Breaking News

Tag Archives: died

ਅਮਰੀਕਾ ਦਾ ‘Black Hawk’ ਹੋਇਆ ਹਾਦਸੇ ਦਾ ਸ਼ਿਕਾਰ , 9 ਲੋਕਾਂ ਦੀ ਮੌਤ,ਦੋ ਹੈਲੀਕਾਪਟਰ ਹੋਏ ਕ੍ਰੈਸ਼

ਅਮਰੀਕਾ : ਦੁਨੀਆਂ ਦਾ ਸਭ ਤੋਂ ਸ਼ਕਤੀਸ਼ਾਲੀ ਦੇਸ਼ ਅਮਰੀਕਾ ਹੈ। ਜਿਥੇ ਦੋ ਹੈਲੀਕਾਪਟਰ ਆਪਸ ਵਿੱਚ ਕਰੈਸ਼ ਹੋ ਗਏ। ਇਹ ਹੈਲੀਕਾਪਟਰ ਕੈਂਟਕੀ ਵਿੱਚ ਉਡਾਣ ਭਰ ਰਹੇ ਸਨ, ਜਿਸ ਦੌਰਾਨ ਟਕਰਾਅ ਜਾਣ ਕਾਰਨ ਇਨ੍ਹਾਂ ਵਿੱਚ ਅੱਗ ਲੱਗ ਗਈ। ਇਸ ਹਾਦਸੇ ‘ਚ 9 ਲੋਕਾਂ ਦੀ ਜਾਨ ਚਲੀ ਗਈ ਹੈ। ਅਮਰੀਕੀ ਸਥਾਨਕ ਮੀਡੀਆ ਨੇ …

Read More »

7 ਸਾਲ ਪਹਿਲਾਂ ਕੈਨੇਡਾ ਗਏ ਪੰਜਾਬੀ ਨੌਜਵਾਨ ਦੀ ਹੋਈ ਮੌਤ

ਨਿਊਜ਼ ਡੈਸਕ: ਪਿੰਡ ਅਲੂਣਾ ਤੋਂ ਕੈਨੇਡਾ ਗਏ ਜਗਜੀਤ ਸਿੰਘ ਕਾਹਲੋਂ ਦੇ ਪੁੱਤਰ ਹਰਦਮਨ ਸਿੰਘ ਦੀ ਮੌਤ ਹੋਣ ਦੀ ਮੰਦਭਾਗੀ ਖਬਰ ਮਿਲੀ ਹੈ।ਹਰਦਮਨ 7 ਸਾਲ ਪਹਿਲਾਂ ਕੈਨੇਡਾ ਗਿਆ ਸੀ।ਹਰਦਮਨ ਦੀ ਦਿਲ ਦਾ ਦੌਰਾ ਪੈਣ ਨਾਲ ਮੌਤ ਹੋ ਗਈ। ਹਰਦਮਨ ਦੇ ਪਿਤਾ ਜਗਜੀਤ ਸਿੰਘ ਨੇ ਦਸਿਆ ਕਿ ਹਰਦਮਨ 7 ਸਾਲ ਪਹਿਲਾਂ ਪਰਿਵਾਰ …

Read More »

ਤਰਨਤਾਰਨ ‘ਚ ਸਕੂਲੀ ਬੱਸ ਤੇ ਟਰੱਕ ਵਿਚਾਲੇ ਟੱਕਰ, 8 ਸਾਲਾ ਮਾਸੂਮ ਸਣੇ ਡਰਾਈਵਰ ਦੀ ਮੌਤ

ਤਰਨਤਾਰਨ: ਸ੍ਰੀ ਗੋਇੰਦਵਾਲ ਸਾਹਿਬ ਮਾਰਗ ’ਤੇ ਸ਼ਨਿਚਰਵਾਰ ਸਵੇਰੇ ਵਿਦਿਅਰਥੀਆਂ ਨੂੰ ਲੈ ਕੇ ਜਾ ਰਹੀ ਸਕੂਲ ਬੱਸ ਦੀ ਸੰਘਣੀ ਧੁੰਧ ਹੋਣ ਕਾਰਨ ਟਰੱਕ ਨਾਲ ਟੱਕਰ ਹੋ ਗਈ। ਇਸ ਹਾਦਸੇ ਦੌਰਾਨ 8 ਸਾਲਾ ਵਿਦਿਆਰਥਣ ਸਮੇਤ  ਬੱਸ ਡਰਾਈਵਰ  ਦੀ ਮੌਤ ਹੋ ਗਈ। ਜਦੋਂਕਿ ਅੱਧਾ ਦਰਜਨ ਦੇ ਕਰੀਬ ਵਿਦਿਆਰਥੀਆਂ ਨੂੰ ਸੱਟਾਂ ਲੱਗੀਆਂ ਹਨ। ਜਿਨ੍ਹਾਂ …

Read More »

ਕੈਨੇਡਾ ‘ਚ ਅੰਤਰਰਾਸ਼ਟਰੀ ਕਬੱਡੀ ਖਿਡਾਰੀ ਦੀ ਅਚਾਨਕ ਹੋਈ ਮੌਤ

ਨਿਊਜ਼ ਡੈਸਕ: ਕੈਨੇਡਾ ‘ਚ ਰਹਿੰਦੇ ਅੰਤਰਰਾਸ਼ਟਰੀ ਕਬੱਡੀ ਖਿਡਾਰੀ ਸ਼ੇਰਾ ਅਠਵਾਲ (ਸ਼ਮਸ਼ੇਰ ਸਿੰਘ) ਦੀ ਅਚਾਨਕ ਮੌਤ ਹੋ ਗਈ। ਜਿਸ ਦੀ ਖ਼ਬਰ ਮਿਲਦੇ ਹੀ ਗੁਰਦਾਸਪੁਰ ਦੇ ਪਿੰਡ ਅਠਵਾਲ ਵਿਖੇ ਪਰਿਵਾਰ ਅਤੇ ਪਿੰਡ ‘ਚ ਸੋਗ ਦੀ ਲਹਿਰ ਪਸਰ ਗਈ ਹੈ। ਸ਼ੇਰਾ ਦੇ ਚਾਚੇ ਨੇ ਦਸਿਆ ਕਿ ਸ਼ੇਰਾ ਦਾ ਇਕ ਸਾਲ ਪਹਿਲਾਂ ਵਿਆਹ ਹੋਇਆ …

Read More »

ਮਾਲਦੀਵ ‘ਚ ਮਜ਼ਦੂਰਾਂ ਦੇ ਘਰ ਲੱਗੀ ਭਿਆਨਕ ਅੱਗ, 9 ਭਾਰਤੀਆਂ ਦੀ ਮੌਤ

ਨਿਊਜ਼ ਡੈਸਕ: ਮਾਲਦੀਵ ਦੀ ਰਾਜਧਾਨੀ ਮਾਲੇ ਵਿੱਚ ਅੱਗ ਲੱਗਣ ਦੀ ਘਟਨਾ ਵਿੱਚ ਕਈ ਭਾਰਤੀਆਂ ਦੀ ਮੌਤ ਹੋ ਗਈ ਹੈ। ਵਿਦੇਸ਼ੀ ਕਾਮਿਆਂ ਦੇ ਤੰਗ ਘਰਾਂ ‘ਚ ਅੱਗ ਲੱਗਣ ਕਾਰਨ 9 ਭਾਰਤੀਆਂ ਸਮੇਤ ਘੱਟੋ-ਘੱਟ 10 ਲੋਕਾਂ ਦੀ ਮੌਤ ਹੋ ਗਈ ਅਤੇ ਕਈ ਹੋਰ ਜ਼ਖਮੀ ਹੋ ਗਏ। ਫਾਇਰ ਬ੍ਰਿਗੇਡ ਦੇ ਇੱਕ ਅਧਿਕਾਰੀ ਨੇ …

Read More »

ਫਿਲੀਪੀਨਜ਼ ‘ਚ ਤੂਫਾਨ ਨੂੰ ਸੁਨਾਮੀ ਸਮਝ ਬੈਠੇ ਪਿੰਡ ਵਾਸੀ, ਦਰਜਨਾਂ ਲੋਕਾਂ ਦੀ ਮੌਤ,ਕਈ ਲਾਪਤਾ

ਨਿਊਜ਼ ਡੈਸਕ: ਫਿਲੀਪੀਨਜ਼ ਦੇ ਕੁਸੇਓਂਗ ਪਿੰਡ ਦੇ ਨਿਵਾਸੀਆਂ ਨੇ ਐਤਵਾਰ ਤੜਕੇ ਭਾਰੀ ਤਬਾਹੀ ਮਚਾਉਣ ਵਾਲੇ ਤੂਫਾਨ ਨੂੰ ਸੁਨਾਮੀ ਸਮਝ ਲਿਆ।ਜਿਸ ਤੋਂ ਬਾਅਦ ਉਹ ਆਪਣੀ ਜਾਨ ਬਚਾਉਣ ਲਈ ਉੱਚੀ ਪਹਾੜੀ ਵੱਲ ਦੌੜਨ ਲੱਗੇ ਅਤੇ ਫਿਰ ਉਥੇ ਜ਼ਿੰਦਾ ਦਫ਼ਨ ਹੋ ਗਏ। ਉਨ੍ਹਾਂ ਕਿਹਾ ਕਿ ਪਿੰਡ ਵਾਸੀਆਂ ਨੂੰ ਇਹ ਗਲਤਫਹਿਮੀ ਇਸ ਲਈ ਹੋਈ …

Read More »

70 ਸਾਲ ਬਾਅਦ ਨਹਾਉਣ ‘ਤੇ ਵਿਗੜੀ ਸਿਹਤ, ਹੋਈ ਮੌਤ

ਤਹਿਰਾਨ: ਦੁਨੀਆ ਦੇ ‘ਸਭ ਤੋਂ ਗੰਦੇ ਵਿਅਕਤੀ’ ਦੀ 94 ਸਾਲ ਦੀ ਉਮਰ ‘ਚ ਮੌਤ ਹੋ ਗਈ ਹੈ। ਦੱਸਿਆ ਗਿਆ ਹੈ ਕਿ ਕੁਝ ਮਹੀਨੇ ਪਹਿਲਾਂ 70 ਸਾਲ ਬਾਅਦ ਉਨ੍ਹਾਂ ਨੂੰ ਇਸ਼ਨਾਨ ਕਰਵਾਇਆ ਗਿਆ ਸੀ। ਕੁਝ ਮਹੀਨੇ ਇਸ਼ਨਾਨ ਕਰਨ ਤੋਂ ਬਾਅਦ ਉਨ੍ਹਾਂ ਦੀ ਮੌਤ ਹੋ ਗਈ। ਅਮਾਊ ਹਾਜੀ ਨਾਂ ਦੇ ਵਿਅਕਤੀ ਨੇ …

Read More »

ਵੈਨਕੂਵਰ ‘ਚ ਟਰੇਲਰ ਨੂੰ ਅੱਗ ਲੱਗਣ ਕਾਰਨ ਨੌਜਵਾਨ ਦੀ ਮੌਤ

ਨਿਊਜ਼ ਡੈਸਕ:  ਕੈਨੇਡਾ ਗਏ ਪਿੰਡ ਰੌਂਤਾ ਦੇ ਸੁਖਮੰਦਰ ਸਿੰਘ ਉਰਫ਼ ਮਿੰਦਾ 37 ਸਾਲ ਦੀ  ਵੈਨਕੂਵਰ ਇਲਾਕੇ ਵਿਚ ਟਰੇਲਰ ਨੂੰ ਅੱਗ ਲੱਗਣ ਕਾਰਨ ਮੌਤ ਹੋ ਗਈ। ਮ੍ਰਿਤਕ ਸੁਖਮੰਦਰ ਸਿੰਘ  ਦੇ ਤਾਏ ਦੇ ਪੁੱਤਰ ਰਾਜਿੰਦਰ ਸਿੰਘ ਦਿਓਲ ਲੇਖਾ ਕਾਰ ਮਾਰਕੀਟ ਕਮੇਟੀ ਨੇ ਦਸਿਆ ਕਿ ਮਿੰਦਾ ਟਰੇਲਰ ਹੋਮ ਵਿੱਚ ਰਹਿੰਦਾ ਸੀ। ਉਸ ਵਿੱਚ …

Read More »

ਯੂਕਰੇਨ ‘ਚ ਹੁਣ ਤੱਕ ਲਗਭਗ 100 ਬਚਿੱਆ ਦੀ ਮੌਤ

ਨਿਊਜ਼ ਡੈਸਕ: ਰਾਸ਼ਟਰਪਤੀ ਵੋਲੋਦੀਮਿਰ ਜੇਲੇਨਸਕੀ ਨੇ ਮੰਗਲਵਾਰ ਨੂੰ ਕੈਨੇਡੀਅਨ ਸੰਸਦ ਮੈਂਬਰਾ ਨੂੰ ਦੱਸਿਆ ਕਿ ਯੂਕਰੇਨ ਤੇ ਰੂਸ ਦੇ ਹਮਲੇ ਵਿੱਚ ਤਕਰੀਬਨ 100 ਬਚਿੱਆ ਦੀ ਮੌਤ ਹੋ ਚੁੱਕੀ ਹੈ । ਉਹਨਾ ਨੇ ਦੱਖਣੀ ਯੂਕਰੈਨੀ ਸ਼ਹਿਰ ਮਾਰੀਉਪੋਲ ਬਾਰੇ ਵੀ ਦਸਿਆ ਕਿ ਉਥੇ ਸੰਚਾਰ ਦੇ ਸਾਧਨ ਖਤਮ ਹੋ ਚੁੱਕੇ ਹਨ ਅਤੇ ਸ਼ਹਿਰ ਵਿੱਚ …

Read More »

ਓਂਟਾਰੀਓ ‘ਚ ਇਕ ਭਾਰਤੀ ਮੂਲ ਦੀ ਵਿਦਿਆਰਥਣ ਦੀ ਸੜਕ ਹਾਦਸੇ ਦੌਰਾਨ ਮੌਤ

ਓਂਟਾਰੀਓ:  ਓਂਟਾਰੀਓ ‘ਚ ਇਕ ਭਾਰਤੀ ਮੂਲ ਦੀ ਵਿਦਿਆਰਥਣ ਦੀ ਸੜਕ ਹਾਦਸੇ ਦੌਰਾਨ  ਮੌਤ ਹੋ ਗਈ। ਵਿਦਿਆਰਥਣ ਦੀ ਪਛਾਣ ਗੋਵਿਨੀ ਰਾਜੇਂਦਰ ਪ੍ਰਸਾਦ ਵਜੋਂ ਹੋਈ ਹੈ। ਉਹ ਭਾਰਤ ਤੋਂ ਇੱਕ ਅੰਤਰਰਾਸ਼ਟਰੀ ਵਿਦਿਆਰਥਣ ਸੀ, ਜੋ ਲੌਰੇਨਟੀਅਨ ਯੂਨੀਵਰਸਿਟੀ ਵਿੱਚ ਕੰਪਿਊਟੇਸ਼ਨਲ ਸਾਇੰਸ ਦੀ ਪੜ੍ਹਾਈ ਕਰ ਰਹੀ ਸੀ। ਮਿਲੀ ਜਾਣਕਾਰੀ ਅਨੁਸਾਰ ਮੰਗਲਵਾਰ ਸ਼ਾਮ ਨੂੰ ਗੋਵਿਨੀ ਰਾਜੇਂਦਰ …

Read More »