ਨਵੀਂ ਦਿੱਲੀ- ਅਲਫਾਬੇਟ ਇੰਕ ਦੇ ਮੁੱਖ ਕਾਰਜਕਾਰੀ ਅਧਿਕਾਰੀ ਸੁੰਦਰ ਪਿਚਾਈ ਨੂੰ ਇੱਕ ਜੱਜ ਨੇ ਡੇਟਾ ਮਾਈਨਿੰਗ ਨੂੰ ਲੈ ਕੇ ਉਪਭੋਗਤਾ ਗੋਪਨੀਯਤਾ ਦੇ ਨਾਲ ਜੁੜੇ ਮੁਕੱਦਮੇ ਵਿੱਚ ਪੁੱਛਗਿੱਛ ਤੋਂ ਛੋਟ ਦਿੱਤੀ ਗਈ ਹੈ। ਪਿਚਾਈ ਨੂੰ ਦਸੰਬਰ ਵਿੱਚ ਬਿਆਨ ਦੇਣ ਲਈ ਦੋ ਘੰਟੇ ਤੱਕ ਉਡੀਕ ਕਰਨ ਦਾ ਹੁਕਮ ਦਿੱਤਾ ਗਿਆ ਸੀ। ਮੁਕੱਦਮੇ …
Read More »ਕਈ ਸ਼ਹਿਰਾਂ ‘ਚ ਲਗਾਤਾਰ ਦੂਜੇ ਦਿਨ ਵੀ ਵਧਈਆਂ ਸੀਐਨਜੀ ਦੀਆਂ ਕੀਮਤਾਂ, ਪੈਟਰੋਲ-ਡੀਜ਼ਲ ਦੇ ਵੀ ਨਵੇਂ ਰੇਟ ਜਾਰੀ
ਨਵੀਂ ਦਿੱਲੀ- ਤੇਲ ਅਤੇ ਗੈਸ ਕੰਪਨੀਆਂ ਲੋਕਾਂ ਦੀਆਂ ਜੇਬਾਂ ‘ਤੇ ਲਗਾਤਾਰ ਬੋਝ ਵਧਾ ਰਹੀਆਂ ਹਨ। ਪੈਟਰੋਲ ਅਤੇ ਡੀਜ਼ਲ ਤੋਂ ਬਾਅਦ ਹੁਣ ਸੀਐਨਜੀ ਦੀਆਂ ਕੀਮਤਾਂ ਵੀ ਰੋਜ਼ਾਨਾ ਵਧਣੀਆਂ ਸ਼ੁਰੂ ਹੋ ਗਈਆਂ ਹਨ। ਦਿੱਲੀ ਸਮੇਤ ਕਈ ਸ਼ਹਿਰਾਂ ‘ਚ ਕੰਪਨੀਆਂ ਨੇ ਵੀਰਵਾਰ ਨੂੰ ਲਗਾਤਾਰ ਦੂਜੇ ਦਿਨ CNG ਦੀਆਂ ਕੀਮਤਾਂ ‘ਚ ਵਾਧਾ ਕੀਤਾ। ਇੰਦਰਪ੍ਰਸਥ …
Read More »ਰਾਕੇਸ਼ ਟਿਕੈਤ ਨੇ ਕੇਂਦਰ ਨੂੰ ਫਿਰ ਦਿੱਤੀ ਅੰਦੋਲਨ ਦੀ ਚੇਤਾਵਨੀ, ਕਿਹਾ ਚੋਣਾਂ ਦੇ ਅੰਤ ਤੱਕ ਕਿਸਾਨਾਂ ਨਾਲ ਕੀਤੇ ਵਾਅਦੇ ਭੁੱਲ ਗਈ ਸਰਕਾਰ
ਨਵੀਂ ਦਿੱਲੀ- ਭਾਰਤੀ ਕਿਸਾਨ ਯੂਨੀਅਨ (ਬੀਕੇਯੂ) ਦੇ ਕੌਮੀ ਬੁਲਾਰੇ ਰਾਕੇਸ਼ ਟਿਕੈਤ ਨੇ ਕੇਂਦਰ ਨੂੰ ਚੇਤਾਵਨੀ ਦਿੱਤੀ ਹੈ ਕਿ ਦੇਸ਼ ਵਿੱਚ ਜਲਦੀ ਹੀ ਇੱਕ ਹੋਰ ਕਿਸਾਨ ਅੰਦੋਲਨ ਸ਼ੁਰੂ ਹੋ ਸਕਦਾ ਹੈ। ਉਨ੍ਹਾਂ ਨੇ ਸਰਕਾਰ ’ਤੇ ਪਿਛਲੇ ਸਾਲ ਕੀਤੇ ਵਾਅਦੇ ਪੂਰੇ ਨਾ ਕਰਨ ਦਾ ਦੋਸ਼ ਲਾਉਂਦਿਆਂ ਕਿਸਾਨਾਂ ਨੂੰ ਅਗਲੇ ਅੰਦੋਲਨ ਲਈ ਤਿਆਰ …
Read More »ਦਿੱਲੀ ਵਾਸੀਆਂ ਨੂੰ ਮਾਰ ਰਹੀ ਮਹਿੰਗਾਈ ਦੀ ਮਾਰ, 2 ਹਫਤਿਆਂ ‘ਚ ਪੈਟਰੋਲ-ਡੀਜ਼ਲ 10 ਰੁਪਏ, 5 ਦਿਨਾਂ ‘ਚ CNG 6 ਰੁਪਏ ਹੋਈ ਮਹਿੰਗੀ
ਨਵੀਂ ਦਿੱਲੀ- ਦਿੱਲੀ ‘ਚ ਤੇਲ ਦੀਆਂ ਕੀਮਤਾਂ ‘ਚ ਲੱਗੀ ਅੱਗ ਨੇ ਦਿੱਲੀ ਦੇ ਲੋਕਾਂ ਨੂੰ ਪਰੇਸ਼ਾਨ ਕਰ ਦਿੱਤਾ ਹੈ। ਰਾਜਧਾਨੀ ‘ਚ ਪੈਟਰੋਲ-ਡੀਜ਼ਲ ਤੋਂ ਲੈ ਕੇ ਸੀਐੱਨਜੀ ਦੀਆਂ ਕੀਮਤਾਂ ‘ਚ ਵਾਧਾ ਜਾਰੀ ਹੈ। ਜਿੱਥੇ ਪਿਛਲੇ ਦੋ ਹਫ਼ਤਿਆਂ ਵਿੱਚ ਪੈਟਰੋਲ ਅਤੇ ਡੀਜ਼ਲ ਦੀਆਂ ਕੀਮਤਾਂ ਵਿੱਚ 10 ਰੁਪਏ ਪ੍ਰਤੀ ਲੀਟਰ ਦਾ ਵਾਧਾ ਹੋਇਆ …
Read More »ਭਾਰਤ ਨੇ UNSC ਵਿੱਚ ਕੀਤੀ ਬੁਚਾ ਕਤਲੇਆਮ ਦੀ ਨਿੰਦਾ, ਸੁਤੰਤਰ ਜਾਂਚ ਦੀ ਮੰਗ ਉਠਾਈ
ਨਵੀਂ ਦਿੱਲੀ- ਯੂਕਰੇਨ ਦੇ ਬੁਚਾ ਵਿੱਚ ਰੂਸੀ ਸੈਨਿਕਾਂ ਵੱਲੋਂ ਨਾਗਰਿਕਾਂ ਦੀ ਹੱਤਿਆ ਦੇ ਦੋਸ਼ਾਂ ਨੂੰ ਲੈ ਕੇ ਦੁਨੀਆ ਭਰ ਵਿੱਚ ਹੰਗਾਮਾ ਹੋਇਆ ਹੈ, ਇਸੇ ਦੌਰਾਨ ਸੰਯੁਕਤ ਰਾਸ਼ਟਰ ਸੁਰੱਖਿਆ ਪ੍ਰੀਸ਼ਦ ਵਿੱਚ ਭਾਰਤ ਨੇ ਯੂਕਰੇਨ ਅਤੇ ਬੁਚਾ ਕਤਲੇਆਮ ਦੀ ਸੁਤੰਤਰ ਜਾਂਚ ਦੀ ਮੰਗ ਕੀਤੀ ਹੈ। ਭਾਰਤ ਨੇ ਕਿਹਾ ਹੈ ਕਿ ਯੂਕਰੇਨ ਵਿੱਚ …
Read More »‘ਕਾਂਗਰਸ ਦੇ ਆਗੂ ਆਪਣੇ ਮਤਭੇਦ ਭੁਲਾ ਕੇ ਪਾਰਟੀ ਨੂੰ ਮਜ਼ਬੂਤ ਕਰਨ…’ ਸੀਪੀਪੀ ਦੀ ਮੀਟਿੰਗ ਵਿੱਚ ਸੋਨੀਆ ਗਾਂਧੀ
ਨਵੀਂ ਦਿੱਲੀ- ਕਾਂਗਰਸ ਪ੍ਰਧਾਨ ਸੋਨੀਆ ਗਾਂਧੀ ਨੇ ਅੱਜ ਸੰਸਦ ਭਵਨ ਵਿੱਚ ਕਾਂਗਰਸ ਸੰਸਦੀ ਦਲ (ਸੀਪੀਪੀ) ਦੀ ਮੀਟਿੰਗ ਨੂੰ ਸੰਬੋਧਨ ਕੀਤਾ। ਉਨ੍ਹਾਂ ਨੇ ਕਿਹਾ ਕਿ ਜਲਦੀ ਹੀ ਸੀਡਬਲਿਊਸੀ ਦੀ ਮੀਟਿੰਗ ਬੁਲਾਈ ਜਾਵੇਗੀ। ਉਨ੍ਹਾਂ ਨੇ ਜਲਦੀ ਹੀ ਚਿੰਤਨ ਸ਼ਿਵਿਰ ਕਰਵਾਉਣ ਦੀ ਗੱਲ ਵੀ ਕਹੀ। ਉਨ੍ਹਾਂ ਨੇ ਪਾਰਟੀ ਦੀ ਮਜ਼ਬੂਤੀ ‘ਤੇ ਜ਼ੋਰ ਦਿੰਦਿਆਂ …
Read More »ਰਾਹੁਲ ਗਾਂਧੀ ਦੇ ਖਾਸ ਰਵਨੀਤ ਸਿੰਘ ਬਿੱਟੂ ਨੇ PM ਮੋਦੀ ਨਾਲ ਕੀਤੀ ਮੁਲਾਕਾਤ, ਕਾਂਗਰਸ ਛੱਡਣ ਦੀਆਂ ਅਟਕਲਾਂ
ਚੰਡੀਗੜ੍ਹ- ਪੰਜਾਬ ਵਿਧਾਨ ਸਭਾ ਚੋਣਾਂ ਵਿੱਚ ਸ਼ਰਮਨਾਕ ਹਾਰ ਝੱਲਣ ਵਾਲੀ ਕਾਂਗਰਸ ਨੂੰ ਕਿ ਇੱਕ ਹੋਰ ਝਟਕਾ ਲੱਗਣ ਵਾਲਾ ਹੈ? ਇਹ ਸਵਾਲ ਪਾਰਟੀ ਦੇ ਸੰਸਦ ਮੈਂਬਰ ਰਵਨੀਤ ਸਿੰਘ ਬਿੱਟੂ ਦੀ ਪ੍ਰਧਾਨ ਮੰਤਰੀ ਨਰਿੰਦਰ ਮੋਦੀ ਨਾਲ ਮੁਲਾਕਾਤ ਨੂੰ ਲੈ ਕੇ ਉੱਠਿਆ ਹੈ। ਬਿੱਟੂ ਨੇ ਸੋਮਵਾਰ ਨੂੰ ਪੀਐਮ ਮੋਦੀ ਨਾਲ ਮੁਲਾਕਾਤ ਕੀਤੀ, ਉਦੋਂ …
Read More »ਦਿੱਲੀ ਸਥਿਤ ਤਜਿੰਦਰ ਪਾਲ ਸਿੰਘ ਬੱਗਾ ਦੇ ਘਰ ਪਹੁੰਚੀ ਪੰਜਾਬ ਪੁਲਿਸ, ਅਰਵਿੰਦ ਕੇਜਰੀਵਾਲ ਨੂੰ ਲੈ ਕੇ ਦਿੱਤਾ ਸੀ ਵਿਵਾਦਤ ਬਿਆਨ
ਨਵੀਂ ਦਿੱਲੀ- ਭਾਰਤੀ ਜਨਤਾ ਪਾਰਟੀ (ਭਾਜਪਾ) ਦੇ ਨੇਤਾ ਤਜਿੰਦਰ ਪਾਲ ਸਿੰਘ ਬੱਗਾ ਨੇ ਦਾਅਵਾ ਕੀਤਾ ਕਿ ਪੰਜਾਬ ਪੁਲਿਸ ਦੇ ਅਧਿਕਾਰੀਆਂ ਦੀ ਇੱਕ ਟੀਮ ਸ਼ਨੀਵਾਰ ਨੂੰ ਦਿੱਲੀ ਪੁਲਿਸ ਨੂੰ ਬਿਨਾਂ ਦੱਸੇ ਉਸਨੂੰ ਗ੍ਰਿਫਤਾਰ ਕਰਨ ਲਈ ਉਸਦੇ ਘਰ ਪਹੁੰਚੀ। ਬੱਗਾ ਦਿੱਲੀ ਦੇ ਮੁੱਖ ਮੰਤਰੀ ਅਰਵਿੰਦ ਕੇਜਰੀਵਾਲ ਖਿਲਾਫ਼ ਆਪਣੇ ਕਥਿਤ ਅਪਮਾਨਜਨਕ ਟਵੀਟ ਨੂੰ …
Read More »ਅੱਜ ਫਿਰ ਵਧੀਆਂ ਪੈਟਰੋਲ-ਡੀਜ਼ਲ ਦੀਆਂ ਕੀਮਤਾਂ, ਜਾਣੋ ਕਿੰਨੇ ਤੱਕ ਪਹੁੰਚਿਆ ਰੇਟ
ਨਵੀਂ ਦਿੱਲੀ- ਪੈਟਰੋਲ ਅਤੇ ਡੀਜ਼ਲ ਦੀਆਂ ਕੀਮਤਾਂ ਹਰ ਰੋਜ਼ ਵਧ ਰਹੀਆਂ ਹਨ। ਅੱਜ ਐਤਵਾਰ ਨੂੰ ਫਿਰ ਪੈਟਰੋਲ ਅਤੇ ਡੀਜ਼ਲ ਦੇ ਰੇਟ ਵਧਾ ਦਿੱਤੇ ਗਏ। ਸਰਕਾਰੀ ਤੇਲ ਕੰਪਨੀਆਂ ਨੇ ਅੱਜ ਵੀ 80 ਪੈਸੇ ਪ੍ਰਤੀ ਲੀਟਰ ਦਾ ਵਾਧਾ ਕੀਤਾ ਹੈ। ਕੱਲ੍ਹ ਯਾਨੀ ਸ਼ਨੀਵਾਰ ਨੂੰ ਵੀ ਤੇਲ ਦੀਆਂ ਕੀਮਤਾਂ ਵਧਾਈਆਂ ਗਈਆਂ ਸਨ। ਤੁਹਾਨੂੰ …
Read More »ਦਿੱਲੀ ‘ਚ ਅਮਰੀਕੀ ਦੂਤਾਵਾਸ ਦੇ ਸਾਈਨ ਬੋਰਡ ‘ਤੇ ਪੋਸਟਰ ਚਿਪਕ ਕੇ ਜੋਅ ਬਾਇਡਨ ਨੂੰ ਦਿੱਤੀ ਚੇਤਾਵਨੀ, ਅਣਪਛਾਤੇ ਲੋਕਾਂ ਖ਼ਿਲਾਫ਼ FIR ਦਰਜ਼
ਨਵੀਂ ਦਿੱਲੀ- ਦਿੱਲੀ ਪੁਲਿਸ ਨੇ ਸ਼ਨੀਵਾਰ ਨੂੰ ਰਾਜਧਾਨੀ ਦਿੱਲੀ ਵਿੱਚ ਅਮਰੀਕੀ ਦੂਤਾਵਾਸ ਦੇ ਸਾਈਨ ਬੋਰਡ ਦੀ ਕਥਿਤ ਤੌਰ ‘ਤੇ ਭੰਨਤੋੜ ਕਰਨ ਦੇ ਦੋਸ਼ ਵਿੱਚ ਅਣਪਛਾਤੇ ਲੋਕਾਂ ਵਿਰੁੱਧ ਐਫਆਈਆਰ ਦਰਜ਼ ਕੀਤੀ ਹੈ। ਹਿੰਦੂ ਸੈਨਾ ਨਾਮਕ ਇੱਕ ਦੱਖਣਪੰਥੀ ਸੰਗਠਨ ਨੇ ਦੂਤਾਵਾਸ ਦੇ ਸਾਈਨ ਬੋਰਡ ‘ਤੇ ਪੋਸਟਰ ਲਗਾਉਣ ਦੀ ਜ਼ਿੰਮੇਵਾਰੀ ਲਈ ਹੈ। ਪੋਸਟਰ …
Read More »