Breaking News

Tag Archives: family

ਅਮਰੀਕਾ ’ਚ ਇਕ ਪੰਜਾਬੀ ਨੌਜਵਾਨ ਦੀ ਸ਼ੱਕੀ ਹਾਲਾਤ ‘ਚ ਹੋਈ ਮੌਤ

ਨਿਊਜ਼ ਡੈਸਕ : ਅਮਰੀਕਾ ਦੇ ਕੈਲੀਫੋਰਨੀਆ ’ਚ ਇਕ ਪੰਜਾਬੀ ਨੌਜਵਾਨ ਦੀ ਸ਼ੱਕੀ ਹਾਲਾਤ ‘ਚ ਮੌਤ ਹੋ ਗਈ ਹੈ।  ਪੁਲਿਸ ਨੂੰ ਉਸ ਦੀ ਲਾਸ਼ ਕਾਰ ’ਚੋਂ ਮਿਲੀ। ਨੌਜਵਾਨ ਦੀ ਪਛਾਣ ਅਮਨਦੀਪ ਸਿੰਘ (40 ) ਵਜੋਂ ਹੋਈ ਹੈ। ਖੰਨਾ ’ਚ ਰਹਿੰਦੇ ਪਰਿਵਾਰ ਵਿਚ ਸੋਗ ਦੀ ਲਹਿਰ ਪਸਰ ਗਈ ਹੈ। ਮਿਲੀ ਜਾਣਕਾਰੀ ਅਨੁਸਾਰ …

Read More »

ਲਾਲੂ ਦੇ ਪੂਰੇ ਪਰਿਵਾਰ ਦੀਆਂ ਵਧੀਆਂ ਮੁਸ਼ਕਿਲਾਂ, CBI ਨੇ ਜਾਇਦਾਦ ਦੇ ਮੰਗੇ ਵੇਰਵੇ

ਨਿਊਜ਼ ਡੈਸਕ: CBI ਨੇ ਰੇਲਵੇ ਵਿੱਚ ਨੌਕਰੀ ਦੇ ਬਦਲੇ ਜ਼ਮੀਨ ਦੇ ਮਾਮਲੇ ਵਿੱਚ ਵੱਡੀ ਕਾਰਵਾਈ ਕੀਤੀ ਹੈ। ਹੁਣ ਲਾਲੂ ਪਰਿਵਾਰ ‘ਚ ਉਨ੍ਹਾਂ ਦੇ ਪੁੱਤਰ-ਧੀ ਅਤੇ ਪਤਨੀ ਨੂੰ ਹੀ ਨਹੀਂ ਸਗੋਂ ਜਵਾਈ ਨੂੰ ਵੀ ਆਪਣੀ ਜਾਇਦਾਦ ਦਾ ਵੇਰਵਾ ਦੇਣਾ ਹੋਵੇਗਾ। ਸੀਬੀਆਈ ਨੇ ਲਾਲੂ ਪਰਿਵਾਰ ਦੇ ਸਾਰੇ ਮੈਂਬਰਾਂ ਦੇ ਨਾਂ ‘ਤੇ ਖਰੀਦੀਆਂ …

Read More »

15 ਸਾਲ ਆਸਟ੍ਰੇਲੀਆ ‘ਚ ਰਹਿਣ ਤੋਂ ਬਾਅਦ ਇਸ ਭਾਰਤੀ ਪਰਿਵਾਰ ਨੂੰ ਦੇਸ਼ ਛੱਡਣ ਦੇ ਆਦੇਸ਼,ਮਦਦ ਦੀ ਕੀਤੀ ਮੰਗ

ਆਕਲੈਂਡ : ਬੀਤੇ 15 ਸਾਲ ਤੋਂ ਆਸਟ੍ਰੇਲੀਆ ਰਹਿ ਰਹੇ ਪਰਮਿੰਦਰ ਸਿੰਘ ਤੇ ਉਸ ਦਾ ਪ੍ਰਵਾਰ ਇਸ ਵੇਲੇ ਵੱਡੀ ਪ੍ਰੇਸ਼ਾਨੀ ਦਾ ਸਾਹਮਣਾ ਕਰ ਰਿਹਾ ਹੈ। ਉਨ੍ਹਾਂ ਨੂੰ ਇਸ ਮਹੀਨੇ ਦੇ ਅਖ਼ੀਰ ਤਕ ਦੇਸ਼ ਛੱਡਣ ਦਾ ਹੁਕਮ ਦਿਤਾ ਗਿਆ ਹੈ। ਗੋਲਡ ਕੋਸਟ ਵਿਖੇ ਰਹਿੰਦੇ ਪਰਮਿੰਦਰ ਸਿੰਘ ਅਤੇ ਉਸ ਦੇ ਪ੍ਰਵਾਰ ਦੀ ਵੀਜ਼ਾ …

Read More »

ਡੋਨਾਲਡ ਟਰੰਪ ਦੀ ਧੀ ਟਿਫਨੀ ਨੇ ਬੁਆਏਫ੍ਰੈਂਡ ਨਾਲ ਕਰਵਾਇਆ ਵਿਆਹ

ਨਿਊਜ਼ ਡੈਸਕ: ਅਮਰੀਕਾ ਦੇ ਸਾਬਕਾ ਰਾਸ਼ਟਰਪਤੀ ਡੋਨਾਲਡ ਟਰੰਪ ਦੀ ਬੇਟੀ ਟਿਫਨੀ ਟਰੰਪ ਨੇ ਐਤਵਾਰ ਨੂੰ ਬੁਆਏਫ੍ਰੈਂਡ ਮਾਈਕਲ ਬੋਲੋਸ ਨਾਲ ਵਿਆਹ ਕਰਵਾ ਲਿਆ ਹੈ।  ਵਿਆਹ ਟਰੰਪ ਦੇ ਫਲੋਰੀਡਾ ਸਥਿਤ ਮਾਰ-ਏ-ਲਾਗੋ ਸਥਿਤ ਰਿਹਾਇਸ਼ ‘ਤੇ ਹੋਇਆ। ਟਿਫਨੀ ਦਾ ਮੰਡਪ ਨੀਲੇ, ਗੁਲਾਬੀ ਅਤੇ ਚਿੱਟੇ ਫੁੱਲਾਂ ਨਾਲ ਸਜਿਆ ਹੋਇਆ ਸੀ। ਲੇਬਨਾਨੀ ਫੈਸ਼ਨ ਡਿਜ਼ਾਈਨਰ ਏਲੀ ਸਾਬ …

Read More »

ਸੁਧੀਰ ਸੂਰੀ ਦੇ ਸਸਕਾਰ ਨੂੰ ਲੈਕੇ ਫਿਰ ਵਿਵਾਦ ਸ਼ੁਰੂ, ਪਰਿਵਾਰ ਨਹੀਂ ਕਰੇਗਾ ਅੰਤਿਮ ਸਸਕਾਰ

ਅੰਮ੍ਰਿਤਸਰ: ਸੁਧੀਰ ਸੂਰੀ ਦੇ ਸਸਕਾਰ ਨੂੰ ਲੈਕੇ ਇਕ ਵਾਰ ਫਿਰ ਵਿਵਾਦ ਸ਼ੁਰੂ ਹੋ ਗਿਆ ਹੈ। ਉਸ ਦੇ ਪਰਿਵਾਰ ਤੇ ਸਮਰਥਕਾਂ ਨੇ ਸਸਕਾਰ ਕਰਨ ਤੋਂ ਇਨਕਾਰ ਕਰ ਦਿੱਤਾ ਹੈ। ਦਸ ਦਈਏ ਕਿ  ਸ਼ਿਵ ਸੈਨਾ ਦੇ ਲੀਡਰ ਸੁਧੀਰ ਸੂਰੀ ਦਾ ਅੱਜ ਸਸਕਾਰ ਕੀਤਾ ਜਾਣਾ ਸੀ। ਸ਼ਨੀਵਾਰ ਨੂੰ ਪੋਸਟਮਾਰਟਮ ਕਰਕੇ ਉਸ ਦੀ ਲਾਸ਼ …

Read More »

ਮਸ਼ਹੂਰ ਗਾਇਕਾ ਨੇਹਾ ਕੱਕੜ ਤੇ ਰੋਹਨਪ੍ਰੀਤ ਪਰਿਵਾਰ ਸਣੇ ਸ੍ਰੀ ਹਰਿਮੰਦਰ ਸਾਹਿਬ ਵਿਖੇ ਹੋਏ ਨਤਮਸਤਕ

ਨਿਊਜ਼ ਡੈਸਕ: ਬਾਲੀਵੁੱਡ ਦੀ ਮਸ਼ਹੂਰ ਗਾਇਕਾ ਨੇਹਾ ਕੱਕੜ ਨੇ ਆਪਣੇ ਵਿਆਹ ਤੋਂ ਬਾਅਦ ਪਹਿਲੀ ਵਾਰ ਪਤੀ ਰੋਹਨਪ੍ਰੀਤ ਸਿੰਘ ਨਾਲ ਅੰਮ੍ਰਿਤਸਰ ਦੇ ਸ੍ਰੀ ਹਰਿਮੰਦਰ ਸਾਹਿਬ ਦੇ ਦਰਸ਼ਨ ਕੀਤੇ। ਉਸਨੇ ਆਪਣੇ ਇੰਸਟਾਗ੍ਰਾਮ ਹੈਂਡਲ ‘ਤੇ ਤਸਵੀਰਾਂ ਸਾਂਝੀਆਂ ਕੀਤੀਆਂ ਜਿਸ ਵਿੱਚ ਰੋਹਨਪ੍ਰੀਤ ਸਿੰਘ, ਉਸ ਦੇ ਮਾਤਾ-ਪਿਤਾ ਗੁਰਿੰਦਰ ਪਾਲ ਸਿੰਘ ਅਤੇ ਦਲਜੀਤ ਸਿੰਘ, ਉਸਦੇ ਮਾਤਾ-ਪਿਤਾ …

Read More »

ਲਾਈਵ ਟੀਵੀ ‘ਤੇ ਤੂਫਾਨ ਬਾਰੇ ਦੱਸ ਰਿਹਾ ਸੀ ਵਿਗਿਆਨੀ, ਉਦੋਂ ਹੀ ਆਇਆ ਬੱਚਿਆਂ ਦਾ ਖਿਆਲ ਅਤੇ ਫਿਰ…

ਵਾਸ਼ਿੰਗਟਨ- ਟੀਵੀ ‘ਤੇ ਮੌਸਮ ਦੀ ਜਾਣਕਾਰੀ ਦੇਣ ਵਾਲੇ ਇੱਕ ਮੌਸਮ ਵਿਗਿਆਨੀ ਨੂੰ ਜਦੋਂ ਪਤਾ ਲੱਗਾ ਕਿ ਜਿਸ ਤੂਫਾਨ ਬਾਰੇ ਉਹ ਲੋਕਾਂ ਨੂੰ ਸੁਚੇਤ ਕਰ ਰਿਹਾ ਹੈ, ਉਹ ਉਨ੍ਹਾਂ ਦੇ ਘਰ ਨੂੰ ਵੀ ਨੁਕਸਾਨ ਪਹੁੰਚਾ ਸਕਦਾ ਹੈ ਤਾਂ ਉਸ ਦੇ ਹੋਸ਼ ਉੱਡ ਗਏ। ਇਸ ਤੋਂ ਬਾਅਦ ਉਸ ਨੇ ਜੋ ਕੀਤਾ ਉਹ …

Read More »

ਕਰਨਾਟਕ ਦੇ ਵਿਦਿਆਰਥੀ ਦੀ ਯੂਕਰੇਨ ‘ਚ ਮੌਤ,ਪੀਐਮ ਮੋਦੀ ਨੇ ਪਰਿਵਾਰ ਵਾਲਿਆਂ ਨਾਲ ਫ਼ੋਨ ‘ਤੇ ਕੀਤੀ ਗੱਲਬਾਤ

ਨਵੀਂ ਦਿੱਲੀ: ਪੀਐਮ ਮੋਦੀ ਨੇ ਰੂਸ ਅਤੇ ਯੂਕਰੇਨ ਵਿਚਾਲੇ ਜੰਗ ਵਿੱਚ ਆਪਣੀ ਜਾਨ ਗੁਆਉਣ ਵਾਲੇ ਭਾਰਤੀ ਵਿਦਿਆਰਥੀ ਨਵੀਨ ਦੇ ਪਿਤਾ ਨਾਲ ਗੱਲ ਕੀਤੀ ਹੈ। ਨਵੀਨ ਕਰਨਾਟਕ ਦਾ ਰਹਿਣ ਵਾਲਾ ਸੀ ਅਤੇ ਯੂਕਰੇਨ ਵਿੱਚ ਪੜ੍ਹ ਰਿਹਾ ਸੀ। ਖਾਰਕਿਵ ਵਿੱਚ ਜਾਨ ਗਵਾਉਣ ਵਾਲੇ ਵਿਦਿਆਰਥੀ ਦਾ ਨਾਮ ਨਵੀਨ ਸ਼ੇਖਰੱਪਾ ਹੈ। 21 ਸਾਲਾ ਨਵੀਨ ਕਰਨਾਟਕ …

Read More »

ਦੀਪ ਸਿੱਧੂ ਦਾ ਪਰਿਵਾਰ ਸ੍ਰੀ ਹਰਮੰਦਿਰ ਸਾਹਿਬ ਹੋਇਆ ਨਤਮਸਤਕ

ਅਮ੍ਰਿਤਸਰ: ਕਿਸਾਨੀ ਅੰਦੋਲਨ ਦਾ ਚਮਕਦਾ ਸਿਤਾਰਾ ਦੀਪ ਸਿਧੂ ਜਿਸਦੀ ਅੰਤਿਮ ਅਰਦਾਸ ਮੌਕੇ ਜਿਥੇ ਫਤਿਹਗੜ੍ਹ ਸਾਹਿਬ ਦੀ ਧਰਤੀ ਤੇ ਵੱਡੀ ਗਿਣਤੀ ਵਿੱਚ ਸੰਗਤਾ ਦੇਸ਼ ਵਿਦੇਸ਼ ਤੋ ਪਹੁੰਚੀਆਂ ਸਨ । ਅਜ ਉਹਨਾ ਦੀ ਪਤਨੀ ਨਮਰਤਾ ਅਤੇ ਬੇਟੀ ਸਚਖੰਡ ਸ੍ਰੀ ਹਰਿਮੰਦਰ ਸਾਹਿਬ ਵਿਖੇ ਨਤਮਸਤਕ ਹੋਏ। ਉਨ੍ਹਾਂ ਵਲੋਂ  ਦੀਪ ਸਿਧੂ ਦੀ ਆਤਮਿਕ ਸ਼ਾਂਤੀ  ਦੀ …

Read More »

ਬੱਪੀ ਲਹਿਰੀ ਨੂੰ ਯਾਦ ਕਰਨ ਲਈ ਪਰਿਵਾਰ ਨੇ ਰੱਖੀ ਪ੍ਰਾਰਥਨਾ ਸਭਾ, ਇਸ ਦਿਨ ਹੋਵੇਗੀ ਦਿੱਗਜ ਗਾਇਕ ਦੀ ਪ੍ਰਾਰਥਨਾ ਸਭਾ

ਨਵੀਂ ਦਿੱਲੀ- ਹਿੰਦੀ ਸਿਨੇਮਾ ਦੇ ਦਿੱਗਜ ਗਾਇਕ ਅਤੇ ਸੰਗੀਤਕਾਰ ਬੱਪੀ ਲਹਿਰੀ ਦਾ ਹਾਲ ਹੀ ਵਿੱਚ ਦਿਹਾਂਤ ਹੋ ਗਿਆ ਹੈ। ਉਹ ਅਬਸਟਰਕਟਿਵ ਸਲੀਪ ਐਪਨੀਆ ਅਤੇ ਵਾਰ-ਵਾਰ ਛਾਤੀ ਦੀ ਲਾਗ ਤੋਂ ਪੀੜਤ ਸੀ। ਬੱਪੀ ਲਹਿਰੀ ਦੇ ਦਿਹਾਂਤ ਕਾਰਨ ਫਿਲਮ ਇੰਡਸਟਰੀ ‘ਚ ਸੋਗ ਦਾ ਮਾਹੌਲ ਹੈ। ਕਈ ਫਿਲਮੀ ਸਿਤਾਰੇ ਅਜੇ ਵੀ ਉਨ੍ਹਾਂ ਦੀ …

Read More »