ਚੰਡੀਗੜ੍ਹ: ਪੰਜਾਬੀ ਗਾਇਕ ਸਿੱਧੂ ਮੂਸੇ ਵਾਲਾ ਦੇ ਕਤਲ ਦੇ ਮਾਮਲੇ ਵਿੱਚ ਨੈਸ਼ਨਲ ਇਨਵੈਸਟੀਗੇਸ਼ਨ ਏਜੰਸੀ (NIA) ਸੋਮਵਾਰ ਨੂੰ ਦੇਸ਼ ਦੇ ਕਈ ਹਿੱਸਿਆਂ ਵਿੱਚ ਛਾਪੇਮਾਰੀ ਕਰ ਰਹੀ ਹੈ। ਅੰਮ੍ਰਿਤਸਰ ‘ਚ ਵੀ NIA ਦੀਆਂ ਟੀਮਾਂ ਨੇ ਛਾਪੇਮਾਰੀ ਕੀਤੀ ਹੈ। NIA ਦੀ ਟੀਮ ਸਵੇਰੇ ਗੈਂਗਸਟਰ ਸ਼ੁਭਮ ਦੇ ਘਰ ਪਹੁੰਚੀ, ਹਾਲਾਂਕਿ ਸ਼ੁਭਮ ਦਾ ਪਰਿਵਾਰ …
Read More »ਦਿੱਲੀ ‘ਚ ਵਧਦੇ ਕੋਰੋਨਾ ਨੂੰ ਲੈ ਕੇ ਐਕਸ਼ਨ ‘ਚ ਕੇਜਰੀਵਾਲ ਸਰਕਾਰ, ਪ੍ਰਾਈਵੇਟ ਸਕੂਲਾਂ ਨੂੰ ਜਾਰੀ ਕੀਤੀ ਇਹ ਐਡਵਾਈਜ਼ਰੀ
ਨਵੀਂ ਦਿੱਲੀ- ਕੋਰੋਨਾ ਵਾਇਰਸ ਇੱਕ ਵਾਰ ਫਿਰ ਫੈਲਣਾ ਸ਼ੁਰੂ ਹੋ ਗਿਆ ਹੈ। ਅਜਿਹੇ ਵਿੱਚ ਦਿੱਲੀ ਸਰਕਾਰ ਨੇ ਸਾਵਧਾਨੀ ਵਰਤਦੇ ਹੋਏ ਇੱਕ ਨਵੀਂ ਐਡਵਾਈਜ਼ਰੀ ਜਾਰੀ ਕੀਤੀ ਹੈ। ਗਾਈਡਲਾਈਨ ਮੁਤਾਬਕ ਜੇਕਰ ਸਕੂਲ ਵਿੱਚ ਇੱਕ ਵੀ ਕੋਰੋਨਾ ਦਾ ਕੇਸ ਪਾਇਆ ਜਾਂਦਾ ਹੈ ਤਾਂ ਸਕੂਲ ਨੂੰ ਬੰਦ ਕਰ ਦਿੱਤਾ ਜਾਵੇ, ਨਹੀਂ ਤਾਂ ਉਸ ਵਿੰਗ …
Read More »ਦਿੱਲੀ ਸਰਕਾਰ ਨੇ 80 ਨਵੀਆਂ ਏਸੀ ਬੱਸਾਂ ਦਾ ਦਿੱਤਾ ਤੋਹਫਾ
ਨਵੀਂ ਦਿੱਲੀ: ਦਿੱਲੀ ਦੇ ਟਰਾਂਸਪੋਰਟ ਮੰਤਰੀ ਕੈਲਾਸ਼ ਗਹਿਲੋਤ ਨੇ ਬੁੱਧਵਾਰ ਨੂੰ ਰਾਜਘਾਟ ਕਲੱਸਟਰ ਡਿਪੂ ਤੋਂ 80 ਏਸੀ ਬੱਸਾਂ ਨੂੰ ਹਰੀ ਝੰਡੀ ਦਿਖਾ ਕੇ ਰਵਾਨਾ ਕੀਤਾ। ਇਹ ਬੱਸਾਂ ਸਾਰੀਆਂ ਆਧੁਨਿਕ ਸਹੂਲਤਾਂ ਨਾਲ ਲੈਸ ਹਨ। ਦੱਸ ਦੇਈਏ ਕਿ ਇਹ ਸਾਰੀਆਂ AC ਬੱਸਾਂ ਹਨ ਜਿਨ੍ਹਾਂ ਵਿੱਚ ਸੀਸੀਟੀਵੀ ਦੇ ਨਾਲ ਪੈਨਿਕ ਬਟਨ ਸਮੇਤ ਕਈ …
Read More »ਅਰਵਿੰਦ ਕੇਜਰੀਵਾਲ ਦੇ ਘਰ ਭੰਨਤੋੜ ਕਰਨ ਵਾਲਿਆਂ ਨੂੰ ਵੱਡੀ ਰਾਹਤ, ਹਾਈਕੋਰਟ ਨੇ ਇਹ ਅਹਿਮ ਟਿੱਪਣੀ ਕਰਕੇ ਦਿੱਤੀ ਜ਼ਮਾਨਤ
ਨਵੀਂ ਦਿੱਲੀ- ਦਿੱਲੀ ਦੇ ਮੁੱਖ ਮੰਤਰੀ ਅਰਵਿੰਦ ਕੇਜਰੀਵਾਲ ਦੀ ਰਿਹਾਇਸ਼ ਦੇ ਬਾਹਰ ਪ੍ਰਦਰਸ਼ਨ ਅਤੇ ਭੰਨਤੋੜ ਦੇ ਮਾਮਲੇ ਵਿੱਚ ਗ੍ਰਿਫ਼ਤਾਰ ਮੁਲਜ਼ਮਾਂ ਨੂੰ ਵੱਡੀ ਰਾਹਤ ਮਿਲੀ ਹੈ। ਦਿੱਲੀ ਹਾਈ ਕੋਰਟ ਨੇ ਅਰਵਿੰਦ ਕੇਜਰੀਵਾਲ ਦੇ ਘਰ ‘ਚ ਭੰਨਤੋੜ ਕਰਨ ਦੇ ਦੋਸ਼ ‘ਚ ਗ੍ਰਿਫਤਾਰ ਕੀਤੇ ਗਏ 8 ਦੋਸ਼ੀਆਂ ਨੂੰ ਜ਼ਮਾਨਤ ਦੇ ਦਿੱਤੀ ਹੈ। ਅਦਾਲਤ …
Read More »ਅਮਰੀਕੀ ਪ੍ਰੋਫੈਸਰ ਨੇ ਭਾਰਤ ਨੂੰ ਦੱਸਿਆ ਗੰਦਾ ਦੇਸ਼, ਬ੍ਰਾਹਮਣ ਔਰਤਾਂ ਨੂੰ ਬਣਾਇਆ ਨਿਸ਼ਾਨਾ
ਨਵੀਂ ਦਿੱਲੀ- ਇੱਕ ਅਮਰੀਕੀ ਮਹਿਲਾ ਪ੍ਰੋਫੈਸਰ ਦਾ ਇੱਕ ਵੀਡੀਓ ਇੰਟਰਨੈੱਟ ‘ਤੇ ਤੇਜ਼ੀ ਨਾਲ ਵਾਇਰਲ ਹੋ ਰਿਹਾ ਹੈ, ਜਿਸ ਵਿੱਚ ਉਸ ਨੇ ਪਰਵਾਸੀ ਭਾਰਤੀਆਂ ਬਾਰੇ ਭੜਕਾਊ ਟਿੱਪਣੀਆਂ ਕੀਤੀਆਂ ਹਨ। ਪ੍ਰੋਫੈਸਰ ਦੀ ਪਛਾਣ ਐਮੀ ਵੈਕਸ ਵਜੋਂ ਹੋਈ ਹੈ, ਜੋ ਪੈਨਸਿਲਵੇਨੀਆ ਯੂਨੀਵਰਸਿਟੀ ਵਿੱਚ ਕਾਨੂੰਨ ਪੜ੍ਹਾਉਂਦੀ ਹੈ। ਉਨ੍ਹਾਂ ਨੇ ਇਹ ਬਿਆਨ ‘ਟਕਰ ਕਾਰਲਸਨ ਟੂਡੇ’ …
Read More »ਕਾਂਗਰਸ ਨੂੰ ਸੇਵਾ ਦਲ ਦਾ ਦਫ਼ਤਰ ਕਰਨਾ ਪਵੇਗਾ ਖਾਲੀ
ਨਵੀਂ ਦਿੱਲੀ: ਕਾਂਗਰਸ ਨੂੰ ਸੇਵਾ ਦਲ ਦਾ ਦਫ਼ਤਰ ਖਾਲੀ ਕਰਨਾ ਪਵੇਗਾ। ਰਾਜਾਂ ਦੇ ਡਾਇਰੈਕਟੋਰੇਟ (Directorate Of States) ਨੇ ਕਾਂਗਰਸ ਨੂੰ ਸੇਵਾ ਦਲ ਦਾ ਦਫ਼ਤਰ ਖਾਲੀ ਕਰਨ ਦਾ ਹੁਕਮ ਦਿੱਤਾ ਹੈ। ਸੇਵਾ ਦਲ ਦਾ ਇਹ ਦਫ਼ਤਰ ਦਿੱਲੀ ਦੇ 26 ਅਕਬਰ ਰੋਡ ‘ਤੇ ਸਥਿਤ ਹੈ। ਦੱਸ ਦੇਈਏ ਕਿ ਪੰਡਿਤ ਦੀਨਦਿਆਨ ਮਾਰਗ ‘ਤੇ …
Read More »ਭਗਵੰਤ ਮਾਨ ਜਲਦ ਹੀ ਪੰਜਾਬ ਵਿੱਚ ਮੁਫ਼ਤ ਬਿਜਲੀ ਸਕੀਮ ਦਾ ਐਲਾਨ ਕਰਨਗੇ
ਚੰਡੀਗੜ੍ਹਾ- ਆਮ ਆਦਮੀ ਪਾਰਟੀ (ਆਪ) ਦੇ ਨੇਤਾ ਅਤੇ ਪੰਜਾਬ ਦੇ ਮੁੱਖ ਮੰਤਰੀ ਭਗਵੰਤ ਮਾਨ ਅੱਜ ਰਾਸ਼ਟਰਪਤੀ ਰਾਮ ਨਾਥ ਕੋਵਿੰਦ ਅਤੇ ਉਪ ਰਾਸ਼ਟਰਪਤੀ ਵੈਂਕਈਆ ਨਾਇਡੂ ਨਾਲ ਮੁਲਾਕਾਤ ਕਰਨਗੇ। ਇਸ ਤੋਂ ਬਾਅਦ ਆਪ ਕਨਵੀਨਰ ਅਤੇ ਦਿੱਲੀ ਦੇ ਮੁੱਖ ਮੰਤਰੀ ਅਰਵਿੰਦ ਕੇਜਰੀਵਾਲ ਨੂੰ ਮਿਲ ਕੇ ਮੁਫ਼ਤ ਬਿਜਲੀ ਯੋਜਨਾ ‘ਤੇ ਚਰਚਾ ਕਰਣਗੇ। ਪੰਜਾਬ ਦੇ …
Read More »ਮੁੱਖ ਮੰਤਰੀ ਭਗਵੰਤ ਮਾਨ ਅੱਜ ਰਾਸ਼ਟਰਪਤੀ ਅਤੇ ਉਪ ਰਾਸ਼ਟਰਪਤੀ ਨਾਲ ਕਰਨਗੇ ਮੁਲਾਕਾਤ
ਚੰਡੀਗੜ੍ਹ- ਪੰਜਾਬ ਦੇ ਮੁੱਖ ਮੰਤਰੀ ਭਗਵੰਤ ਮਾਨ ਅੱਜ ਰਾਸ਼ਟਰਪਤੀ ਰਾਮ ਨਾਥ ਕੋਵਿੰਦ ਅਤੇ ਉਪ ਰਾਸ਼ਟਰਪਤੀ ਐਮ. ਵੈਂਕਈਆ ਨਾਇਡੂ ਨਾਲ ਸ਼ਿਸ਼ਟਾਚਾਰ ਮੁਲਾਕਾਤ ਕਰਨਗੇ। ਪ੍ਰਾਪਤ ਜਾਣਕਾਰੀ ਅਨੁਸਾਰ ਪੰਜਾਬ ਦੇ ਮੁੱਖ ਮੰਤਰੀ ਭਗਵੰਤ ਮਾਨ ਅੱਜ ਸਵੇਰੇ 11 ਵਜੇ ਰਾਸ਼ਟਰਪਤੀ ਰਾਮ ਨਾਥ ਕੋਵਿੰਦ ਅਤੇ ਦੁਪਹਿਰ 12:30 ਵਜੇ ਉਪ ਰਾਸ਼ਟਰਪਤੀ ਐੱਮ. ਵੈਂਕਈਆ ਨਾਇਡੂ ਨਾਲ ਮੁਲਾਕਾਤ …
Read More »ਦੋ ਹੋਰ ਵਿਕਸਿਤ ਦੇਸ਼ਾਂ ਬ੍ਰਿਟੇਨ ਅਤੇ ਕੈਨੇਡਾ ਨਾਲ ਵਪਾਰ ਸਮਝੌਤੇ ਦੀ ਤਿਆਰੀ, ਜਾਣੋ ਭਾਰਤ ਨੂੰ ਕੀ ਹੋਵੇਗਾ ਫਾਇਦਾ
ਨਵੀਂ ਦਿੱਲੀ- ਆਸਟ੍ਰੇਲੀਆ ਤੋਂ ਬਾਅਦ ਭਾਰਤ ਇਸ ਸਾਲ ਦੋ ਹੋਰ ਵਿਕਸਤ ਦੇਸ਼ਾਂ ਬ੍ਰਿਟੇਨ ਅਤੇ ਕੈਨੇਡਾ ਨਾਲ ਵਪਾਰਕ ਸਮਝੌਤਿਆਂ ‘ਤੇ ਦਸਤਖਤ ਕਰ ਸਕਦਾ ਹੈ। ਇਨ੍ਹਾਂ ਦੋਵਾਂ ਦੇਸ਼ਾਂ ਨਾਲ ਮੁਕਤ ਵਪਾਰ ਸਮਝੌਤੇ (ਐੱਫ.ਟੀ.ਏ.) ਲਈ ਗੱਲਬਾਤ ਸ਼ੁਰੂ ਹੋ ਗਈ ਹੈ। ਯੂਕੇ ਨਾਲ ਵਪਾਰ ਵਾਰਤਾ ਦਾ ਦੂਜਾ ਪੜਾਅ ਵੀ ਪੂਰਾ ਹੋ ਗਿਆ ਹੈ ਅਤੇ …
Read More »ਭਾਰਤ ਵਿੱਚ ਕਿਊਬਾ ਦੇ ਰਾਜਦੂਤ ਨੇ ਯੂਕਰੇਨ ਸੰਕਟ ਨੂੰ ਲੈ ਕੇ ਦਿੱਤਾ ਵੱਡਾ ਬਿਆਨ
ਨਵੀਂ ਦਿੱਲੀ- ਭਾਰਤ ਵਿੱਚ ਕਿਊਬਾ ਦੇ ਰਾਜਦੂਤ ਅਲੇਜਾਂਡਰੋ ਸਾਇਮਨਕਸ ਮਾਰਿਨ ਨੇ ਸੋਮਵਾਰ ਨੂੰ ਕਿਹਾ ਕਿ ਯੂਕਰੇਨ ਸੰਕਟ ਨੂੰ ਉੱਤਰੀ ਅਟਲਾਂਟਿਕ ਸੰਧੀ ਸੰਗਠਨ (ਨਾਟੋ) ਦੇ ਵਿਸਤਾਰ ਨਾਲ ਪੈਦਾ ਹੋਏ ਖ਼ਤਰੇ ਦੇ ਨਜ਼ਰੀਏ ਤੋਂ ਦੇਖਣ ਦੀ ਲੋੜ ਹੈ। ਇਥੇ ਪ੍ਰੈੱਸ ਕਲੱਬ ਆਫ਼ ਇੰਡੀਆ ਵਿਖੇ ਪੱਤਰਕਾਰਾਂ ਨਾਲ ਗੱਲਬਾਤ ਕਰਦਿਆਂ ਉਨ੍ਹਾਂ ਨੇ ਕਿਹਾ ਕਿ …
Read More »