Breaking News

Tag Archives: dr. dharmvir gandhi

ਰੈਲ਼ੀਆਂ : ਇਕ ਤੀਰ ਨਾਲ ਦੋ ਨਿਸ਼ਾਨੇ

ਅਵਤਾਰ ਸਿੰਘ ਕੇਂਦਰ ਦੀ ਭਾਰਤੀ ਜਨਤਾ ਪਾਰਟੀ ਦੀ ਅਗਵਾਈ ਵਾਲੀ ਸਰਕਾਰ ਅਤੇ ਹੋਰ ਰਾਜਾਂ ਦੀਆਂ ਸਰਕਾਰਾਂ ਨੇ ਅਜਿਹਾ ਸਿਆਸੀ ਰੋਲ ਘਚੋਲਾ ਖੜਾ ਕਰ ਦਿੱਤਾ ਕਿ ਲੋਕਾਂ ਨੂੰ ਉਨ੍ਹਾਂ ਦੀਆਂ ਬੁਨਿਆਦੀ ਸਹੂਲਤਾਂ ਭੁਲਾ ਦਿੱਤੀਆਂ ਗਈਆਂ ਹਨ। ਮਹਿੰਗਾਈ, ਬੇਰੁਜ਼ਗਾਰੀ ਅਤੇ ਦੇਸ਼ ਦੇ ਵਿਕਾਸ ਦੀਆਂ ਗੱਲਾਂ ਸੱਤਾ ਦਾ ਸੁਖ ਭੋਗ ਰਹੇ ਸਿਆਸਤਦਾਨ ਭੁੱਲ …

Read More »

ਕੈਪਟਨ ਦੀ ਕੈਬਨਿਟ ਵਿੱਚ ਮੌਜੂਦ ਹਨ ਅੱਤਵਾਦੀ : ਪ੍ਰੋ: ਬਲਜਿੰਦਰ ਕੌਰ

ਚੰਡੀਗੜ੍ਹ : ਇੰਨੀ ਦਿਨੀਂ ਵਿਧਾਨ ਸਭਾ ਦਾ ਇਜਲਾਸ ਚੱਲ ਰਿਹਾ ਹੈ ਤੇ ਇਸ ਦੌਰਾਨ ਖੂਬ ਹੰਗਾਮੇ  ਹੋ ਰਹੇ ਹਨ। ਜੇਕਰ ਗੱਲ ਕਰੀਏ ਵਿਰੋਧੀ ਪਾਰਟੀ ਆਪ ਦੀ ਤਾਂ ਉਨ੍ਹਾਂ ਵੱਲੋਂ ਸੱਤਾਧਾਰੀ ਕਾਂਗਰਸ ਪਾਰਟੀ ‘ਤੇ ਖੂਬ ਨਿਸ਼ਾਨੇ ਲਗਾਏ ਜਾ ਰਹੇ ਹਨ। ਇਸ ਦੇ ਚਲਦਿਆਂ ਅੱਜ ਆਪ ਵਿਧਾਇਕਾਂ ਵੱਲੋਂ ਵੱਖਰਾ ਹੀ ਪੈਂਤੜਾ ਅਪਣਾਇਆ …

Read More »

“ਅਸੀਂ ਸਰਕਾਰ ਤੋਂ ਕੋਈ ਭੀਖ ਨਹੀਂ ਮੰਗਦੇ ਯੋਗਤਾ ਅਨੁਸਾਰ ਰੁਜ਼ਗਾਰ ਮੰਗਦੇ ਹਾਂ ਜਾਂ ਫਿਰ ਸਾਨੂੰ ਗੋਲੀ ਮਾਰ ਦਿਓ” : ਬੇਰੁਜ਼ਗਾਰ ਅਧਿਆਪਕ

ਪਟਿਆਲਾ : ਬੇਰੁਜ਼ਗਾਰ ਅਧਿਆਪਕਾਂ ਵੱਲੋਂ ਲਗਾਤਾਰ ਸੱਤਾਧਾਰੀ ਕੈਪਟਨ ਸਰਕਾਰ ਵਿਰੁੱਧ ਪ੍ਰਦਰਸ਼ਨ ਕੀਤੇ ਜਾਂਦੇ ਹਨ। ਜਿਸ ਦੇ ਚਲਦਿਆਂ ਅੱਜ ਇਨ੍ਹਾਂ ਦਾ ਇਹ ਪ੍ਰਦਰਸ਼ਨ ਮੋਤੀ ਬਾਗ ਤੱਕ ਪਹੁੰਚ ਗਿਆ ਹੈ। ਜੀ ਹਾ ਪ੍ਰਦਰਸ਼ਨਕਾਰੀਆਂ ਨੇ ਮੋਤੀ ਬਾਗ ਦੇ ਬਾਹਰ ਦੱਬ ਕੇ ਨਾਅਰੇਬਾਜੀ ਕੀਤੀ ਅਤੇ ਸਰਕਾਰ ਮੁਰਦਾਬਾਦ ਦੇ ਨਾਅਰੇ ਲਗਾਏ। ਇਸ ਦੌਰਾਨ ਪੁਲਿਸ ਵੱਲੋਂ …

Read More »

ਵਧ ਰਹੀਆਂ ਬਿਜਲੀ ਦਰਾਂ ‘ਤ਼ੇ ਚਰਚਾ ਲਈ ਅਕਾਲੀ ਦਲ ਨੇ ਇਜਲਾਸ ਦਾ ਸਮਾਂ ਵਧਾਉਣ ਦੀ ਕੀਤੀ ਮੰਗ

ਚੰਡੀਗੜ੍ਹ : ਸ਼੍ਰੋਮਣੀ ਅਕਾਲੀ ਦਲ ਵੱਲੋਂ ਪੰਜਾਬ ਵਿਧਾਨ ਸਭਾ ਦਾ ਬਜਟ ਇਜਲਾਸ ਸ਼ੁਰੂ ਹੋਣ ਤੋਂ ਪਹਿਲਾਂ ਸਪੀਕਰ ਰਾਣਾ ਕੇ.ਪੀ ਸਿੰਘ ਨਾਲ ਮੁਲਾਕਾਤ ਕੀਤੀ ਗਈ ਹੈ। ਇਸ ਮੀਟਿੰਗ ਵਿੱਚ ਅਕਾਲੀ ਆਗੂਆਂ ਵੱਲੋਂ ਸੈਸ਼ਨ ਦਾ ਸਮਾਂ ਵਧਾਉਣ ਦੀ ਮੰਗ ਕੀਤੀ ਗਈ ਹੈ। ਪਾਰਟੀ ਦੇ ਵਿਧਾਇਕ ਦਲ ਦੇ ਨੇਤਾ ਸ਼ਰਨਜੀਤ ਸਿੰਘ ਢਿੱਲੋਂ ਨੇ …

Read More »

ਬਲਾਤਕਾਰ ਮਾਮਲਾ : ਫੇਸਬੁੱਕ ਜ਼ਰੀਏ ਵਿੱਕੀ ਗੌਂਡਰ ਵਾਲੇ ਵੱਲੋਂ ਮੁਲਜ਼ਮਾਂ ਨੂੰ ਧਮਕੀ, ਕਿਹਾ ਜੇ ਕਿਸੇ ਪੁਲਿਸ ਅਧਿਕਾਰੀ ਨੇ ਮੁਲਜ਼ਮ ਦੀ ਮਦਦ ਕੀਤੀ ਤਾਂ ਆਪਣੇ ਬਚਾਅ ਲਈ ਰਹੇ ਤਿਆਰ

ਨਿਊਜ਼ ਡੈਸਕ : ਇੰਨੀ ਦਿਨੀਂ ਲੜਕੀਆਂ ਅਤੇ ਔਰਤਾਂ ਨਾਲ ਬਲਾਤਕਾਰ ਦੀਆਂ ਘਟਨਾਵਾਂ ਵਧਦੀਆਂ ਹੀ ਜਾ ਰਹੀਆਂ ਹਨ। ਇਸ ਦੇ ਚਲਦਿਆਂ ਬੀਤੇ ਦਿਨੀਂ ਜੀਰੇ ਵਿੱਚ ਵੀ ਇੱਕ ਨਾਬਾਲਗ ਨੌ ਸਾਲਾ ਮਾਸੂਮ ਬੱਚੀ ਨਾਲ ਇਹ ਭੈੜੀ ਘਟਨਾ ਵਾਪਰੀ ਹੈ। ਇਸ ਘਟਨਾ ਦੀ ਜਿੱਥੇ ਹੋਰਾਂ ਵੱਲੋਂ ਨਿੰਦਾ ਕੀਤੀ ਜਾ ਰਹੀ ਹੈ ਉੱਥੇ ਹੀ …

Read More »

ਸੈਲਾਨੀਆਂ ਦੀ ਖਿੱਚ ਦਾ ਕੇਂਦਰ ਬਣਨਗੀਆਂ ਸੁਖਨਾ ਝੀਲ ਦੀਆਂ ਬੱਤਖਾਂ

ਅਵਤਾਰ ਸਿੰਘ ਨਿਊਜ਼ ਡੈਸਕ : ਛੇ ਮਹੀਨੇ ਬਾਅਦ ਹੁਣ ਬੱਤਖਾਂ ਸੁਖਨਾ ਝੀਲ ਦੀ ਮੁੜ ਸ਼ੋਭਾ ਵਧਾਉਣਗੀਆਂ। ਇਨ੍ਹਾਂ ਦੇ ਪਹੁੰਚਣ ਨਾਲ ਸ਼ਹਿਰ ਦੇ ਬਾਸ਼ਿੰਦਿਆਂ ਤੇ ਸੈਲਾਨੀਆਂ ਦੀਆਂ ਰੌਣਕਾਂ 

Read More »

ਕਾਂਗਰਸ ਅਤੇ ਬੀਜੇਪੀ ਨੂੰ ਦਿੱਲੀ ਵਿੱਚ ਮੁੱਖ ਮੰਤਰੀ ਲਈ ਨਹੀਂ ਮਿਲ ਰਿਹਾ ਕੋਈ ਚਿਹਰਾ : ਭਗਵੰਤ ਮਾਨ

ਨਵੀਂ ਦਿੱਲੀ : ਦਿੱਲੀ ਵਿਧਾਨ ਸਭਾ ਚੋਣਾਂ ਦੀ ਤਾਰੀਖ ਨਜ਼ਦੀਕ ਆਉਂਦੀ ਜਾ ਰਹੀ ਹੈ ਅਤੇ ਇਸ ਨੂੰ ਦੇਖਦਿਆਂ ਸਾਰੀਆਂ ਪਾਰਟੀਆਂ ਨੇ ਚੋਣ ਪ੍ਰਚਾਰ ਤੇਜ਼ ਕਰ ਦਿੱਤਾ ਹੈ। ਇਸੇ ਮਾਹੌਲ ‘ਚ ਜੇਕਰ ਗੱਲ ਕਰੀਏ ਆਮ ਆਦਮੀ ਪਾਰਟੀ ਦੀ ਤਾਂ  ਉਨ੍ਹਾਂ ਦਾ ਕਹਿਣਾ ਹੈ ਕਿ ਪਾਰਟੀ ਆਪਣੇ ਕੰਮਾਂ ਦੇ ਅਧਾਰ ‘ਤੇ ਵੋਟ …

Read More »

ਕੈਪਟਨ ਅਮਰਿੰਦਰ ਸਿੰਘ ਨੇ 71ਵੇਂ ਗਣਤੰਤਰ ਦਿਵਸ ਮੌਕੇ ਸਲਾਮੀ ਲੈਂਦਿਆਂ ਸੰਵਿਧਾਨ ਦੀਆਂ ਧਰਮ ਨਿਰਪੱਖ ਨੀਹਾਂ ਦੀ ਰਾਖੀ ਕਰਨ ਦਾ ਕੀਤਾ ਅਹਿਦ

ਮੁੱਖ ਮੰਤਰੀ ਦਫ਼ਤਰ, ਪੰਜਾਬ ਮੋਹਾਲੀ (ਐਸ.ਏ.ਐਸ. ਨਗਰ) : ਭਾਰਤ ਦੇ ਸੰਵਿਧਾਨ ਦੀਆਂ ਧਰਮ ਨਿਰਪੱਖ ਨੀਹਾਂ ਅਕਾਲ ਪੁਰਖ ਦੀ ਮਿਹਰ ਸਦਕਾ ਸਦਾ ਲਈ ਮਜ਼ਬੂਤ ਰਹਿਣਗੀਆਂ ਅਤੇ ਬਿਨਾਂ ਕਿਸੇ ਧਰਮ, ਜਾਤ-ਪਾਤ ਜਾਂ ਫਿਰਕੇ ਦੇ ਵਖਰੇਵੇਂ ਦੇ ਸਭਨਾਂ ਦੀ ਸੁਰੱਖਿਆ ਯਕੀਨੀ ਬਣਾਈ ਜਾਵੇਗੀ। ਇਹ ਵਿਚਾਰ ਪੰਜਾਬ ਦੇ ਮੁੱਖ ਮੰਤਰੀ ਕੈਪਟਨ ਅਮਰਿੰਦਰ ਸਿੰਘ ਨੇ …

Read More »

ਬਿਜਲੀ ਦਾ ਮੁੱਦਾ ਹੁਣ ਕੈਪਟਨ-ਜਾਖੜ ਸਮੇਤ ਗਾਂਧੀ ਪਰਿਵਾਰ ਲਈ ਵੀ ਪਰਖ ਦੀ ਘੜੀ-ਆਪ

ਵਿਧਾਇਕ ਕੁਲਤਾਰ ਸੰਧਵਾਂ, ਮੀਤ ਹੇਅਰ ਅਤੇ ਜੈ ਕਿਸ਼ਨ ਰੋੜੀ ਨੇ ਮਹਿੰਗੀ ਬਿਜਲੀ ਦੇ ਮੁੱਦੇ ‘ਤੇ ਕਾਂਗਰਸ ਹਾਈਕਮਾਨ ਘੇਰੀ ਚੰਡੀਗੜ੍ਹ :  ਆਮ ਆਦਮੀ ਪਾਰਟੀ (ਆਪ) ਪੰਜਾਬ ਨੇ ਮਹਿੰਗੀ ਬਿਜਲੀ ਦੇ ਮੁੱਦੇ ‘ਤੇ ਕਾਂਗਰਸ ਹਾਈਕਮਾਨ ਨੂੰ ਘੇਰਦਿਆਂ ਕਿਹਾ ਕਿ ਪਿਛਲੀ ਬਾਦਲ ਸਰਕਾਰ ਵੱਲੋਂ ਕੀਤੇ ਮਹਿੰਗੇ ਅਤੇ ਮਾਰੂ ਸਮਝੌਤੇ ਰੱਦ ਕਰਨਾ ਜਾ ਨਾ …

Read More »

ਦਿੱਲੀ ਚੋਣਾਂ ਤੋਂ ਪਹਿਲਾਂ ਟੁੱਟਿਆ ਅਕਾਲੀ ਭਾਜਪਾ ਗੱਠਜੋੜ, ਜੀਕੇ ਨੇ ਸੁਣਾਈਆਂ ਖਰੀਆਂ ਖਰੀਆਂ

ਨਵੀਂ ਦਿੱਲੀ : ਦਿੱਲੀ ਚੋਣਾਂ ਤੋਂ ਪਹਿਲਾਂ ਅਕਾਲੀ ਅਤੇ ਭਾਰਤੀ ਜਨਤਾ ਪਾਰਟੀ ਦਾ ਆਪਸੀ ਗੱਠਜੋੜ ਟੁੱਟ ਚੁਕਿਆ ਹੈ। ਜੇਕਰ ਇਸ ਦੇ ਟੁੱਟਣ ਦੀ ਗੱਲ ਕਰੀਏ ਤਾਂ ਬੀਤੀ ਕੱਲ੍ਹ ਮਨਿੰਦਰ ਸਿੰਘ ਸਿਰਸਾ ਨੇ ਕਿਹਾ 

Read More »