ਚੰਡੀਗੜ੍ਹ- ਪੰਜਾਬ ਵਿਧਾਨ ਸਭਾ ਚੋਣਾਂ ਦੇ ਮੱਦੇਨਜ਼ਰ ਸੂਬੇ ਵਿੱਚ ਆਦਰਸ਼ ਚੋਣ ਜ਼ਾਬਤਾ ਲਾਗੂ ਹੋਣ ਉਪਰੰਤ ਵੱਖ-ਵੱਖ ਇਨਫੋਰਸਮੈਂਟ ਟੀਮਾਂ ਵੱਲੋਂ ਸੂਬੇ ਵਿੱਚੋਂ 2 ਫਰਵਰੀ, 2022 ਤੱਕ ਜ਼ਾਬਤੇ ਦੀ ਉਲੰਘਣਾ ਦੇ ਸਬੰਧ ਵਿੱਚ 316.66 ਕਰੋੜ ਰੁਪਏ ਦੀ ਕੀਮਤ ਦੀਆਂ ਵਸਤਾਂ ਜ਼ਬਤ ਕੀਤੀਆਂ ਗਈਆਂ ਹਨ। ਇਸ ਸਬੰਧੀ ਜਾਣਕਾਰੀ ਦਿੰਦਿਆਂ ਪੰਜਾਬ ਦੇ ਮੁੱਖ ਚੋਣ …
Read More »ਪੰਜਾਬ ਵੱਲੋਂ ਆਪਣਾ ਇਲੈਕਸ਼ਨ ਮਸਕਟ `ਸ਼ੇਰਾ` ਲਾਂਚ
ਚੰਡੀਗੜ੍ਹ: ਪੰਜਾਬ ਵਿਧਾਨ ਸਭਾ ਚੋਣਾਂ-2022 ਤੋਂ ਪਹਿਲਾਂ ਵੋਟਰਾਂ ਨੂੰ ਉਨ੍ਹਾਂ ਦੀਆਂ ਵੋਟਾਂ ਦੀ ਅਹਿਮੀਅਤ ਬਾਰੇ ਰਚਨਾਤਮਕ ਢੰਗ ਨਾਲ ਜਾਗਰੂਕ ਕਰਨ ਲਈ ਦਫ਼ਤਰ ਮੁੱਖ ਚੋਣ ਅਫ਼ਸਰ ਪੰਜਾਬ ਨੇ ਅੱਜ ਫੇਸਬੁੱਕ ਲਾਈਵ ਈਵੈਂਟ ਜ਼ਰੀਏ ਸ਼ੇਰ ਨੂੰ ਦਰਸਾਉਂਦਾ ਆਪਣਾ ਚੋਣ ਮਸਕਟ – `ਸ਼ੇਰਾ` ਲਾਂਚ ਕੀਤਾ। ਇਸ ਮੌਕੇ ਦਿਵਿਆਂਗ ਵਿਅਕਤੀਆਂ (ਪੀਡਬਲਯੂਡੀਜ਼) ਨੂੰ ਵਿਸ਼ੇਸ਼ ਤੌਰ …
Read More »ਆਦਰਸ਼ ਚੋਣ ਜ਼ਾਬਤਾ ਲਾਗੂ ਹੋਣ ਉਪਰੰਤ ਸੂਬੇ `ਚੋਂ 100 ਕਰੋੜ ਰੁਪਏ ਦੀਆਂ ਵਸਤਾਂ ਜ਼ਬਤ: ਮੁੱਖ ਚੋਣ ਅਧਿਕਾਰੀ ਪੰਜਾਬ
ਚੰਡੀਗੜ੍ਹ: ਪੰਜਾਬ ਵਿਧਾਨ ਸਭਾ ਚੋਣਾਂ ਦੇ ਮੱਦੇਨਜ਼ਰ ਸੂਬੇ ਵਿੱਚ ਆਦਰਸ਼ ਚੋਣ ਜ਼ਾਬਤਾ ਲਾਗੂ ਹੋਣ ਉਪਰੰਤ ਵੱਖ-ਵੱਖ ਇਨਫੋਰਸਮੈਂਟ ਟੀਮਾਂ ਵੱਲੋਂ ਸੂਬੇ ਵਿੱਚੋਂ 28 ਜਨਵਰੀ, 2022 ਤੱਕ ਜ਼ਾਬਤੇ ਦੀ ਉਲੰਘਣਾ ਦੇ ਸਬੰਧ ਵਿੱਚ 100 ਕਰੋੜ ਰੁਪਏ ਦੀ ਕੀਮਤ ਦੀਆਂ ਵਸਤਾਂ ਜ਼ਬਤ ਕੀਤੀਆਂ ਗਈਆਂ ਹਨ। ਇਸ ਸਬੰਧੀ ਜਾਣਕਾਰੀ ਦਿੰਦਿਆਂ ਪੰਜਾਬ ਦੇ ਮੁੱਖ ਚੋਣ …
Read More »ਵਿਧਾਨ ਸਭਾ ਚੋਣਾਂ 2022: 30 ਜਨਵਰੀ ਨੂੰ ਨਾਮਜ਼ਦਗੀਆਂ ਨਹੀਂ ਕੀਤੀਆਂ ਜਾ ਸਕਣਗੀਆਂ ਦਾਖਲ: ਸੀ.ਈ.ਓ. ਡਾ. ਰਾਜੂ
ਚੰਡੀਗੜ੍ਹ: ਮੁੱਖ ਚੋਣ ਅਫ਼ਸਰ, ਪੰਜਾਬ ਡਾ. ਐਸ ਕਰੁਣਾ ਰਾਜੂ ਨੇ ਕਿਹਾ ਕਿ ਵਿਧਾਨ ਸਭਾ ਚੋਣਾਂ 2022 ਸਬੰਧੀ ਨਾਮਜ਼ਦਗੀ ਪੱਤਰ ਮਿਤੀ 30 ਜਨਵਰੀ, 2022 ਨੂੰ ਨਹੀਂ ਦਾਖਲ ਕਰਵਾਏ ਜਾ ਸਕਣਗੇ। ਇਸ ਸਬੰਧੀ ਜਾਣਕਾਰੀ ਦਿੰਦਿਆਂ ਮੁੱਖ ਚੋਣ ਅਫ਼ਸਰ, ਪੰਜਾਬ ਡਾ. ਐਸ ਕਰੁਣਾ ਰਾਜੂ ਨੇ ਦੱਸਿਆ ਕਿ ਐਲਾਨੇ ਗਏ ਪ੍ਰੋਗਰਾਮ ਅਨੁਸਾਰ ਨਾਮਜ਼ਦਗੀ ਪੱਤਰ …
Read More »ਭਾਰਤੀ ਚੋਣ ਕਮਿਸ਼ਨ ਵੱਲੋਂ ਚੋਣਾਂ ਦੌਰਾਨ ਨਕਦੀ ਦੀ ਢੋਆ-ਢੁਆਈ ਬਾਰੇ ਦਿਸ਼ਾ ਨਿਰਦੇਸ਼ ਜਾਰੀ
ਚੰਡੀਗੜ: ਭਾਰਤੀ ਚੋਣ ਕਮਿਸ਼ਨ ਨੇ ਆਦਰਸ਼ ਚੋਣ ਜ਼ਾਬਤਾ ਲਾਗੂ ਰਹਿਣ ਦੌਰਾਨ ਨਕਦੀ ਦੀ ਢੋਆ- ਢੁਆਈ ਬਾਰੇ ਦਿਸ਼ਾ ਨਿਰਦੇਸ਼ ਜਾਰੀ ਕੀਤੇ ਹਨ। ਇਸ ਸਬੰਧੀ ਜਾਣਕਾਰੀ ਦਿੰਦਿਆਂ ਮੁੱਖ ਚੋਣ ਅਫ਼ਸਰ, ਪੰਜਾਬ ਡਾ. ਐਸ. ਕਰੁਣਾ ਰਾਜੂ ਨੇ ਦੱਸਿਆ ਕਿ ਭਾਰਤੀ ਚੋਣ ਕਮਿਸ਼ਨ ਵੱਲੋਂ ਨਗਦੀ ਢੋਆ- ਢੁਆਈ ਬਾਰੇ ਸਟੈਂਡਰਡ ਓਪਰੇਟਿੰਗ ਪ੍ਰੋਸੀਜ਼ਰ ਅਨੁਸਾਰ ਬੈਂਕਾਂ ਨੂੰ …
Read More »ਚੋਣ ਲੜਨ ਵਾਲੇ ਉਮੀਦਵਾਰ ਅਤੇ ਸਬੰਧਤ ਸਿਆਸੀ ਪਾਰਟੀ ਵੱਲੋਂ ਵੀ ਉਮੀਦਵਾਰ ਦੇ ਅਪਰਾਧਿਕ ਪਿਛੋਕੜ ਸਬੰਧੀ ਜਾਣਕਾਰੀ ਦੇਣਾ ਲਾਜ਼ਮੀ: ਮੁੱਖ ਚੋਣ ਅਧਿਕਾਰੀ ਪੰਜਾਬ
ਚੰਡੀਗੜ੍ਹ: ਚੋਣ ਲੜਨ ਵਾਲੇ ਉਮੀਦਵਾਰ ਅਤੇ ਸਬੰਧਤ ਰਾਜਨੀਤਿਕ ਪਾਰਟੀ ਵਲੋਂ ਇਲਾਕੇ ਵਿੱਚ ਪ੍ਰਚੱਲਿਤ ਅਖਬਾਰਾਂ ਵਿੱਚ ਇੱਕ ਘੋਸ਼ਣਾ ਪੱਤਰ ਜਾਰੀ ਕਰਕੇ ਅਤੇ ਇਲੈਕਟ੍ਰਾਨਿਕ ਮੀਡੀਆ ਵਿੱਚ ਵਿਆਪਕ ਪ੍ਰਚਾਰ ਰਾਹੀਂ ਉਮੀਦਵਾਰ ਦੇ ਪਿਛੋਕੜ ਸਬੰਧੀ ਜਾਣਕਾਰੀ ਦੇਣੀ ਹੋਵੇਗੀ। ਵਿਆਪਕ ਪ੍ਰਚਾਰ ਤੋਂ ਭਾਵ ਹੈ ਕਿ ਨਾਮਜ਼ਦਗੀ ਪੱਤਰ ਦਾਖਲ ਕਰਨ ਤੋਂ ਬਾਅਦ ਘੱਟੋ-ਘੱਟ ਤਿੰਨ ਵਾਰ ਅਜਿਹਾ …
Read More »ਪੰਜਾਬ ਵਿਧਾਨ ਸਭਾ ਚੋਣਾਂ ਦੇ ਮੱਦੇਨਜ਼ਰ ਭਾਰਤੀ ਚੋਣ ਕਮਿਸ਼ਨ ਵਲੋਂ ਬਦਲੀਆਂ ਅਤੇ ਤਾਇਨਾਤੀਆਂ ਸਬੰਧੀ ਪਾਲਿਸੀ ਜਾਰੀ
ਚੋਣਾਂ ਸਬੰਧੀ ਖਬਰ ਚਲਾਉਣ ਤੋਂ ਪਹਿਲਾਂ ਸੋਸ਼ਲ ਮੀਡੀਆ ਸੀ.ਈ.ਓ. ਦਫਤਰ ਤੋਂ ਜ਼ਰੂਰ ਜਾਣਕਾਰੀ ਹਾਸਲ ਕਰੇ ਤਾਂ ਜੋ ਕਿਸੇ ਕਿਸਮ ਦਾ ਭਰਮ ਦੀ ਸਥਿਤੀ ਪੈਦਾ ਨਾ ਹੋਵੇ ਚੰਡੀਗੜ੍ਹ : ‘ਪੰਜਾਬ ਵਿਧਾਨ ਸਭਾ ਚੋਣਾਂ 2022 ਦੇ ਮੱਦੇਨਜ਼ਰ ਭਾਰਤ ਚੋਣ ਕਮਿਸ਼ਨ ਵਲੋਂ ਬਦਲੀਆਂ ਅਤੇ ਤਾਇਨਾਤੀਆਂ ਸਬੰਧੀ ਪਾਲਿਸੀ ਜਾਰੀ ਕਰ ਦਿੱਤੀ ਗਈ ਹੈ। ਪੰਜਾਬ …
Read More »ਮੁੱਖ ਚੋਣ ਅਫਸਰ ਨੇ ਸਿਆਸੀ ਪਾਰਟੀਆਂ ਦੇ ਨੁਮਾਇੰਦਿਆਂ ਨੂੰ ਡਰਾਫਟ ਪਬਲੀਕੇਸ਼ਨ ਦੀਆਂ ਸੀ.ਡੀਜ਼ ਸੌਪੀਆਂ
ਚੰਡੀਗੜ੍ਹ: ਫੋਟੋ ਵੋਟਰ ਸੂਚੀਆਂ ਦੀ ਵਿਸ਼ੇਸ਼ ਸੁਧਾਈ ਸਬੰਧੀ ਚਲ ਰਹੇ ਪ੍ਰੋਗਰਾਮ ਅਧੀਨ ਅੱਜ ਇਥੇ ਪੰਜਾਬ ਦੇ ਮੁੱਖ ਚੋਣ ਅਫਸਰ ਡਾ. ਐਸ. ਕਰੁਣਾ ਰਾਜੂ ਨੇ ਸੂਬੇ ਦੀਆਂ ਵੱਖ ਵੱਖ ਸਿਆਸੀ ਪਾਰਟੀਆਂ ਦੇ ਨੁਮਾਇੰਦਿਆਂ ਨੂੰ ਡਰਾਫਟ ਪਬਲੀਕੇਸ਼ਨ ਦੀਆਂ ਸੀ.ਡੀਜ਼ ਸੋਪੀਆਂ ਗਈਆਂ। ਇਸ ਮੌਕੇ ਬੋਲਦਿਆ ਡਾ. ਰਾਜੂ ਨੇ ਕਿਹਾ ਕਿ 01.01.2020 ਨੂੰ ਵੋਟਰ …
Read More »