Breaking News

Tag Archives: elections 2022

AAP ਦੇ 10 ਵਿਧਾਇਕ ਭਲਕੇ 11 ਵਜੇ ਕੈਬਨਿਟ ਮੰਤਰੀਆਂ ਦੇ ਅਹੁਦੇ ਦੀ ਸਹੁੰ ਚੁੱਕਣਗੇ

ਚੰਡੀਗੜ੍ਹ  – ਆਮ ਆਦਮੀ ਪਾਰਟੀ ਦੇ 10 ਵਿਧਾਇਕ ਭਲਕੇ 11 ਵਜੇ ਕੈਬਨਿਟ ਮੰਤਰੀਆਂ ਦੇ ਅਹੁਦੇ ਦੀ ਸਹੁੰ ਚੁੱਕਣਗੇ। ਇਨ੍ਹਾਂ ਦਸ ਨਾਵਾਂ ਵਿੱਚ ਦਿੜ੍ਹਬਾ ਤੋਂ ਵਿਧਾਇਕ ਹਰਪਾਲ ਚੀਮਾ,  ਮਲੋਟ ਤੋਂ ਬਲਜੀਤ ਕੌਰ , ਜੰਡਿਆਲਾ ਤੋਂ ਹਰਭਜਨ ਸਿੰਘ ਈਟੀਓ,  ਮਾਨਸਾ ਤੋਂ ਵਿਜੇ ਸਿੰਗਲਾ, ਭੋਆ ਤੋਂ ਲਾਲ ਸਿੰਘ ਕਟਾਰੁਚਕ,  ਬਰਨਾਲਾ ਤੋਂ ਗੁਰਮੀਤ ਸਿੰਘ …

Read More »

ਸੀਨੀਅਰ ਬਾਦਲ ਹੁਣ ਵਿਧਾਨ ਸਭਾ ਤੋਂ ਪੈਨਸ਼ਨ ਨਹੀਂ ਲੈਣਗੇ।

ਚੰਡੀਗੜ੍ਹ  –  ਪੰਜਾਬ ਦੇ ਪੰਜ ਵਾਰ ਦੇ ਮੁੱਖ ਮੰਤਰੀ ਪ੍ਰਕਾਸ਼ ਸਿੰਘ ਬਾਦਲ ਨੇ ਪੰਜਾਬ ਸਰਕਾਰ ਅਤੇ ਪੰਜਾਬ ਵਿਧਾਨ ਸਭਾ ਦੇ ਸਪੀਕਰ ਨੂੰ ਪੱਤਰ ਭੇਜ ਕੇ ਬੇਨਤੀ ਕੀਤੀ ਹੈ ਉਨ੍ਹਾਂ ਨੂੰ ਸਾਬਕਾ ਵਿਧਾਇਕ ਵਜੋਂ ਮਿਲਣ ਵਾਲੀ ਪੈਨਸ਼ਨ , ਉਨ੍ਹਾਂ ਨੂੰ ਹੁਣ ਨਾ ਦੇ ਕੇ ਪੰਜਾਬ ਦੇ ਲੋਕਾਂ ਦੇ ਹਿਤਾਂ ਲਈ ਇਸਤੇਮਾਲ …

Read More »

ਮਾਨ ਘੱਟ ਉਮਰ ਦੇ ਦੂਜੇ ਮੁੱਖ ਮੰਤਰੀ ਵਜੋਂ ਸਹੁੰ ਚੁੱਕਣਗੇ।

ਚੰਡੀਗੜ੍ਹ –   ਭਗਵੰਤ ਮਾਨ ਸਭ ਤੋਂ ਘੱਟ ਉਮਰ ਦੇ ਮੁੱਖ ਮੰਤਰੀ ਵਜੋਂ ਸਹੁੰ ਚੁੱਕਣਗੇ । ਮਾਨ ਪੰਜਾਬ ਦੇ ਦੂਜੇ ਮੁੱਖਮੰਤਰੀ ਹਨ ਜਿਹੜੇ ਘੱਟ ਉਮਰ ਦੇ ਵਿੱਚ ਇਸ ਅਹੁਦੇ ਤੇ ਬੈਠਣਗੇ।ਸਭ ਤੋਂ ਘੱਟ ਉਮਰ ਦੇ ਮੁੱਖ ਮੰਤਰੀ ਵਜੋਂ ਸਹੁੰ ਚੁੱਕਣ ਵਾਲੇ ਭਗਵੰਤ ਮਾਨ ਦੂਜੇ ਮੁੱਖ ਮੰਤਰੀ ਹੋਣਗੇ।ਭਗਵੰਤ ਮਾਨ ਪੰਜਾਬ ਦੇ 19 …

Read More »

ਪਹਿਲੇ ਤੇ ਦੂਜੇ ਨੰਬਰ ਦੀਆਂ ਸਭ ਤੋਂ ਪੁਰਾਣੀਆਂ ਪਾਰਟੀਆਂ ਕਾਂਗਰਸ ਤੇ ਅਕਾਲੀ ਦਲ , ਕਿਵੇਂ ਸੰਕਟ ਚੋਂ ਨਿਕਲਣਗੀਆਂ!

ਬਿੰਦੂ ਸਿੰਘ ਕਾਂਗਰਸ ਪਾਰਟੀ ਕੌਮੀ ਪੱਧਰ ਤੇ 5 ਰਾਜਾਂ ਚ ਹੋਈਆਂ ਚੋਣਾਂ ਨੂੰ ਲੈ ਕੇ ਪਾਰਟੀ ਪੱਧਰ ਤੇ ਪੜਚੋਲ ਕਰਨ ‘ਚ ਲਗੀ ਹੈ। ਸਭ ਤੋਂ ਪੁਰਾਣੀ ਪਾਰਟੀ ਦੇ ਲੀਡਰ ਚਿੰਤਾ ‘ਚ ਹਨ ਕਿਉਂਕਿ ਪਾਰਟੀ 5 ਸੂਬਿਆਂ ਦੀਆਂ ਵਿਧਾਨਸਭਾ ਚੋਣਾਂ ਚ ਬਹੁਤ ਪਿੱਛੜ ਗਈ ਹੈ । ਇਸ ਨੂੰ ਲੈ ਕੇ ਕਾਂਗਰਸ …

Read More »

ਦਿੱਲੀ ‘ਚ MCD ਚੋਣਾਂ ਲਈ ਤਿਆਰੀਆਂ ਮੁਕੰਮਲ, ਅੱਜ ਸ਼ਾਮ 5 ਵਜੇ ਹੋਵੇਗਾ ਤਰੀਕਾਂ ਦਾ ਐਲਾਨ

ਨਵੀਂ ਦਿੱਲੀ: ਦਿੱਲੀ ਨਗਰ ਨਿਗਮ ਚੋਣ (ਐੱਮ.ਸੀ.ਡੀ. ਇਲੈਕਸ਼ਨ) ਦਾ ਬਿਗਲ ਵੱਜ ਗਿਆ ਹੈ। ਰਾਜ ਚੋਣ ਕਮਿਸ਼ਨ ਦੀਆਂ ਤਿਆਰੀਆਂ ਮੁਕੰਮਲ ਹਨ। ਚੋਣਾਂ ਦੀਆਂ ਤਰੀਕਾਂ ਦਾ ਐਲਾਨ ਅੱਜ ਸ਼ਾਮ 5 ਵਜੇ ਕੀਤਾ ਜਾਵੇਗਾ। ਕਮਿਸ਼ਨ ਦੀ ਮੰਗਲਵਾਰ ਸ਼ਾਮ ਨੂੰ ਹੋਈ ਬੈਠਕ ‘ਚ ਇਸ ਗੱਲ ਦੀ ਪੁਸ਼ਟੀ ਹੋਈ ਕਿ MCD ਚੋਣਾਂ ਦਾ ਐਲਾਨ ਅੱਜ …

Read More »

ਬਸਪਾ ਮੁਖੀ ਮਾਇਆਵਤੀ ਨੇ ਲਖਨਊ ‘ਚ ਵੋਟ ਪਾਉਣ ਤੋਂ ਬਾਅਦ ਸਮਾਜਵਾਦੀ ਪਾਰਟੀ ‘ਤੇ ਸਾਧਿਆ ਨਿਸ਼ਾਨਾ

ਲਖਨਊ: ਉੱਤਰ ਪ੍ਰਦੇਸ਼ ਵਿਧਾਨ ਸਭਾ ਚੋਣਾਂ ਦੇ ਚੌਥੇ ਪੜਾਅ ਲਈ 9 ਜ਼ਿਲ੍ਹਿਆਂ ਦੀਆਂ 59 ਸੀਟਾਂ (ਚੌਥੇ ਪੜਾਅ ਦੀ ਵੋਟਿੰਗ) ਲਈ ਵੋਟਾਂ ਪੈ ਰਹੀਆਂ ਹਨ। ਚੌਥੇ ਪੜਾਅ ‘ਚ ਲਖਨਊ, ਰਾਏਬਰੇਲੀ, ਪੀਲੀਭੀਤ, ਲਖੀਮਪੁਰ ਖੇੜੀ, ਸੀਤਾਪੁਰ, ਹਰਦੋਈ, ਫਤਿਹਪੁਰ, ਬਾਂਦਾ ਅਤੇ ਉਨਾਵ ‘ਚ ਵੋਟਾਂ ਪੈ ਰਹੀਆਂ ਹਨ। ਇਸ ਦੌਰਾਨ ਬਸਪਾ ਮੁਖੀ ਮਾਇਆਵਤੀ ਨੇ ਲਖਨਊ …

Read More »

ਅੰਗਰੇਜ਼ਾਂ ਨੇ ਭਗਤ ਸਿੰਘ ਨੂੰ ਅੱਤਵਾਦੀ ਕਿਹਾ ਸੀ, ਇਹ ਭ੍ਰਿਸ਼ਟਾਚਾਰੀ ਮੈਨੂੰ ਅੱਤਵਾਦੀ ਕਹਿ ਰਹੇ ਹਨ: ਅਰਵਿੰਦ ਕੇਜਰੀਵਾਲ

ਬਠਿੰਡਾ/ਚੰਡੀਗੜ੍ਹ: ਆਮ ਆਦਮੀ ਪਾਰਟੀ (ਆਪ) ਦੇ ਕੌਮੀ ਕਨਵੀਨਰ ਅਰਵਿੰਦ ਕੇਜਰੀਵਾਲ ਨੇ ਸਾਰੀਆਂ ਵਿਰੋਧੀ ਪਾਰਟੀਆਂ ‘ਤੇ ਨਿਸ਼ਾਨਾ ਸਾਧਿਆ ਹੈ। ਕੇਜਰੀਵਾਲ ਨੇ ਕਿਹਾ ਕਿ ਅਕਾਲੀ-ਕਾਂਗਰਸ ਅਤੇ ਭਾਜਪਾ, ਤਿੰਨੋਂ ਪਾਰਟੀਆਂ ਆਮ ਆਦਮੀ ਪਾਰਟੀ ਨੂੰ ਹਰਾਉਣ ਲਈ ਇਕੱਠੀਆਂ ਹੋ ਗਈਆਂ ਹਨ ਅਤੇ ਮਿਲ ਕੇ ਸਾਡੇ ਖਿਲਾਫ ਸਾਜ਼ਿਸ਼ਾਂ ਰਚ ਰਹੀਆਂ ਹਨ। ਇੱਕ ਸੋਚੀ ਸਮਝੀ ਰਣਨੀਤੀ …

Read More »

ਖੇਤੀ ਮੰਤਰੀ ਨੇ ਕਿਹਾ- ਪੰਜ ਰਾਜਾਂ ਦੀਆਂ ਚੋਣਾਂ ਤੋਂ ਬਾਅਦ ਐਮਐਸਪੀ ‘ਤੇ ਕਮੇਟੀ ਬਣਾਈ ਜਾਵੇਗੀ

ਨਵੀਂ ਦਿੱਲੀ: ਰਾਜ ਸਭਾ ਦੀ ਕਾਰਵਾਈ ਸ਼ੁਰੂ ਹੋ ਗਈ ਹੈ। ਜਿਵੇਂ ਹੀ ਕਾਰਵਾਈ ਸ਼ੁਰੂ ਹੋਈ, ਕਾਂਗਰਸ, ਡੀਐਮਕੇ ਅਤੇ ਟੀਐਮਸੀ ਨੇ ਨੀਟ ਪ੍ਰੀਖਿਆ ਨਾਲ ਸਬੰਧਤ ਬਿੱਲ ‘ਤੇ ਨਾਅਰੇਬਾਜ਼ੀ ਕਰਦੇ ਹੋਏ ਸਦਨ ਤੋਂ ਵਾਕਆਊਟ ਕਰ ਦਿੱਤਾ। ਇਸ ਦੇ ਨਾਲ ਹੀ ਖੇਤੀਬਾੜੀ ਅਤੇ ਕਿਸਾਨ ਭਲਾਈ ਮੰਤਰੀ ਨਰਿੰਦਰ ਸਿੰਘ ਤੋਮਰ ਨੇ ਰਾਜ ਸਭਾ ‘ਚ …

Read More »

ਗੱਠਜੋੜ ਦੀ ਸਰਕਾਰ ਹੀ ਪੰਜਾਬ ਦੀ ਨੁਹਾਰ ਬਦਲੇਗੀ – ਬਿਕਰਮ ਚਹਿਲ

ਸਨੌਰ: ਪੰਜਾਬ ਲੋਕ ਕਾਂਗਰਸ,ਭਾਰਤੀ ਜਨਤਾ ਪਾਰਟੀ ਅਤੇ ਸ਼੍ਰੋਮਣੀ ਅਕਾਲੀ ਦਲ(ਸੰਯੁਕਤ) ਦੇ ਸਾਂਝੇ ਉਮੀਦਵਾਰ ਬਿਕਰਮਜੀਤ ਇੰਦਰ ਸਿੰਘ ਚਹਿਲ ਨੇ ਕਿਹਾ ਹੈ ਕਿ ਪੰਜਾਬ ਦੀ ਨੁਹਾਰ ਬਦਲਣ ਲਈ ਗੱਠਜੋੜ ਦੀ ਸਰਕਾਰ ਲਿਆਉਣਾ ਬਹੁਤ ਜਰੂਰੀ ਹੈ। ਉਹਨਾਂ ਕਿਹਾ ਕਿ ਗੱਠਜੋੜ ਦੀ ਸਰਕਾਰ ਹੀ ਪੰਜਾਬ ਨੂੰ ਕਰਜ਼ੇ ਦੀ ਦਲਦਲ ਵਿੱਚੋਂ ਕੱਢ ਕੇ ਵਿਕਾਸ ਦੀ …

Read More »

ਚੋਣਾਂ ਦੀ ਪਵਿੱਤਰਤਾ ਦਾ ਸਤਿਕਾਰ ਕੀਤਾ ਜਾਣਾ ਚਾਹੀਦਾ ਹੈ ਨਾ ਕਿ ਇਸਦਾ ਮਜ਼ਾਕ ਬਣਾਇਆ ਜਾਣਾ ਚਾਹੀਦਾ ਹੈ : PPCC ਪ੍ਰਧਾਨ

ਚੰਡੀਗੜ੍ਹ – ਅਰਵਿੰਦ ਕੇਜਰੀਵਾਲ ਅਤੇ ਆਮ ਆਦਮੀ ਪਾਰਟੀ ਦੇ ਨੇਤਾਵਾਂ ਦੇ ਝੂਠੇ ਪ੍ਰਚਾਰ ਨੂੰ ਨਕਾਰਦੇ ਹੋਏ ਪੰਜਾਬ ਕਾਂਗਰਸ ਪ੍ਰਧਾਨ ਨਵਜੋਤ ਸਿੰਘ ਸਿੱਧੂ ਨੇ ਪੰਜਾਬ ਦੇ ਲੋਕਾਂ ਨੂੰ ਜਾਗਰੂਕ ਹੋਣ ਅਤੇ ਚੁਕੰਨੇ ਹੋ ਕੇ ਆਮ ਆਦਮੀ ਪਾਰਟੀ ਪਾਰਟੀ ਦੀ ਬੁਰੀ ਨੀਅਤ ਅਤੇ ਝੂਠੀਆਂ ਪ੍ਰਚਾਰ ਮੁਹਿੰਮਾਂ ਨੂੰ ਸਮਝਣ ਲਈ ਕਿਹਾ। ਉਨ੍ਹਾਂ ਕਿਹਾ …

Read More »