ਬਿੰਦੂ ਸਿੰਘ ਪੰਜਾਬ ਵਿੱਚ ਅੱਜ 117 ਹਲਕਿਆਂ ‘ਚ ਵੋਟਾਂ ਪਈਆਂ ਹਨ। ਪੰਜਾਬ ਦੀ 2.14 ਕਰੋੜ ਵੋਟਰਾਂ ਨੇ 1304 ਉਮੀਦਵਾਰਾਂ ਦੇ ਸਿਆਸੀ ਭਵਿੱਖ ਦਾ ਫ਼ੈਸਲਾ ਕਰਨ ਲਈ ਮੋਹਰ ਲਗਾਉਣੀ ਸੀ। ਭਾਰਤੀ ਚੋਣ ਕਮਿਸ਼ਨ ਵੱਲੋਂ ਤੈਅ ਕੀਤੇ ਗਏ ਸ਼ਡਿਊਲ ਮੁਤਾਬਕ ਪੰਜਾਬ ਵਿੱਚ ਇਕ ਹੀ ਗੇਡ਼ ‘ਚ ਚੋਣਾਂ ਹੋਣੀਆਂ ਸੀ। ਨਿੱਕੀਆਂ ਮੋਟੀਆਂ ਝੜਪਾਂ …
Read More »ਬ੍ਰੇਕਿੰਗ – ਪੰਜਾਬ ਵਿਧਾਨ ਸਭਾ ਚੋਣਾਂ2022: ਕਾਂਗਰਸ ਪਾਰਟੀ ਨੇ ਦੂਜੀ ਲਿਸਟ ‘ਚ 23 ਹੋਰ ਉਮੀਦਵਾਰ ਐਲਾਨੇ
ਚੰਡੀਗੜ੍ਹ – ਪੰਜਾਬ ਵਿਧਾਨ ਸਭਾ ਚੋਣਾਂ ਲਈ ਕਾਂਗਰਸ ਪਾਰਟੀ ਨੇ ਉਮੀਦਵਾਰਾਂ ਦੀ ਦੂਜੀ ਲਿਸਟ ਵੀ ਜਾਰੀ ਕੀਤੀ। ਦੇਰ ਰਾਤ ਜਾਰੀ ਕੀਤੀ ਗਈ ਲਿਸਟ ਵਿੱਚ 23 ਹੋਰ ਉਮੀਦਵਾਰਾਂ ਦੇ ਨਾਮ ਐਲਾਨੇ।
Read More »ਚੋਣ ਜ਼ਾਬਤਾ ਲਾਗੂ ਹੋਣ ਉਪਰੰਤ ਸੂਬੇ `ਚੋਂ 74.90 ਕਰੋੜ ਰੁਪਏ ਦੀਆਂ ਵਸਤਾਂ ਜ਼ਬਤ – CEO Punjab
ਚੰਡੀਗੜ੍ਹ – ਪੰਜਾਬ ਵਿਧਾਨ ਸਭਾ ਚੋਣਾਂ ਲਈ ਸੂਬੇ ਵਿੱਚ ਆਦਰਸ਼ ਚੋਣ ਜ਼ਾਬਤਾ ਲਾਗੂ ਹੋਣ ਉਪਰੰਤ ਵੱਖ-ਵੱਖ ਇਨਫੋਰਸਮੈਂਟ ਟੀਮਾਂ ਵੱਲੋਂ ਸੂਬੇ ਵਿੱਚੋਂ 22 ਜਨਵਰੀ, 2022 ਤੱਕ ਜ਼ਾਬਤੇ ਦੀ ਉਲੰਘਣਾ ਦੇ ਸਬੰਧ ਵਿੱਚ 74.90 ਕਰੋੜ ਰੁਪਏ ਦੀ ਕੀਮਤ ਦੀਆਂ ਵਸਤਾਂ ਜ਼ਬਤ ਕੀਤੀਆਂ ਗਈਆਂ ਹਨ। ਇਸ ਸਬੰਧੀ ਵੇਰਵੇ ਦਿੰਦਿਆਂ ਪੰਜਾਬ ਦੇ ਮੁੱਖ ਚੋਣ …
Read More »ਕੈਪਟਨ ਆਪਣੀ ਪਾਰਟੀ ਪੰਜਾਬ ਲੋਕ ਕਾਂਗਰਸ ਦੇ ਉਮੀਦਵਾਰਾਂ ਦੀ ਪਹਿਲੀ ਸੂਚੀ ਜਾਰੀ ਕਰਨਗੇ
ਚੰਡੀਗੜ੍ਹ – ਸਾਬਕਾ ਮੁੱਖ ਮੰਤਰੀ ਕੈਪਟਨ ਅਮਰਿੰਦਰ ਸਿੰਘ ਅੱਜ ਤਿੰਨ ਐਤਵਾਰ ਨੂੰ ਆਪਣੀ ਨਵੀਂ ਬਣਾਈ ਪਾਰਟੀ ਪੰਜਾਬ ਲੋਕ ਕਾਂਗਰਸ ਦੇ ਉਮੀਦਵਾਰਾਂ ਦੀ ਪਹਿਲੀ ਸੂਚੀ ਜਾਰੀ ਕਰਨਗੇ । ਕੈਪਟਨ ਅਮਰਿੰਦਰ ਸਿੰਘ ਦੀ ਨਵੀਂ ਬਣਾਈ ਪਾਰਟੀ ਪੰਜਾਬ ਲੋਕ ਕਾਂਗਰਸ ਨੇ ਭਾਰਤੀ ਜਨਤਾ ਪਾਰਟੀ ਅਤੇ ਸ਼੍ਰੋਮਣੀ ਅਕਾਲੀ ਦਲ ਸੰਯੁਕਤ ਦੇ ਨਾਲ ਗੱਠਜੋੜ ਚ …
Read More »ਵਾਤਾਵਰਣ ਦੇ ਮੁੱਦੇ ਨੂੰ ਚੋਣਾਂ ਚ ‘ਲੋਕ ਅਤੇ ਵੋਟ’ ਮੁੱਦਾ ਬਣਾਉਣ ਦੀ ਲੋੜ
ਸੰਤ ਬਲਬੀਰ ਸਿੰਘ ਸੀਚੇਵਾਲ ਵੋਟ ਤੁਹਾਡੀ, ਭਵਿੱਖ ਤੁਹਾਡੇ ਬੱਚਿਆਂ ਦਾ ਵੋਟ ਪਾਉਣ ਤੋਂ ਪਹਿਲਾਂ, ਬੱਚਿਆਂ ਦੇ ਭਵਿੱਖ ਬਾਰੇ ਸੋਚੋ ਸ਼੍ਰੀ ਗੁਰੂ ਨਾਨਕ ਦੇਵ ਜੀ ਦੇ ਉਪਦੇਸ਼ ‘ਪਵਣੁ ਗੁਰੂ ਪਾਣੀ ਪਿਤਾ ਮਾਤਾ ਧਰਤਿ ਮਹਤੁ’ ਨੂੰ ਅਸੀਂ ਹਰ ਰੋਜ ਪੜਦੇ ਹਾਂ , ਪਰ ਬੇਹੱਦ ਅਫਸੋਸ ਦੀ ਗੱਲ ਹੈ ਕਿ ਅਸੀਂ …
Read More »ਚੋਣਾਂ ਦੀ ਤਾਰੀਖ਼ ਹੁਣ 14 ਫਰਵਰੀ ਦੀ ਬਜਾਏ 20 ਫਰਵਰੀ
ਬ੍ਰੇਕਿੰਗ ਚੰਡੀਗੜ੍ਹ – ਚੋਣ ਕਮਿਸ਼ਨ ਦੀ ਮੀਟਿੰਗ ਹੋਈ ਖ਼ਤਮ ਦੇ ਪੰਜਾਬ ਵਿਚ ਹੁਣ ਚੋਣਾਂ ਦੀ ਤਰੀਕ 14 ਫਰਵਰੀ ਦੀ ਥਾਂ 20 ਫ਼ਰਵਰੀ ਕਰ ਦਿੱਤੀ ਗਈ ਹੈ। ਭਾਰਤੀ ਚੋਣ ਕਮਿਸ਼ਨ ਵੱਲੋਂ ਜਾਰੀ ਕੀਤੇ ਗਏ ਨਵੇਂ ਨੋਟੀਫਿਕੇਸ਼ਨ ਦੇ ਮੁਤਾਬਕ ਹੁਣ ਪੰਜਾਬ ਵਿੱਚ ਚੋਣਾਂ 20 ਫਰਵਰੀ ਨੂੰ ਪੈਣਗੀਆਂ । ਨਵੇਂ ਸ਼ਡਿਊਨ ਮੁਤਾਬਕ ਉਮੀਦਵਾਰ …
Read More »ਕੀ ਖਹਿਰਾ ਜੇਲ੍ਹ ਤੋਂ ਲੜਨਗੇ ਚੋਣ! ਭੁਲੱਥ ਤੋਂ ਮਿਲੀ ਕਾਂਗਰਸ ਦੀ ਟਿਕਟ
ਕਪੂਰਥਲਾ – ਕਾਂਗਰਸ ਨੇ ਪੰਜਾਬ ਚੋਣਾਂ ਲਈ ਆਪਣੇ ਉਮੀਦਵਾਰਾਂ ਦੀ ਪਹਿਲੀ ਲਿਸਟ ਜਾਰੀ ਕਰ ਦਿੱਤੀ ਹੈ । ਪਹਿਲੀ ਲਿਸਟ ਵਿਚ 86 ਉਮੀਦਵਾਰਾਂ ਦੇ ਨਾਮਾਂ ਚ ਭੁਲੱਥ ਤੋਂ ਵਿਧਾਇਕ ਰਹੇ ਸੁਖਪਾਲ ਖਹਿਰਾ ਦਾ ਨਾਮ ਵੀ ਹੈ ਇਥੇ ਇਸ ਵਾਰ ਵੀ ਉਨ੍ਹਾਂ ਨੂੰ ਭੁਲੱਥ ਹਲਕੇ ਤੋਂ ਹੀ ਟਿਕਟ ਦਿੱਤੀ ਗਈ ਹੈ । …
Read More »ਪਰਗਟ ਨੇ ਕੈਪਟਨ ਦੇ ਚੋਣ ਨਿਸ਼ਾਨ ਵਾਲੇ ਟਵੀਟ ਦਾ ਦਿੱਤਾ ਜਵਾਬ
ਪਚੰਡੀਗੜ੍ਹ – ਕੈਪਟਨ ਅਮਰਿੰਦਰ ਸਿੰਘ ਦੇ ਆਪਣੀ ਪਾਰਟੀ ਦੇ ਚੋਣ ਨਿਸ਼ਾਨ ਨੂੰ ਲੈ ਕੇ ਕੀਤੇ ਟਵੀਟ ਦਾ ਸਾਬਕਾ ਹਾਕੀ ਕੈਪਟਨ ਪਰਗਟ ਸਿੰਘ ਨੇ ਇਕ ਟਵਿਟ ਕਰ ਕੇ ਮੋੜਵਾਂ ਜਵਾਬ ਦਿੱਤਾ ਹੈ । ਪਰਗਟ ਨੇ ਕਿਹਾ “ਜਦੋਂ ਕੋਈ ਨਵਾਂ ਜਾਂ ਬੇ-ਤਜਰਬਾ ਇਸ ਨੁੂ ਚੋਣ ਨਿਸ਼ਾਨ ਵਜੋਂ ਪ੍ਰਾਪਤ ਕਰਦਾ ਹੈ। ਸਵੈ ਗੋਲ …
Read More »‘ਕੈਪਟਨ’ ਦੀ ਪਾਰਟੀ ‘ਪੰਜਾਬ ਲੋਕ ਕਾਂਗਰਸ’ ਨੂੰ ਮਿਲਿਆ ‘ਹਾਕੀ ਸਟਿੱਕ ਤੇ ਬਾਲ’ ਚੋਣ ਨਿਸ਼ਾਨ
ਚੰਡੀਗੜ੍ਹ – ਸਾਬਕਾ ਮੁੱਖ ਮੰਤਰੀ ਕੈਪਟਨ ਅਮਰਿੰਦਰ ਸਿੰਘ ਦੀ ਨਵੀਂ ਬਣਾਈ ਪਾਰਟੀ ‘ਪੰਜਾਬ ਲੋਕ ਕਾਂਗਰਸ’ ਆਪਣੇ ਚੋਣ ਨਿਸ਼ਾਨ ‘ਹਾਕੀ ਸਟਿੱਕ ਤੇ ਬਾਲ’ ਨਾਲ ਚੋਣਾਂ ਚ ਉਤਰੇਗੀ । ਇਕ ਪਾਰਟੀ ਦੇ ਰਜਿਸਟਰ ਹੋਣ ਤੋਂ ਬਾਅਦ ਚੋਣਾਂ ਚ ਉਤਰਨ ਲਈ ਉਸ ਨੂੰ ਇੱਕ ਚੋਣ ਨਿਸ਼ਾਨ ਦੀ ਜ਼ਰੂਰਤ ਹੁੰਦੀ ਹੈ ਤੇ ਪੰਜਾਬ ਲੋਕ …
Read More »