ਵਾਸ਼ਿੰਗਟਨ: ਅਮਰੀਕਾ ਦੇ ਸਾਬਕਾ ਰਾਸ਼ਟਰਪਤੀ ਡੋਨਾਲਡ ਟਰੰਪ ਨੇ ਸਾਲ 2024 ‘ਚ ਹੋਣ ਵਾਲੀ ਰਾਸ਼ਟਰਪਤੀ ਚੋਣ ਲੜਨ ਦਾ ਐਲਾਨ ਕੀਤਾ ਹੈ। ਟਰੰਪ ਨੇ ਵ੍ਹਾਈਟ ਹਾਊਸ ਦੀ ਉਮੀਦਵਾਰੀ ਲਈ ਦਸਤਾਵੇਜ਼ ਦਾਖਲ ਕੀਤੇ ਹਨ। ਟਰੰਪ ਤੀਜੀ ਵਾਰ ਰਾਸ਼ਟਰਪਤੀ ਦੀ ਚੋਣ ਲੜਨ ਜਾ ਰਹੇ ਹਨ। ਇਸ ਦੇ ਨਾਲ ਹੀ ਦਸਤਾਵੇਜ਼ ਦਾਖਲ ਕਰਨ ਤੋਂ ਬਾਅਦ …
Read More »ਡੋਨਾਲਡ ਟਰੰਪ ਦੀ ਧੀ ਟਿਫਨੀ ਨੇ ਬੁਆਏਫ੍ਰੈਂਡ ਨਾਲ ਕਰਵਾਇਆ ਵਿਆਹ
ਨਿਊਜ਼ ਡੈਸਕ: ਅਮਰੀਕਾ ਦੇ ਸਾਬਕਾ ਰਾਸ਼ਟਰਪਤੀ ਡੋਨਾਲਡ ਟਰੰਪ ਦੀ ਬੇਟੀ ਟਿਫਨੀ ਟਰੰਪ ਨੇ ਐਤਵਾਰ ਨੂੰ ਬੁਆਏਫ੍ਰੈਂਡ ਮਾਈਕਲ ਬੋਲੋਸ ਨਾਲ ਵਿਆਹ ਕਰਵਾ ਲਿਆ ਹੈ। ਵਿਆਹ ਟਰੰਪ ਦੇ ਫਲੋਰੀਡਾ ਸਥਿਤ ਮਾਰ-ਏ-ਲਾਗੋ ਸਥਿਤ ਰਿਹਾਇਸ਼ ‘ਤੇ ਹੋਇਆ। ਟਿਫਨੀ ਦਾ ਮੰਡਪ ਨੀਲੇ, ਗੁਲਾਬੀ ਅਤੇ ਚਿੱਟੇ ਫੁੱਲਾਂ ਨਾਲ ਸਜਿਆ ਹੋਇਆ ਸੀ। ਲੇਬਨਾਨੀ ਫੈਸ਼ਨ ਡਿਜ਼ਾਈਨਰ ਏਲੀ ਸਾਬ …
Read More »ਭਾਰਤ ਅਤੇ ਅਮਰੀਕਾ ਸਭ ਤੋਂ ਚੰਗੇ ਦੋਸਤ ਹਨ : ਡੋਨਾਲਡ ਟਰੰਪ
ਨਿਊਯਾਰਕ: ਅਮਰੀਕਾ ਦੇ ਸਾਬਕਾ ਰਾਸ਼ਟਰਪਤੀ ਡੋਨਾਲਡ ਟਰੰਪ ਨੇ ਭਾਰਤ ਅਤੇ ਅਮਰੀਕਾ ਦੇ ਰਿਸ਼ਤਿਆਂ ‘ਤੇ ਹਿੰਦੀ ‘ਚ ਵੱਡੀ ਗੱਲ ਕਹੀ ਹੈ। ਟਰੰਪ ਨੇ ਕਿਹਾ, ‘ਭਾਰਤ ਅਮਰੀਕਾ ਸਭ ਤੋਂ ਵਧੀਆ ਦੋਸਤ ਹਨ।’ ਦਰਅਸਲ ਟਰੰਪ ਨੇ ਇੱਕ ਇੰਟਰਵਿਊ ਦਿੱਤਾ ਸੀ ਅਤੇ ਉਸ ਇੰਟਰਵਿਊ ਦੀ ਇੱਕ ਵੀਡੀਓ ਕਲਿੱਪ ਵਾਇਰਲ ਹੋ ਗਈ ਹੈ। ਭਾਰਤ-ਅਮਰੀਕਾ ਦੇ …
Read More »ਟਰੰਪ ਨੂੰ ਜ਼ਬਤ ਦਸਤਾਵੇਜ਼ਾਂ ਦੀ ਸਮੀਖਿਆ ਕਰਨ ਲਈ ਕਾਨੂੰਨ ਅਧਿਕਾਰੀ ਨੂੰ ਨਿਯੁਕਤ ਕਰਨ ਦੀ ਮਿਲੀ ਇਜਾਜ਼ਤ
ਵਾਸ਼ਿੰਗਟਨ: ਅਮਰੀਕਾ ਦੇ ਇੱਕ ਸੰਘੀ ਜੱਜ ਨੇ ਸਾਬਕਾ ਰਾਸ਼ਟਰਪਤੀ ਡੋਨਾਲਡ ਟਰੰਪ ਦੀ ਕਾਨੂੰਨੀ ਟੀਮ ਵੱਲੋਂ ਐਫਬੀਆਈ ਵੱਲੋਂ ਜ਼ਬਤ ਕੀਤੇ ਗਏ ਦਸਤਾਵੇਜ਼ਾਂ ਦੀ ਸਮੀਖਿਆ ਕਰਨ ਲਈ ਇੱਕ ਕਾਨੂੰਨ ਅਧਿਕਾਰੀ ਨਿਯੁਕਤ ਕਰਨ ਦੀ ਬੇਨਤੀ ਨੂੰ ਮਨਜ਼ੂਰ ਕਰ ਲਿਆ ਹੈ। ਇੱਕ ਵਿਸ਼ੇਸ਼ ਕਾਨੂੰਨ ਅਧਿਕਾਰੀ ਦੀ ਨਿਯੁਕਤੀ ਫਲੋਰੀਡਾ ਵਿੱਚ ਟਰੰਪ ਦੇ ਮਾਰ-ਏ-ਲਾਗੋ ਨਿਵਾਸ ‘ਤੇ …
Read More »ਡੋਨਾਲਡ ਟਰੰਪ ਨੇ ਖੁਦ ਨੂੰ ਦੱਸਿਆ ਦੁਨੀਆ ਦਾ ਸਭ ਤੋਂ ਇਮਾਨਦਾਰ ਆਦਮੀ, ਦੇਖੋ ਵੀਡੀਓ
ਵਾਸ਼ਿੰਗਟਨ- ਅਮਰੀਕਾ ਦੇ ਸਾਬਕਾ ਰਾਸ਼ਟਰਪਤੀ ਡੋਨਾਲਡ ਟਰੰਪ ਅਕਸਰ ਆਪਣੇ ਬਿਆਨਾਂ ਨੂੰ ਲੈ ਕੇ ਚਰਚਾ ‘ਚ ਰਹਿੰਦੇ ਹਨ। ਉਨ੍ਹਾਂ ਨੇ ਹੁਣੇ ਹਾਲ ਹੀ ਵਿੱਚ ਇੱਕ ਬਿਆਨ ਦੇ ਕੇ ਲੋਕਾਂ ਨੂੰ ਹੈਰਾਨ ਕਰ ਦਿੱਤਾ ਹੈ। ਉਸ ਨੇ ਕਿਹਾ ਕਿ ਉਹ ਰੱਬ ਦੁਆਰਾ ਬਣਾਏ ਗਏ ਸਭ ਤੋਂ ਇਮਾਨਦਾਰ ਵਿਅਕਤੀ ਹਨ। ਦਰਅਸਲ, ਡੋਨਾਲਡ ਟਰੰਪ …
Read More »Twitter ਟਰੰਪ ਨੂੰ ਬਲਾਕ ਕਰ ਸਕਦਾ ਹੈ, ਤਾਂ ਰੱਬ ਦਾ ਅਪਮਾਨ ਕਰਨ ਵਾਲੇ ਨੂੰ ਕਿਉਂ ਨਹੀਂ: ਹਾਈ ਕੋਰਟ
ਨਵੀਂ ਦਿੱਲੀ- ਦਿੱਲੀ ਹਾਈ ਕੋਰਟ ਨੇ ਇੱਕ ਹਿੰਦੂ ਦੇਵੀ ਦੇ ਖਿਲਾਫ਼ ਕਥਿਤ ਤੌਰ ‘ਤੇ ਇਤਰਾਜ਼ਯੋਗ ਸਮੱਗਰੀ ਪ੍ਰਕਾਸ਼ਿਤ ਕਰਨ ਵਾਲੇ ਅਕਾਊਂਟ ਦੇ ਵਿਰੁੱਧ ਖੁਦ ਤੋਂ ਕਾਰਵਾਈ ਨਾ ਕਰਨ ‘ਤੇ ਸੋਮਵਾਰ ਨੂੰ ਟਵਿੱਟਰ ਦੀ ਖਿਚਾਈ ਕੀਤੀ ਅਤੇ ਕਿਹਾ ਕਿ ਮਾਈਕ੍ਰੋ ਬਲਾਗਿੰਗ ਪਲੇਟਫਾਰਮ ਦੁਨੀਆ ਦੇ ‘ਦੂਜੇ ਖੇਤਰਾਂ ਅਤੇ ਨਸਲਾਂ’ ਦੇ ਲੋਕਾਂ ਦੀ ਸੰਵੇਦਨਸ਼ੀਲਤਾ …
Read More »ਯੂਕਰੇਨ ਸੰਕਟ ਵਿਚਾਲੇ ਟਰੰਪ ਨੇ ਦਿੱਤਾ ਵੱਡਾ ਬਿਆਨ, ਰੂਸ ਬਾਰੇ ਕਹੀ ਇਹ ਵੱਡੀ ਗੱਲ
ਵਾਸ਼ਿੰਗਟਨ- ਅਮਰੀਕਾ ਦੇ ਸਾਬਕਾ ਰਾਸ਼ਟਰਪਤੀ ਡੋਨਾਲਡ ਟਰੰਪ ਨੇ ਰੂਸ-ਯੂਕਰੇਨ ਯੁੱਧ ‘ਤੇ ਵੱਡਾ ਬਿਆਨ ਦਿੱਤਾ ਹੈ। ਟਰੰਪ ਨੇ ਕਿਹਾ ਹੈ ਕਿ ਉਸ ਦੇ ਕਾਰਜਕਾਲ ਦੌਰਾਨ ਰੂਸ ਕਦੇ ਵੀ ਕੁਝ ਨਹੀਂ ਕਰ ਸਕਿਆ। ਡੋਨਾਲਡ ਟਰੰਪ ਦੇ ਮੁਤਾਬਕ ਉਨ੍ਹਾਂ ਦੇ ਰਾਸ਼ਟਰਪਤੀ ਦੇ ਕਾਰਜਕਾਲ ਦੌਰਾਨ ਅਮਰੀਕਾ ਬਹੁਤ ਮਜ਼ਬੂਤ ਹੋ ਗਿਆ ਸੀ। ਤੁਹਾਨੂੰ ਦੱਸ ਦੇਈਏ …
Read More »ਹੁਣ ਧੋਖਾਧੜੀ ਦੇ ਮਾਮਲੇ ‘ਚ ਫਸੇ ਡੋਨਾਲਡ ਟਰੰਪ, ਅਦਾਲਤ ਨੇ ਦਿੱਤਾ ਇਹ ਹੁਕਮ
ਨਿਊਯਾਰਕ- ਅਮਰੀਕਾ ਦੇ ਸਾਬਕਾ ਰਾਸ਼ਟਰਪਤੀ ਡੋਨਾਲਡ ਟਰੰਪ ਮੁਸੀਬਤ ਵਿੱਚ ਫਸ ਗਏ ਹਨ। ਧੋਖਾਧੜੀ ਦੇ ਇੱਕ ਮਾਮਲੇ ਵਿੱਚ ਅਦਾਲਤ ਨੇ ਉਨ੍ਹਾਂ ਨੂੰ ਆਪਣਾ ਬਿਆਨ ਦਰਜ ਕਰਨ ਦੇ ਹੁਕਮ ਦਿੱਤੇ ਹਨ। ਅਮਰੀਕੀ ਅਦਾਲਤ ਦੇ ਜੱਜ ਨੇ ਵੀਰਵਾਰ ਨੂੰ ਹੁਕਮ ਦਿੱਤਾ ਕਿ ਟਰੰਪ ਆਪਣੀਆਂ ਕਾਰੋਬਾਰੀ ਗਤੀਵਿਧੀਆਂ ਦੀ ਜਾਂਚ ਦੇ ਸਬੰਧ ਵਿੱਚ ਸਵਾਲਾਂ ਦੇ …
Read More »ਡੋਨਾਲਡ ਟਰੰਪ ਨੇ ਨਿੱਜੀ ਸਮਾਗਮਾਂ ਤੋਂ ਕੀਤੀ ਕਰੋੜਾਂ ਦੀ ਕਮਾਈ, ਫੋਟੋਆਂ ਕਲਿੱਕ ਕਰਨ ਅਤੇ ਚਾਹ ਪੀਣ ਲਈ ਲੈਂਦੇ ਹਨ ਹਜ਼ਾਰਾਂ ਡਾਲਰ
ਵਾਸ਼ਿੰਗਟਨ: ਅਮਰੀਕਾ ਦੇ ਸਾਬਕਾ ਰਾਸ਼ਟਰਪਤੀ ਡੋਨਾਲਡ ਟਰੰਪ ਹਮੇਸ਼ਾ ਹੀ ਕਿਸੇ ਨਾ ਕਿਸੇ ਕਾਰਨ ਸੁਰਖੀਆਂ ‘ਚ ਰਹਿੰਦੇ ਹਨ। ਇਸ ਵਾਰ ਉਹ ਆਪਣੇ ਬਿਆਨਾਂ ਕਰਕੇ ਨਹੀਂ ਸਗੋਂ ਆਪਣੀ ਕਮਾਈ ਕਰਕੇ ਸੁਰਖੀਆਂ ‘ਚ ਹਨ। ਰਾਸ਼ਟਰਪਤੀ ਦਾ ਅਹੁਦਾ ਛੱਡਣ ਤੋਂ ਬਾਅਦ ਵੀ ਉਹ ਨਿੱਜੀ ਤੌਰ ‘ਤੇ ਲੱਖਾਂ ਡਾਲਰ ਕਮਾ ਰਹੇ ਹਨ। ਮੀਡੀਆ ਰਿਪੋਰਟਾਂ ਮੁਤਾਬਕ …
Read More »ਵ੍ਹਾਈਟ ਹਾਊਸ ਤੋਂ ਹਟਾਏ ਗਏ ਪੁਰਾਣੇ ਰਿਕਾਰਡ ‘ਚ ਮਿਲੇ ਡੋਨਾਲਡ ਟਰੰਪ ਨੂੰ ਭੇਜੇ ਗਏ ਜੋਂਗ ਉਨ ਦੇ ਪ੍ਰੇਮ ਪੱਤਰ
ਵਾਸ਼ਿੰਗਟਨ- ਵ੍ਹਾਈਟ ਹਾਊਸ ‘ਚ ਪੁਰਾਣੇ ਰਿਕਾਰਡ ਨੂੰ ਹਟਾਉਣ ਦੌਰਾਨ ਕੁਝ ਅਜਿਹੇ ਪ੍ਰੇਮ ਪੱਤਰ ਮਿਲੇ ਹਨ ਜੋ ਉੱਤਰੀ ਕੋਰੀਆ ਦੇ ਮੁਖੀ ਕਿਮ ਜੋਂਗ ਉਨ ਨੇ ਸਾਬਕਾ ਰਾਸ਼ਟਰਪਤੀ ਡੋਨਾਲਡ ਟਰੰਪ ਨੂੰ ਭੇਜੇ ਸਨ। ਇਹ ਸਾਰੇ ਪੱਤਰ ਹੁਣ ਟਰੰਪ ਨੂੰ ਭੇਜ ਦਿੱਤੇ ਗਏ ਹਨ। ਅਮਰੀਕਾ ਦੇ ਨੈਸ਼ਨਲ ਆਰਕਾਈਵ ਨੇ ਇਹ ਜਾਣਕਾਰੀ ਦਿੱਤੀ ਹੈ। …
Read More »