Tag Archives: “Even if you go to any big party

ਭ੍ਰਿਸ਼ਟ ਸਿਆਸਤਦਾਨ ਭਾਵੇਂ ਕਿਸੇ ਵੀ ਵੱਡੀ ਪਾਰਟੀ ‘ਚ ਚਲੇ ਜਾਓ, ਕਾਰਵਾਈ ਤੋਂ ਬਚ ਨਹੀਂ ਸਕੋਗੇ : CM ਮਾਨ

ਚੰਡੀਗੜ੍ਹ: ਪੰਜਾਬ ਵਿਧਾਨ ਸਭਾ ‘ਚ ਮੁੱਖ ਮੰਤਰੀ ਭਗਵੰਤ ਮਾਨ ਨੇ ਕਿਹਾ ਕਿ ਮੈਂ ਇਸ ਅਜ਼ੀਮ ਸਦਨ ਵਿਚ ਅਹਿਦ ਲੈਂਦਾ ਹਾਂ ਕਿ ਭ੍ਰਿਸ਼ਟ ਸਿਆਸਤਦਾਨ ਚਾਹੇ ਕਿਸੇ ਵੀ ਵੱਡੀ ਜਾਂ ਛੋਟੀ ਸਿਆਸੀ ਪਾਰਟੀ ਵਿਚ ਚਲੇ ਜਾਓ, ਤੁਸੀਂ ਕਾਰਵਾਈ ਤੋਂ ਬਚ ਨਹੀਂ ਸਕੋਗੇ। ਉਨ੍ਹਾਂ ਕਿਹਾ ਕਿ ਪੰਜਾਬ ਦਾ ਪੈਸਾ ਲੁੱਟਣ ਵਾਲਿਆਂ ਤੋਂ ਵਸੂਲੀ …

Read More »