Breaking News

Tag Archives: donate

ਲਾਲੂ ਯਾਦਵ ਦੀ ਬੇਟੀ ਆਪਣੇ ਪਿਤਾ ਦੀ ਇਸ ਤਰ੍ਹਾਂ ਬਚਾਏਗੀ ਜਾਨ, ਪਰਿਵਾਰਕ ਮੈਂਬਰ ਨੇ ਕੀਤਾ ਖੁਲਾਸਾ

ਨਿਊਜ਼ ਡੈਸਕ: ਰਾਸ਼ਟਰੀ ਜਨਤਾ ਦਲ (RJD) ਦੇ ਸਰਪ੍ਰਸਤ ਲਾਲੂ ਯਾਦਵ ਕਿਡਨੀ ਦੀ ਬੀਮਾਰੀ ਤੋਂ ਪੀੜਤ ਹਨ। ਡਾਕਟਰਾਂ ਨੇ ਲਾਲੂ ਯਾਦਵ ਨੂੰ ਕਿਡਨੀ ਟਰਾਂਸਪਲਾਂਟ ਕਰਵਾਉਣ ਦੀ ਸਲਾਹ ਦਿੱਤੀ ਹੈ। ਇਸ ਦੌਰਾਨ ਲਾਲੂ ਯਾਦਵ ਦੇ ਪਰਿਵਾਰ ਦੇ ਇੱਕ ਕਰੀਬੀ ਵੱਲੋਂ ਇੱਕ ਵੱਡਾ ਖੁਲਾਸਾ ਕੀਤਾ ਗਿਆ ਹੈ। ਬਿਮਾਰ ਲਾਲੂ ਯਾਦਵ ਦੀ ਧੀ ਰੋਸ਼ਨੀ …

Read More »

ਅਸ਼ਵਨੀ ਤਾਂਗੜੀ ਵੱਲੋਂ ਅਤੇ ਹੋਰ ਸੰਸਥਾਵਾਂ ਦੇ ਸਹਿਯੋਗ ਨਾਲ ਪੰਜਾਬ ‘ਚ 15 ਆਕਸੀਜਨ ਮਸ਼ੀਨਾਂ ‘ਤੇ ਹੋਰ ਮੈਡੀਕਲ ਸਮਾਨ ਕੀਤਾ ਗਿਆ ਡੋਨੇਟ

ਟਾਂਗੜੀ ਇੰਸੋਰੈਂਸ ਗਰੁੱਪ ਦੇ ਮਾਲਕ ਅਸ਼ਵਨੀ ਤਾਂਗੜੀ ਵੱਲੋਂ ਆਪਣੇ ਦੋਸਤਾਂ ਅਤੇ ਹੋਰ ਸੰਸਥਾਵਾਂ ਦੇ ਸਹਿਯੋਗ ਨਾਲ ਹਮੇਸ਼ਾ ਹੀ ਸਮਾਜ ਭਲਾਈ ਦੇ ਕੰਮਾਂ ਵਿੱਚ ਯੋਗਦਾਨ ਪਾਇਆ ਜਾਂਦਾ ਹੈ । ਕੋਰੋਨਾ ਮਹਾਂਮਾਰੀ ਦੌਰਾਨ ਵੀ ਤਾਂਗੜੀ ਗਰੁੱਪ ਵੱਲੋਂ ਸਮਾਜ ਸੇਵੀ ਸੰਸਥਾ ਸ਼ੁਭ ਹੈਲਪਿੰਗ ਹੈਂਡ ਦੇ ਸਹਿਯੋਗ ਨਾਲ ਵੀਹ ਹਜ਼ਾਰ ਡਾਲਰ ਦੀ ਸਹਾਇਤਾ ਰਾਸ਼ੀ …

Read More »

ਅਦਾਕਾਰ ਅਕਸ਼ੇ ਕੁਮਾਰ ਨੇ ਜੰਮੂ-ਕਸ਼ਮੀਰ ਦੇ ਬੰਦੀਪੋਰਾ ਜ਼ਿਲ੍ਹੇ ਦਾ ਕੀਤਾ ਦੌਰਾ, ਮਾਸਕ ਨੂੰ ਲੈ ਕੇ ਹੋ ਰਹੀ ਹੈ ਅਲ਼ੋਚਨਾ

ਸ਼੍ਰੀਨਗਰ: ਬਾਲੀਵੁੱਡ ਅਦਾਕਾਰ ਅਕਸ਼ੇ ਕੁਮਾਰ ਨੇ ਵੀਰਵਾਰ ਨੂੰ ਬਾਰਡਰ ਸਿਕਿਓਰਿਟੀ ਫੋਰਸ (BSF)  ਦੇ ਜਵਾਨਾਂ ਨੂੰ ਮਿਲਣ ਲਈ ਜੰਮੂ-ਕਸ਼ਮੀਰ ਦੇ ਬੰਦੀਪੋਰਾ ਜ਼ਿਲ੍ਹੇ ਦਾ ਦੌਰਾ ਕੀਤਾ। ਅਕਸ਼ੈ ਕੁਮਾਰ ਨੇ ਖ਼ੁਦ ਇਹ ਜਾਣਕਾਰੀ ਆਪਣੇ ਇੰਸਟਾਗ੍ਰਾਮ ਉੱਤੇ ਸ਼ੇਅਰ ਕੀਤੀ। ਇਸ ਪੋਸਟ ਦੇ ਨਾਲ ਅਕਸ਼ੇ ਨੇ ਆਪਣੀਆਂ ਤਸਵੀਰਾਂ ਫੌਜੀਆਂ ਨਾਲ ਵੀ ਸਾਂਝੀਆਂ ਕੀਤੀਆਂ ਜੋ ਹੁਣ …

Read More »

ਯੂਨਾਇਟਿਡ ਸਿੱਖਜ਼ ਅਤੇ ਸਿਖ ਮੋਟਰਸਾਈਕਲ ਕਲੱਬ ਆੱਫ ਓਨਟਾਰੀਓ ਵੱਲੋਂ ਗਲਿਡਨ ਗੁਰਦੁਆਰਾ ਸਾਹਿਬ ‘ਚ ਮਾਸਕ ਅਤੇ ਸੈਨੀਟਾਈਜ਼ਰ ਡੋਨੇਸ਼ਨ ਡਰਾਈਵ ਦਾ ਕੀਤਾ ਗਿਆ ਆਯੋਜਨ

ਬਰੈਂਪਟਨ: ਯੂਨਾਇਟਿਡ ਸਿੱਖਜ਼ ਅਤੇ ਸਿਖ ਮੋਟਰਸਾਈਕਲ ਕਲੱਬ ਆੱਫ ਓਨਟਾਰੀਓ ਵੱਲੋਂ ਗਲਿਡਨ ਗੁਰਦੁਆਰਾ ਸਾਹਿਬ ‘ਚ ਮਾਸਕ ਅਤੇ ਸੈਨੀਟਾਈਜ਼ਰ ਡੋਨੇਸ਼ਨ ਡਰਾਈਵ ਦਾ ਆਯੋਜਨ ਕੀਤਾ ਗਿਆ ।   ਕੋਰੋਨਾ ਕਾਲ ਦੌਰਾਨ ਫਰੰਟਲਾਈਨ ਵਰਕਰਸ ਦੇ ਲਈ ਖਾਸ ਤੌਰ ’ਤੇ ਇਹ ਉਪਰਾਲਾ ਟਰੱਕ ਡਰਾਇਵਰਾਂ ਅਤੇ ਟੈਕਸੀ ਡਰਾਇਵਰਾਂ ਲਈ ਕੀਤਾ ਗਿਆ । ਇਸ ਡਰਾਈਵ ਦੌਰਾਨ 5 …

Read More »

ਪੌਪ ਸਟਾਰ ਕੈਮਿਲਾ ਕੈਬੇਲੋ ਨੇ ਪ੍ਰਸ਼ੰਸਕਾਂ ਨੂੰ ਦੂਜੀ ਲਹਿਰ ਦੇ ਵਿਚਕਾਰ ਭਾਰਤ ਵਿੱਚ ਕੋਵਿਡ -19 ਰਾਹਤ ਕਾਰਜਾਂ ਲਈ ਡੋਨੇਟ ਕਰਨ ਦੀ ਕੀਤੀ ਅਪੀਲ

ਲਾਸ ਏਂਜਲਸ: ਪੌਪ ਸਟਾਰ ਕੈਮਿਲਾ ਕੈਬੇਲੋ ਨੇ ਆਪਣੇ ਪ੍ਰਸ਼ੰਸਕਾਂ ਅਤੇ ਸੋਸ਼ਲ ਮੀਡੀਆ ਪੈਰੋਕਾਰਾਂ ਨੂੰ ਮਹਾਂਮਾਰੀ ਦੀ ਦੂਜੀ ਲਹਿਰ ਦੌਰਾਨ ਕੋਵਿਡ 19 ਕੇਸਾਂ ਵਿੱਚ ਹੋਏ ਵਾਧੇ ਦੇ ਦੌਰਾਨ ਫੰਡ ਇਕੱਠੇ ਕਰਕੇ ਭਾਰਤ ਦੀ ਸਹਾਇਤਾ ਕਰਨ ਦੀ ਅਪੀਲ ਕੀਤੀ ਹੈ। ਐਤਵਾਰ ਨੂੰ ਇੱਕ ਇੰਸਟਾਗ੍ਰਾਮ ਪੋਸਟ ਵਿੱਚ, ‘ਹਵਾਨਾ’ ਸਿੰਗਰ ਨੇ ਕਿਹਾ ਕਿ ਸਿਹਤ …

Read More »

ਭਾਰਤਵੰਸ਼ੀ ਜੋੜੇ ਨੇ ਬਿਹਾਰ ਤੇ ਝਾਰਖੰਡ ਦੇ ਪੇਂਡੂ ਖੇਤਰਾਂ ‘ਚ ਸਿਹਤ ਸੇਵਾਵਾਂ ਲਈ ਦਿੱਤਾ ਦਾਨ

ਵਾਸ਼ਿੰਗਟਨ :– ਅਮਰੀਕਾ ਦੇ ਇਕ ਭਾਰਤਵੰਸ਼ੀ ਜੋੜੇ ਨੇ ਬਿਹਾਰ ਤੇ ਝਾਰਖੰਡ ਦੇ ਪੇਂਡੂ ਖੇਤਰਾਂ ‘ਚ ਸਿਹਤ ਸੇਵਾਵਾਂ ‘ਤੇ ਖ਼ਰਚ ਕਰਨ ਲਈ ਇਕ ਕਰੋੜ ਰੁਪਏ ਤੋਂ ਜ਼ਿਆਦਾ ਦਾ ਦਾਨ ਦਿੱਤਾ ਹੈ। ਇਹ ਜਾਣਕਾਰੀ ਬਿਹਾਰ-ਝਾਰਖੰਡ ਐਸੋਸੀਏਸ਼ਨ ਆਫ ਨਾਰਥ ਅਮਰੀਕਾ ਨੇ ਦਿੱਤੀ ਹੈ। ਦੱਸ ਦਈਏ ਅਮਰੀਕਾ ‘ਚ ਰਹਿਣ ਵਾਲੇ ਭਾਰਤੀ ਮੂਲ ਦੇ ਰਮੇਸ਼ ਤੇ …

Read More »