Breaking News

Tag Archives: Encounter

ਸਿੱਧੂ ਮੂਸੇਵਾਲਾ ਦੀ ਹੱਤਿਆ ਦੇ ਦੋਸ਼ੀ ਪ੍ਰਿਅਵਰਤ ਫੌਜੀ ਦੇ ਭਰਾ ਦੀ ਪੁਲਿਸ ਮੁਕਾਬਲੇ ‘ਚ ਹੋਈ ਮੌਤ, ਇੱਕ ਜ਼ਖਮੀ

ਨਿਊਜ਼ ਡੈਸਕ : ਪੰਜਾਬੀ ਗਾਇਕ ਸਿੱਧੂ ਮੂਸੇਵਾਲਾ ਦੇ ਕਤਲ ਦੇ ਦੋਸ਼ੀ ਅਤੇ ਲਾਰੈਂਸ ਬਿਸ਼ਨੋਈ ਦੇ ਸ਼ਾਰਪ ਸ਼ੂਟਰ ਪ੍ਰਿਅਵਰਤ ਫੌਜੀ ਦੇ ਭਰਾ ਨੂੰ ਪਾਣੀਪਤ ਪੁਲਿਸ ਨੇ ਇੱਕ ਮੁਕਾਬਲੇ ਵਿੱਚ ਮਾਰ ਦਿੱਤਾ ਹੈ। ਸਮਾਲਖਾ ‘ਚ ਸ਼ੁੱਕਰਵਾਰ ਦੇਰ ਰਾਤ ਪੁਲਿਸ ਅਤੇ ਬਦਮਾਸ਼ਾਂ ਵਿਚਾਲੇ ਮੁਕਾਬਲਾ ਹੋਇਆ। ਜਿਸ ਵਿੱਚ ਗੈਂਗਸਟਰ ਰਾਕੇਸ਼ ਉਰਫ਼ ਰਾਕਾ ਦੀ ਮੌਤ …

Read More »

ਅਤੀਕ ਅਹਿਮਦ ਦੇ ਬੇਟੇ ਅਸਦ ਅਹਿਮਦ ਦਾ ਝਾਂਸੀ ਵਿੱਚ ਹੋਇਆ ਐਨਕਾਊਂਟਰ

ਨਿਊਜ਼ ਡੈਸਕ :ਗੈਂਗਸਟਰ ਤੋਂ ਸਿਆਸਤਦਾਨ ਬਣੇ ਅਤੀਕ ਅਹਿਮਦ ਦਾ ਪੁੱਤਰ ਅਸਦ ਵੀਰਵਾਰ ਨੂੰ ਝਾਂਸੀ ਵਿੱਚ ਉੱਤਰ ਪ੍ਰਦੇਸ਼ ਸਪੈਸ਼ਲ ਟਾਸਕ ਫੋਰਸ (ਐਸਟੀਐਫ) ਨਾਲ ਮੁਕਾਬਲੇ ਵਿੱਚ ਮਾਰਿਆ ਗਿਆ। ਯੂਪੀ ਐਸਟੀਐਫ ਦੇ ਇੱਕ ਬਿਆਨ ਅਨੁਸਾਰ ਅਸਦ ਪ੍ਰਯਾਗਰਾਜ ਦੇ ਉਮੇਸ਼ ਪਾਲ ਕਤਲ ਕੇਸ ਵਿੱਚ ਲੋੜੀਂਦਾ ਸੀ। ਉਸ ‘ਤੇ 5-5 ਲੱਖ ਰੁਪਏ ਦਾ ਇਨਾਮ ਸੀ।ਐਸਟੀਐਫ …

Read More »

ਭੋਗਪੁਰ ਦੇ ਪਿੰਡ ’ਚ ਪੁਲਿਸ ਮੁਕਾਬਲੇ ਦੌਰਾਨ 4 ਗੈਂਗਸਟਰ ਕਾਬੂ

ਜਲੰਧਰ: ਪੰਜਾਬ ਪੁਲਿਸ ਵੱਲੋਂ ਵੱਡੀ ਕਾਰਵਾਈ ਦੀ ਸੂਚਨਾ ਮਿਲੀ ਹੈ।  ਜਲੰਧਰ ਜ਼ਿਲ੍ਹੇ ‘ਚ ਪੈਂਦੇ ਭੋਗਪੁਰ ਦੇ ਪਿੰਡ ਚੱਕ ਝੰਡੂ ’ਚ ਜਲੰਧਰ ਪੁਲਿਸ ਨੂੰ  ਗੈਂਗਸਟਰਾਂ ਦੇ ਲੁਕੇ ਹੋਣ ਦੀ ਸੂਚਨਾ ਮਿਲੀ ਹੈ। ਜਿਸ ਤੋਂ ਬਾਅਦ  ਸਵੇਰੇ 6 ਵਜੇ ਤੋਂ ਹੀ ਗੰਨੇ ਦੇ ਖੇਤਾਂ ਵਿੱਚ ਭਾਰੀ ਪੁਲਿਸ ਫੋਰਸ ਤਾਇਨਾਤ ਕੀਤੀ ਗਈ। ਆਦਮਪੁਰ-ਭੋਗਪੁਰ …

Read More »

ਪੁਲਿਸ ਨਾਲ ਮੁਕਾਬਲੇ ਤੋਂ ਬਾਅਦ ਗ੍ਰਿਫ਼ਤਾਰ ਕੀਤੇ ਗਏ ਗੈਂਗਸਟਰ ਬਬਲੂ ਨੂੰ ਅੱਜ ਅਦਾਲਤ ‘ਚ ਕੀਤਾ ਜਾਵੇਗਾ ਪੇਸ਼

ਨਿਊਜ਼ ਡੈਸਕ: ਬਟਾਲਾ ਦੇ ਪਿੰਡ ਕੋਟਲਾ ਬੋਜਾ ਤੋਂ ਲੰਬੇ ਪੁਲਿਸ ਮੁਕਾਬਲੇ ਤੋਂ ਬਾਅਦ ਗ੍ਰਿਫਤਾਰ ਕੀਤਾ ਗਿਆ ਗੈਂਗਸਟਰ ਬਬਲੂ ਗੋਲੀ ਲੱਗਣ ਕਾਰਨ ਹਸਪਤਾਲ ਵਿੱਚ ਜ਼ੇਰੇ ਇਲਾਜ ਸੀ।ਪੁਲਿਸ ਨੇ ਉਸ ਨੂੰ ਬਟਾਲਾ ਦੇ ਸਰਕਾਰੀ ਹਸਪਤਾਲ ਵਿੱਚ ਦਾਖ਼ਲ ਕਰਵਾਇਆ ਸੀ। ਮਿਲੀ ਜਾਣਕਾਰੀ ਅਨੁਸਾਰ ਗੈਂਗਸਟਰ ਦੇ ਸਰੀਰ ਵਿੱਚੋਂ ਗੋਲੀ ਕੱਢ ਦਿੱਤੀ ਗਈ ਹੈ ਅਤੇ …

Read More »

ਲਾਰੈਂਸ ਬਿਸ਼ਨੋਈ ਦਾ ਬਠਿੰਡਾ ਪੇਸ਼ੀ ਦੌਰਾਨ ਹੋ ਸਕਦਾ ਹੈ ਐਨਕਾਊਂਟਰ, ਵਕੀਲ ਨੇ ਪੰਜਾਬ ਪੁਲਿਸ ‘ਤੇ ਲਾਏ ਦੋਸ਼

ਚੰਡੀਗੜ੍ਹ: ਗੈਂਗਸਟਰ ਲਾਰੈਂਸ ਬਿਸ਼ਨੋਈ ਦੇ ਵਕੀਲ ਨੇ ਖਦਸ਼ਾ ਪ੍ਰਗਟਾਇਆ ਹੈ ਕਿ ਲਾਰੈਂਸ ਬਿਸ਼ਨੋਈ ਨੂੰ ਟਰਾਂਜ਼ਿਟ ਰਿਮਾਂਡ ’ਤੇ ਚਲਦਿਆਂ ਜਦੋਂ ਭਲਕੇ ਅਦਾਲਤ ਵਿੱਚ ਪੇਸ਼ ਕੀਤਾ ਜਾਵੇਗਾ ਤਾਂ ਪੰਜਾਬ ਪੁਲਿਸ ਉਸ ਦਾ ਝੂਠਾ ਪੁਲਿਸ ਮੁਕਾਬਲਾ ਕਰ ਸਕਦੀ ਹੈ। ਪੰਜਾਬੀ ਗਾਇਕ ਸਿੱਧੂ ਮੂਸੇਵਾਲਾ ਦੇ ਕਤਲ ਵਿੱਚ ਸ਼ਾਮਲ ਲਾਰੈਂਸ 13 ਜੂਨ ਤੋਂ ਪੰਜਾਬ ਪੁਲਿਸ …

Read More »

ਸ਼੍ਰੀਨਗਰ ਦੇ ਜਕੁਰਾ ਇਲਾਕੇ ‘ਚ ਮੁੱਠਭੇੜ, ਸੁਰੱਖਿਆ ਬਲਾਂ ਨੇ 2 ਅੱਤਵਾਦੀਆਂ ਨੂੰ ਕੀਤਾ ਢੇਰ 

ਸ਼੍ਰੀਨਗਰ- ਜੰਮੂ-ਕਸ਼ਮੀਰ ‘ਚ ਸ਼੍ਰੀਨਗਰ ਸ਼ਹਿਰ ਦੇ ਜਕੁਰਾ ਇਲਾਕੇ ‘ਚ ਸੁਰੱਖਿਆ ਬਲਾਂ ਵੱਲੋਂ ਮੁਕਾਬਲੇ ‘ਚ ਦੋ ਅੱਤਵਾਦੀ ਮਾਰੇ ਗਏ। ਇਹ ਲੋਕ ਅੱਤਵਾਦੀ ਸੰਗਠਨ ਲਸ਼ਕਰ/ਟੀਆਰਐਫ ਨਾਲ ਜੁੜੇ ਹੋਏ ਸਨ। ਆਈਜੀਪੀ ਕਸ਼ਮੀਰ ਦੇ ਅਨੁਸਾਰ, ਮਾਰੇ ਗਏ ਅੱਤਵਾਦੀਆਂ ਵਿੱਚੋਂ ਇੱਕ ਦੀ ਪਛਾਣ ਇਖਲਾਕ ਹਜਾਮ ਵਜੋਂ ਹੋਈ ਹੈ। ਉਹ ਹਸਨਪੋਰਾ ਅਨੰਤਨਾਗ ਵਿੱਚ ਹਾਲ ਹੀ ਵਿੱਚ …

Read More »

ਸੁਰੱਖਿਆ ਬਲਾਂ ਨੂੰ ਮਿਲੀ ਵੱਡੀ ਕਾਮਯਾਬੀ, ਮੁਕਾਬਲੇ ‘ਚ ਜੈਸ਼ ਦੇ 4 ਅੱਤਵਾਦੀ ਅਤੇ ਲਸ਼ਕਰ ਦਾ 1 ਅੱਤਵਾਦੀ ਢੇਰ

 ਪੁਲਵਾਮਾ: ਜੰਮੂ-ਕਸ਼ਮੀਰ ਵਿੱਚ ਸੁਰੱਖਿਆ ਬਲਾਂ ਨੂੰ ਵੱਡੀ ਸਫਲਤਾ ਮਿਲੀ ਹੈ। ਸੁਰੱਖਿਆ ਬਲਾਂ ਨੇ ਇੱਥੇ ਮੁਕਾਬਲੇ ‘ਚ 5 ਅੱਤਵਾਦੀਆਂ ਨੂੰ ਢੇਰ ਕਰ ਦਿੱਤਾ ਹੈ। ਸੁਰੱਖਿਆ ਬਲਾਂ ਨੇ ਪੁਲਵਾਮਾ ‘ਚ 4 ਅਤੇ ਬਡਗਾਮ ‘ਚ 1 ਅੱਤਵਾਦੀ ਨੂੰ ਮਾਰ ਮੁਕਾਇਆ ਹੈ। ਬਡਗਾਮ ‘ਚ ਅੱਤਵਾਦੀ ਕੋਲੋਂ ਹਥਿਆਰ ਵੀ ਬਰਾਮਦ ਹੋਏ ਹਨ। ਮਾਰੇ ਗਏ ਅੱਤਵਾਦੀਆਂ …

Read More »

ਸ਼੍ਰੀਨਗਰ ਦੇ ਨੌਗਾਮ ‘ਚ ਸੁਰੱਖਿਆ ਬਲਾਂ ਅਤੇ ਅੱਤਵਾਦੀਆਂ ਵਿਚਾਲੇ ਮੁਕਾਬਲੇ ‘ਚ ਇਕ ਅੱਤਵਾਦੀ ਦੀ ਮੌਤ

ਸ਼੍ਰੀਨਗਰ: ਜੰਮੂ-ਕਸ਼ਮੀਰ ਵਿੱਚ ਸ਼੍ਰੀਨਗਰ ਰ ਦੇ ਨੌਗਾਮ ਵਿੱਚ ਪਿਛਲੇ  ਕਈ ਘੰਟਿਆਂ ਤੋਂ ਸੁਰੱਖਿਆ ਬਲਾਂ ਅਤੇ ਅੱਤਵਾਦੀਆਂ ਵਿਚਾਲੇ ਮੁਕਾਬਲਾ ਚੱਲ ਰਿਹਾ ਹੈ। ਕਸ਼ਮੀਰ ਜ਼ੋਨ ਪੁਲਿਸ ਨੇ ਦੱਸਿਆ ਹੈ ਕਿ ਇਸ ਮੁਕਾਬਲੇ ‘ਚ ਇਕ ਅਣਪਛਾਤਾ ਅੱਤਵਾਦੀ ਮਾਰਿਆ ਗਿਆ ਹੈ। ਇਸ ਦੇ ਨਾਲ ਹੀ, ਖੇਤਰ ਵਿੱਚ ਇੱਕ ਤੋਂ ਦੋ ਅੱਤਵਾਦੀਆਂ ਦੇ ਲੁਕੇ ਹੋਣ …

Read More »

ਐਨਕਾਊਂਟਰ ‘ਚ ਮਾਰੇ ਗਏ ਗੈਂਗਸਟਰ ਜੈਪਾਲ ਭੁੱਲਰ ਦੀ ਫਿਰੋਜ਼ਪੁਰ ਪਹੁੰਚੀ ਲਾਸ਼, ਪਰਿਵਾਰਕ ਮੈਂਬਰਾਂ ਵਲੋਂ ਲਗਾਏ ਗਏ ਕਈ ਦੋਸ਼

ਫਿਰੋਜ਼ਪੁਰ : ਫਿਰੋਜ਼ਪੁਰ ਦੇ ਵਸਨੀਕ ਗੈਂਗਸਟਰ ਜੈਪਾਲ ਸਿੰਘ ਭੁੱਲਰ ਦਾ ਬੀਤੇ ਦਿਨੀਂ ਪੰਜਾਬ ਪੁਲਿਸ ਵੱਲੋਂ ਐਨਕਾਊਂਟਰ ਕਰ ਕੇ ਉਸ ਨੂੰ ਮੌਤ ਦੇ ਘਾਟ ਉਤਾਰ ਦਿੱਤਾ ਗਿਆ । ਪੁਲਿਸ ਨੇ ਇਹ ਕਿਹਾ ਸੀ ਕਿ ਗੈਂਗਸਟਰ ਪੁਲਿਸ ਮੁਕਾਬਲੇ ਵਿੱਚ ਮਾਰਿਆ ਗਿਆ ਹੈ ।  ਉਸ ਦੀ ਲਾਸ਼ ਉਨ੍ਹਾਂ ਦੇ ਘਰ ਫ਼ਿਰੋਜ਼ਪੁਰ ਵਿਖੇ ਪੁੱਜੀ …

Read More »

ਵਿਕਾਸ ਦੁਬੇ ਦੇ ਐਨਕਾਊਂਟਰ ਤੋਂ ਬਾਅਦ ਟਵਿੱਟਰ ‘ਤੇ ਟਰੈਂਡ ਕਰ ਰਹੇ ਰੋਹਿਤ ਸ਼ੈੱਟੀ, ਜਾਣੋ ਕੀ ਹੈ ਮਾਮਲਾ

ਨਵੀਂ ਦਿੱਲੀ: ਉੱਤਰ ਪ੍ਰਦੇਸ਼ ਪੁਲਿਸ ਦੇ ਅੱਠ ਜਵਾਨਾਂ ਦੇ ਕਤਲ ਦਾ ਮੁੱਖ ਦੋਸ਼ੀ ਵਿਕਾਸ ਦੁਬੇ ਪੁਲਿਸ ਐਨਕਾਊਂਟਰ ਵਿੱਚ ਮਾਰਿਆ ਗਿਆ। ਦਰਅਸਲ, ਯੂਪੀ ਪੁਲਿਸ ਵਿਕਾਸ ਨੂੰ ਇੰਦੌਰ ਤੋਂ ਉੱਤਰ ਪ੍ਰਦੇਸ਼ ਲੈ ਕੇ ਆ ਰਹੀ ਸੀ। ਪੁਲਿਸ ਦੇ ਮੁਤਾਬਕ ਅਚਾਨਕ ਰਸ‍ਤੇ ਵਿੱਚ ਗੱਡੀ ਪਲਟ ਗਈ ਅਤੇ ਇਸ ਦੌਰਾਨ ਵਿਕਾਸ ਦੁਬੇ ਨੇ ਭੱਜਣ …

Read More »