਾਮ ਹਸਪਤਾਲ ‘ਚ ਦਾਖ਼ਲ

ਨਵੀਂ ਦਿੱਲੀ: ਸੰਯੁਕਤ ਪ੍ਰਗਤੀਸ਼ੀਲ ਗਠਜੋੜ ਦੀ ਪ੍ਰਧਾਨ ਅਤੇ ਕਾਂਗਰਸ ਦੀ ਸਾਬਕਾ ਪ੍ਰਧਾਨ ਸੋਨੀਆ ਗਾਂਧੀ ਨੂੰ ਸਿਹਤ ਖਰਾਬ ਹੋਣ ਕਾਰਨ ਦਿੱਲੀ ਦੇ ਸਰ ਗੰਗਾਰਾਮ ਹਸਪਤਾਲ ਵਿੱਚ ਭਰਤੀ ਕਰਵਾਇਆ ਗਿਆ ਹੈ। ਰਿਪੋਰਟਾਂ ਮੁਤਾਬਕ ਉਨ੍ਹਾਂ ਨੂੰ ਗੰਭੀਰ ਬ੍ਰੌਨਕਾਈਟਿਸ ਕਾਰਨ ਹਸਪਤਾਲ ਵਿੱਚ ਭਰਤੀ ਕਰਵਾਇਆ ਗਿਆ ਹੈ। ਹਸਪਤਾਲ ਨੇ ਇੱਕ ਬਿਆਨ ਜਾਰੀ ਕਰਕੇ ਕਿਹਾ ਕਿ …

Read More »

MCD ਸਦਨ ‘ਚ ਭਾਜਪਾ ਦੀ ਮੇਅਰ ਉਮੀਦਵਾਰ ਨੇ ‘ਆਪ’ ਕੌਂਸਲਰ ਨੂੰ ਮਾਰਿਆ ਥੱਪੜ

ਨਿਊਜ਼ ਡੈਸਕ: MCD ਦੀ ਕਾਰਵਾਈ ਕੱਲ੍ਹ (ਸ਼ੁੱਕਰਵਾਰ) ਸਵੇਰੇ 10 ਵਜੇ ਤੱਕ ਮੁਲਤਵੀ ਕਰ ਦਿੱਤੀ ਗਈ ਹੈ। ਰਾਤ ਭਰ ਚੱਲੇ ਡਰਾਮੇ ਅਤੇ 14 ਵਾਰ ਦੇ ਹੰਗਾਮੇ ਤੋਂ ਬਾਅਦ ਆਖਰ ਸਦਨ ਦੀ ਕਾਰਵਾਈ ਮੁਲਤਵੀ ਕਰ ਦਿੱਤੀ ਗਈ। ਇਸ ਤੋਂ ਪਹਿਲਾਂ ਸਥਾਈ ਕਮੇਟੀ ਦੀ ਚੋਣ ਨੂੰ ਲੈ ਕੇ ਦੋਵਾਂ ਪਾਰਟੀਆਂ ਦੇ ਕੌਂਸਲਰਾਂ ਨੇ …

Read More »

ਲਾਰੈਂਸ ਬਿਸ਼ਨੋਈ ‘ਤੇ ਸੰਪਤ ਨਹਿਰਾ ਨੂੰ ਲਿਆਂਦਾ ਗਿਆ ਕੇਂਦਰੀ ਫੋਰੈਂਸਿੰਕ ਲੈਬ,ਆਡੀਓ ਮੈਚਿੰਗ ਨਾਲ ਖੁੱਲ੍ਹਣਗੇ ਭੇਦ

ਨਵੀਂ ਦਿੱਲੀ: ਪੰਜਾਬੀ ਗਾਇਕ ਸਿੱਧੂ ਮੂਸੇਵਾਲਾ ਕਤਲ ਮਾਮਲੇ ਵਿੱਚ ਗੈਂਗਸਟਰ ਲਾਰੈਂਸ ਬਿਸ਼ਨੋਈ ਤੇ ਸੰਪਤ ਨਹਿਰਾ ਨੂੰ ਉਨ੍ਹਾਂ ਦੀ ਆਵਾਜ਼ ਦੇ ਨਮੂਨੇ ਲੈਣ ਲਈ ਕੇਂਦਰੀ ਫੋਰੈਂਸਿੰਕ ਲੈਬ ਦਿੱਲੀ ਲਿਆਂਦਾ ਗਿਆ ਹੈ। ਦਿੱਲੀ ਪੁਲਿਸ ਨੂੰ ਅਦਾਲਤ ਤੋਂ 9 ਦਸੰਬਰ ਨੂੰ ਬਿਸ਼ਨੋਈ ਨੂੰ ਆਪਣੀ ਹਿਰਾਸਤ ਵਿਚ ਲੈਣ ਦੀ ਇਜਾਜ਼ਤ ਮਿਲ ਗਈ ਸੀ। ਸਿੱਧੂ ਮੂਸੇਵਾਲਾ …

Read More »

ਦੁੱਧ ਦੀਆਂ ਕੀਮਤਾਂ ‘ਤੇ ਨਵੀਂ ਅਪਡੇਟ ਆਈ ਸਾਹਮਣੇ

ਨਿਊਜ਼ ਡੈਸਕ: ਦੁੱਧ ਇੱਕ ਅਜਿਹੀ ਚੀਜ਼ ਹੈ ਜੋ ਹਰ ਘਰ ਵਿੱਚ ਰੋਜ਼ਾਨਾ ਵਰਤੀ ਜਾਂਦੀ ਹੈ। ਇਸ ਦੇ ਨਾਲ ਹੀ ਦੁੱਧ ਦੀਆਂ ਕੀਮਤਾਂ ਵਧਣ ਨਾਲ ਲੋਕਾਂ ਦੇ ਘਰਾਂ ਦੇ ਬਜਟ ‘ਤੇ ਵੀ ਕਾਫੀ ਅਸਰ ਪਿਆ ਹੈ। ਹਾਲ ਹੀ ‘ਚ ਕੁਝ ਕੰਪਨੀਆਂ ਨੇ ਆਪਣੇ ਦੁੱਧ ਦੀ ਕੀਮਤ ਵਧਾ ਦਿੱਤੀ ਸੀ। ਇਸ ਦੌਰਾਨ …

Read More »

ਜਾਣੋ, ਆਪਣੇ ਰਾਜ ਵਿੱਚ ਪਟਾਕੇ ਚਲਾਉਣ ਦੇ ਨਿਯਮ

ਨਿਊਜ਼ ਡੈਸਕ: ਦੇਸ਼ ‘ਚ ਵਧਦੇ ਪ੍ਰਦੂਸ਼ਣ ਕਾਰਨ ਸੂਬਾ ਸਰਕਾਰਾਂ ਨੇ ਪਟਾਕੇ ਚਲਾਉਣ ਅਤੇ ਉਨ੍ਹਾਂ ਦੀ ਵਿਕਰੀ ‘ਤੇ ਪਾਬੰਦੀ ਲਗਾ ਦਿੱਤੀ ਹੈ।ਹਾਲ ਹੀ ‘ਚ ਪਟਾਕਿਆਂ ‘ਤੇ ਪਾਬੰਦੀ ਦੇ ਖਿਲਾਫ ਸੁਪਰੀਮ ਕੋਰਟ ‘ਚ ਪਟੀਸ਼ਨ ਦਾਇਰ ਕੀਤੀ ਗਈ ਸੀ। ਜਿਸ ਵਿੱਚ ਅਦਾਲਤ ਵੱਲੋਂ ਕਿਹਾ ਗਿਆ ਕਿ ਜਸ਼ਨ ਮਨਾਉਣ ਦੇ ਹੋਰ ਵੀ ਤਰੀਕੇ ਹਨ। …

Read More »

ਗਾਜ਼ੀਆਬਾਦ ‘ਚ ‘ਨਿਰਭਯਾ’ ਵਰਗਾ ਮਾਮਲਾ, ਸਮੂਹਿਕ ਜਬਰ ਜਨਾਹ ਤੋਂ ਬਾਅਦ 5 ਲੋਕਾਂ ਨੇ ਔਰਤ ਨੂੰ ਸੜਕ ‘ਤੇ ਸੁੱਟਿਆ, ਸਰੀਰ ਚੋਂ ਮਿਲੀ ਰਾਡ

ਨਿਊਜ਼ ਡੈਸਕ: ਰਾਸ਼ਟਰੀ ਰਾਜਧਾਨੀ ਦਿੱਲੀ ਦੇ ਨਾਲ ਲੱਗਦੇ ਗਾਜ਼ੀਆਬਾਦ ‘ਚ ਨਿਰਭਯਾ ਸਮੂਹਿਕ ਬਲਾਤਕਾਰ ਵਰਗਾ ਮਾਮਲਾ ਸਾਹਮਣੇ ਆਇਆ ਹੈ। ਜਿੱਥੇ ਦਿੱਲੀ ਦੀ ਰਹਿਣ ਵਾਲੀ ਇਕ ਔਰਤ ਨੂੰ 5 ਨੌਜਵਾਨਾਂ ਨੇ ਉਸ ਨੂੰ ਅਗਵਾ ਕੀਤਾ ਅਤੇ 2 ਦਿਨ ਤੱਕ ਉਸ ਨਾਲ ਬਲਾਤਕਾਰ ਕੀਤਾ। ਉਸ ਦੇ ਪ੍ਰਾਈਵੇਟ ਪਾਰਟ ਵਿੱਚ ਰਾਡ ਪਾਈ ਗਈ। ਇਸ …

Read More »

ਦਿੱਲੀ ਹਾਈਕੋਰਟ ਤੋਂ ‘ਆਪ’ ਨੇਤਾਵਾਂ ਨੂੰ ਵੱਡਾ ਝਟਕਾ, ਦਿੱਲੀ ਦੇ LG ਦੇ ਹੱਕ ‘ਚ ਸੁਣਾਇਆ ਫੈਸਲਾ

ਨਵੀਂ ਦਿੱਲੀ:ਦਿੱਲੀ ਹਾਈ ਕੋਰਟ ਨੇ ਮੰਗਲਵਾਰ ਨੂੰ ਆਮ ਆਦਮੀ ਪਾਰਟੀ ਦੇ ਨੇਤਾਵਾਂ ਨੂੰ ਵੱਡਾ ਝਟਕਾ ਦਿੱਤਾ ਹੈ। ਆਮ ਆਦਮੀ ਪਾਰਟੀ ਦੇ ਨੇਤਾਵਾਂ ਖਿਲਾਫ ਚੱਲ ਰਹੇ ਮਾਣਹਾਨੀ ਦੇ ਮਾਮਲੇ ‘ਚ ਦਿੱਲੀ ਹਾਈਕੋਰਟ ਨੇ ਦਿੱਲੀ ਦੇ ਉਪ ਰਾਜਪਾਲ ਦੇ ਵਿਨੇ ਕੁਮਾਰ ਸਕਸੈਨਾ ਦੇ ਹੱਕ ਵਿੱਚ ਅੰਤਰਿਮ ਹੁਕਮ ਸੁਣਾਇਆ ਹੈ। LG ਨੇ ਭ੍ਰਿਸ਼ਟਾਚਾਰ …

Read More »

‘ਆਪ’ ਵਿਧਾਇਕ ਅਮਾਨਤੁੱਲਾ ਦੇ 5 ਟਿਕਾਣਿਆਂ ‘ਤੇ ਛਾਪੇਮਾਰੀ, ਨਾਜਾਇਜ਼ ਹਥਿਆਰ ਤੇ ਲੱਖਾਂ ਦੀ ਨਕਦੀ ਬਰਾਮਦ

ਨਵੀਂ ਦਿੱਲੀ: ਦਿੱਲੀ ਦੀ ਭ੍ਰਿਸ਼ਟਾਚਾਰ ਰੋਕੂ ਸ਼ਾਖਾ ਨੇ ਆਮ ਆਦਮੀ ਪਾਰਟੀ ਦੇ ਵਿਧਾਇਕ ਅਮਾਨਤੁੱਲਾ ਅਤੇ ਉਸ ਦੇ ਕਾਰੋਬਾਰੀ ਭਾਈਵਾਲ ਦੇ 4 ਤੋਂ 5 ਟਿਕਾਣਿਆਂ ‘ਤੇ ਛਾਪੇਮਾਰੀ ਕੀਤੀ ਹੈ। ਦੱਸਿਆ ਜਾ ਰਿਹਾ ਹੈ ਕਿ ਇਹ ਛਾਪੇਮਾਰੀ ਵਕਫ਼ ਬੋਰਡ ਦੀ ਜ਼ਮੀਨ ਨੂੰ ਲੈ ਕੇ ਕੀਤੀ ਗਈ ਹੈ। ਏ.ਸੀ.ਬੀ ਦੀ ਛਾਪੇਮਾਰੀ ਵਿੱਚ ਇੱਕ …

Read More »

ਮੋਦੀ ਸਰਕਾਰ ਦੀ ਅਗਨੀਪਥ ਯੋਜਨਾ ਦਾ ਸਮਰਥਨ ਕਰੇਗੀ ਆਮ ਆਦਮੀ ਪਾਰਟੀ : ਅਰਵਿੰਦ ਕੇਜਰੀਵਾਲ

ਨਵੀਂ ਦਿੱਲੀ: ਦਿੱਲੀ ਦੇ ਮੁੱਖ ਮੰਤਰੀ ਅਰਵਿੰਦ ਕੇਜਰੀਵਾਲ ਨੇ ਕਿਹਾ ਕਿ ਪੰਜਾਬ ਦੀ ਆਮ ਆਦਮੀ ਪਾਰਟੀ (ਆਪ) ਸਰਕਾਰ ਅਗਨੀਪਥ ਯੋਜਨਾ ਦਾ ਪੂਰਾ ਸਮਰਥਨ ਕਰੇਗੀ। ਪੰਜਾਬ ਸਰਕਾਰ ਵੱਲੋਂ ਭਰਤੀ ਦਾ ਸਮਰਥਨ ਨਾ ਕਰਨ ਦੀਆਂ ਰਿਪੋਰਟਾਂ ਦਰਮਿਆਨ ਕੇਜਰੀਵਾਲ ਨੇ ਇਹ ਸਪੱਸ਼ਟੀਕਰਨ ਦਿੱਤਾ ਹੈ। ਆਪ’ ਨੇ ਇਸ ਤੋਂ ਪਹਿਲਾਂ ਅਗਨੀਪਥ ਯੋਜਨਾ ਦੀ ਆਲੋਚਨਾ …

Read More »