Breaking News

Tag Archives: driver

ਪੁਲ ਤੋਂ ਹੇਠਾਂ ਡਿੱਗਾ ਟਰੱਕ,ਡਰਾਈਵਰ ਦੀ ਮੌਤ, ਇਕ ਜ਼ਖਮੀ

ਜਲੰਧਰ: ਜਲੰਧਰ ਹਾਈਵੇਅ ’ਤੇ ਲਵਲੀ ਪ੍ਰੋਫ਼ੈਸ਼ਨਲ ਯੂਨੀਵਰਸਿਟੀ ਨੇੜੇ ਇੱਕ ਟਰੱਕ ਫਲਾਈਓਵਰ ਤੋਂ ਹੇਠਾਂ ਡਿੱਗ ਪਿਆ। ਪਿੰਡ ਚਹੇੜੂ ਨੇੜੇ ਸੁੱਕੇ ਮੇਵਿਆਂ ਦਾ ਭਰਿਆ ਟਰੱਕ ਪਾਣੀ ‘ਚ ਡਿੱਗਣ ਕਾਰਨ ਇਕ ਵਿਅਕਤੀ ਦੀ ਮੌਤ ਹੋ ਗਈ ਜਦੋਂਕਿ ਇਕ ਗੰਭੀਰ ਜ਼ਖਮੀ ਹੋ ਗਿਆ ਹੈ। ਮਿਲੀ ਜਾਣਕਾਰੀ ਅਨੁਸਾਰ ਮ੍ਰਿਤਕ ਦੀ ਪਛਾਣ ਗੁਰਵਿੰਦਰ ਸਿੰਘ ਵਾਸੀ ਸੰਸਰਾ …

Read More »

ਡਰਾਈਵਰ ਅਤੇ ਕੰਡਕਟਰ ਦੀ ਹੋਈ ਮੌਤ ‘ਤੇ PRTC ਮੁਲਾਜ਼ਮਾਂ ਵੱਲੋਂ ਪੰਜਾਬ ਭਰ ਦੇ 9 ਡਿਪੂ ਕੀਤੇ ਗਏ ਬੰਦ

ਨਿਊਜ਼ ਡੈਸਕ: ਹੜ੍ਹਾਂ ਦੀ ਲਪੇਟ ‘ਚ ਆ ਕੇ ਮਾਰੇ ਗਏ PRTC ਦੇ ਡਰਾਈਵਰ ਤੇ ਕੰਡਕਟਰ ਨੂੰ ਇਨਸਾਫ ਦਵਾਉਣ ਲਈ ਮੁਲਾਜ਼ਮਾਂ ਨੇ ਹੜਤਾਲ ਸ਼ੁਰੂ ਕਰ ਦਿੱਤੀ ਹੈ। ਦੋ ਦਿਨ ਪਹਿਲਾਂ ਹਿਮਾਚਲ ਪ੍ਰਦੇਸ਼ ਚ ਬਿਆਸ ਨਦੀ ਵਿੱਚ ਆਏ ਉਫਾਨ ਕਾਰਨ ਚੰਡੀਗੜ੍ਹ ਡਿਪੂ ਦੀ ਪੀਆਰਟੀਸੀ ਦੀ ਬੱਸ ਨਦੀ ਚ ਵਹਿ ਗਈ ਜਿਸਦੇ ਚੱਲਦੇ …

Read More »

ਲੁਧਿਆਣਾ ‘ਚ ACP ਦੀ ਕਾਰ ਨੇ ਕੁਚਲਿਆ ਮਾਸੂਮ ਬੱਚੇ ਨੂੰ, ਹੋਈ ਮੌ/ਤ

ਲੁਧਿਆਣਾ : ਪੰਜਾਬ ਦੇ ਜ਼ਿਲ੍ਹਾ ਲੁਧਿਆਣਾ ਵਿੱਚ ਇੱਕ ACP  ਦੇ ਡਰਾਈਵਰ ਨੇ ਗਲੀ ਵਿੱਚ ਖੇਡ ਰਹੇ ਇੱਕ ਬੱਚੇ ਨੂੰ ਟੱਕਰ ਮਾਰ ਦਿੱਤੀ। ਜਿਸ ਕਾਰਨ ਉਸ ਦੀ ਮੌਤ ਹੋ ਗਈ ਹੈ। ਹਾਦਸੇ ਤੋਂ ਬਾਅਦ ਡਰਾਈਵਰ ਖੁਦ ਬੱਚੇ ਨੂੰ ਹਸਪਤਾਲ ਲੈ ਕੇ ਗਿਆ। ਜਿੱਥੋਂ ਪਰਿਵਾਰ ਨੂੰ ਫੋਨ ਕਰਕੇ ਦੱਸਿਆ ਗਿਆ ਕਿ ਬੱਚੇ …

Read More »

ਮਹਾਰਾਸ਼ਟਰ ‘ਚ ਬੱਸ ਡਿੱਗੀ ਖੱਡ ‘ਚ , 13 ਲੋਕਾਂ ਦੀ ਮੌਤ, ਕਈ ਗੰਭੀਰ ਜ਼ਖਮੀ

ਨਿਊਜ਼ ਡੈਸਕ: ਮਹਾਰਾਸ਼ਟਰ ਦੇ ਰਾਏਗੜ੍ਹ ਦੇ ਖੋਪਲੀ ਇਲਾਕੇ ‘ਚ ਬੱਸ ਦੇ ਖੱਡ ‘ਚ ਡਿੱਗਣ ਕਾਰਨ 13 ਲੋਕਾਂ ਦੀ ਮੌਤ ਅਤੇ ਕਈ ਲੋਕ ਜ਼ਖਮੀ ਹੋ ਗਏ ਹਨ। ਇਹ ਦਰਦਨਾਕ ਹਾਦਸਾ ਖੋਪੋਲੀ ਪੁਲਿਸ ਥਾਣਾ ਤਹਿਤ ਸ਼ਿੰਗਰੋਬਾ ਮੰਦਿਰ ਦੇ ਪਿੱਛੇ ਘਾਟ ‘ਤੇ ਵਾਪਰਿਆ ਹੈ। ਰਾਏਗੜ੍ਹ ਐੱਸਪੀ ਅਨੁਸਾਰ  ਬੱਸ ਦੇ ਖੱਡ ‘ਚ ਡਿਗ ਜਾਣ …

Read More »

ਪਟਿਆਲਾ : ਛੁੱਟੀ ‘ਤੇ ਆਏ 3 ਫ਼ੌਜੀ ਦੋਸਤ ਕਾਰ ਸਮੇਤ ਭਾਖੜਾ ਨਹਿਰ ‘ਚ ਡਿਗੇ

ਪਟਿਆਲਾ: ਨਾਭਾ ‘ਤੇ ਰੋਡ ਸਥਿਤ ਭਾਖ਼ੜਾ ਨਹਿਰ ‘ਚ ਮੰਗਲਵਾਰ ਦੇਰ ਸ਼ਾਮ ਬੇਕਾਬੂ ਕਾਰ ਨਹਿਰ ‘ਚ ਡਿੱਗ ਪਈ। ਇਸ ਹਾਦਸੇ ਵਿੱਚ ਕਾਰ ਵਿੱਚ ਸਵਾਰ ਤਿੰਨ ਜਵਾਨਾਂ ਵਿੱਚੋਂ ਇੱਕ ਦੀ ਮੌਤ ਹੋ ਗਈ, ਜਦੋਂ ਕਿ ਦੂਜਾ ਪਾਣੀ ਦੇ ਤੇਜ਼ ਵਹਾਅ ਵਿੱਚ ਵਹਿ ਗਿਆ।  ਤੀਜੇ ਨੂੰ ਰਾਹਗੀਰਾਂ ਦੀ ਮਦਦ ਨਾਲ ਬਚਾਇਆ ਗਿਆ।  ਸਿਵਲ …

Read More »

ਫਰਿਜ਼ਨੋ ਦੇ ਟਰੱਕ ਡਰਾਈਵਰ ਦੀ ਭੇਦ ਭਰੀ ਹਾਲਤ ਵਿੱਚ ਮੌਤ

ਫਰਿਜ਼ਨੋ (ਗੁਰਿੰਦਰਜੀਤ ਨੀਟਾ ਮਾਛੀਕੇ/ ਕੁਲਵੰਤ ਧਾਲੀਆਂ ): ਆਏ ਦਿਨ ਅਮਰੀਕਾ ਵਿੱਚੋਂ ਪੰਜਾਬੀ ਭਾਈਚਾਰੇ ਲਈ ਮੰਦ ਭਾਗੀਆ ਖ਼ਬਰਾਂ ਆ ਰਹੀਆ ਹਨ। ਹਾਲੇ ਟਰੱਕ ਡਰਾਈਵਰ ਪਰਮਜੀਤ ਦੀ ਐਕਸੀਡੈਂਟ ਵਿੱਚ ਹੋਈ ਮੌਤ ਦੀ ਸਿਆਹੀ ਨਹੀਂ ਸੀ ਸੁੱਕੀ ਕਿ ਇੱਕ ਹੋਰ ਪੰਜਾਬੀ ਟਰੱਕ ਡਰਾਈਵਰ ਬਚਿੱਤਰ ਸਿੰਘ ਦੀ ਭੇਦ ਭਰੀ ਹਾਲਤ  ਵਿੱਚ ਹੋਈ ਮੌਤ ਨੇ …

Read More »

ਮੋਗਾ ‘ਚ ਆਕਸੀਜਨ ਸਿਲੰਡਰ ਫਟਣ ਕਾਰਨ 19 ਸਾਲਾ ਐਂਬੂਲੈਂਸ ਚਾਲਕ ਦੀ ਮੌਤ

ਮੋਗਾ: ਮੋਗਾ ਵਿੱਚ ਬੀਤੀ ਦੇਰ ਰਾਤ ਆਕਸੀਜਨ ਸਿਲੰਡਰ ਫਟਣ ਕਾਰਨ ਐਂਬੂਲੈਂਸ ਚਾਲਕ ਸਤਨਾਮ ਸਿੰਘ (19) ਦੀ ਮੌਤ ਹੋ ਗਈ। ਐਂਬੂਲੈਂਸ ਡਰਾਈਵਰ  ਮਰੀਜ਼ ਨੂੰ ਆਕਸੀਜਨ ਸਿਲੰਡਰ ਲਗਾ ਰਿਹਾ ਸੀ, ਅਚਾਨਕ ਸਿਲੰਡਰ ਵਿੱਚ ਧਮਾਕਾ ਹੋ ਗਿਆ। ਡਰਾਈਵਰ ਨੂੰ ਮਥੁਰਾਦਾਸ ਸਿਵਲ ਹਸਪਤਾਲ ਵਿੱਚ ਦਾਖਲ ਕਰਵਾਇਆ ਗਿਆ ਹੈ। ਮ੍ਰਿਤਕ ਦੀ ਲਾਸ਼ ਨੂੰ ਪੁਲਿਸ ਨੇ …

Read More »

ਪ੍ਰਸਿੱਧ ਅਦਾਕਾਰਾ ਦੀ ਕਾਰ ਹਾਦਸਾਗ੍ਰਸਤ, ਡਰਾਇਵਰ ‘ਤੇ ਹੋਈ ਐਫਆਈਆਰ ਦਰਜ

ਮੁੰਬਈ :  ਬੀਤੀ ਕੱਲ੍ਹ ਮੁੰਬਈ-ਪੁਣੇ ਐਕਸਪ੍ਰੈਸਵੇ ‘ਤੇ ਇੱਕ ਕਾਰ ਦੁਰਘਟਨਾ ਵਿੱਚ ਪ੍ਰਸਿੱਧ ਅਦਾਕਾਰਾ ਸ਼ਬਾਨਾ ਆਜਮੀ ਗੰਭੀਰ ਜ਼ਖਮੀ ਹੋ ਗਈ। ਜਿਸ ਤੋਂ ਬਾਅਦ ਉਨ੍ਹਾਂ ਨੂੰ ਮੁੰਬਈ ਦੇ ਕੋਕਿਲਾਬੇਨ ਧੀਰੂਭਾਈ ਅੰਬਾਨੀ ਹਸਪਤਾਲ ‘ਚ ਭਰਤੀ ਕਰਵਾਇਆ ਗਿਆ ਹੈ। ਰਿਪੋਰਟਾਂ ਮੁਤਾਬਿਕ ਹੁਣ ਪ੍ਰਸਿੱਧ ਅਦਾਕਾਰਾ ਦੀ ਸਿਹਤ ਵਿੱਚ ਸੁਧਾਰ ਆ ਰਿਹਾ ਹੈ। ਇਸ ਤੋਂ ਬਾਅਦ …

Read More »

ਸਿੱਖ ਉਬਰ ਡਰਾਇਵਰ ਨੇ ਬਦਸਲੂਕੀ ਦੇ ਲਗਾਏ ਦੋਸ਼, ਮੁਲਜ਼ਮ ਨੇ ਮੰਨਣ ਤੋਂ ਕੀਤਾ ਇਨਕਾਰ

ਵਾਸ਼ਿੰਗਟਨ : ਬੀਤੇ ਦਿਨੀਂ ਇਕ ਸਿੱਖ ਉਬਰ ਡਰਾਇਵਰ ਨਾਲ ਬਦਸਲੂਕੀ ਦਾ ਮਾਮਲਾ ਸਾਹਮਣੇ ਆਇਆ ਸੀ। ਸਿੱਖ ਡਰਾਇਵਰ ਵੱਲੋਂ ਯਾਤਰੀ ਬਣ ਕੇ ਆਏ 22 ਸਾਲਾ ਵਿਅਕਤੀ ‘ਤੇ ਗਲਤ ਸ਼ਬਦਾਵਲੀ ਵਰਤਣ ਅਤੇ ਗਲਤ ਸਲੂਕ ਕਰਨ ਦੇ ਇਲਜ਼ਾਮ ਲਗਾਏ ਗਏ ਸਨ। ਜਿਨ੍ਹਾਂ ਨੂੰ ਮੁਲਜ਼ਮ ਨੇ ਮੰਨਣ ਤੋਂ ਇਨਕਾਰ ਕਰ ਦਿੱਤਾ ਹੈ । ਬੈਲਿੰਘਮ …

Read More »

ਅਮਰੀਕਾ ਸੜਕ ਹਾਦਸੇ ‘ਚ ਦੋ ਭਾਰਤੀ ਵਿਦਿਆਰਥੀਆਂ ਦੀ ਮੌਤ

ਨੈਸ਼ਵਿਲੇ: ਅਮਰੀਕਾ ‘ਚ ਟੈਨੇਸੀ ਰਾਜ ਦੇ ਦੱਖਣੀ ਨੈਸ਼ਵਿਲੇ ‘ਚ ਇੱਕ ਸੜਕ ਦੁਰਘਟਨਾ ‘ਚ ਦੋ ਭਾਰਤੀ ਵਿਦਿਆਰਥੀਆਂ ਦੀ ਮੌਤ ਹੋ ਗਈ। ਅਧਿਕਾਰੀਆਂ ਨੇ ਇਸ ਸਬੰਧੀ ਜਾਣਕਾਰੀ ਦਿੰਦੇ ਦੱਸਿਆ ਕਿ 23 ਸਾਲਾ ਜੂਡੀ ਸਟੇਨਲੀ ਅਤੇ 26 ਸਾਲਾ ਵੈਭਵ ਗੋਪੀਸੇੱਟੀ ਟੈਨੇਸੀ ਸਟੇਟ ਯੂਨੀਵਰਸਿਟੀ ਦੇ ਵਿਦਿਆਰਥੀ ਸਨ ਤੇ ਉਹ ਕਾਲਜ ਆਫ ਐਗਰੀਕਲਚਰ ਤੋਂ ਖਾਦ …

Read More »