ਨਵੀਂ ਦਿੱਲੀ- ਕਾਂਗਰਸ ਦੇ ਸਾਬਕਾ ਪ੍ਰਧਾਨ ਰਾਹੁਲ ਗਾਂਧੀ ਨੈਸ਼ਨਲ ਹੈਰਾਲਡ ਅਖਬਾਰ ਨਾਲ ਜੁੜੇ ਕਥਿਤ ਮਨੀ ਲਾਂਡਰਿੰਗ ਦੇ ਇੱਕ ਮਾਮਲੇ ਵਿੱਚ ਪਿਛਲੇ ਹਫ਼ਤੇ ਲਗਾਤਾਰ ਤਿੰਨ ਦਿਨ ਦੀ ਪੁੱਛਗਿੱਛ ਤੋਂ ਬਾਅਦ ਅੱਜ ਮੁੜ ਐਨਫੋਰਸਮੈਂਟ ਡਾਇਰੈਕਟੋਰੇਟ (ਈਡੀ) ਦੇ ਦਫ਼ਤਰ ਵਿੱਚ ਪੇਸ਼ ਹੋਏ। ਜਾਂਚ ਏਜੰਸੀ ਉਸ ਤੋਂ ਪੁੱਛਗਿੱਛ ਕਰ ਰਹੀ ਹੈ। ਰਾਹੁਲ ਗਾਂਧੀ ਸੋਮਵਾਰ …
Read More »