Breaking News

Tag Archives: education

ਸਿੱਖਿਆ ਦੇ ਮੰਦਰਾਂ ਨੂੰ ਸਕੂਲ ਮਾਫ਼ੀਆ ਕਹਿਣ ਲਈ ਕਿਉਂ ਮਜਬੂਰ ਹੋਏ ਲੋਕ

ਸਤਨਾਮ ਸਿੰਘ ਦਾਊਂ   :ਪ੍ਰਾਈਵੇਟ ਸਕੂਲ ਖੋਲਣ ਲਈ ਸਰਕਾਰੀ ਇਜਾਜਤਾਂ ਲੈਣ ਸਮੇਂ ਵਿੱਦਿਆ ਦਾਨ ਦੇਣ ਲਈ ਸਮਾਜ ਸੇਵੀ ਸੰਸਥਾਵਾਂ ਟਰੱਸਟ ਆਦਿ ਬਣਾਈਆਂ ਗਈਆਂ ਸਨ। ਪਰ ਬਾਅਦ ਵਿੱਚ ਟਰੱਸਟ ਅਤੇ ਸੰਸਥਾਵਾਂ ਵਿੱਚ ਫੇਰਬਦਲ ਕਰਕੇ ਸਕੂਲਾਂ ਨੂੰ ਪ੍ਰਾਈਵੇਟ ਤੇ ਵਪਾਰਕ ਸੰਸਥਾਵਾਂ ਬਣਾ ਕੇ ਸਕੂਲਾਂ ਦੇ ਮਾਲਕ ਬੇਈਮਾਨ ਵਪਾਰੀਆਂ ਦੀ ਤਰ੍ਹਾਂ ਸਕੂਲਾਂ ਨੂੰ ਚਲਾਉਣ …

Read More »

ਸਿੱਖਿਆ ਨੂੰ ਲੈ ਕਿ ਸਰਕਾਰ ਵਲੋਂ ਕੀਤੇ ਗਏ ਵੱਡੇ ਉਪਰਾਲੇ ,ਬੜਿੰਗ

ਪੰਜਾਬ : ਪੰਜਾਬ ਵਿੱਚ ਸਰਕਾਰ ਵੱਲੋਂ ਕੁੱਝ ਵੱਡੇ ਉਪਰਾਲੇ ਕੀਤੇ ਜਾ ਰਹੇ ਹਨ। ਜਿਸ ਨਾਲ ਸਿਖ੍ਯ ਵਿੱਚ ਸਿਧਾਰ ਆਵੇਗਾ। ਨੌਜਵਾਨਾਂ ਨੌਜਵਾਨ ਪੀੜੀ ਵਿੱਚ ਸਿੱਖਿਆ ਨੂੰ ਲੈ ਕਿ ਚਾਅ ਉਠੇਗਾ। ਜਿਸ ਨਾਲ ਦੇਸ਼ ਦਾ ਹਰ ਵਸਨੀਕ ਪੜਿਆ – ਲਿਖਿਆ ਹੋਵੇਗਾ। ਵਿਦਿਆਰਥੀ ਚੰਗੀ ਵਿੱਦਿਆ ਹਾਸਲ ਕਰ ਕੇ ਚੰਗੇ ਮੁਕਾਮ ਹਾਸਲ ਕਰਨਗੇ। ਇਨ੍ਹਾਂ …

Read More »

ਸਰਕਾਰ ਨੇ ਮਦਰੱਸਿਆਂ ਨੂੰ ਲੈ ਕੇ ਲਿਆ ਵੱਡਾ ਫੈਸਲਾ, ਨਿਯਮਾਂ ‘ਚ ਕੀਤੇ ਇਹ ਬਦਲਾਅ

ਨਿਊਜ਼ ਡੈਸਕ: ਉੱਤਰ ਪ੍ਰਦੇਸ਼ ਸਰਕਾਰ ਮਦਰੱਸਿਆਂ ਨੂੰ ਲੈ ਕੇ ਕਈ ਵੱਡੇ ਫੈਸਲੇ ਲੈ ਰਹੀ ਹੈ ਅਤੇ ਕਈ ਨਿਯਮਾਂ ‘ਚ ਬਦਲਾਅ ਵੀ ਕਰ ਰਹੀ ਹੈ। ਲਖਨਊ ‘ਚ ਹੋਈ ਮਦਰੱਸਾ ਬੋਰਡ ਦੀ ਬੈਠਕ ‘ਚ ਸਾਰੇ ਮਦਰੱਸਿਆਂ ਦੀ ਹਫਤਾਵਾਰੀ ਛੁੱਟੀ ਨੂੰ ਬਦਲਣ ਦਾ ਵੱਡਾ ਫੈਸਲਾ ਲਿਆ ਗਿਆ ਹੈ। ਇਸ ਤੋਂ ਇਲਾਵਾ ਮਦਰੱਸਿਆਂ ਵਿੱਚ …

Read More »

ਨਿੱਜੀ ਸਕੂਲਾਂ ਖ਼ਿਲਾਫ਼ ਸਿੱਖਿਆ ਮੰਤਰੀ ਦੇ ਨਵੇਂ ਹੁਕਮ ਜਾਰੀ

ਚੰਡੀਗੜ੍ਹ : ਨਿੱਜੀ ਸਕੂਲਾਂ ਖਿਲਾਫ਼ ਪੰਜਾਬ ਸਰਕਾਰ ਨੇ ਸਖ਼ਤ ਹੁਕਮ ਦਿੱਤੇ ਹਨ। ਮੁੱਖ ਮੰਤਰੀ ਭਗਵੰਤ ਮਾਨ ਦੀ ਅਗਵਾਈ ਵਾਲੀ ਆਮ ਆਦਮੀ ਪਾਰਟੀ ਸਰਕਾਰ ਨੇ ਸਾਰੇ ਨਿੱਜੀ ਸਕੂਲਾਂ ਨੂੰ ਸਾਰੀ ਦੁਕਾਨਾਂ ਉਤੇ ਕਿਤਾਬਾਂ ਤੇ ਵਰਦੀਆਂ ਮੁਹੱਈਆ ਕਰਵਾਉਣ ਦੇ ਹੁਕਮ ਦਿੱਤੇ ਸਨ ਤਾਂ ਜੋ ਮਾਪੇ ਕਿਸੇ ਵੀ ਦੁਕਾਨ ਤੋਂ ਖ਼ਰੀਦਦਾਰੀ ਕਰ ਸਕਣ।ਹੁਕਮਾਂ ਅਨੁਸਾਰ …

Read More »

ਪੰਜਾਬ ਦੇ ਨਵੇਂ ਸਿੱਖਿਆ ਮੰਤਰੀ ਦੀ ਕੋਠੀ ਅੱਗੇ ਲੱਗਿਆ ਈਟੀਟੀ ਅਧਿਆਪਕਾਂ ਦਾ ਧਰਨਾ

ਬਰਨਾਲਾ : ਆਮ ਆਦਮੀ ਪਾਰਟੀ ਦੇ ਬਰਨਾਲਾ ਤੋਂ ਵਿਧਾਇਕ ਅਤੇ ਪੰਜਾਬ ਦੇ ਸਿੱਖਿਆ ਮੰਤਰੀ ਗੁਰਮੀਤ ਸਿੰਘ ਮੀਤ ਹੇਅਰ ਦੇ ਘਰ ਅੱਗੇ ਅੱਜ ਡੈਪੂਟੇਸ਼ਨ ’ਤੇ ਚੱਲ ਰਹੇ ਈਟੀਟੀ ਅਧਿਆਪਕਾਂ ਵੱਲੋਂ ਅਣਮਿੱਥੇ ਸਮੇਂ ਲਈ ਧਰਨਾ ਲਗਾ ਕੇ ਪ੍ਰਦਰਸ਼ਨ ਸ਼ੁਰੂ ਕਰ ਦਿੱਤਾ ਗਿਆ ਹੈ। ਈਟੀਟੀ ਅਧਿਆਪਕ ਯੂਨੀਅਨ ਦੇ ਆਗੂ ਮਨੀਸ਼ ਕੁਮਾਰ ਨੇ ਦੱਸਿਆ ਕਿ …

Read More »

ਮਾਨ ਦਾ ਨਿੱਜੀ ਸਕੂਲਾਂ ਦੀਆਂ ਫੀਸਾਂ ਨੂੰ ਲੈ ਕੇ ਕੀਤਾ ਫੈਸਲਾ-ਕੀ ਦੇਵੇਗਾ ਮਾਪਿਆਂ ਨੂੰ ਰਾਹਤ !

ਬਿੰਦੂ ਸਿੰਘ ਆਮ ਆਦਮੀ ਪਾਰਟੀ ਨੇ ਪੰਜਾਬ ਵਿੱਚ ਜਿੱਤ ਦਰਜ ਕਰਨ ਮਗਰੋਂ ਅੱਜ ਇੱਕ ਹੋਰ ਲੋਕਪੱਖੀ ਫੈਸਲੇ ਦਾ ਐਲਾਨ ਕੀਤਾ ਹੈ। ਪੰਜਾਬ ਦੇ ਮੁੱਖਮੰਤਰੀ ਭਗਵੰਤ ਮਾਨ ਨੇ ਨਿਜੀ ਸਕੂਲਾਂ ਦੀਆਂ ਫੀਸਾਂ ਨੂੰ ਲੈ ਕੇ ਅਹਿਮ ਐਲਾਨ ਕੀਤਾ ਹੈ। ਹੁਣ ਪੰਜਾਬ ਦੇ ਪ੍ਰਾਈਵੇਟ ਸਕੂਲ ਆਪਣੀ ਮਨਮਰਜ਼ੀ ਨਾਲ ਸਕੂਲੀ ਫੀਸ ਨਹੀਂ ਵਸੂਲ …

Read More »

ਬੱਚਿਆਂ ਨੂੰ ਫੌਜੀ ਸਿੱਖਿਆ ਦੇਣ ਲਈ ਸਰਕਾਰ ਨੇ ਖੋਲ੍ਹੇ 21 ਸੈਨਿਕ ਸਕੂਲ, ਜਾਣੋ ਕਦੋਂ ਤੋਂ ਹੋਵੇਗਾ ਦਾਖਲਾ 

ਨਵੀਂ ਦਿੱਲੀ- ਕੇਂਦਰ ਸਰਕਾਰ ਦੇਸ਼ ਦੇ ਬੱਚਿਆਂ ਵਿੱਚ ਫੌਜੀ ਸਿੱਖਿਆ ਨੂੰ ਉਤਸ਼ਾਹਿਤ ਕਰਨ ਲਈ 21 ਨਵੇਂ ਸੈਨਿਕ ਸਕੂਲ ਖੋਲ੍ਹ ਰਹੀ ਹੈ। ਇਹ ਸੈਨਿਕ ਸਕੂਲ ਵੱਖ-ਵੱਖ ਗੈਰ ਸਰਕਾਰੀ ਸੰਗਠਨਾਂ, ਪ੍ਰਾਈਵੇਟ ਸਕੂਲਾਂ ਅਤੇ ਰਾਜ ਸਰਕਾਰਾਂ ਨਾਲ ਸਾਂਝੇਦਾਰੀ ਵਿੱਚ ਖੋਲ੍ਹੇ ਜਾ ਰਹੇ ਹਨ। ਰੱਖਿਆ ਮੰਤਰਾਲੇ ਨੇ ਕਿਹਾ, ‘ਪ੍ਰਧਾਨ ਮੰਤਰੀ ਨਰਿੰਦਰ ਮੋਦੀ ਨੇ ਦੇਸ਼ …

Read More »

ਯੂਪੀ ਸਰਕਾਰ ਦਾ ਵੱਡਾ ਫੈਸਲਾ, 7 ਫਰਵਰੀ ਤੋਂ ਸਕੂਲ ਅਤੇ ਕਾਲਜ ਖੋਲ੍ਹਣ ਦੀ ਤਿਆਰੀ

 ਲਖਨਊ: ਯੂਪੀ ਵਿੱਚ ਕੋਰੋਨਾ ਸੰਕਰਮਣ ਦੀ ਰਫ਼ਤਾਰ ਮੱਠੀ ਹੋਣ ਕਾਰਨ ਉੱਤਰ ਪ੍ਰਦੇਸ਼ ਸਰਕਾਰ ਨੇ ਸੋਮਵਾਰ(7ਫਰਵਰੀ) ਤੋਂ ਸਕੂਲ ਅਤੇ ਕਾਲਜ ਖੋਲ੍ਹਣ ਦੀ ਤਿਆਰੀ ਕਰ ਲਈ ਹੈ। ਸਰਕਾਰੀ ਹੁਕਮਾਂ ਤਹਿਤ, ਸਾਰੇ ਵਿਦਿਅਕ ਅਦਾਰਿਆਂ ਵਿੱਚ, ਮੌਜੂਦਾ ਸਮੇਂ ਵਿੱਚ, ਸਿਰਫ 9ਵੀਂ ਜਮਾਤ ਤੋਂ  ਅਗਲੀਆਂ ਜਮਾਤਾਂ ਦੇ ਵਿਦਿਆਰਥੀਆਂ ਨੂੰ ਆਫਲਾਈਨ ਬੁਲਾਇਆ ਜਾਵੇਗਾ। ਇਸ ਦੇ ਨਾਲ …

Read More »

ਸਿੱਖਿਆ ਮੰਤਰਾਲੇ ਨੇ ਸਕੂਲਾਂ-ਕਾਲਜਾਂ ਨੂੰ ਮੁੜ ਖੋਲ੍ਹਣ ਲਈ ਰਾਜਾਂ ਨਾਲ ਸ਼ੁਰੂ ਕੀਤੀ ਚਰਚਾ 

ਨਵੀਂ ਦਿੱਲੀ- ਇਨਫੈਕਸ਼ਨ ਦੀ ਰਫਤਾਰ ਰੁਕਦੇ ਹੀ ਕੋਰੋਨਾ ਦੇ ਡਰ ਕਾਰਨ ਬੰਦ ਪਏ ਦੇਸ਼ ਭਰ ਦੇ ਸਕੂਲਾਂ, ਕਾਲਜਾਂ ਅਤੇ ਹੋਰ ਵਿਦਿਅਕ ਅਦਾਰਿਆਂ ਨੂੰ ਮੁੜ ਖੋਲ੍ਹਣ ਦੀਆਂ ਤਿਆਰੀਆਂ ਸ਼ੁਰੂ ਹੋ ਗਈਆਂ ਹਨ। ਹਾਲਾਂਕਿ, ਇਨ੍ਹਾਂ ਨੂੰ ਕਦੋਂ ਤੋਂ ਖੋਲ੍ਹਣਾ ਹੈ, ਇਹ ਰਾਜਾਂ ਨੇ ਤੈਅ ਕਰਨਾ ਹੈ। ਪਰ ਇਸ ਤੋਂ ਪਹਿਲਾਂ ਕੇਂਦਰ ਸਰਕਾਰ …

Read More »

ਹੁਣ ਹਰਿਆਣਾ ‘ਚ ਵੀ ਹੋਣਗੀਆਂ 5ਵੀਂ ਤੇ 8ਵੀਂ ਜਮਾਤ ਦੀਆਂ ਬੋਰਡ ਪ੍ਰੀਖਿਆਵਾਂ 

ਨਵੀਂ ਦਿੱਲੀ- ਪੰਜਾਬ ਅਤੇ ਰਾਜਸਥਾਨ ਦੀ ਤਰ੍ਹਾਂ ਹੁਣ ਹਰਿਆਣਾ ਵਿੱਚ ਵੀ 5ਵੀਂ ਅਤੇ 8ਵੀਂ ਜਮਾਤ ਦੇ ਪੱਧਰ ‘ਤੇ ਬੋਰਡ ਪ੍ਰੀਖਿਆਵਾਂ ਲਈਆਂ ਜਾਣਗੀਆਂ। ਹਰਿਆਣਾ ਸਰਕਾਰ ਨੇ ਹੁਣ ਰਾਜ ਦੇ ਸਕੂਲਾਂ ਵਿੱਚ 10ਵੀਂ ਅਤੇ 12ਵੀਂ ਜਮਾਤ ਤੋਂ ਬਾਅਦ 5ਵੀਂ ਅਤੇ 8ਵੀਂ ਜਮਾਤ ਦੇ ਵਿਦਿਆਰਥੀਆਂ ਲਈ ਬੋਰਡ ਪ੍ਰੀਖਿਆਵਾਂ ਕਰਵਾਉਣ ਲਈ ਨੋਟੀਫਿਕੇਸ਼ਨ ਜਾਰੀ ਕੀਤਾ …

Read More »