ਚੰਡੀਗੜ੍ਹ – ਪੰਜਾਬ ਦੇ ਖਣਨ ਅਤੇ ਭੂ-ਵਿਗਿਆਨ ਮੰਤਰੀ ਹਰਜੋਤ ਸਿੰਘ ਬੈਂਸ ਨੇ ਅੱਜ ਸੂਬੇ ਵਿੱਚ ਗੈਰ-ਕਾਨੂੰਨੀ ਮਾਈਨਿੰਗ ਨੂੰ ਪੱਕੇ ਤੌਰ ‘ਤੇ ਰੋਕਣ ਲਈ ਸਾਰੇ ਡਿਪਟੀ ਕਮਿਸ਼ਨਰਾਂ ਅਤੇ ਸੀਨੀਅਰ ਪੁਲਿਸ ਕਪਤਾਨਾਂ ਨੂੰ ਲਿਖਤੀ ਹਦਾਇਤ ਕੀਤੀ ਹੈ। ਡਿਪਟੀ ਕਮਿਸ਼ਨਰਾਂ ਨੂੰ ਲਿਖੇ ਪੱਤਰ ਵਿੱਚ ਕੈਬਨਿਟ ਮੰਤਰੀ ਨੇ ਸਪੱਸ਼ਟ ਤੌਰ`ਤੇ ਕਿਹਾ ਹੈ ਕਿ ਇਹ …
Read More »