ਨਿਊਜ਼ ਡੈਸਕ: ਪਾਕਿਸਤਾਨ ਦੇ ਚੋਣ ਕਮਿਸ਼ਨ ਨੇ ਐਲਾਨ ਕਰ ਦਿੱਤਾ ਹੈ ਕਿ ਦੇਸ਼ ਵਿੱਚ ਆਮ ਚੋਣਾਂ ਅਗਲੇ ਸਾਲ ਜਨਵਰੀ ਮਹੀਨੇ ਦੇ ਆਖਰੀ ਹਫ਼ਤੇ ’ਚ ਹੋਣਗੀਆਂ। ਵਿੱਤੀ ਸੰਕਟ ਨਾਲ ਜੂਝ ਰਹੇ ਦੇਸ਼ ਵਿੱਚ ਸਿਆਸੀ ਪਾਰਟੀਆਂ ਵੱਲੋਂ ਸਮੇਂ ਸਿਰ ਚੋਣਾਂ ਕਰਵਾਉਣ ਦੇ ਵਧ ਰਹੇ ਦਬਾਅ ਦੌਰਾਨ ਚੋਣ ਕਮਿਸ਼ਨ ਨੇ ਇਹ ਐਲਾਨ ਕੀਤਾ …
Read More »ਪੰਜਾਬ ਚੋਣ ਨਤੀਜੇ 2022: ਰੁਝਾਨਾਂ ‘ਚ ਸੋਨੂੰ ਸੂਦ ਦੀ ਭੈਣ ਮਾਲਵਿਕਾ ਪਿੱਛੇ, ‘ਆਪ’ ਕੋਲ ਸਪੱਸ਼ਟ ਬਹੁਮਤ
ਚੰਡੀਗੜ੍ਹ- ਪੰਜਾਬ ਵਿੱਚ ਵੋਟਾਂ ਦੀ ਗਿਣਤੀ ਦੇ ਪਹਿਲੇ ਦੋ ਘੰਟਿਆਂ ਵਿੱਚ ਹੀ ਆਮ ਆਦਮੀ ਪਾਰਟੀ (ਆਪ) ਨੂੰ ਬਹੁਮਤ ਮਿਲਦਾ ਨਜ਼ਰ ਆ ਰਿਹਾ ਹੈ। ਇਸ ਦੌਰਾਨ ਕਾਂਗਰਸ ਉਮੀਦਵਾਰ ਅਤੇ ਅਦਾਕਾਰ ਸੋਨੂੰ ਸੂਦ ਦੀ ਭੈਣ ਮਾਲਵਿਕਾ ਸੂਦ ਵੀ ਮੋਗਾ ਵਿਧਾਨ ਸਭਾ ਸੀਟ ਤੋਂ ਪਿੱਛੇ ਚੱਲ ਰਹੀ ਹੈ। ਜਦੋਂ ਕਿ ਪਿਛਲੇ 40 ਸਾਲਾਂ …
Read More »ਸੀਐਮ ਚੰਨੀ ਦੋਵੇਂ ਸੀਟਾਂ ਤੋਂ ਪਿੱਛੇ
ਨਿਊਜ਼ ਡੈਸਕ- ਪੰਜਾਬ ਦੀਆਂ ਸਾਰੀਆਂ ਸੀਟਾਂ ਲਈ ਰੁਝਾਨ ਆ ਗਏ ਹਨ। ਇਸ ਵਿੱਚ ਕਿਸੇ ਨੂੰ ਵੀ ਬਹੁਮਤ ਮਿਲਦਾ ਨਜ਼ਰ ਨਹੀਂ ਆ ਰਿਹਾ। ਹਾਲਾਂਕਿ ਆਮ ਆਦਮੀ ਪਾਰਟੀ ਸਭ ਤੋਂ ਵੱਡੀ ਪਾਰਟੀ ਜਾਪਦੀ ਹੈ। ਕੈਪਟਨ ਅਮਰਿੰਦਰ ਸਿੰਘ ਅਤੇ ਨਵਜੋਤ ਸਿੱਧੂ ਸਮੇਤ ਕਈ ਦਿੱਗਜ ਆਗੂ ਪਿੱਛੇ ਚੱਲ ਰਹੇ ਹਨ। ਸੀਐਮ ਚਰਨਜੀਤ ਚੰਨੀ ਭਦੌੜ …
Read More »ਪੰਜਾਬ ਦੀਆਂ 117 ਵਿਧਾਨ ਸਭਾ ਸੀਟਾਂ ‘ਤੇ 8 ਵਜੇ ਸ਼ੁਰੂ ਹੋਵੇਗੀ ਵੋਟਾਂ ਦੀ ਗਿਣਤੀ, ਸੀਐਮ ਚੰਨੀ ਨੇ ਗੁਰਦੁਆਰੇ ਵਿੱਚ ਟੇਕਿਆ ਮੱਥਾ
ਚੰਡੀਗੜ੍ਹ- ਪੰਜਾਬ ਦੀਆਂ 117 ਵਿਧਾਨ ਸਭਾ ਸੀਟਾਂ ਲਈ 20 ਫਰਵਰੀ ਨੂੰ ਵੋਟਾਂ ਪਈਆਂ ਸਨ। ਹਾਲਾਂਕਿ ਪਿਛਲੀਆਂ ਚੋਣਾਂ ਦੇ ਮੁਕਾਬਲੇ ਇਸ ਵਾਰ ਪੰਜਾਬ ਵਿੱਚ ਘੱਟ ਵੋਟਿੰਗ ਹੋਈ ਹੈ। 20 ਫਰਵਰੀ ਨੂੰ ਸੂਬੇ ‘ਚ ਲਗਭਗ 71.95 ਫੀਸਦੀ ਵੋਟਾਂ ਪਈਆਂ ਸਨ। ਜਦੋਂ ਕਿ ਇਸ ਤੋਂ ਪਹਿਲਾਂ ਹੋਈਆਂ ਚੋਣਾਂ ਦਾ ਅੰਕੜਾ ਇਸ ਤੋਂ ਵੱਧ …
Read More »ਯੂਪੀ ‘ਚ ਪੰਜਵੇਂ ਪੜਾਅ ‘ਚ 12 ਜ਼ਿਲ੍ਹਿਆਂ ਦੀਆਂ 61 ਵਿਧਾਨ ਸਭਾ ਸੀਟਾਂ ‘ਤੇ ਵੋਟਿੰਗ ਜਾਰੀ, 11 ਬਜੇ ਤੱਕ ਹੋਈ 21.39 ਫੀਸਦੀ ਵੋਟਿੰਗ
ਯੂਪੀ- ਉੱਤਰੀ ਵਿਧਾਨ ਸਭਾ ਚੋਣਾਂ ਦੇ ਪੰਜਵੇਂ ਪੜਾਅ ਲਈ 12 ਜ਼ਿਲ੍ਹਿਆਂ ਦੀਆਂ 61 ਵਿਧਾਨ ਸਭਾ ਸੀਟਾਂ ‘ਤੇ ਵੋਟਿੰਗ ਹੋ ਰਹੀ ਹੈ। ਵੋਟਰ 692 ਉਮੀਦਵਾਰਾਂ ਦੀ ਕਿਸਮਤ ਈ.ਵੀ.ਐਮ. ਵਿੱਚ ਕੈਦ ਕਰਨਗੇ। ਯੂਪੀ ਚੋਣਾਂ ਦੇ ਪੰਜਵੇਂ ਪੜਾਅ ਵਿੱਚ ਗਾਂਧੀ ਪਰਿਵਾਰ ਦੇ ਗੜ੍ਹ ਮੰਨੇ ਜਾਂਦੇ ਰਾਏਬਰੇਲੀ ਅਤੇ ਅਮੇਠੀ ਜ਼ਿਲ੍ਹੇ ਦੇ ਨਾਲ-ਨਾਲ ਸੁਲਤਾਨਪੁਰ, ਚਿਤਰਕੂਟ, …
Read More »ਯੂਪੀ ‘ਚ ਪੰਜਵੇਂ ਪੜਾਅ ਲਈ ਵੋਟਿੰਗ ਅੱਜ, 12 ਜ਼ਿਲ੍ਹਿਆਂ ਦੀਆਂ 61 ਸੀਟਾਂ ‘ਤੇ ਹੋਵੇਗੀ ਵੋਟਿੰਗ
ਯੂਪੀ- ਉੱਤਰ ਪ੍ਰਦੇਸ਼ ਵਿਧਾਨ ਸਭਾ ਚੋਣਾਂ ਦੇ ਚਾਰ ਪੜਾਵਾਂ ਲਈ ਵੋਟਿੰਗ ਪੂਰੀ ਹੋ ਗਈ ਹੈ। ਹੁਣ ਪੰਜਵੇਂ ਪੜਾਅ ਦੀ ਵੋਟਿੰਗ ਦਾ ਸਮਾਂ ਆ ਗਿਆ ਹੈ। ਹੁਣ ਸਮਾਂ ਆ ਗਿਆ ਹੈ ਜਦੋਂ ਵੋਟਰ ਆਪਣੇ ਫੈਸਲੇ ਨੂੰ ਇਲੈਕਟ੍ਰਾਨਿਕ ਵੋਟਿੰਗ ਮਸ਼ੀਨ (ਈਵੀਐਮ) ਵਿੱਚ ਕੈਦ ਕਰ ਲੈਣਗੇ। ਪੰਜਵੇਂ ਪੜਾਅ ਵਿੱਚ 12 ਜ਼ਿਲ੍ਹਿਆਂ ਦੀਆਂ 61 …
Read More »ਚੋਣ ਕਮਿਸ਼ਨ ਦੇ ਦਖਲ ਤੋਂ ਬਾਅਦ ਅਸ਼ਵਨੀ ਸੇਖੜੀ ਅਤੇ 15 ਅਣਪਛਾਤੇ ਵਿਅਕਤੀਆਂ ਖਿਲਾਫ ਮਾਮਲਾ ਦਰਜ
ਚੰਡੀਗੜ੍ਹ: ਬਟਾਲਾ ਪੁਲਿਸ ਨੇ ਕਾਂਗਰਸ ਅਤੇ ਸ਼ਰਾਬ ਠੇਕੇਦਾਰ ਵਿਚਾਲੇ ਹੋਈ ਲੜਾਈ ਵਿੱਚ ਚੋਣ ਕਮਿਸ਼ਨ ਦੀ ਦਖਲਅੰਦਾਜ਼ੀ ‘ਤੇ ਸਾਬਕਾ ਮੰਤਰੀ ਅਤੇ ਕਾਂਗਰਸੀ ਉਮੀਦਵਾਰ ਅਸ਼ਵਨੀ ਸੇਖੜੀ ਅਤੇ 15 ਅਣਪਛਾਤੇ ਵਿਅਕਤੀਆਂ ਖਿਲਾਫ ਮਾਮਲਾ ਦਰਜ ਕੀਤਾ ਹੈ। ਸ਼ਰਾਬ ਕਾਰੋਬਾਰੀ ਦੇ ਬਿਆਨਾਂ ’ਤੇ ਕੇਸ ਦਰਜ ਕਰ ਲਿਆ ਗਿਆ ਹੈ ਪਰ ਅੰਮ੍ਰਿਤਸਰ ਪੁਲਿਸ ਨੇ ਇਸ ਮਾਮਲੇ …
Read More »ਪੰਜਾਬ ‘ਚ ਵੋਟਿੰਗ ਅੱਜ, 1304 ਉਮੀਦਵਾਰਾਂ ਦੀ ਕਿਸਮਤ ਦਾ ਫੈਸਲਾ ਕਰਨਗੇ 2.14 ਕਰੋੜ ਵੋਟਰ
ਨਿਊਜ਼ ਡੈਸਕ- ਪੰਜਾਬ ਵਿਧਾਨ ਸਭਾ ਚੋਣਾਂ ਲਈ ਅੱਜ ਵੋਟਾਂ ਪੈ ਰਹੀਆਂ ਹਨ। ਸੂਬੇ ਦੇ 117 ਵਿਧਾਨ ਸਭਾ ਹਲਕਿਆਂ ਵਿੱਚ ਸਵੇਰੇ 8 ਵਜੇ ਤੋਂ ਸ਼ਾਮ 6 ਵਜੇ ਤੱਕ ਵੋਟਾਂ ਪੈਣਗੀਆਂ। ਸੂਬੇ ਦੇ 2.14 ਕਰੋੜ ਵੋਟਰ 1304 ਉਮੀਦਵਾਰਾਂ ਦੀ ਕਿਸਮਤ ਈ.ਵੀ.ਐੱਮ. ਵਿੱਚ ਬੰਦ ਕਰਨਗੇ। ਹਰੇਕ ਪੋਲਿੰਗ ਸਟੇਸ਼ਨ ‘ਤੇ ਪੀਣ ਵਾਲੇ ਸਾਫ਼ ਪਾਣੀ, …
Read More »ਮੁੱਖ ਚੋਣ ਅਫਸਰ ਪੰਜਾਬ ਵੱਲੋਂ ਪੰਜਾਬ ਦੇ ਵੋਟਰਾਂ ਨੂੰ ਲੋਕਤੰਤਰ ਦੇ ਮਹਾ ਉਤਸਵ ਵਿੱਚ ਵੱਧ ਚੜ ਕੇ ਹਿੱਸਾ ਲੈਣ ਦੀ ਅਪੀਲ
ਚੰਡੀਗੜ : ਪੰਜਾਬ ਰਾਜ ਦੇ ਮੁੱਖ ਚੋਣ ਅਫਸਰ ਡਾ. ਐਸ. ਕਰੁਣਾ ਰਾਜੂ ਨੇ ਅੱਜ ਇੱਥੇ ਸੂਬੇ ਦੇ ਸਮੂਹ ਵੋਟਰਾਂ ਨੂੰ ਅਪੀਲ ਕੀਤੀ ਕੀ ਉਹ ਭਾਰਤੀ ਲੋਕਤੰਤਰ ਦੇ ਇਸ ਮਹਾ ਉਤਸਵ ਵਿੱਚ ਵਧ ਚੜ ਕੇ ਹਿੱਸਾ ਲੈਣ ਅਤੇ ਭਾਰਤੀ ਸੰਵਿਧਾਨ ਵੱਲੋਂ ਦਿੱਤੇ ਗਏ ਵੋਟ ਪਾਉਣ ਦੇ ਅਧਿਕਾਰ ਦੀ ਵਰਤੋਂ ਕਰਨ। ਉਨਾਂ …
Read More »ਵਿਧਾਨ ਸਭਾ ਚੋਣਾਂ ਲਈ EC ਦੇ ਨਵੇਂ ਦਿਸ਼ਾ-ਨਿਰਦੇਸ਼, ਹੁਣ ਸਵੇਰੇ 6 ਵਜੇ ਤੋਂ ਰਾਤ 10 ਵਜੇ ਤੱਕ ਕਰ ਸਕੋਗੇ ਚੋਣ ਪ੍ਰਚਾਰ
ਨਵੀਂ ਦਿੱਲੀ- ਚੋਣ ਕਮਿਸ਼ਨ ਨੇ ਸ਼ਨੀਵਾਰ ਨੂੰ ਕੋਵਿਡ-19 ਕਾਰਨ ਪੰਜ ਰਾਜਾਂ ਦੀਆਂ ਵਿਧਾਨ ਸਭਾ ਚੋਣਾਂ ਦੇ ਪ੍ਰਚਾਰ ‘ਤੇ ਲਾਈਆਂ ਪਾਬੰਦੀਆਂ ‘ਚ ਢਿੱਲ ਦਿੱਤੀ, ਸੀਮਤ ਗਿਣਤੀ ਵਾਲੇ ਲੋਕਾਂ ਨਾਲ ਪੈਦਲ ਯਾਤਰਾ ਦੀ ਇਜਾਜ਼ਤ ਦਿੱਤੀ ਅਤੇ ਚੋਣ ਪ੍ਰਚਾਰ ‘ਤੇ ਪਾਬੰਦੀ ਦੀ ਮਿਆਦ ਵੀ ਘਟਾ ਦਿੱਤੀ। ਚੋਣ ਕਮਿਸ਼ਨ ਨੇ ਹੁਣ ਸਿਆਸੀ ਪਾਰਟੀਆਂ ਨੂੰ …
Read More »