ਵਾਸ਼ਿੰਗਟਨ: ਅਮਰੀਕਾ ‘ਚ ਰਾਸ਼ਟਰਪਤੀ ਅਹੁਦੇ ਦੀ ਚੋਣਾ ਵਿੱਚ ਡੇਮੋਕਰੇਟਿਕ ਪਾਰਟੀ ਦੇ ਉਮੀਦਵਾਰ ਜੋ ਬਾਇਡੇਨ ਉਪ ਰਾਸ਼ਟਰਪਤੀ ਅਹੁਦੇ ਦੇ ਉਮੀਦਵਾਰ ਦੀ ਭਾਲ ਲਈ ਦੂੱਜੇ ਪੜਾਅ ‘ਚ ਪਹੁੰਚ ਗਏ ਹਨ। ਉਮੀਦਵਾਰਾਂ ਵਿੱਚ ਕਈ ਅਸ਼ਵੇਤ ਮਹਿਲਾਵਾਂ ਵੀ ਦਾਅਵੇਦਾਰੀ ਵਿੱਚ ਹਨ, ਜਿਨ੍ਹਾਂ ਵਿੱਚ ਭਾਰਤੀ ਮੂਲ ਦੀ ਕਮਲਾ ਹੈਰਿਸ ਵੀ ਸ਼ਾਮਲ ਹਨ। ਰਿਪੋਰਟਾਂ ਦੇ ਮੁਤਾਬਕ, …
Read More »ਕਮਲਾ ਹੈਰਿਸ ਕਰਨਗੀ ਜੋ ਬਿਡੇਨ ਦਾ ਸਮਰਥਨ
ਜੈਕਸਨ: ਅਮਰੀਕਾ ਵਿੱਚ ਰਾਸ਼ਟਰਪਤੀ ਚੋਣਾਂ ਵਿੱਚ ਡੈਮੋਕਰੇਟਿਕ ਪਾਰਟੀ ਦੀ ਉਮੀਦਵਾਰ ਬਣਨ ਦੀ ਕੋਸ਼ਿਸ਼ ਵਿੱਚ ਸ਼ਾਮਲ ਰਹੀ ਭਾਰਤੀ ਮੂਲ ਦੀ ਸੀਨੇਟਰ ਕਮਲਾ ਹੈਰਿਸ ਹੁਣ ਪਿੱਛੇ ਹੱਟ ਗਈ ਹਨ। ਹੁਣ ਉਹ ਨਵੰਬਰ ਵਿੱਚ ਹੋਣ ਵਾਲੀਆਂ ਚੋਣਾਂ ਲਈ ਆਪਣੀ ਪਾਰਟੀ ਦੇ ਆਗੂ ਅਤੇ ਸਾਬਕਾ ਉਪ ਰਾਸ਼ਟਰਪਤੀ ਜੋ ਬਿਡੇਨ ਦੀ ਉਮੀਦਵਾਰੀ ਦਾ ਸਮਰਥਨ ਕਰਨਗੀ। …
Read More »ਟਰੰਪ ਨੇ ਕੀਤੀ ਤੁਰੰਤ ਟਰਾਇਲ ਦੀ ਮੰਗ, ਕਿਹਾ ਡੈਮੋਕਰੇਟ ਕੋਲ ਕੋਈ ਸਬੂਤ ਨਹੀਂ
ਵਾਸ਼ਿੰਗਟਨ: ਅਮਰੀਕੀ ਰਾਸ਼ਟਰਪਤੀ ਡੋਨਲਡ ਟਰੰਪ ਦੇ ਖਿਲਾਫ ਮਹਾਂਦੋਸ਼ ਦਾ ਪ੍ਰਸਤਾਵ ਹਾਉਸ ਆਫ ਰਿਪ੍ਰੈਜੈਂਟੇਟਿਵ ਵਿੱਚ ਪਾਸ ਹੋ ਚੁੱਕਿਆ ਹੈ। ਇਸ ਤੋਂ ਬਾਅਦ ਟਰੰਪ ਨੇ ਤੁਰੰਤ ਟਰਾਇਲ ਦੀ ਮੰਗ ਕੀਤੀ ਹੈ। ਟਰੰਪ ਨੇ ਕਿਹਾ ਕਿ ਡੈਮੋਕਰੇਟ ਸੰਸਦਾਂ ਦੇ ਕੋਲ ਉਨ੍ਹਾਂ ਦੇ ਖਿਲਾਫ ਕਿਸੇ ਵੀ ਗੱਲ ਦਾ ਕੋਈ ਸਬੂਤ ਨਹੀਂ ਹੈ। ਡੈਮੋਕਰੇਟ ਸੰਸਦਾਂ …
Read More »ਅਮਰੀਕੀ ਰਾਸ਼ਟਰਪਤੀ ਅਹੁਦੇ ਦੀ ਰੇਸ ‘ਚੋਂ ਪਿੱਛੇ ਹਟੀ ਕਮਲਾ ਹੈਰਿਸ
ਵਾਸ਼ਿੰਗਟਨ: ਭਾਰਤੀ ਮੂਲ ਦੀ ਸ਼ਕਤੀਸ਼ਾਲੀ ਡੈਮੋਕਰੈਟਿਕ ਸਾਂਸਦ ਕਮਲਾ ਹੈਰਿਸ ਨੇ ਅਗਲੇ ਸਾਲ ਰਾਸ਼ਟਰਪਤੀ ਅਹੁਦੇ ਲਈ ਹੋਣ ਵਾਲੀਆਂ ਚੋਣਾਂ ਤੋਂ ਆਪਣਾ ਨਾਮ ਵਾਪਸ ਲੈ ਲਿਆ ਹੈ। 55 ਸਾਲਾ ਹੈਰਿਸ ਨੇ ਮੰਗਲਵਾਰ ਨੂੰ ਆਪਣੇ ਕੈਂਪੇਨ ਸਟਾਫ ਦੇ ਨਾਲ ਗੱਲ ਕਰ ਇਸ ਬਾਰੇ ਟਵੀਟ ਕੀਤਾ। ਉਨ੍ਹਾਂ ਨੇ ਲਿਖਿਆ “ਮੈਂ ਦੁੱਖ ਦੇ ਨਾਲ ਕਹਿਣਾ …
Read More »ਟਰੰਪ ਨੂੰ ਮਾਨਸਿਕ ਰੋਗੀ ਸਾਬਤ ਕਰਨ ਲਈ ਡੈਮੋਕਰੇਟਸ ਵੱਲੋਂ ਬਣਾਈ ਜਾ ਰਹੀ ਯੋਜਨਾ
ਵਾਸ਼ਿੰਗਟਨ: ਅਮਰੀਕੀ ਰਾਸ਼ਟਰਪਤੀ ਡੋਨਲਡ ਟਰੰਪ ਦੀ ਮਾਨਸਿਕ ਸਥਿਤੀ ਨੂੰ ਖਰਾਬ ਸਾਬਤ ਕਰਨ ਲਈ ਕੈਪੀਟਲ ਹਿੱਲ ਵਿੱਚ ਇੱਕ ਪ੍ਰੋਗਰਾਮ ਦੀ ਯੋਜਨਾ ਬਣਾਈ ਜਾ ਰਹੀ ਹੈ। ਇਸ ਦੌਰਾਨ ਅਮਰੀਕੀ ਸੰਸਦ ਦੇ ਆਗੂ ਤੇ ਮੀਡੀਆ ਵੀ ਮੌਜੂਦ ਰਹੇਗੀ। ਯੇਲ ਯੂਨੀਵਰਸਿਟੀ ਦੀ ਮਨੋਵਿਗਿਆਨਕ ਤੇ ‘ਦ ਡੇਂਜਰਸ ਆਫ ਡੋਨਲਡ ਟਰੰਪ: ਬੁੱਕ ਦੀ ਲੇਖਕਾ ਡਾ. ਬੈਂਡੀ …
Read More »ਅਮਰੀਕਾ-ਮੈਕਸੀਕੋ ਕੰਧ ਬਣਾਉਣ ਲਈ ਪੇਂਟਾਗਨ ਨੇ ਦਿੱਤੀ 1 ਅਰਬ ਡਾਲਰ ਦੀ ਮਨਜ਼ੂਰੀ
ਵਾਸ਼ਿੰਗਟਨ: ਅਮਰੀਕੀ ਰੱਖਿਆ ਮੰਤਰਾਲੇ ਨੇ ਰਾਸ਼ਟਰਪਤੀ ਡੋਨਾਲਡ ਟਰੰਪ ਦੀ ਸਰਹੱਦੀ ਕੰਧ ਲਈ ਇਕ ਅਰਬ ਡਾਲਰ ਦੀ ਰਾਸ਼ੀ ਨੂੰ ਮਨਜ਼ੂਰੀ ਦੇ ਦਿੱਤੀ ਹੈ। ਪੇਂਟਾਗਨ ਦੇ ਕਾਰਜਕਾਰੀ ਪ੍ਰਮੁੱਖ ਪੈਟ੍ਰਿਕ ਸ਼ਾਨਹਾਨ ਨੇ ਸੋਮਵਾਰ ਦੀ ਇਸ ਗੱਲ ਦੀ ਜਾਣਕਾਰੀ ਦਿੱਤੀ। ਗੌਰਤਲਬ ਹੈ ਕਿ ਟਰੰਪ ਨੇ ਸਾਲ 2016 ਵਿਚ ਅਮਰੀਕੀ ਚੋਣਾਂ ਦੌਰਾਨ ਸਰਹੱਦੀ ਕੰਧ ਬਣਾਉਣ …
Read More »ਇਤਿਹਾਸ ਰਚਣ ਦੀ ਰਾਹ ‘ਤੇ ਹਿੰਦੂ ਸਾਂਸਦ ਤੁਲਸੀ ਗਬਾਰਡ, 2020 ਦੀਆਂ ਚੋਣਾਂ ‘ਚ ਟਰੰਪ ਨੂੰ ਦੇਵੇਗੀ ਟੱਕਰ
ਵਾਸ਼ਿੰਗਟਨ: ਅਮਰੀਕੀ ਸਦਨ ਦੀ ਪਹਿਲੀ ਹਿੰਦੂ ਸੰਸਦ ਮੈਂਬਰ ਤੁਲਸੀ ਗਬਾਰਡ ਨੇ 2020 ‘ਚ ਹੋਣ ਵਾਲੀਆਂ ਰਾਸ਼ਟਰਪਤੀ ਚੋਣਾਂ ਦੀ ਲੜਨ ਜਾ ਰਹੀ ਹੈ। ਰਾਸ਼ਟਰਪਤੀ ਡੋਨਲਡ ਟਰੰਪ ਨੂੰ 2020 ‘ਚ ਚੁਣੌਤੀ ਦੇਣ ਲਈ ਹੁਣ ਤਕ 12 ਤੋਂ ਵੱਧ ਡੈਮੋਕ੍ਰੇਟਿਕ ਆਗੂਆਂ ਨੇ ਰਾਸ਼ਟਰਪਤੀ ਅਹੁਦੇ ਲਈ ਆਪਣੀ ਦਾਅਵੇਦਾਰੀ ਦੀ ਘੋਸ਼ਣਾ ਕੀਤੀ ਹੈ। ਉਥੇ ਹੀ …
Read More »