ਚੰਡੀਗੜ੍ਹ- ਪੰਜਾਬ ਅਤੇ ਹਰਿਆਣਾ ਹਾਈ ਕੋਰਟ ਨੇ ਡੇਰਾ ਸੱਚਾ ਸੌਦਾ ਮੁਖੀ ਗੁਰਮੀਤ ਰਾਮ ਰਹੀਮ ਦੀ ਫਰਲੋ ਮਾਮਲੇ ਨੂੰ ਚੁਣੌਤੀ ਦੇਣ ਵਾਲੀ ਪਟੀਸ਼ਨ ‘ਤੇ ਆਪਣਾ ਫੈਸਲਾ ਸੁਰੱਖਿਅਤ ਰੱਖ ਲਿਆ ਹੈ। 7 ਫਰਵਰੀ ਨੂੰ ਹਰਿਆਣਾ ਸਰਕਾਰ ਨੇ ਰਾਮ ਰਹੀਮ ਨੂੰ 21 ਦਿਨਾਂ ਦੀ ਫਰਲੋ ਦਿੱਤੀ ਸੀ, ਜੋ 28 ਫਰਵਰੀ ਨੂੰ ਖਤਮ ਹੋ …
Read More »ਰਾਮ ਰਹੀਮ ਦੀ Z+ ਸੁਰੱਖਿਆ ਨੂੰ ਲੈ ਕੇ ਹਰਿਆਣਾ ਦੇ ਗ੍ਰਹਿ ਮੰਤਰੀ ਦਾ ਹੈਰਾਨੀਜਨਕ ਬਿਆਨ
ਚੰਡੀਗੜ੍ਹ: ਡੇਰਾ ਸਿਰਸਾ ਮੁੱਖੀ ਗੁਰਮੀਤ ਰਾਮ ਰਹੀਮ 21 ਦਿਨਾਂ ਦੀ ਫਰਲੋ ‘ਤੇ ਜੇਲ੍ਹ ਤੋਂ ਬਾਹਰ ਹਨ, ਜਿਸ ਤੋਂ ਬਾਅਦ ਉਨ੍ਹਾਂ ਦੀ ਜਾਨ ਨੂੰ ਖ਼ਤਰਾ ਦੱਸਦਿਆਂ ਹਰਿਆਣਾ ਸਰਕਾਰ ਨੇ ਜ਼ੈੱਡ ਪਲੱਸ ਸੁਰੱਖਿਆ ਦਿੱਤੀ। ਉੱਥੇ ਹੀ ਇਸ ਸਬੰਧੀ ਹਰਿਆਣਾ ਦੇ ਗ੍ਰਹਿ ਮੰਤਰੀ ਨੇ ਹੈਰਾਨੀਜਨਕ ਬਿਆਨ ਦਿੰਦਿਆਂ ਕਿਹਾ ਕਿ ਉਨ੍ਹਾਂ ਨੂੰ ਇਸ ਸਬੰਧੀ …
Read More »ਵਿਰੋਧੀ ਪਾਰਟੀਆਂ ਲੈ ਰਹੀਆਂ ਨੇ ਡੇਰੇ ਤੋਂ ਸਮਰਥਨ, ਬਰਾਤ ਜਿੰਨੀ ਮਰਜ਼ੀ ਵੱਡੀ ਹੋਵੇ, ਪਿੰਡ ਤੋਂ ਘੱਟ ਹੀ ਹੁੰਦੀ: ਚੰਨੀ
ਚੰਡੀਗੜ੍ਹ: ਪੰਜਾਬ ਵਿਧਾਨ ਸਭਾ ਚੋਣਾਂ 2022 ਲਈ ਵੋਟਿੰਗ ਜਾਰੀ ਹੈ ਅਤੇ ਇਸ ਦੌਰਾਨ ਮੁੱਖ ਮੰਤਰੀ ਚਰਨਜੀਤ ਸਿੰਘ ਚੰਨੀ ਨੇ ਆਮ ਆਦਮੀ ਪਾਰਟੀ, ਅਕਾਲੀ ਦਲ ਅਤੇ ਭਾਰਤੀ ਜਨਤਾ ਪਾਰਟੀ ‘ਤੇ ਡੇਰਾ ਸੱਚਾ ਸੌਦਾ ਤੋਂ ਸਮਰਥਨ ਲੈਣ ਦੇ ਦੋਸ਼ ਲਗਾਏ ਹਨ। ਚਰਨਜੀਤ ਸਿੰਘ ਚੰਨੀ ਨੇ ਟਵੀਟ ਕਰਦਿਆਂ ਕਿਹਾ ਹੈ ਕਿ ਭਾਰਤੀ ਜਨਤਾ …
Read More »ਚੋਣਾਂ ਤੋਂ ਪਹਿਲਾਂ ਸਿਰਸਾ ਡੇਰੇ ਆਉਣਗੇ ਰਾਮ ਰਹੀਮ! ਸ਼ਰਧਾਲੂਆਂ ‘ਚ ਭਾਰੀ ਉਤਸ਼ਾਹ, ਸਵਾਗਤ ਲਈ ਤਿਆਰੀਆਂ ਸ਼ੁਰੂ
ਚੰਡੀਗੜ੍ਹ: ਪੰਜਾਬ ਵਿਧਾਨ ਸਭਾ ਚੋਣਾਂ 2022 ਦੌਰਾਨ ਰਾਮ ਰਹੀਮ ਇਸ ਸਮੇਂ 21 ਦਿਨਾਂ ਦੀ ਫਰਲੋ ‘ਤੇ ਸੁਨਾਰੀਆ ਜੇਲ੍ਹ ਰੋਹਤਕ ਤੋਂ ਬਾਹਰ ਹੈ ਅਤੇ ਗੁਰੂਗ੍ਰਾਮ ਨਾਮਚਰਚਾ ਘਰ ‘ਚ ਸਖਤ ਪੁਲਿਸ ਸੁਰੱਖਿਆ ਹੇਠ ਰਹਿ ਰਿਹਾ ਹੈ। ਉਥੇ ਹੀ ਰਾਮ ਰਹੀਮ ਦੇ ਸਿਰਸਾ ਡੇਰੇ ‘ਚ ਆਉਣ ਦੀ ਚਰਚਾਵਾਂ ਨੇ ਜ਼ੋਰ ਫੜ ਲਿਆ ਹੈ। …
Read More »ਰਾਮ ਰਹੀਮ ਨੂੰ ਮਿਲੀ 21 ਦਿਨਾਂ ਦੀ ਪੈਰੋਲ
ਰੋਹਤਕ- ਹਰਿਆਣਾ ਦੀ ਰੋਹਤਕ ਜੇਲ੍ਹ ‘ਚ ਬੰਦ ਸਿਰਸਾ ਡੇਰੇ ਦੇ ਮੁਖੀ ਗੁਰਮੀਤ ਰਾਮ ਰਹੀਮ ਨੂੰ ਹਰਿਆਣਾ ਸਰਕਾਰ ਨੇ 21 ਦਿਨਾਂ ਦੀ ਪੈਰੋਲ ਦੇ ਦਿੱਤੀ ਹੈ ਜਾਣਕਾਰੀ ਮੁਤਾਬਕ ਰਾਮ ਰਹੀਮ ਵੀ ਜੇਲ੍ਹ ਤੋਂ ਬਾਹਰ ਆ ਕੇ ਸਭ ਤੋਂ ਪਹਿਲਾਂ ਸਿਰਸਾ ਡੇਰੇ ਜਾਵੇਗਾ। ਇਸ ਦੌਰਾਨ ਉਹ 21 ਦਿਨ ਪੁਲਿਸ ਦੀ ਨਿਗਰਾਨੀ ‘ਚ …
Read More »ਮੌੜ ਮੰਡੀ ਬੰਬ ਧਮਾਕਾ : ਡੇਰਾ ਸਿਰਸਾ ਦੀ ਚੇਅਰਪਰਸਨ ਨੂੰ ਪੁਲਿਸ ਨੇ ਕੀਤਾ ਤਲਬ
ਬਠਿੰਡਾ : ਮੌੜ ਮੰਡੀ ਅੰਦਰ ਹੋਏ ਬੰਬ ਧਮਾਕੇ ਨੂੰ ਅੱਜ ਲੰਬਾ ਸਮਾਂ ਬੀਤ ਚੁਕਿਆ ਹੈ ਪਰ ਅਜੇ ਤੱਕ ਵੀ ਇਸ ਬੰਬ ਧਮਾਕੇ ਦੇ ਦੋਸ਼ੀਆਂ ਨੂੰ ਪੁਲਿਸ ਵੱਲੋਂ ਕਾਬੂ ਨਹੀਂ ਕੀਤਾ ਜਾ ਸਕਿਆ। ਫਿਲਹਾਲ ਪੁਲਿਸ ਕੇਸ ਦੀ ਜਾਂਚ ਕਰ ਰਹੀ ਹੈ ਅਤੇ ਇਸੇ ਜਾਂਚ ਦੇ ਸਿਲਸਿਲੇ ‘ਚ ਬਠਿੰਡਾ ਪੁਲਿਸ ਵੱਲੋਂ ਡੇਰਾ …
Read More »ਰਾਮ ਰਹੀਮ ਦੀ ਸਭ ਤੋਂ ਵੱਡੀ ਰਾਜਦਾਰ ਹਨੀਪ੍ਰੀਤ ਨੂੰ ਵੱਡੀ ਰਾਹਤ, ਦੋ ਸਾਲ ਬਾਅਦ ਹੋਈ ਰਿਹਾਈ
ਡੇਰਾ ਸੱਚਾ ਸੌਦਾ ਮੁਖੀ ਗੁਰਮੀਤ ਰਾਮ ਰਹੀਮ ਦੀ ਸਭ ਤੋਂ ਵੱਡੀ ਰਾਜਦਾਰ ਹਨੀਪ੍ਰੀਤ ਉਰਫ ਪ੍ਰਿਅੰਕਾ ਤਨੇਜਾ ਸੈਂਟਰਲ ਜੇਲ੍ਹ ਤੋਂ ਦੋ ਸਾਲ ਤਿੰਨ ਮਹੀਨੇ ਬਾਅਦ ਰਿਹਾ ਹੋ ਗਈ ਹੈ। ਮੰਗਲਵਾਰ ਨੂੰ ਸੀਬੀਆਈ ਕੋਰਟ ਨੇ ਜ਼ਮਾਨਤ ‘ਤੇ ਰਿਹਾ ਕਰਨ ਦੇ ਆਦੇਸ਼ ਜਾਰੀ ਕੀਤੇ ਸਨ। ਹਨੀਪ੍ਰੀਤ ਗੱਡੀਆ ਦੇ ਕਾਫਲੇ ਨਾਲ ਅੰਬਾਲਾ ਸੈਂਟਰਲ ਜੇਲ੍ਹ …
Read More »ਡੇਰਾ ਸਿਰਸਾ ਦੇ ਹੱਕ ਵਿੱਚ ਆਇਆ ਅਹਿਮ ਫੈਸਲਾ! ਵੱਡੇ ਪੈਰੋਕਾਰ ਨੂੰ ਮਿਲੀ ਜ਼ਮਾਨਤ
ਸਾਲ 2017 ‘ਚ ਪੰਚਕੂਲਾ ਹਿੰਸਾ ਦੇ ਦੋਸ਼ਾਂ ਹੇਠ ਜੇਲ੍ਹ ‘ਚ ਬੰਦ ਡੇਰਾ ਸਿਰਸਾ ਮੁਖੀ ਦੀ ਕਰੀਬੀ ਅਤੇ ਮੂੰਹ ਬੋਲੀ ਧੀ ਹਨੀਪ੍ਰੀਤ ਨੂੰ ਅੱਜ ਅਦਾਲਤ ਵੱਲੋਂ ਜ਼ਮਾਨਤ
Read More »ਲਓ ਬਈ ਬਾਬੇ ਦੀ ਕਰੀਬੀ ਹਨੀਪ੍ਰੀਤ ਬਹੁਤ ਜਲਦ ਆਵੇਗੀ ਜੇਲ੍ਹ ਤੋਂ ਬਾਹਰ!
ਚੰਡੀਗੜ੍ਹ : ਡੇਰਾ ਮੁਖੀ ਰਾਮ ਰਹੀਮ ਦੀ ਮੂੰਹ ਬੋਲੀ ਧੀ ਹਨੀਪ੍ਰੀਤ ਸਣੇ ਹੋਰ ਡੇਰਾ ਪ੍ਰੇਮੀਆਂ ਨੂੰ ਪੰਚਕੂਲਾ ਅਦਾਲਤ ਨੇ ਵੱਡੀ ਰਾਹਤ ਦਿੱਤੀ ਹੈ। ਜਾਣਕਾਰੀ ਮੁਤਾਬਿਕ ਅਦਾਲਤ ਨੇ ਹਨੀਪ੍ਰੀਤ ਸਣੇ ਸਾਰਿਆਂ ਨੂੰ 125 ਤੇ 121-ਏ ਦੇਸ਼ਧ੍ਰੋਹ ਦੀ ਧਾਰਾ ਤੋਂ ਬਰੀ ਕਰ ਦਿੱਤਾ ਹੈ। ਦੱਸ ਦਈਏ ਕਿ ਹਨੀਪ੍ਰੀਤ ਰਾਮ ਰਹੀਮ ਦੀ ਸਭ …
Read More »ਰਾਮ ਰਹੀਮ ‘ਤੇ ਜੇਲ੍ਹ ‘ਚ ਹੋ ਚੁੱਕਿਆ ਤਿੰਨ ਵਾਰ ਹਮਲਾ, ਸੁਰੱਖਿਆ ਵਧਾਉਣ ਲਈ ਹਾਈਕੋਰਟ ‘ਚ ਪਟੀਸ਼ਨ ਦਰਜ
ਚੰਡੀਗੜ੍ਹ: ਰੋਹਤਕ ਦੀ ਸੁਨਾਰੀਆ ਜੇਲ੍ਹ ‘ਚ ਬੰਦ ਆਪਣੇ ਗੁਨਾਹਾਂ ਦੀ ਸਜ਼ਾ ਕੱਟ ਰਹੇ ਰਾਮ ਰਹੀਮ ਦੀ ਜਾਨ ਨੂੰ ਖ਼ਤਰਾ ਹੈ। ਡੇਰਾ ਸੱਚਾ ਸੌਦਾ ਦੇ ਹਸਪਤਾਲ ਦੇ ਇੱਕ ਡਾਕਟਰ ਮੋਹਿਤ ਗੁਪਤਾ ਨੇ ਪੰਜਾਬ ਅਤੇ ਹਰਿਆਣਾ ਹਾਈਕੋਰਟ ਵਿੱਚ ਪਟੀਸ਼ਨ ਦਰਜ ਕਰ ਇਹ ਦੋਸ਼ ਲਗਾਇਆ ਹੈ ਕਿ ਸੁਨਾਰੀਆ ਜੇਲ੍ਹ ਵਿੱਚ ਰਾਮ ਰਹੀਮ ‘ਤੇ …
Read More »