ਨਵੀਂ ਦਿੱਲੀ: ਦਿੱਲੀ ਨਗਰ ਨਿਗਮ ਚੋਣਾਂ ਦੇ ਨਤੀਜੇ ਅੱਜ ਐਲਾਨੇ ਜਾਣਗੇ। MCD ਦੇ 250 ਵਾਰਡਾਂ ਲਈ ਗਿਣਤੀ ਚੱਲ ਰਹੀ ਹੈ। ਸ਼ੁਰੂਆਤੀ ਰੁਝਾਨ ਵਿੱਚ ਇੱਕ ਨਜ਼ਦੀਕੀ ਲੜਾਈ ਹੈ। ਕਦੇ ਆਮ ਆਦਮੀ ਪਾਰਟੀ ਅਤੇ ਕਦੇ ਬੀਜੇਪੀ ਇੱਕ ਕਿਨਾਰਾ ਬਣਾਉਂਦੀ ਨਜ਼ਰ ਆ ਰਹੀ ਹੈ। ਭਾਜਪਾ ਦੇ ਵਰਕਰਾਂ ਅਤੇ ਆਮ ਆਦਮੀ ਵਿੱਚ ਪੂਰਾ ਜੋਸ਼ …
Read More »ਗੁਜਰਾਤ: ਵਿਧਾਨ ਸਭਾ ਚੋਣਾਂ ਦੇ ਦੂਜੇ ਅਤੇ ਆਖਰੀ ਪੜਾਅ ਲਈ ਵੋਟਿੰਗ ਅੱਜ, PM ਮੋਦੀ ਨੇ ਅਹਿਮਦਾਬਾਦ ‘ਚ ਪਾਈ ਵੋਟ
ਗੁਜਰਾਤ: ਗੁਜਰਾਤ ‘ਚ ਅੱਜ ਵਿਧਾਨ ਸਭਾ ਚੋਣਾਂ ਦੇ ਦੂਜੇ ਅਤੇ ਆਖਰੀ ਪੜਾਅ ਲਈ ਵੋਟਿੰਗ ਹੋ ਰਹੀ ਹੈ। ਸੂਬੇ ਦੇ 14 ਜ਼ਿਲ੍ਹਿਆਂ ਦੀਆਂ 93 ਸੀਟਾਂ ਲਈ ਵੋਟਿੰਗ ਸਵੇਰੇ 8 ਵਜੇ ਸ਼ੁਰੂ ਹੋਈ ਅਤੇ ਸ਼ਾਮ 5 ਵਜੇ ਤੱਕ ਜਾਰੀ ਰਹੇਗੀ। ਦੂਜੇ ਪੜਾਅ ਵਿੱਚ ਕੁੱਲ 833 ਉਮੀਦਵਾਰ ਚੋਣ ਮੈਦਾਨ ਵਿੱਚ ਹਨ। ਪ੍ਰਧਾਨ ਮੰਤਰੀ …
Read More »ਬਰੈਂਪਟਨ ਕੌਂਸਲ ਨੇ ਸਾਰੀਆਂ ਚੋਣਾਂ ਲਈ ਲਾਅਨ ਸਾਈਨਾਂ ’ਤੇ ਲਗਾਈ ਪਾਬੰਦੀ, ਉਲੰਘਣਾ ਕਰਨ ‘ਤੇ ਹੋਵੇਗਾ ਜੁਰਮਾਨਾ
ਬਰੈਂਪਟਨ :ਬਰੈਂਪਟਨ ਕੌਂਸਲ ਵੱਲੋਂ ਸਰਬਸੰਮਤੀ ਨਾਲ ਭਵਿੱਖ ਦੀਆਂ ਸਾਰੀਆਂ ਚੋਣਾਂ ਵਿੱਚ ਲਾਅਨ ਚਿੰਨ੍ਹਾਂ ‘ਤੇ ਪਾਬੰਦੀ ਲਗਾਉਣ ਲਈ ਵੋਟ ਕੀਤੇ ਜਾਣ ਤੋਂ ਬਾਅਦ ਬਰੈਂਪਟਨ ਵਿੱਚ ਚੋਣ ਮੁਹਿੰਮਾਂ ਥੋੜਾ ਵੱਖਰਾ ਦਿਖਾਈ ਦੇਣ ਜਾ ਰਹੀਆਂ ਹਨ।ਨਵੇਂ ਉਪ-ਨਿਯਮ ਨੂੰ ਲਾਗੂ ਕਰਨ ਲਈ ਇੱਕ ਮਤਾ ਬੁੱਧਵਾਰ, 23 ਨਵੰਬਰ ਨੂੰ ਕੌਂਸਲ ਦੀ ਮੀਟਿੰਗ ਦੌਰਾਨ ਪਾਸ ਕੀਤਾ …
Read More »ਰਾਜਸੀ ਨੇਤਾਵਾਂ ਦੇ ਦੂਹਰੇ ਚਿਹਰੇ ਕਿਉਂ?
ਜਗਤਾਰ ਸਿੰਘ ਸਿੱਧੂ ਮੈਨੇਜਿੰਗ ਐਡੀਟਰ ਭ੍ਰਿਸ਼ਟਾਚਾਰ ਦੇ ਮੁੱਦੇ ਨੂੰ ਲੈ ਕੇ ਆਮ ਆਦਮੀ ਪਾਰਟੀ ਨੂੰ ਦੂਹਰੀ ਲੜਾਈ ਲੜਨੀ ਪੈ ਰਹੀ ਹੈ। ‘ਆਪ’ ਦੀ ਦਿੱਲੀ ਅਤੇ ਪੰਜਾਬ ‘ਚ ਦੋਵਾਂ ਥਾਵਾਂ ‘ਤੇ ਸਰਕਾਰ ਹੈ। ਜੇਕਰ ਪੰਜਾਬ ਦੀ ਗੱਲ ਕਰੀਏ ਤਾਂ ਭ੍ਰਿਸ਼ਟਾਚਾਰ ਦੇ ਮੁੱਦੇ ਨੂੰ ਲੈ ਕੇ ਕੈਪਟਨ ਅਮਰਿੰਦਰ ਸਰਕਾਰ ਦੇ ਕਈ ਸਾਬਕਾ …
Read More »Gurjarat Election: ਪਹਿਲੇ ਲੜੇ ਥੇ ਗੋਰੋਂ ਸੇ, ਅਬ ਲੜੇਂਗੇ ਚੋਰੋਂ ਸੇ : ਭਗਵੰਤ ਮਾਨ
ਚੰਡੀਗੜ੍ਹ: ਗੁਜਰਾਤ ਵਿਧਾਨ ਸਭਾ ਚੋਣਾਂ ਨੂੰ ਲੈ ਕੇ ਆਮ ਆਦਮੀ ਪਾਰਟੀ ਪ੍ਰਚਾਰ ਕਰਨ ‘ਚ ਕੋਈ ਕਸਰ ਨਹੀਂ ਛੱਡ ਰਹੀ। ਮੁੱਖ ਮੰਤਰੀ ਭਗਵੰਤ ਮਾਨ ਨੇ ਕਿਹਾ ਕਿ ਆਮ ਆਦਮੀ ਪਾਰਟੀ ਗੁਜਰਾਤ ਵਿੱਚ ਭਾਜਪਾ ਦੇ 27 ਸਾਲਾਂ ਦੇ ਜ਼ੁਲਮ ਅਤੇ ਜ਼ਾਲਮ ਰਾਜ ਦਾ ਅੰਤ ਕਰੇਗੀ ਅਤੇ ਗੁਜਰਾਤ ਵਿੱਚ ਇੱਕ ਨਵੇਂ ਸਿਆਸੀ ਦੌਰ …
Read More »ਐਂਤਕੀ ਜਨਰਲ ਹਾਊਸ ਤੋਂ ਪਹਿਲਾਂ ਫੱਟੇਗਾ ਉਮੀਦਵਾਰੀ ਦਾ ਲਿਫ਼ਾਫਾ ?
ਜਗਤਾਰ ਸਿੰਘ ਸਿੱਧੂ ਮੈਨੇਜਿੰਗ ਐਡੀਟਰ ਸ਼੍ਰੋਮਣੀ ਗੁਰੁਦੁਆਰਾ ਪ੍ਰਬੰਧਕ ਕਮੇਟੀ ਦੇ ਜਨਰਲ ਹਾਊਸ ‘ਚ ਪ੍ਰਧਾਨਗੀ ਦੀ ਹੋਣ ਜਾ ਰਹੀ ਚੋਣ ਲਈ ਸ਼੍ਰੋਮਣੀ ਗੁਰੁਦੁਆਰਾ ਪ੍ਰਬੰਧਕ ਕਮੇਟੀ ਦੀ ਸਾਬਕਾ ਪ੍ਰਧਾਨ ਬੀਬੀ ਜਗੀਰ ਕੌਰ ਨੇ ਸੁਖਬੀਰ ਸਿੰਘ ਬਾਦਲ ਦੀ ਅਗਵਾਈ ਹੇਠਲੇ ਅਕਾਲੀ ਦਲ ਨਾਲ ਲਕੀਰ ਖਿੱਚ ਦਿਤੀ ਹੈ। ਜਾਣਕਾਰ ਸੂਤਰਾਂ ਅਨੁਸਾਰ ਬੀਬੀ ਜਗੀਰ ਕੌਰ …
Read More »SGPC ਨੇ ਬੰਦੀ ਸਿੰਘਾਂ ਦੀ ਰਿਹਾਈ ਲਈ ਕਾਨੂੰਨੀ ਲੜਾਈ ਤੇਜ਼ ਕਰਨ ਦਾ ਕੀਤਾ ਫੈਸਲਾ
ਚੰਡੀਗੜ੍ਹ : ਸ਼੍ਰੋਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ ਨੇ ਬੰਦੀ ਸਿੰਘਾਂ ਦੀ ਰਿਹਾਈ ਲਈ ਸੰਘਰਸ਼ ਅਤੇ ਰਾਜਸੀ ਪਹੁੰਚ ਦੀ ਨੀਤੀ ਦੇ ਨਾਲ-ਨਾਲ ਕਾਨੂੰਨੀ ਲੜਾਈ ਤੇਜ਼ ਕਰਨ ਦਾ ਫੈਸਲਾ ਕੀਤਾ ਹੈ। ਚੰਡੀਗੜ੍ਹ ’ਚ ਸਥਿਤ ਸ਼੍ਰੋਮਣੀ ਕਮੇਟੀ ਦੇ ਉੱਪ ਦਫ਼ਤਰ ਵਿਖੇ ਸੇਵਾ ਮੁਕਤ ਸਿੱਖ ਜੱਜਾਂ ਅਤੇ ਸੀਨੀਅਰ ਵਕੀਲਾਂ ਨਾਲ ਵਿਸ਼ੇਸ਼ ਬੈਠਕ ਮਗਰੋਂ ਪੈ੍ਰੱਸ ਨਾਲ ਗੱਲਬਾਤ …
Read More »ਮੁੱਖ ਮੰਤਰੀ ਭਗਵੰਤ ਮਾਨ ਦੂਜੇ ਸੂਬਿਆਂ ਦਾ ਖਿਆਲ ਛੱਡ ਕੇ ਪੰਜਾਬ ਨੂੰ ਸੰਭਾਲਣ: ਗੜ੍ਹੀ
ਜਲੰਧਰ : ਬਹੁਜਨ ਸਮਾਜ ਪਾਰਟੀ ਨੇ ਪੰਜਾਬ ਦੇ ਮੁੱਖ ਮੰਤਰੀ ਭਗਵੰਤ ਮਾਨ ਵੱਲੋਂ ਹਰਿਆਣਾ ਤੇ ਹਿਮਾਚਲ ਪ੍ਰਦੇਸ਼ ਵਿਚ ਚੋਣਾਂ ਦੀ ਤਿਆਰੀ ਲਈ ਕੀਤੇ ਜਾ ਰਹੇ ਪ੍ਰਚਾਰ ਬਾਰੇ ਟਿੱਪਣੀ ਕਰਦਿਆਂ ਕਿਹਾ ਹੈ ਕਿ ਕਿ ਭਗਵੰਤ ਮਾਨ ਨੂੰ ਪਹਿਲਾਂ ਪੰਜਾਬ ਦਾ ਧਿਆਨ ਰੱਖਣਾ ਚਾਹੀਦਾ ਹੈ। ਬਸਪਾ ਦੇ ਸੂਬਾ ਪ੍ਰਧਾਨ ਜਸਵੀਰ ਸਿੰਘ ਗੜ੍ਹੀ …
Read More »ਸਾਬਕਾ IPS ਲਾਲਪੁਰਾ ਮੁੜ ਬਣੇ ਕੌਮੀ ਘੱਟ ਗਿਣਤੀ ਕਮਿਸ਼ਨ ਦੇ ਚੇਅਰਮੈਨ
ਚੰਡੀਗੜ੍ਹ: ਕੇਂਦਰ ਸਰਕਾਰ ਵੱਲੋਂ ਪੰਜਾਬ ਦੇ ਸਾਬਕਾ ਆਈਪੀਐੱਸ ਇਕਬਾਲ ਸਿੰਘ ਲਾਲਪੁਰਾ ਨੂੰ ਮੁੜ ਘੱਟ ਗਿਣਤੀ ਕਮਿਸ਼ਨ ਦਾ ਚੇਅਰਮੈਨ ਥਾਪਿਆ ਗਿਆ ਹੈ। ਇਸ ਸਬੰਧੀ ਕੌਮੀ ਘੱਟ ਗਿਣਤੀ ਕਮਿਸ਼ਨ ਦੇ ਸੰਯੁਕਤ ਸਕੱਤਰ ਵੱਲੋਂ ਨੋਟੀਫਿਕੇਸ਼ਨ ਵੀ ਜਾਰੀ ਕੀਤਾ ਗਿਆ ਹੈ। ਨੋਟੀਫਿਕੇਸ਼ਨ ਅਨੁਸਾਰ, ਉਨ੍ਹਾਂ ਨੂੰ ਅਹੁਦਾ ਸੰਭਾਲਣ ਦੀ ਮਿਤੀ ਤੋਂ ਤਿੰਨ ਸਾਲਾਂ ਦੀ ਮਿਆਦ …
Read More »ਯੂਪੀ ਵਿੱਚ 36 ਐਮਐਲਸੀ ਸੀਟਾਂ ‘ਤੇ ਚੋਣ, ਸਪਾ-ਭਾਜਪਾ ਵਿਚਾਲੇ ਹੋਵੇਗਾ ਮੁਕਾਬਲਾ
ਲਖਨਊ: ਉੱਤਰ ਪ੍ਰਦੇਸ਼ ਵਿਧਾਨ ਸਭਾ ਚੋਣਾਂ ਦੇ ਨਤੀਜਿਆਂ ਵਿੱਚ ਸਪੱਸ਼ਟ ਬਹੁਮਤ ਹਾਸਲ ਕਰਕੇ ਭਾਜਪਾ ਨੇ ਆਪਣਾ ਕਿਲ੍ਹਾ ਬਚਾ ਲਿਆ ਹੈ। ਪਿਛਲੇ 5 ਸਾਲਾਂ ‘ਚ ਆਪਣੀ ਤਾਕਤ ਨੂੰ ਕਾਫੀ ਹੱਦ ਤੱਕ ਵਧਾ ਚੁੱਕੀ ਸਮਾਜਵਾਦੀ ਪਾਰਟੀ (ਸਪਾ) ਨਾਲ ਭਾਜਪਾ ਦਾ ਇਕ ਹੋਰ ਚੋਣ ਮੁਕਾਬਲਾ ਹੋਣ ਜਾ ਰਿਹਾ ਹੈ। ਹੁਣ ਭਾਜਪਾ ਦੀ ਨਜ਼ਰ …
Read More »