ਨਿਊਜ਼ ਡੈਸਕ : ‘ਵਾਰਿਸ ਪੰਜਾਬ ਦੇ’ ਜਥੇਬੰਦੀ ਦੇ ਮੁੱਖੀ ਅੰਮ੍ਰਿਤਪਾਲ ਸਿੰਘ ਜਿਨ੍ਹਾਂ ਨੂੰ ਗ੍ਰਿਫਤਾਰ ਕਰਨ ਲਈ ਪੁਲਿਸ ਵਲੋਂ ਥਾਂ ਥਾਂ ਤੇ ਛਾਪੇਮਾਰੀ ਕੀਤੀ ਜਾ ਰਹੀ ਸੀ। ਇਹ ਮਾਮਲਾ 18 ਮਾਰਚ ਦਾ ਭਖਿਆ ਹੋਇਆ ਹੈ। ਅੰਮ੍ਰਿਤਪਾਲ ਦੇ ਕਈ ਸਾਥੀ ਪੁਲਿਸ ਹਿਰਾਸਤ ਵਿੱਚ ਹਨ। ਪੁਲਿਸ ਵਲੋਂ ਅੰਮ੍ਰਿਤਪਾਲ ਦੀ ਪਤਨੀ ਨੂੰ ਵਿਦੇਸ਼ ਜਾਣ …
Read More »ਗਣਤੰਤਰ ਦਿਵਸ ਮੌਕੇ ਚਾਰ ਥਾਵਾਂ ‘ਤੇ ਹੋਏ ਬੰਬ ਧਮਾਕੇ
ਗੁਵਾਹਾਟੀ: ਅਸਮ ਦੇ ਡਿਬਰੂਗਢ਼ ਅਤੇ ਚਰਾਇਦੇਵ ਜ਼ਿਲ੍ਹਿਆਂ ਵਿੱਚ ਐਤਵਾਰ ਨੂੰ ਸਵੇਰੇ ਚਾਰ ਧਮਾਕੇ ਹੋਏ। ਪੁਲਿਸ ਨੇ ਜਾਣਕਾਰੀ ਦਿੰਦੇ ਦੱਸਿਆ ਕਿ ਤਿੰਨ ਧਮਾਕੇ ਡਿਬਰੂਗਢ਼ ਵਿੱਚ ਅਤੇ ਇੱਕ ਧਮਾਕਾ ਚਰਾਇਦੇਵ ਵਿੱਚ ਹੋਇਆ। ਇਹ ਧਮਾਕੇ ਅਜਿਹੇ ਸਮੇਂ ਵਿੱਚ ਹੋਏ ਹਨ ਜਦੋਂ ਦੇਸ਼ ਗਣਤੰਤਰ ਦਿਵਸ ਦਾ ਜਸ਼ਨ ਮਨਾ ਰਿਹਾ ਹੈ। ਡਿਬਰੂਗਢ਼ ਜਿਲ੍ਹੇ ਵਿੱਚ ਇੱਕ …
Read More »