ਨਵੀਂ ਦਿੱਲੀ- ਨੈਸ਼ਨਲ ਹੈਰਾਲਡ ਮਨੀ ਲਾਂਡਰਿੰਗ ਮਾਮਲੇ ‘ਚ ਕਾਂਗਰਸ ਨੇਤਾ ਰਾਹੁਲ ਗਾਂਧੀ ਦੂਜੇ ਦੌਰ ਦੀ ਪੁੱਛਗਿੱਛ ਲਈ ਈਡੀ ਦਫਤਰ ਪਹੁੰਚੇ। ਸੋਮਵਾਰ ਨੂੰ ਈਡੀ ਦਫ਼ਤਰ ‘ਚ ਉਨ੍ਹਾਂ ਤੋਂ ਕਰੀਬ 10 ਘੰਟੇ ਪੁੱਛਗਿੱਛ ਕੀਤੀ ਗਈ। ਅਧਿਕਾਰੀਆਂ ਨੇ ਅੱਜ ਉਸ ਨੂੰ ਦੁਬਾਰਾ ਪੁੱਛਗਿੱਛ ਲਈ ਬੁਲਾਇਆ ਸੀ। ਦੱਸ ਦੇਇਏ ਨੈਸ਼ਨਲ ਹੈਰਾਲਡ ਮਾਮਲੇ ‘ਚ ਪਾਰਟੀ …
Read More »ਸੋਨੀਆ ਗਾਂਧੀ ਗੰਗਾਰਾਮ ਹਸਪਤਾਲ ‘ਚ ਦਾਖਲ, ਕੁਝ ਦਿਨ ਪਹਿਲਾਂ ਹੋਈ ਸੀ ਕਰੋਨਾ ਸੰਕਰਮਿਤ
ਨਵੀਂ ਦਿੱਲੀ- ਕਾਂਗਰਸ ਪ੍ਰਧਾਨ ਸੋਨੀਆ ਗਾਂਧੀ ਨੂੰ ਹਸਪਤਾਲ ‘ਚ ਭਰਤੀ ਕਰਵਾਇਆ ਗਿਆ ਹੈ। ਕੁਝ ਦਿਨ ਪਹਿਲਾਂ ਉਹ ਕੋਰੋਨਾ ਦੀ ਸ਼ਿਕਾਰ ਹੋ ਗਈ ਸੀ। ਜਾਣਕਾਰੀ ਅਨੁਸਾਰ ਅੱਜ ਸਵੇਰੇ ਉਨ੍ਹਾਂ ਨੂੰ ਗੰਗਾ ਰਾਮ ਹਸਪਤਾਲ ਵਿੱਚ ਦਾਖ਼ਲ ਕਰਵਾਇਆ ਗਿਆ ਹੈ। ਕਾਂਗਰਸ ਨੇਤਾ ਰਣਦੀਪ ਸੁਰਜੇਵਾਲਾ ਨੇ ਟਵਿਟਰ ਰਾਹੀਂ ਇਹ ਜਾਣਕਾਰੀ ਦਿੱਤੀ। ਉਨ੍ਹਾਂ ਨੇ ਕਿਹਾ …
Read More »ਨੈਸ਼ਨਲ ਹੈਰਾਲਡ ਮਾਮਲਾ: ED ਦੇ ਸੰਮਨ ਨੂੰ ਲੈ ਕੇ ਕਾਂਗਰਸ 12 ਜੂਨ ਨੂੰ ਦੇਸ਼ ਭਰ ‘ਚ ਕਰੇਗੀ ਪ੍ਰੈਸ ਕਾਨਫਰੰਸ
ਨਵੀਂ ਦਿੱਲੀ- ਕਾਂਗਰਸ ਦੀ ਕੌਮੀ ਪ੍ਰਧਾਨ ਸੋਨੀਆ ਗਾਂਧੀ ਅਤੇ ਰਾਹੁਲ ਗਾਂਧੀ ਖ਼ਿਲਾਫ਼ ਈਡੀ ਦੇ ਸੰਮਨ ਨੂੰ ਲੈ ਕੇ ਸਿਆਸਤ ਸ਼ੁਰੂ ਹੋ ਗਈ ਹੈ। ਨੈਸ਼ਨਲ ਹੈਰਾਲਡ ਮਾਮਲੇ ‘ਚ ਸੋਨੀਆ ਗਾਂਧੀ ਅਤੇ ਰਾਹੁਲ ਗਾਂਧੀ ਨੂੰ ਈਡੀ ਵੱਲੋਂ ਸੰਮਨ ਜਾਰੀ ਕਰਨ ਦੇ ਮੁੱਦੇ ‘ਤੇ ਕਾਂਗਰਸ ਭਲਕੇ 12 ਜੂਨ ਨੂੰ ਦੇਸ਼ ਵਿਆਪੀ ਪ੍ਰੈੱਸ ਕਾਨਫਰੰਸ …
Read More »