Breaking News

Tag Archives: embassy

ਫਿਲਿਸਤੀਨ ‘ਚ ਭਾਰਤੀ ਰਾਜਦੂਤ ਮੁਕੁਲ ਆਰੀਆ ਦੀ ਮੌਤ, ਦੂਤਾਵਾਸ ‘ਚ ਮਿਲੀ ਲਾਸ਼

ਫਿਲਿਸਤੀਨ- ਫਿਲਿਸਤੀਨ ਵਿੱਚ ਭਾਰਤ ਦੇ ਰਾਜਦੂਤ ਮੁਕੁਲ ਆਰਿਆ ਦਾ ਦਿਹਾਂਤ ਹੋ ਗਿਆ ਹੈ। ਉਹ ਦੂਤਾਵਾਸ ਦੇ ਅੰਦਰ ਮ੍ਰਿਤਕ ਪਾਇਆ ਗਿਆ। ਮੁਕੁਲ ਆਰੀਆ ਫਿਲਿਸਤੀਨ ਦੇ ਰਾਮੱਲਾ ਸਥਿਤ ਭਾਰਤੀ ਦੂਤਾਵਾਸ ਵਿੱਚ ਤਾਇਨਾਤ ਸੀ। ਵਿਦੇਸ਼ ਮੰਤਰੀ ਐਸ ਜੈਸ਼ੰਕਰ ਨੇ ਮੁਕੁਲ ਆਰਿਆ ਦੀ ਮੌਤ ‘ਤੇ ਸੋਗ ਪ੍ਰਗਟ ਕੀਤਾ ਹੈ। 2008 ਬੈਚ ਦੇ ਭਾਰਤੀ ਵਿਦੇਸ਼ …

Read More »

ਯੂਕਰੇਨ ਨੇ ਰੂਸੀ ਫੌਜੀ ਅੱਡੇ ਨੂੰ ਕੀਤਾ ਤਬਾਹ, ਰੂਸ ਜਿਨ੍ਹਾਂ ਨੂੰ ਮਾਰ ਦੇਵੇਗਾ, ਉਨ੍ਹਾਂ ਦੀ ਸੂਚੀ ਪਹਿਲਾਂ ਹੀ ਤਿਆਰ

ਨਿਊਜ਼ ਡੈਸਕ: ਯੂਕਰੇਨ ਅਤੇ ਰੂਸ ਵਿਚਾਲੇ ਸਥਿਤੀ ਵਿਗੜਦੀ ਜਾ ਰਹੀ ਹੈ। ਪੂਰਬੀ ਯੂਕਰੇਨ ਦੇ ਲੁਹਾਨਸਕ ਅਤੇ ਡੋਨੇਸਟਕ ਵਿੱਚ ਰੂਸੀ ਵੱਖਵਾਦੀਆਂ ਅਤੇ ਯੂਕਰੇਨੀ ਫੌਜ ਵਿਚਾਲੇ ਝੜਪਾਂ ਜਾਰੀ ਰਹਿਣ ਦੀਆਂ ਖਬਰਾਂ ਹਨ। ਰੂਸ ਨੇ ਸੋਮਵਾਰ ਨੂੰ ਦੋਸ਼ ਲਾਇਆ ਕਿ ਯੂਕਰੇਨ ਵੱਲੋਂ ਦਾਗਿਆ ਗਿਆ ਇੱਕ ਗੋਲੇ ਨਾਲ ਉਸ ਦੀ ਇੱਕ ਸਰਹੱਦੀ ਚੌਕੀ ਪੂਰੀ …

Read More »

ਸ਼ਸ਼ੀ ਥਰੂਰ ਦੀ ਸੋਸ਼ਲ ਮੀਡੀਆ ਪੋਸਟ ‘ਤੇ ਭਾਰਤੀ ਦੂਤਾਵਾਸ ਨੇ ਜਤਾਇਆ ਇਤਰਾਜ਼, ਜਾਣੋ ਕੀ ਹੈ ਮਾਮਲਾ

ਨਵੀਂ ਦਿੱਲੀ- ਕਾਂਗਰਸ ਨੇਤਾ ਸ਼ਸ਼ੀ ਥਰੂਰ ਸੋਸ਼ਲ ਮੀਡੀਆ ‘ਤੇ ਸਰਗਰਮ ਰਹਿੰਦੇ ਹਨ ਅਤੇ ਅਕਸਰ ਆਪਣੀਆਂ ਟਿੱਪਣੀਆਂ ਕਾਰਨ ਚਰਚਾ ‘ਚ ਰਹਿੰਦੇ ਹਨ। ਹਾਲਾਂਕਿ ਇਸ ਵਾਰ ਸੋਸ਼ਲ ਮੀਡੀਆ ‘ਤੇ ਉਨ੍ਹਾਂ ਦੀ ਪੋਸਟ ‘ਤੇ ਕੁਵੈਤ ਸਥਿਤ ਭਾਰਤੀ ਦੂਤਾਵਾਸ ਨੇ ਉਨ੍ਹਾਂ ਨੂੰ ਸਲਾਹ ਦਿੱਤੀ ਹੈ। ਦੂਤਘਰ ਦੀ ਤਰਫੋਂ ਕਿਹਾ ਗਿਆ ਕਿ ਸ਼ਸ਼ੀ ਥਰੂਰ ਨੇ …

Read More »

ਇਰਾਕ ‘ਚ ਅਮਰੀਕੀ ਦੂਤਘਰ ਦੇ ਨੇੜੇ ਹਮਲਾ, ਦਾਗੇ ਰਾਕੇਟ!

ਬਗਦਾਦ : ਅਮਰੀਕਾ ਅਤੇ ਇਰਾਨ ਵਿਚਕਾਰ ਤਣਾਅ ਦਾ ਮਾਹੌਲ ਲਗਾਤਾਰ ਬਰਕਰਾਰ ਹੈ। ਇਸ ਦੇ ਚਲਦਿਆਂ ਇੱਕ ਵਾਰ ਫਿਰ ਇਰਾਕ ਦੀ ਰਾਜਧਾਨੀ ਬਗਦਾਦ ਅੰਦਰ ਸਥਿਤ ਅਮਰੀਕੀ ਦੂਤਘਰ ਦੇ ਨੇੜੇ ਰਾਕੇਟ ਨਾਲ ਹਮਲਾ ਕੀਤੇ ਜਾਣ ਦੀ ਖਬਰ ਸਾਹਮਣੇ ਆਈ ਹੈ। ਮੀਡੀਆ ਵਿੱਚ ਇਹ ਰਿਪੋਰਟਾਂ ਅਮਰੀਕੀ ਸੈਨਾ ਨਾਲ ਸਬੰਧਤ ਸੂਤਰਾਂ ਦੇ ਹਵਾਲੇ ਨਾਲ …

Read More »

ਚੀਨ ‘ਚ ਹਾਲੇ ਵੀ ਫਸੇ ਹੋਏ ਹਨ 80 ਭਾਰਤੀ ਵਿਦਿਆਰਥੀ

ਨਵੀਂ ਦਿੱਲੀ: ਸਰਕਾਰ ਨੇ ਸ਼ੁੱਕਰਵਾਰ ਨੂੰ ਰਾਜ ਸਭਾ ਜਾਣਕਾਰੀ ਦਿੰਦੇ ਦੱਸਿਆ ਕਿ ਚੀਨ ਵਿੱਚ ਕੋਰੋਨਾਵਾਇਰਸ ਨਾਲ ਪ੍ਰਭਾਵਿਤ ਵੁਹਾਨ ਖੇਤਰ ਵਿੱਚ ਹਾਲੇ ਤੱਕ 80 ਭਾਰਤੀ ਵਿਦਿਆਰਥੀ ਮੌਜੂਦ ਹਨ ਅਤੇ ਪਾਕਿਸਤਾਨ ਸਣੇ ਸਾਰੇ ਗੁਆਂਢੀ ਦੇਸ਼ਾਂ ਦੇ ਵਿਦਿਆਰਥੀਆਂ ਨੂੰ ਵੀ ਭਾਰਤੀ ਜਹਾਜ਼ਾਂ ‘ਚ ਲਿਆਉਣ ਦੀ ਪੇਸ਼ਕਸ਼ ਕੀਤੀ ਗਈ ਸੀ। ਜਿਸਦਾ ਮਾਲਦੀਵ ਦੇ ਸੱਤ …

Read More »

ਟਰੰਪ ਦੀ ਈਰਾਨ ਨੂੰ ਚੇਤਾਵਨੀ, ਹਮਲਾ ਕੀਤਾ ਤਾਂ ਇਰਾਨ ਦਾ ਅਧਿਕਾਰਤ ਅੰਤ ਤੈਅ

ਅਮਰੀਕਾ ਦੇ ਰਾਸ਼ਟਰਪਤੀ ਡੋਨਾਲਡ ਟਰੰਪ ਨੇ ਇਰਾਨ ਨੂੰ ਚੇਤਾਵਨੀ ਦਿੰਦਿਆਂ ਕਿਹਾ ਹੈ ਕਿ ਜੇਕਰ ਉਹ ਅਮਰੀਕੀ ਹਿੱਤਾਂ ਤੇ ਹਮਲਾ ਕਰਦਾ ਹੈ ਤਾਂ ਉਸ ਨੂੰ ਖਤਮ ਕਰ ਦਿੱਤਾ ਜਾਵੇਗਾ। ਟਰੰਪ ਨੇ ਐਤਵਾਰ ਨੂੰ ਟਵੀਟ ਕੀਤਾ, ਜੇਕਰ ਇਰਾਨ ਲੜਨਾ ਚਾਹੁੰਦਾ ਹੈ ਤਾਂ ਇਹ ਇਰਾਨ ਦਾ ਅਧਿਕਾਰਤ ਅੰਤ ਹੋਵੇਗਾ। ਅਮਰੀਕਾ ਨੂੰ ਮੁੜ ਤੋਂ …

Read More »