ਨਿਊਜ਼ ਡੈਸਕ: ਫਿਲਮ ਮਾਈਨਿੰਗ – ਰੇਤੇ ਤੇ ਕਬਜ਼ਾ ਪੰਜਾਬ ਦੇ ਰੇਤ ਮਾਫੀਆ ਦੇ ਕਾਰੋਬਾਰ ‘ਤੇ ਆਧਾਰਿਤ ਹੈ, ਜੋ ਗੈਰ-ਕਾਨੂੰਨੀ ਮਾਈਨਿੰਗ ਦੀ ਸਮੱਸਿਆ ਨੂੰ ਉਜਾਗਰ ਕਰਦੀ ਹੈ। ਇਹ ਫਿਲਮ ਰਨਿੰਗ ਹਾਰਸਜ਼ ਫਿਲਮਜ਼ ਅਤੇ ਗਲੋਬਲ ਟਾਈਟਨਜ਼ ਹੇਠ ਬਣਾਈ ਗਈ ਹੈ । ਫਿਲਮ ਵਿੱਚ ਸਿੰਗਾ, ਰਾਂਝਾ ਵਿਕਰਮ ਸਿੰਘ, ਸਾਰਾ ਗੁਰਪਾਲ, ਸਵੀਤਾਜ ਬਰਾੜ, ਅਤੇ …
Read More »ਫਿਲਮ “ਕਲੀ ਜੋਟਾ” ਨੇ ਆਪਣੇ ਦਮ ‘ਤੇ ਰਚਿਆ ਇੱਕ ਵਖਰਾ ਇਤਿਹਾਸ
ਚੰਡੀਗੜ੍ਹ : “ਕਲੀ ਜੋਟਾ” ਦੀ ਕਮਾਈ ਦਾ ਸਿਲਸਿਲਾ ਲਗਾਤਾਰ ਜਾਰੀ ਹੈ। ਨੀਰੂ ਬਾਜਵਾ, ਸਤਿੰਦਰ ਸਰਤਾਜ ਅਤੇ ਵਾਮਿਕਾ ਗੱਬੀ ਸਟਾਰਰ ਮਸ਼ਹੂਰ ਫਿਲਮ “ਕਲੀ ਜੋਟਾ” ਨੇ ਆਪਣੇ ਦਮ ‘ਤੇ ਇੱਕ ਵੱਖਰਾ ਇਤਿਹਾਸ ਰਚ ਦਿੱਤਾ ਹੈ। ਫਿਲਮ ਦੀ ਕਹਾਣੀ ਨੂੰ ਦਰਸ਼ਕਾਂ ਵੱਲੋਂ ਕਾਫੀ ਸਕਾਰਾਤਮਕ ਫੀਡਬੈਕ ਮਿਲ ਰਿਹਾ ਹੈ, ਜਿਸਦੇ ਸਦਕਾ ਇਹ ਫਿਲਮ ਪੰਜਾਬੀ …
Read More »ਅੰਤਾਕਸ਼ਰੀ 3 ਦੇ ਫੈਮਿਲੀ ਆਡੀਸ਼ਨ ਦੇਣ ਲਈ ਹੋ ਜਾਓ ਤਿਆਰ
ਚੰਡੀਗੜ੍ਹ : ਅੰਤਾਕਸ਼ਰੀ ਦੇ ਨਵੇਂ ਸੀਜ਼ਨ ਦੇ ਨਾਲ ਇੱਕ ਵੱਡੇ ਧਮਾਕੇ ਦੀ ਸ਼ੁਰੂਆਤ ਕਰਨ ਦਾ ਸਮਾਂ ਆ ਗਿਆ ਹੈ। ਅਸੀਂ ਚੰਗੀ ਤਰ੍ਹਾਂ ਜਾਣਦੇ ਹਾਂ ਕਿ ਸ਼ੋਅ ਦੇ ਪਿਛਲੇ ਦੋ ਰੋਮਾਂਚਕ ਸੀਜ਼ਨਾਂ ਨੇ ਹਰ ਸੰਭਵ ਤਰੀਕੇ ਨਾਲ ਦਰਸ਼ਕਾਂ ਦਾ ਮਨੋਰੰਜਨ ਕੀਤਾ ਹੈ। ਇਸ ਵਾਰ ਅੰਤਾਕਸ਼ਰੀ 3 ਦਾ ਸੀਜ਼ਨ ਇੱਕ ਨਵੇਂ ਜਸ਼ਨ …
Read More »Rakhi Sawant ਨੇ ਪਤੀ ਖ਼ਿਲਾਫ਼ ਦਰਜ ਕਰਵਾਈ ਸ਼ਿਕਾਇਤ, ਪੁਲਿਸ ਨੇ ਆਦਿਲ ਨੂੰ ਲਿਆ ਹਿਰਾਸਤ ‘ਚ
ਨਿਊਜ਼ ਡੈਸਕ: ਬਾਲੀਵੁੱਡ ਅਦਾਕਾਰਾ ਅਤੇ ਮਾਡਲ ਰਾਖੀ ਸਾਵੰਤ ਅਤੇ ਆਦਿਲ ਖਾਨ ਦੁਰਾਨੀ ਦਾ ਵਿਆਹ ਹੁਣ ਟੁੱਟਦਾ ਨਜ਼ਰ ਆ ਰਿਹਾ ਹੈ। ਅਭਿਨੇਤਰੀ ਦੀ ਸ਼ਿਕਾਇਤ ‘ਤੇ ਮੁੰਬਈ ਦੀ ਓਸ਼ੀਵਾਰਾ ਪੁਲਿਸ ਨੇ ਆਦਿਲ ਖਾਨ ਦੁਰਾਨੀ ਨੂੰ ਹਿਰਾਸਤ ‘ਚ ਲੈ ਲਿਆ ਹੈ। ਅਦਾਕਾਰਾ ਆਦਿਲ ਨੂੰ ਲੈ ਕੇ ਲਗਾਤਾਰ ਨਵੇਂ ਖੁਲਾਸੇ ਕਰਦੀ ਨਜ਼ਰ ਆ ਰਹੀ …
Read More »ਰਾਖੀ ਸਾਂਵਤ ਦੇ ਬੁਆਏਫ੍ਰੈਂਡ ਆਦਿਲ ਖਾਨ ਦੀ ਪਹਿਲੀ ਗਰਲਫਰੈਂਡ ਆਈ ਸਾਹਮਣੇ ,ਕਿਹਾ ਆਦਿਲ ਦਾ ਹੋ ਚੁੱਕਿਆ ਹੈ ਵਿਆਹ
ਨਿਊਜ਼ ਡੈਸਕ: ਰਾਖੀ ਸਾਵੰਤ ਅਤੇ ਉਸ ਦਾ ਬੁਆਏਫ੍ਰੈਂਡ ਆਦਿਲ ਖਾਨ ਦੁਰਾਨੀ ਦੀ ਜੋੜੀ ਨੂੰ ਖੂਬ ਪਸੰਦ ਕੀਤਾ ਜਾ ਰਿਹਾ ਹੈ। ਹਾਲ ਹੀ ‘ਚ ਇਨ੍ਹਾਂ ਦੋਵਾਂ ਦਾ ਗੀਤ ‘ਤੂੰ ਮੇਰਾ ਦਿਲ ਮੈਂ ਰਹਿਨੇ ਕੇ ਲਾਈਕ ਨਹੀਂ’ ਵੀ ਰਿਲੀਜ਼ ਹੋਇਆ ਹੈ, ਜਿਸ ਨੂੰ ਦਰਸ਼ਕਾਂ ਵੱਲੋਂ ਕਾਫੀ ਪਿਆਰ ਮਿਲ ਰਿਹਾ ਹੈ। ਦੋਵੇਂ ਹਰ …
Read More »ਮਹਾਕਾਲ ਦੇ ਦਰਸ਼ਨ ਕੀਤੇ ਬਿਨਾਂ ਹੀ ਪਰਤੇ ਰਣਬੀਰ ਅਤੇ ਆਲੀਆ, ਬਜਰੰਗ ਦਲ ਦੇ ਵਰਕਰਾਂ ਨੇ ਬੀਫ ਵਾਲੇ ਬਿਆਨ ਦਾ ਜਤਾਇਆ ਵਿਰੋਧ
ਉਜੈਨ: ਵਿਸ਼ਵ ਪ੍ਰਸਿੱਧ ਮਹਾਕਾਲ ਜਯੋਤਿਰਲਿੰਗ ਦੇ ਦਰਸ਼ਨਾਂ ਲਈ ਪਹੁੰਚੇ ਅਭਿਨੇਤਾ ਰਣਬੀਰ ਕਪੂਰ, ਉਨ੍ਹਾਂ ਦੀ ਪਤਨੀ ਆਲੀਆ ਭੱਟ ਅਤੇ ਨਿਰਦੇਸ਼ਕ ਅਯਾਨ ਮੁਖਰਜੀ ਨੂੰ ਮੰਗਲਵਾਰ ਨੂੰ ਮੰਦਿਰ ‘ਚ ਵਿਰੋਧ ਦਾ ਸਾਹਮਣਾ ਕਰਨਾ ਪਿਆ। ਦਰਅਸਲ, ਇਸ ਤੋਂ ਪਹਿਲਾਂ ਕਿ ਸਟਾਰਕਾਸਟ ਮਹਾਕਾਲ ਦੇ ਦਰਸ਼ਨ ਕਰਨ ਲਈ ਮੰਦਿਰ ਪਹੁੰਚਦੇ ਉਨ੍ਹਾ ਤੋਂ ਪਹਿਲਾਂ ਹੀ ਬਜਰੰਗ ਦਲ …
Read More »ਰਾਜੂ ਸ੍ਰੀਵਾਸਤਵ ਦੀ ਸਿਹਤ ‘ਚ ਸੁਧਾਰ
ਨਿਊਜ਼ ਡੈਸਕ:ਮਸ਼ਹੂਰ ਕਾਮੇਡੀਅਨ ਰਾਜੂ ਸ਼੍ਰੀਵਾਸਤਵ ਦੀ ਸਿਹਤ ‘ਚ ਹੁਣ ਸੁਧਾਰ ਦੇਖਣ ਨੂੰ ਮਿਲ ਰਿਹਾ ਹੈ। ਉਹ ਹੱਥ-ਪੈਰ ਹਿਲਾ ਰਹੇ ਹਨ ਅਤੇ ਆਪਣੀ ਪਤਨੀ ਨਾਲ ਗੱਲ ਕਰਨ ਦੀ ਕੋਸ਼ਿਸ਼ ਵੀ ਕਰ ਰਹੇ ਹਨ। ਹਾਲਾਂਕਿ ਉਹ ਅਜੇ ਵੀ ਵੈਂਟੀਲੇਟਰ ‘ਤੇ ਹੈ। ਹੁਣ ਯੂਪੀ ਸਰਕਾਰ ਨੇ ਰਾਜੂ ਸ਼੍ਰੀਵਾਸਤਵ ਦੀ ਸਿਹਤ ਨੂੰ ਦੇਖਦੇ ਹੋਏ …
Read More »ਰਣਬੀਰ ਕਪੂਰ ਅਤੇ ਆਲੀਆ ਭੱਟ ਦੇ ਵਿਆਹ ਦੀਆਂ ਤਸਵੀਰਾਂ ਆਈਆਂ ਸਾਹਮਣੇ, KISS ਕਰਦੇ ਹੋਏ ਜੋੜੇ ਨੇ ਇਜ਼ਹਾਰ ਕੀਤਾ ਪਿਆਰ
ਮੁੰਬਈ- ਬਾਲੀਵੁੱਡ ਦੀ ਖੂਬਸੂਰਤ ਅਤੇ ਪ੍ਰਤਿਭਾਸ਼ਾਲੀ ਅਭਿਨੇਤਰੀ ਆਲੀਆ ਭੱਟ ਹੁਣ ਰਣਬੀਰ ਕਪੂਰ ਦੀ ਪਤਨੀ ਬਣ ਗਈ ਹੈ। ਕੁਝ ਸਮਾਂ ਪਹਿਲਾਂ, ਰਣਬੀਰ ਕਪੂਰ ਅਤੇ ਆਲੀਆ ਭੱਟ ਨੇ ਪਰਿਵਾਰ ਅਤੇ ਦੋਸਤਾਂ ਦੀ ਮੌਜੂਦਗੀ ਵਿੱਚ ਇੱਕ ਦੂਜੇ ਨੂੰ ਹਮੇਸ਼ਾ ਲਈ ਸਾਥੀ ਵਜੋਂ ਚੁਣਿਆ ਸੀ। ਰਣਬੀਰ ਕਪੂਰ ਅਤੇ ਆਲੀਆ ਦੀ ਇੱਕ ਝਲਕ ਲਈ ਪ੍ਰਸ਼ੰਸਕ …
Read More »ਯੂਕਰੇਨ ਛੱਡਣ ਵਾਲੇ ਸ਼ਰਨਾਰਥੀਆਂ ਦਾ ਸਮਰਥਨ ਕਰਨ ‘ਤੇ ਬੁਰੀ ਫਸੀ ਪ੍ਰਿਅੰਕਾ ਚੋਪੜਾ, ਲੋਕਾਂ ਨੇ ਟ੍ਰੋਲ ਕਰਦੇ ਹੋਏ ਯਾਦ ਕਰਵਾਏ ਕਸ਼ਮੀਰੀ ਪੰਡਤਾਂ
ਨਵੀਂ ਦਿੱਲੀ- ਯੂਕਰੇਨ ਅਤੇ ਰੂਸ ਵਿਚਾਲੇ ਫਰਵਰੀ ਤੋਂ ਜੰਗ ਚੱਲ ਰਹੀ ਹੈ। ਰੂਸ ਨੇ ਫਰਵਰੀ ‘ਚ ਯੂਕਰੇਨ ‘ਤੇ ਹਮਲਾ ਕੀਤਾ ਸੀ, ਜਿਸ ਤੋਂ ਬਾਅਦ ਦੋਹਾਂ ਦੇਸ਼ਾਂ ਵਿਚਾਲੇ ਜੰਗ ਸ਼ੁਰੂ ਹੋ ਗਈ ਹੈ। ਇਸ ਦੇ ਨਾਲ ਹੀ ਇਸ ਲੜਾਈ ਵਿੱਚ ਯੂਕਰੇਨ ਤੋਂ ਲੋਕਾਂ ਦਾ ਪਲਾਇਨ ਜਾਰੀ ਹੈ। ਹੁਣ ਤੱਕ ਲੱਖਾਂ ਲੋਕ …
Read More »ਨਿਆਸਾ ਬਾਲੀਵੁੱਡ ‘ਚ ਕਦੋਂ ਡੈਬਿਊ ਕਰੇਗੀ? ਪਿਤਾ ਅਜੈ ਦੇਵਗਨ ਨੇ ਦਿੱਤਾ ਜਵਾਬ
ਨਿਊਜ਼ ਡੈਸਕ: ਬਾਲੀਵੁੱਡ ਦੇ ‘ਸਿੰਘਮ’ ਅਜੇ ਦੇਵਗਨ ਦੀ ਬੇਟੀ ਨਿਆਸਾ ਦੇਵਗਨ ਦੀ ਲੋਕਪ੍ਰਿਯਤਾ ਕਿਸੇ ਅਭਿਨੇਤਰੀ ਤੋਂ ਘੱਟ ਨਹੀਂ ਹੈ। ਉਨ੍ਹਾਂ ਦੀਆਂ ਤਸਵੀਰਾਂ ਅਤੇ ਵੀਡੀਓਜ਼ ਅਕਸਰ ਸੋਸ਼ਲ ਮੀਡੀਆ ‘ਤੇ ਵਾਇਰਲ ਹੁੰਦੀਆਂ ਰਹਿੰਦੀਆਂ ਹਨ। ਲੰਬੇ ਸਮੇਂ ਤੋਂ ਨਿਆਸਾ ਦੇ ਬਾਲੀਵੁੱਡ ਡੈਬਿਊ ਨੂੰ ਲੈ ਕੇ ਚਰਚਾਵਾਂ ਹਨ। ਹੁਣ ਉਨ੍ਹਾਂ ਦੇ ਪਿਤਾ ਅਜੇ ਦੇਵਗਨ …
Read More »