Breaking News

Tag Archives: DSGMC

ਨਿਊਯਾਰਕ ‘ਚ ਸਿੱਖ ਸੈਨਿਕ ਨੂੰ ਦਾੜ੍ਹੀ ਵਧਾਉਣ ਤੋਂ ਰੋਕਿਆ,ਸ੍ਰੀ ਅਕਾਲ ਤਖਤ ਸਾਹਿਬ ਦੇ ਜਥੇਦਾਰ ਨੇ ਕੀਤੀ ਨਿੰਦਾ

ਨਿਊਯਾਰਕ:  ਅਮਰੀਕਾ ਦੇ ਨਿਊਯਾਰਕ ਪੁਲਿਸ ਵਿਭਾਗ ਨੇ ਇਕ ਸਿੱਖ ਫੌਜੀ ਨੂੰ ਦਾੜ੍ਹੀ ਰੱਖਣ ਤੋਂ ਰੋਕ ਦਿਤਾ ਹੈ। ਨਿਊਯਾਰਕ ਪੁਲਿਸ ਦੇ ਅਧਿਕਾਰੀਆਂ ਨੇ ਆਪਣੇ ਇੱਕ ਸਿੱਖ ਜਵਾਨ ਚਰਨਜੋਤ ਸਿੰਘ ਟਿਵਾਣਾਨੂੰ ਦਾੜ੍ਹੀ ਵਧਾਉਣ ਤੋਂ ਰੋਕ ਦਿੱਤਾ ਹੈ।  ਚਰਨਜੋਤ ਸਿੰਘ ਨੇ ਮਾਰਚ 2022 ‘ਚ ਆਪਣੇ ਵਿਆਹ ਲਈ ਸਿਰਫ਼ ਡੇਢ ਇੰਚ ਦਾੜ੍ਹੀ ਵਧਾਉਣ ਦੀ …

Read More »

DSGMC ਦੇ ਮੈਂਬਰਾਂ ਨੇ ਆਪਣੀ ਵੱਖਰੀ ਧਾਰਮਿਕ ਪਾਰਟੀ ਬਣਾਉਣ ਦਾ ਸਰਬਸੰਮਤੀ ਨਾਲ ਕੀਤਾ ਫੈਸਲਾ: ਕਾਲਕਾ, ਕਾਹਲੋਂ

ਨਵੀਂ ਦਿੱਲੀ: ਦਿੱਲੀ ਸਿੱਖ ਗੁਰਦੁਆਰਾ ਪ੍ਰਬੰਧਕ ਕਮੇਟੀ ਦੇ ਚੁਣੇ ਹੋਏ ਮੈਂਬਰਾਂ ਨੇ ਸਰਬਸੰਮਤੀ ਨਾਲ ਫੈਸਲਾ ਕੀਤਾ ਹੈ ਕਿ ਉਹ ਆਪਣੀ ਵੱਖਰੀ ਧਾਰਮਿਕ ਪਾਰਟੀ ਬਣਾਉਣਗੇ ਅਤੇ ਸਿਰਫ ਧਾਰਮਿਕ ਖੇਤਰ ਵਾਸਤੇ ਕੰਮ ਕਰਨਗੇ। ਇਹ ਪ੍ਰਗਟਾਵਾ ਦਿੱਲੀ ਗੁਰਦੁਆਰਾ ਕਮੇਟੀ ਦੇ ਪ੍ਰਧਾਨ ਹਰਮੀਤ ਸਿੰਘ ਕਾਲਕਾ ਤੇ ਜਨਰਲ ਸਕੱਤਰ ਜਗਦੀਪ ਸਿੰਘ ਕਾਹਲੋਂ ਲੇ ਕੀਤਾ ਹੈ। …

Read More »

ਹਰਮੀਤ ਸਿੰਘ ਕਾਲਕਾ ਦਿੱਲੀ ਸਿੱਖ ਗੁਰਦੁਆਰਾ ਮੈਨੇਜਮੈਂਟ ਕਮੇਟੀ ਦੇ ਬਣੇ ਨਵੇਂ ਪ੍ਰਧਾਨ

ਨਵੀਂ ਦਿੱਲੀ :ਸ਼੍ਰੋਮਣੀ ਅਕਾਲੀ ਦਲ ਦੇ ਹਰਮੀਤ ਸਿੰਘ ਕਾਲਕਾ ਨੂੰ ਅੱਜ ਚੋਣ ਪ੍ਰਕਿਰਿਆ ਦੌਰਾਨ ਭਖਦੇ ਦ੍ਰਿਸ਼ਾਂ ਅਤੇ ਵਿਵਾਦਾਂ ਦਰਮਿਆਨ ਦਿੱਲੀ ਸਿੱਖ ਗੁਰਦੁਆਰਾ ਪ੍ਰਬੰਧਕ ਕਮੇਟੀ (DSGMC) ਦਾ ਨਵਾਂ ਪ੍ਰਧਾਨ ਚੁਣ ਲਿਆ ਗਿਆ।  ਗੁਰਦੁਆਰਾ ਰਕਾਬ ਗੰਜ ਸਾਹਿਬ ਵਿਖੇ ਬੀਤੀ ਅੱਧੀ ਰਾਤ ਨੂੰ ਪ੍ਰਬੰਧਕੀ ਕਮੇਟੀ ਅਤੇ ਕਾਰਜਕਾਰਨੀ ਦੀ ਚੋਣ ਦੀ ਪ੍ਰਕਿਰਿਆ ਚੱਲੀ। (harmeet …

Read More »

ਦਿੱਲੀ ਸਿੱਖ ਗੁਰਦੁਆਰਾ ਪ੍ਰਬੰਧਕ ਕਮੇਟੀ ਦੀਆਂ ਚੋਣਾਂ ਚ ਹੋਇਆ ਹੰਗਾਮਾ ਤੇ ਹੱਥੋਪਾਈ

ਦਿੱਲੀ – ਅੱਜ ਦਿੱਲੀ ਸਿੱਖ ਗੁਰਦੁਆਰਾ ਪ੍ਰਬੰਧਕ ਕਮੇਟੀ ਦੀ ਚੋਣ ਵੇਲੇ  ਦੋ ਧਿਰਾਂ ਆਪਸ ਚ ਭਿੜ ਗਈਆਂ  ਤੇ ਖੂਬ ਹੰਗਾਮਾ ਕੀਤਾ। ਮਿਲ ਰਹੀ ਜਾਣਕਾਰੀ ਮੁਤਾਬਕ  ਇਹ ਸਾਰਾ ਸ਼ੋਰ ਸ਼ਰਾਬਾ ਤੇ ਹੰਗਾਮਾ  ਹੱਥੋਪਾਈ ਤੱਕ ਪਹੁੰਚ ਗਿਆ  ਤੇ ਇਹ ਸਾਰਾ ਕੁਝ  ਸ੍ਰੀ ਗੁਰੂ ਗ੍ਰੰਥ ਸਾਹਿਬ ਦੀ ਹਜ਼ੂਰੀ ਵਿੱਚ ਹੋਇਆ ਦੱਸਿਆ ਜਾ ਰਿਹਾ …

Read More »

ਗੁਰਦੁਆਰਾ ਬੰਗਲਾ ਸਾਹਿਬ ਵਿਖੇ ਨਤਮਸਤਕ ਹੋਏ ਸੰਯੁਕਤ ਕਿਸਾਨ ਮੋਰਚੇ ਦੇ ਵਫ਼ਦ ਦਾ ਸਨਮਾਨ

ਨਵੀਂ ਦਿੱਲੀ : ਕਿਸਾਨੀ ਮੋਰਚਾ ਫ਼ਤਿਹ ਕਰਨ ਤੋਂ ਬਾਅਦ ਸ਼ੁੱਕਰਵਾਰ ਨੂੰ ਸੰਯੁਕਤ ਕਿਸਾਨ ਮੋਰਚੇ ਦਾ ਵਫ਼ਦ ਗੁਰਦੁਆਰਾ ਬੰਗਲਾ ਸਾਹਿਬ ਵਿਖੇ ਨਤਮਸਤਕ ਹੋਇਆ। ਕਿਸਾਨ ਆਗੂ ਰਾਕੇਸ਼ ਟਿਕੈਤ ਅਤੇ ਬਲਬੀਰ ਸਿੰਘ ਰਾਜੇਵਾਲ ਦੀ ਅਗਵਾਈ ਵਿੱਚ ਨਤਮਸਤਕ ਹੋਣ ਪੁੱਜੇ ਸੰਯੁਕਤ ਕਿਸਾਨ ਮੋਰਚਾ ਦੇ ਵਫ਼ਦ ਨੇ ਅਕਾਲ ਪੁਰਖ਼ ਦਾ ਸ਼ੁਕਰਾਨਾ ਅਦਾ ਕੀਤਾ।     …

Read More »

DSGMC ਚੋਣਾਂ ਦੇ ਨਤੀਜੇ, ਗ੍ਰੇਟਰ ਕੈਲਾਸ਼ ਸੀਟ ਤੋਂ ਮਨਜੀਤ ਸਿੰਘ ਜੀਕੇ ਨੇ ਹਾਸਲ ਕੀਤੀ ਜਿੱਤ

ਨਵੀਂ ਦਿੱਲੀ: ਦਿੱਲੀ ਸਿੱਖ ਗੁਰਦੁਆਰਾ ਮੈਨੇਜਮੈਂਟ ਕਮੇਟੀ ਚੋਣਾਂ ਦੇ ਨਤੀਜੇ ਸਾਹਮਣੇ ਆ ਗਏ ਹਨ। ਜਾਗੋ ਪਾਰਟੀ ਦੇ ਮਨਜੀਤ ਸਿੰਘ ਜੀਕੇ ਜਿੱਤ ਗਏ ਹਨ। ਉਨ੍ਹਾਂ ਨੇ 661 ਵੋਟਾਂ ਨਾਲ ਜਿੱਤ ਪ੍ਰਾਪਤ ਕੀਤੀ ਹੈ।ਮਨਜੀਤ ਸਿੰਘ ਜੀ. ਕੇ. ਨੇ ਵਾਰਡ ਨੰਬਰ-38 ਗ੍ਰੇਟਰ ਕੈਲਾਸ਼ ਸੀਟ ਤੋਂ ਜਿੱਤ ਹਾਸਲ ਕੀਤੀ ਹੈ।  ਗੀਤਾ ਕਾਲੋਨੀ ਤੋਂ ਬਾਦਲ ਧੜੇ …

Read More »

ਦਿੱਲੀ ਸਿੱਖ ਗੁਰਦੁਆਰਾ ਪ੍ਰਬੰਧਕ ਕਮੇਟੀ ਦੀਆਂ ਚੋਣਾਂ ਅੱਜ

ਨਵੀਂ ਦਿੱਲੀ  : ਦਿੱਲੀ ਸਿੱਖ ਗੁਰਦੁਆਰਾ ਪ੍ਰਬੰਧਕ ਕਮੇਟੀ ਦੀਆਂ ਚੋਣਾਂ ਅੱਜ ਕਰਵਾਈਆਂ ਜਾ ਰਹੀਆਂ ਹਨ।ਇਹ ਚੋਣਾਂ 25 ਅਪ੍ਰੈਲ ਨੂੰ ਕਰਵਾਈਆਂ ਜਾਣੀਆਂ ਸਨ, ਪਰ ਕੋਵਿਡ-19 ਦੇ ਮੱਦੇਨਜ਼ਰ ਇਨ੍ਹਾਂ ਨੂੰ ਟਾਲ ਦਿੱਤਾ ਗਿਆ। ਦਿੱਲੀ ਦੇ ਸਾਰੇ 46 ਗੁਰਦੁਆਰਾ ਵਾਰਡ ਲਈ 23 ਰਿਟਰਨਿੰਗ ਅਧਿਕਾਰੀ ਨਿਯੁਕਤ ਕੀਤੇ ਗਏ ਹਨ। ਰਾਸ਼ਟਰੀ ਰਾਜਧਾਨੀ ਦੇ ਸਰਕਾਰੀ ਸਕੂਲਾਂ ‘ਚ …

Read More »

ਨਾਂਦੇੜ ਸਾਹਿਬ ‘ਚ ਗ੍ਰਿਫਤਾਰ 14 ਸਿੱਖ ਨੌਜਵਾਨਾਂ ਦੀ ਰਿਹਾਈ ਦਾ ਰਾਹ ਹੋਇਆ ਪੱਧਰਾ

ਨਵੀਂ ਦਿੱਲੀ : ਤਖ਼ਤ ਸ੍ਰੀ ਹਜ਼ੂਰ ਸਾਹਿਬ ਨਾਂਦੇੜ ਸਾਹਿਬ ਵਿਖੇ ਹੋਲੇ ਮੁਹੱਲੇ ਦੌਰਾਨ ਗ੍ਰਿਫਤਾਰ ਹੋਏ ਨੌਜਵਾਨਾਂ ਵਿਚੋਂ 14 ਦੀ ਰਿਹਾਈ ਦਾ ਰਾਹ ਪੱਧਰਾ ਹੋ ਗਿਆ ਹੈ। ਇਨ੍ਹਾਂ ਨੌਜਵਾਨਾਂ ਦੀ ਰਿਹਾਈ ਨੂੰ ਲੈ ਕੇ ਦਿੱਲੀ ਸਿੱਖ ਗੁਰਦੁਆਰਾ ਪ੍ਰਬੰਧਕ ਕਮੇਟੀ ਦੇ ਪ੍ਰਧਾਨ ਮਨਜਿੰਦਰ ਸਿੰਘ ਸਿਰਸਾ ਦੀ ਅਗਵਾਈ ਹੇਠ ਇੱਕ ਵਫਦ ਵਲੋਂ ਸੂਬੇ …

Read More »

ਦਿੱਲੀ ਕਮੇਟੀ ਦੀਆਂ ਚੋਣਾਂ : ਜਾਗੋ ਪਾਰਟੀ ਦੀ ਉਮੀਦਵਾਰ ਨੇ ਸਿਰਸਾ ‘ਤੇ ਸਾਧੇ ਨਿਸ਼ਾਨੇ

ਨਵੀਂ ਦਿੱਲੀ (ਦਵਿੰਦਰ ਸਿੰਘ) : ਦਿੱਲੀ ਸਿੱਖ ਗੁਰਦੁਆਰਾ ਮੈਨੇਜਮੈਂਟ ਕਮੇਟੀ ਦੀਆਂ ਚੋਣਾਂ ਨੂੰ ਲੈ ਕੇ ਸਰਗਰਮੀਆ ਤੇਜ਼ ਹੋ ਚੁੱਕੀਆਂ ਹਨ। ਹਰ ਧੜੇ ਵੱਲੋਂ ਵੋਟਰਾਂ ਨਾਲ ਰਾਬਤਾ ਕਾਇਮ ਕਰਨ ਲਈ ਪੂਰਾ ਜ਼ੋਰ ਲਾਇਆ ਜਾ ਰਿਹਾ ਹੈ। ਵਿਰੋਧੀ ਇੱਕ ਦੂਜੇ ‘ਤੇ ਨਿਸ਼ਾਨੇ ਸਾਧ ਰਹੇ ਹਨ। ਦਿੱਲੀ ਦੇ ਰਮੇਸ਼ ਨਗਰ ਵਾਰਡ ਨੰਬਰ 15 …

Read More »

ਦਿੱਲੀ ਪੁਲਿਸ ਨੇ ਮਨਜਿੰਦਰ ਸਿੰਘ ਸਿਰਸਾ ਦੇ ਖਿਲਾਫ ਲੁਕਆਊਟ ਨੋਟਿਸ ਕੀਤਾ ਜਾਰੀ, ਸਰਨਾ ਨੇ ਸਿਰਸਾ ‘ਤੇ ਮੁੜ ਲਾਏ ਗੰਭੀਰ ਦੋਸ਼

ਸਰਨਾ ਨੇ ਪ੍ਰੈੱਸ ਨਾਲ ਗੱਲਬਾਤ ਕਰਦਿਆਂ ਸਬੂਤ ਕੀਤੇ ਪੇਸ਼  ਸ੍ਰੀ ਅਕਾਲ ਤਖ਼ਤ ਸਾਹਿਬ ਦੇ ਜਥੇਦਾਰਾਂ ਦੀ ਚੁੱਪੀ ਉੱਤੇ ਚੁੱਕੇ ਸਵਾਲ   ਨਵੀਂ ਦਿੱਲੀ (ਦਵਿੰਦਰ ਸਿੰਘ): ਦਿੱਲੀ ਗੁਰਦੁਆਰਾ ਕਮੇਟੀ ਦੇ ਅੰਦਰ ਫੰਡ ਦੀ ਚੋਰੀ ਅਤੇ ਫੰਡਾਂ ਦੇ ਗਲਤ ਇਸਤੇਮਾਲ ਦੇ ਮਾਮਲਿਆਂ ਬਾਰੇ ਚੱਲ ਰਹੀ ਜਾਂਚ ਵਿੱਚ ਦਿੱਲੀ ਪੁਲਿਸ ਨੇ ਡੀ.ਐੱਸ.ਜੀ.ਐੱਮ.ਸੀ. ਦੇ ਪ੍ਰਧਾਨ …

Read More »