ਜਗਤਾਰ ਸਿੰਘ ਸਿੱਧੂ ਮੈਨੇਜਿੰਗ ਐਡੀਟਰ ਅੰਮ੍ਰਿਤਸਰ ਵਿਚ ਪਿਛਲੇ ਕੁੱਝ ਦਿਨਾਂ ਤੋਂ ਹੋ ਰਹੇ ਬੰਬ ਧਮਾਕਿਆਂ ਨੇ ਸਰਕਾਰ ਦੇ ਪੁਖਤਾ ਸੁਰੱਖਿਆ ਪ੍ਰਬੰਧਾਂ ਉਪਰ ਸਵਾਲ ਖੜੇ ਕਰ ਦਿੱਤੇ ਹਨ। ਬੀਤੀ ਅੱਧੀ ਰਾਤ ਨੂੰ ਰਾਮਦਾਸ ਸਰਾਂ ਨਜ਼ਦੀਕ ਹੋਏ ਧਮਾਕੇ ਬਾਅਦ ਕਾਬੂ ਆਏ ਦੋਸ਼ੀਆਂ ਦੀ ਪੁਛ-ਪੜਤਾਲ ਤੋਂ ਸੱਚ ਸਾਹਮਣੇ ਆਉਣ ਦੀ ਉਮੀਦ ਹੈ ਪਰ …
Read More »ਪੰਜਾਬ ਪੁਲਿਸ ਨੇ ਅੰਮ੍ਰਿਤਸਰ ਬੰਬ ਧਮਾਕੇ ਦੀ ਸਾਜਿਸ਼ ਰਚਣ ਵਾਲੇ 5 ਲੋਕਾਂ ਨੂੰ ਕੀਤਾ ਗ੍ਰਿਫਤਾਰ
ਅੰਮ੍ਰਿਤਸਰ: ਹਰਿਮੰਦਰ ਸਾਹਿਬ ਨੇੜੇ ਕਰੀਬ 5 ਦਿਨਾਂ ‘ਚ ਤੀਜੀ ਵਾਰ ਧਮਾਕਾ ਹੋਇਆ ਹੈ। ਪੰਜਾਬ ਪੁਲਿਸ ਨੇ ਪੰਜ ਲੋਕਾਂ ਨੂੰ ਗ੍ਰਿਫਤਾਰ ਕੀਤਾ ਹੈ, ਜਿਨ੍ਹਾਂ ਨੇ ਇਹ ਪੂਰੀ ਸਾਜ਼ਿਸ਼ ਰਚੀ ਸੀ। ਡੀਜੀਪੀ ਗੌਰਵ ਯਾਦਵ ਨੇ ਇਸ ਦੀ ਪੁਸ਼ਟੀ ਕੀਤੀ ਹੈ। ਉਨ੍ਹਾਂ ਕਿਹਾ ਕਿ ਇਸ ਮਾਮਲੇ ਸਬੰਧੀ ਜਲਦੀ ਹੀ ਅੰਮ੍ਰਿਤਸਰ ਵਿਖੇ ਪ੍ਰੈਸ ਕਾਨਫਰੰਸ …
Read More »ਹਰਿਮੰਦਰ ਸਾਹਿਬ ਨੇੜੇ ਹੋਇਆ ਤੀਜਾ ਧਮਾਕਾ
ਅੰਮ੍ਰਿਤਸਰ: ਅੰਮ੍ਰਿਤਸਰ ‘ਚ ਹਰਿਮੰਦਰ ਸਾਹਿਬ ਦੇ ਨੇੜੇ ਇੱਕ ਵਾਰ ਫਿਰ ਧਮਾਕਾ ਹੋਇਆ ਹੈ। ਇਹ ਧਮਾਕਾ ਪਹਿਲੇ ਸਥਾਨ ਤੋਂ ਕਰੀਬ 1:45 ਕਿਲੋਮੀਟਰ ਦੂਰ ਹੈ। ਇਹ ਧਮਾਕਾ ਲਾਂਘੇ ਵਾਲੇ ਪਾਸੇ ਸਥਿਤ ਸ੍ਰੀ ਗੁਰੂ ਰਾਮਦਾਸ ਸਰਾਏ ਨੇੜੇ ਦੁਪਹਿਰ ਕਰੀਬ 12:45 ਵਜੇ ਹੋਇਆ। ਘਟਨਾ ਦਾ ਪਤਾ ਲੱਗਦਿਆਂ ਹੀ ਪੁਲਿਸ ਅਧਿਕਾਰੀ ਮੌਕੇ ‘ਤੇ ਪਹੁੰਚ ਗਏ। …
Read More »ਦੱਖਣੀ ਫਰਾਂਸ ‘ਚ ਧਮਾਕਾ, 2 ਬੱਚਿਆਂ ਸਮੇਤ 7 ਲੋਕਾਂ ਦੀ ਮੌਤ, ਘਟਨਾ ਦੀ ਜਾਂਚ ਜਾਰੀ
ਪੈਰਿਸ- ਦੱਖਣੀ ਫਰਾਂਸ ਦੇ ਇ$ਕ ਅਪਾਰਟਮੈਂਟ ਵਿ$ਚ ਧਮਾਕੇ ਅਤੇ ਉਸ ਤੋਂ ਬਾਅਦ ਅੱਗ ਲੱਗਣ ਕਾਰਨ ਘੱਟੋ-ਘੱਟ 7 ਲੋਕਾਂ ਦੀ ਮੌਤ ਹੋ ਗਈ। ਇਨ੍ਹਾਂ ਵਿੱਚ 2 ਬੱਚੇ ਵੀ ਸ਼ਾਮਲ ਹਨ। ਅਧਿਕਾਰੀਆਂ ਨੇ ਦੱਸਿਆ ਕਿ ਘਟਨਾ ਤੋਂ ਬਾਅਦ ਦੋ ਲੋਕ ਲਾਪਤਾ ਦੱਸੇ ਜਾ ਰਹੇ ਹਨ, ਜਿਨ੍ਹਾਂ ਦੀ ਭਾਲ ਕੀਤੀ ਜਾ ਰਹੀ ਹੈ। …
Read More »ਗੈਸ ਟੈਂਕ ਵਿਸਫੋਟ ਦੀਆਂ ਖ਼ਬਰਾਂ ਵਿਚਕਾਰ, ਅਮਰੀਕੀ ਦੂਤਾਵਾਸ ਨੇ ਅਬੂ ਧਾਬੀ ‘ਚ ਸੰਭਾਵਿਤ ਹਮਲੇ ਦੀ ਚੇਤਾਵਨੀ ਕੀਤੀ ਜਾਰੀ
ਵਾਸ਼ਿੰਗਟਨ- ਬੀਤੀ ਰਾਤ ਅਬੂ ਧਾਬੀ ਵਿੱਚ ਗੈਸ ਸਿਲੰਡਰ ਦੇ ਧਮਾਕੇ ਤੋਂ ਬਾਅਦ ਸੰਯੁਕਤ ਅਰਬ ਅਮੀਰਾਤ ਵਿੱਚ ਅਮਰੀਕੀ ਮਿਸ਼ਨ ਨੂੰ ਅਲਰਟ ‘ਤੇ ਰੱਖਿਆ ਗਿਆ ਹੈ। ਇਸ ਹਮਲੇ ਤੋਂ ਬਾਅਦ ਅਮਰੀਕੀ ਦੂਤਘਰ ਨੇ ਦੇਸ਼ ‘ਚ ਕਿਸੇ ਵੱਡੀ ਅੱਤਵਾਦੀ ਘਟਨਾ ਦੀ ਸੰਭਾਵਨਾ ਜਤਾਈ ਹੈ। ਦੂਤਾਵਾਸ ਨੇ ਅਮਰੀਕੀਆਂ ਨੂੰ ਇੱਕ ਸੰਭਾਵਿਤ ਨਵੀਂ ਮਿਜ਼ਾਈਲ ਜਾਂ …
Read More »ਬੰਗਲਾਦੇਸ਼ ਧਮਾਕੇ ‘ਚ ਘੱਟੋ-ਘੱਟ 7 ਲੋਕਾਂ ਦੀ ਮੌਤ,50 ਜ਼ਖ਼ਮੀ
ਢਾਕਾ: ਬੰਗਲਾਦੇਸ਼ ਦੀ ਰਾਜਧਾਨੀ ‘ਚ ਐਤਵਾਰ ਇਕ ਧਮਾਕੇ ‘ਚ ਘੱਟੋ-ਘੱਟ ਸੱਤ ਵਿਅਕਤੀਆਂ ਦੀ ਮੌਤ ਹੋ ਗਈ ਅਤੇ ਦਰਜਨਾਂ ਜ਼ਖਮੀ ਹੋ ਗਏ। ਧਮਾਕੇ ਦੇ ਕਾਰਨਾਂ ਦਾ ਅਜੇ ਤਕ ਪਤਾ ਨਹੀਂ ਲੱਗ ਸਕਿਆ ਹੈ। ਫਾਇਰ ਬ੍ਰਿਗੇਡ ਦੇ ਇਕ ਅਧਿਕਾਰੀ, ਫ਼ੈਸਲੂਰ ਰਹਿਮਾਨ ਨੇ ਕਿਹਾ ਕਿ ਇਹ ਧਮਾਕਾ ਢਾਕਾ ਦੇ ਮੋਘਬਾਜ਼ਾਰ ਖੇਤਰ ਵਿਚ ਇਕ …
Read More »ਜੰਮੂ ਦੇ ਏਅਰਫੋਰਸ ਸਟੇਸ਼ਨ ‘ਚ ਦੇਰ ਰਾਤ ਹੋਏ ਦੋ ਧਮਾਕੇ,ਫੋਰੈਂਸਿਕ ਟੀਮ ਵਲੋਂ ਮੌਕੇ ‘ਤੇ ਜਾਂਚ ਜਾਰੀ
ਜੰਮੂ: ਜੰਮੂ-ਕਸ਼ਮੀਰ ਦੇ ਏਅਰਫੋਰਸ ਸਟੇਸ਼ਨ ‘ਤੇ ਦੇਰ ਰਾਤ ਧਮਾਕੇ ਦੀ ਆਵਾਜ਼ ਸੁਣਨ ਤੋਂ ਬਾਅਦ ਹੜਕੰਪ ਮਚ ਗਿਆ ਹੈ । ਸਾਵਧਾਨੀ ਦੇ ਤੌਰ ‘ਤੇ ਬੰਬ ਡਿਸਪੋਜ਼ਲ ਟੀਮ ਅਤੇ ਫੋਰੈਂਸਿਕ ਟੀਮ ਮੌਕੇ ‘ਤੇ ਪਹੁੰਚ ਗਈ ਹੈ। ਰਿਪੋਰਟਾਂ ਮੁਤਾਬਕ, ਅਧਿਕਾਰੀਆਂ ਨੇ ਦੱਸਿਆ ਕਿ ਇਹ ਧਮਾਕੇ ਦੇਰ ਰਾਤ ਤਕਰੀਬਨ 1.45 ਵਜੇ ਹੋਏ। ਇਹ ਇਲਾਕਾ …
Read More »ਈ-ਸਿਗਰਟ ਪੀ ਰਹੇ ਨੌਜਵਾਨ ਦੇ ਮੂੰਹ ‘ਚ ਜ਼ਬਰਦਸਤ ਧਮਾਕਾ ਹੋਣ ਕਾਰਨ ਉੱਡਿਆ ਜਬਾੜਾ
ਅੱਜ ਕਲ ਦੇ ਤਕਨੀਕੀ ਯੁੱਗ ‘ਚ ਹੁਣ ਸਿਗਰਟ ਦੀ ਥਾਂ ਈ-ਸਿਗਰਟ ਦਾ ਰੁਝਾਨ ਨੌਜਵਾਨਾਂ ‘ਚ ਦਿਨੋਂ ਦਿਨ ਵਧ ਰਿਹਾ ਹੈ। ਸਿਗਰਟ ਪੀਣਾ ਕਿਸੇ ਵੀ ਤਰ੍ਹਾਂ ਦਾ ਹੋਵੇ ਸਿਹਤ ਲਈ ਹਾਨੀਕਾਰਕ ਹੁੰਦਾ ਹੈ। ਈ-ਸਿਗਰਟ ਦੇ ਵੀ ਸਰੀਰ ਨੂੰ ਬਹੁਤ ਨੁਕਸਾਨ ਹਨ ਇਸ ਦੀ ਵਰਤੋਂ ਸਰੀਰ ਲਈ ਬਹੁਤ ਹਾਨੀਕਾਰਕ ਸਾਬਤ ਹੋ ਸਕਦੀ …
Read More »VIDEO: ਇਲਾਜ ਦੌਰਾਨ ਮਹਿਲਾ ਦੇ ਮੂੰਹ ‘ਚੋਂ ਅੱਗ ਨਿਕਲਣ ਤੋਂ ਬਾਅਦ ਹੋਇਆ ਧਮਾਕਾ, ਮੌਤ
ਉੱਤਰ ਪ੍ਰਦੇਸ਼ ਦੇ ਅਲੀਗੜ੍ਹ ਤੋਂ ਇੱਕ ਹੈਰਾਨੀਜਨਕ ਖਬਰ ਸਾਹਮਣੇ ਆਈ ਹੈ, ਜਿੱਥੇ ਏਐੱਮਯੂ ਦੇ ਜੇਐੱਨ ਮੈਡੀਕਲ ਕਾਲਜ ‘ਚ ਇਲਾਜ ਦੌਰਾਨ ਮਹਿਲਾ ਦੇ ਮੂੰਹ ‘ਚ ਧਮਾਕਾ ਹੋ ਗਿਆ ਜਿਸ ਕਾਰਨ ਮਹਿਲਾ ਦੀ ਮੌਕੇ ‘ਤੇ ਹੀ ਮੌਤ ਹੋ ਗਈ। ਇਸ ਘਟਨਾ ਨੇ ਮੈਡੀਕਲ ਜਗਤ ਨੂੰ ਸੋਚਾਂ ‘ਚ ਪਾ ਦਿੱਤਾ ਹੈ। ਅਲੀਗੜ੍ਹ ਵਿੱਚ …
Read More »